* ਫਰੀਦਕੋਟ ਲੋਕ ਸਭਾ ਹਲਕੇ ਤੋਂ ਐਮ.ਪੀ ਹੰਸਰਾਜ ਹੰਸ ਜਿੱਤ ਕੇ ਮਾਲਵੇ ਵਿੱਚ ਫੁੱਲ ਜਾਣਗੇ ਭਾਰੀ ਬਹੁਮਤ ਨਾਲ : ਡਾ.ਸੀਮੰਤ ਗਰਗ ਮੋਗਾ, 9 ਮਈ ( ਜਸ਼ਨ ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਡਾ: ਸੀਮਾਂਤ ਗਰਗ ਦੀ ਪ੍ਰਧਾਨਗੀ ਹੇਠ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਤੇ ਸੰਸਦ ਮੈਂਬਰ ਹੰਸਰਾਜ ਹੰਸ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ 70 ਬੱਸਾਂ ਅਤੇ 110 ਕਾਰਾਂ ਦੇ ਕਾਫ਼ਲੇ ਵਿੱਚ ਸੈਂਕੜੇ ਵਰਕਰ ਮੋਗਾ ਤੋਂ ਫਰੀਦਕੋਟ ਰਵਾਨਾ ਹੋਏ |। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ...
News


ਹਰ ਘਰ ਦੀ ਆਰਥਿਕ ਖ਼ੁਸ਼ਹਾਲੀ ਲਈ ਕਰਾਂਗਾ ਕੰਮ - ਕਰਮਜੀਤ ਅਨਮੋਲ ਧਰਮਕੋਟ/ ਮੋਗਾ, 9 ਮਈ ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਉਹ ਮੈਂਬਰ ਪਾਰਲੀਮੈਂਟ ਬਣ ਕੇ ਹਰੇਕ ਘਰ ਦੀ ਆਰਥਿਕ ਤਰੱਕੀ ਲਈ ਕੰਮ ਕਰਨਗੇ। ਇਸ ਮਕਸਦ ਦੀ ਪੂਰਤੀ ਲਈ ਇਲਾਕੇ ਵਿੱਚ ਖੇਤੀਬਾੜੀ ‘ਤੇ ਅਧਾਰਿਤ ਫੂਡ ਪ੍ਰੋਸੈਸਿੰਗ ਇੰਡਸਟਰੀ ਸਥਾਪਿਤ ਕਰਨਗੇ ਅਤੇ ਨੌਜਵਾਨਾਂ ਲਈ ਹੁਨਰ ਵਿਕਾਸ ਕੇਂਦਰ (ਸਕਿੱਲ ਡਿਵੈਲਪਮੈਂਟ ਸੈਂਟਰ) ਬਣਾਉਣ ਨੂੰ ਉਨ੍ਹਾਂ ਆਪਣਾ...

ਮੋਗਾ, 9 ਮਈ ( ਜਸ਼ਨ ) ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਵਾਈਸ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪਰਸ਼ੂਰਾਮ ਜੈਅੰਤੀ ਅਤੇ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ ਗਿਆ। ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਸਕੂਲ ਦੀ ਹਿੰਦੀ ਅਧਿਆਪਕਾ ਕਰਮਜੀਤ ਕੌਰ ਨੇ ਭਗਵਾਨ ਪਰਸ਼ੂਰਾਮ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਇਸ ਤੋਂ ਬਾਅਦ ਨਰਸਰੀ ਜਮਾਤ ਤੋਂ ਲੈ ਕੇ...

ਸ੍ਰੀ ਅਨੰਦਪੁਰ ਸਾਹਿਬ, 9 ਮਈ (ਪੱਤਰ ਪ੍ਰੇਰਕ) : ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਮੰਦਿਰ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਧਰਤੀ ਭਗਤੀ ਅਤੇ ਸ਼ਕਤੀ ਦੇ ਸਿਧਾਂਤਾਂ ਦੀ ਮਾਂ ਹੈ ਅਤੇ ਉਹ ਇਸ ਤੋਂ...

ਮੋਗਾ, 9 ਮਈ ( ਜਸ਼ਨ ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਗਰੁੱਪ ਚੇਅਰਮੈਨ ਡਾ. ਸਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਭਗਵਾਨ ਪਰਸ਼ੂਰਾਮ ਜੀ ਦੀ ਜਯੰਤੀ ਮਨਾਈ ਗਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਭਾਗਵਾਨ ਪਰਸ਼ੂਰਾਮ ਜੀ ਨਾਲ ਸੰਬੰਧਤ ਚਾਰਟ ਅਤੇ ਉਹਨਾਂ ਬਾਰੇ ਜਾਣਕਾਰੀ ਨਾਲ ਭਰਪੂਰ ਆਰਟੀਕਲ ਪੇਸ਼ ਕੀਤੇ ਗਏ। ਉੇਹਨਾਂ ਦੱਸਿਆ ਕਿ ਪਰਸ਼ੂਰਾਮ ਜਯੰਤੀ ਹਰ ਸਾਲ ਪੰਜਾਬੀ ਮਹੀਨੇ ਵੈਸਾਖ ਦੀ ਤੀਜੀ ਤਿੱਥ ਤੇ...

ਮੋਗਾ ਦੇ ਡੀਸੀ ਵੱਲੋਂ ਪੋਲਿੰਗ ਬੂਥਾਂ 'ਤੇ ਨਵੇਂ ਵੋਟਰਾਂ ਨੂੰ ਸਨਮਾਨਿਤ ਕਰਨ ਦਾ ਐਲਾਨ - ਮੋਗਾ, 9 ਮਈ ( ਜਸ਼ਨ, ) - ਜ਼ਿਲ੍ਹਾ ਮੋਗਾ ਦੇ ਨੌਜਵਾਨਾਂ, ਖਾਸਕਰ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ 1 ਜੂਨ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਐਲਾਨ ਕੀਤਾ ਹੈ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ...

फरीदकोट 9 मई (जशन,सटरिंगर दूरदर्शन ): फरीदकोट लोकसभा हलके से भाजपा के घोषित प्रत्याशी हंसराज हंस में अपना नामांकन पत्र जिला चुनाव अधिकारी को सौंपा। नामांकन पत्र दाखिल करने से पहले फरीदकोट में हुए एक भव्य समागम में बड़ी संख्या में फरीदकोट, मोगा व श्रीमुक्तसर साहिब के पार्टी नेता व वर्कर शामिल हुए। पैलेस में हुए समागम के दौरान पार्टी के वरिष्ठ नेताओं ने प्रधानमंत्री मोदी के...

*ਨੇਚਰ ਪਾਰਕ ਵਿੱਚ ਸਵੇਰ ਦੀ ਸੈਰ ਕਰਨ ਲਈ ਆਏ ਲੋਕਾਂ ਨੇ ਸਾਂਸਦ ਹੰਸਰਾਜ ਹੰਸ ਨਾਲ ਕਰਵਾਈਆਂ ਯਾਦਗਾਰ ਤਸਵੀਰਾਂ : ਡਾ. ਸੀਮਾਂਤ ਗਰਗ ਮੋਗਾ, 5 ਮਈ (ਜਸ਼ਨ) ਮੋਗਾ ਸ਼ਹਿਰ ਦੇ ਲੋਕਾਂ ਲਈ ਸੈਰ ਸਪਾਟੇ ਦਾ ਮੁੱਖ ਸਥਾਨ ਬਣ ਚੁੱਕੇ ਨੇਚਰ ਪਾਰਕ ਦਾ ਸਥਾਨ ਅਤੇ ਇਹ ਕੇਂਦਰੀ ਰੇਲਵੇ ਵਿਭਾਗ ਦਾ ਸਥਾਨ ਹੈ, ਦੇ ਐਮ.ਪੀ ਬਣਨ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਨੂੰ ਸੰਭਾਲਣ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਇਸ ਨੂੰ ਸ਼ਹਿਰ ਨਿਵਾਸੀਆਂ ਤੱਕ ਪਹੁੰਚਾਇਆ ਜਾਵੇਗਾ। ਉਪਰੋਕਤ ਵਿਚਾਰਾਂ ਦਾ...

मोगा,5 मई (जशन ): मुस्कुराहट संस्था की प्रमुख समाजसेवी नीरा अग्रवाल ने राकेश शर्मा, भाजपा पूर्व जिला अध्यक्ष, एवं समाजसेवी देवप्रिय त्यागी को अयोध्या श्री राम मंदिर के स्मृति चिन्ह से सम्मानित किया। नीरा अग्रवाल ने राकेश शर्मा के संवाद कौशल और समर्थन के लिए उनके धन्यवाद व्यक्त किया, जो देश के महत्वपूर्ण विषयों पर अपने विचारों को साझा करने के लिए जाने जाते हैं। उन्होंने...

ਮੋਗਾ,6 ਮਈ ( ਜਸ਼ਨ ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਜਸਪਾਲ ਸਿੰਘ ਅਤੇ ਸ਼ਰਨਜੀਤ ਕੌਰ ਦਾ ਦ ਕੈਨੇਡਾ ਦਾ ਵਿਜਿਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ...