ਜੈਤੋ,15 ਮਈ (ਮਨਜੀਤ ਸਿੰਘ ਢੱਲਾ )- ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵੱਲੋਂ 10ਵੀਂ ਜਮਾਤ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਹਰਲੀਨ ਸ਼ਰਮਾ ਸਮੇਤ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਅਵਨੀਤ ਕੌਰ, ਏਕਮਦੀਪ ਕੌਰ ਅਤੇ ਸਿਮਰਨਜੀਤ ਕੌਰ ਅਤੇ 95 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਰੋਹ ਆਯੋਜਿਤ ਕੀਤਾ ਗਿਆ। ਇਹ ਸਮਾਰੋਹ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਆਯੋਜਿਤ...
News
ਜੈਤੋ, 15 ਮਈ (ਮਨਜੀਤ ਸਿੰਘ ਢੱਲਾ) : ਪੁਲਿਸ ਪ੍ਰਸ਼ਾਸਨ ਵੱਲੋਂ ਮੀਡੀਆ ਨਾਲ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਗਿਆ ਕਿ ਜੈਤੋ ਵਿੱਚ ਦੁਕਾਨ ਅੰਦਰ ਦਾਖ਼ਲ ਹੋ ਕੇ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਦੀ ਟੀਮ ਨੇ ਨੇ ਤੁਰੰਤ ਕਾਰਵਾਈ ਕਰਦਿਆਂ ਕਥਿਤ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 32 ਬੋਰ ਪਿਸਟਲ ਸਮੇਤ ਮੈਗਜ਼ੀਨ, ਇੱਕ ਲੋਹੇ ਦਾ ਖੰਡਾ ਅਤੇ ਇੱਕ ਨਲਕੇ ਦੀ ਹੱਥੀ ਵੀ...
ਜੈਤੋ, 13 ਮਈ (ਮਨਜੀਤ ਸਿੰਘ ਢੱਲਾ) — ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਢੱਲਾ (ਬੱਲੀ) ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਸ਼ਾਮਿਲ ਹੋਣਾ ਵਿਧਾਨ ਸਭਾ ਹਲਕਾ ਜੈਤੋ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਵਿਕਾਸ ਮੰਨਿਆ ਜਾ ਰਿਹਾ ਹੈ।ਇਹ ਸ਼ਾਮਿਲ ਹੋਣ ਦੀ ਰਸਮ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਈ, ਜਿੱਥੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਬਲਦੇਵ ਸਿੰਘ ਢੱਲਾ ਨੂੰ ਸਿਰਪਾਓ ਭੇਟ...
मोगा ,15 मई 2026 (लक्ष्मणजीत सिंह पुरबा ) थाना सिटी साउथ के तहत बहोना चौक पर रहने वाले आम आदमी पार्टी के युवा नेता पर वीरवार को दोपहर बाद कुछ लोगों ने दुकान में घुसकर कृपाणों तथा अन्य तेजधार हथियारों के साथ हमला करने का मामला सामने आया है। घायल आप के युवा को इलाज के लिए मोगा के सिविल अस्पताल में दाखिल करवाया गया है । सिविल अस्पताल में दाखिल तजिंदरपाल सिंह पुत्र राम किशन निवासी...
ਮੋਗਾ, 14 ਮਈ (jashan ) ਮੋਗਾ ਵਿਧਾਨ ਸਭਾ ਹਲਕੇ ਅੰਦਰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਵੱਲੋਂ ਸਰਗਰਮੀਆਂ ਵਿਚ ਤੇਜ਼ੀ ਆ ਗਈ ਹੈ। ਹਲਕਾ ਇੰਚਾਰਜ ਮਾਲਵਿਕਾ ਸੂਦ ਵੱਲੋਂ ਲਗਾਤਾਰ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ ਦੇਖਣ ਨੂੰ ਮਿਲ ਰਹੀ ਹੈ। ਇਹ ਇਕੱਠ ਮਾਲਵਿਕਾ ਸੂਦ ਦੀ ਵਧ ਰਹੀ ਲੋਕਪ੍ਰਿਯਤਾ ਨੂੰ ਵੀ...
ਮੋਗਾ, 14 ਮਈ ( ਜਸ਼ਨ ) : ਕੋਟ ਈਸੇ ਖਾਂ ਇਲਾਕੇ ਦੀ ਸਿਰਮੌਰ ਸੰਸਥਾਂ ਦਸਮੇਸ਼ ਪਬਲਿਕ ਸੀਨੀ: ਸੈਕੰ: ਸਕੂਲ ਦੀ ਬਾਰਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ । ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ ਹਨ । ਸਕੂਲ ਦੀ ਵਿਦਿਆਰਥਣ ਐਸ਼ਮੀਨ ਕੌਰ ਪੁੱਤਰੀ ਅਮਰਜੀਤ ਸਿੰਘ ਵਾਸੀ ਖੋਸਾ ਕੋਟਲਾ ਨੇ 97.80 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੋਗਾ ਜਿਲ੍ਹੇ 'ਚ ਪਹਿਲਾ ਸਥਾਨ ਜਦ ਕਿ ਗੁਰਨੂਰ ਕੌਰ ਪੁੱਤਰੀ ਗੁਰਵਿੰਦਰ ਸਿੰਘ ਵਾਸੀ ਗਹਿਲੀ ਵਾਲਾ ਨੇ 96 ਫ਼ੀਸਦੀ ਅੰਕ...
ਮੋਗਾ, 14 ਮਈ (JASHAN ) : ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਕੁੱਲ 1.75 ਕਰੋੜ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਮੋਗਾ ਜ਼ਿਲ੍ਹੇ ਦੇ ਪਿੰਡ ਚੁੱਪਕੀਤੀ ਵਿੱਚ ਵਿਕਾਸ ਕਾਰਜਾਂ ਨੂੰ ਇੱਕ ਨਵਾਂ ਹੁਲਾਰਾ ਮਿਲਿਆ ਹੈ। ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਚੁਪਕੀਟੀ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ...
ਮੋਗਾ, 14 ਮਈ ( ਜਸ਼ਨ ) : ਅੱਜ ਮੋਗਾ ਦੇ ਵਾਰਡ ਨੰਬਰ 7 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਧੱਕਾ ਲੱਗਾ ਜਦੋਂ ਉਘੇ ਸਮਾਜ ਸੇਵੀ ਜਗਰਾਜ ਸਿੰਘ ਜੱਗਾ ਰੌਲੀ,ਇੰਦਰਜੀਤ ਕੌਰ (ਬਲਾਕ ਪ੍ਰਧਾਨ, AAP) ਅਤੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕਈ ਮਿਹਨਤੀ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ‘ਆਪ’ ਨੂੰ ਅਲਵਿਦਾ ਆਖ ਦਿੱਤਾ।ਇਸ ਮੌਕੇ ਇਹਨਾਂ ਸਾਰੇ ਸਾਥੀਆਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ...
ਮੋਗਾ,14 MAY (JASHAN) ਜਨਗਣਨਾ ਡਿਊਟੀਆਂ ਵਿੱਚ ਮੋਗਾ ਪ੍ਰਸ਼ਾਸਨ ਵੱਲੋ ਅਧਿਆਪਕਾਂ ਦੀਆਂ ਦੂਰ -ਦੁਰਾਡੇ ਡਿਊਟੀਆਂ ਲਗਾ ਕੇ ਵੱਡੇ ਪੱਧਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਡੀ. ਟੀ ਐਫ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ, ਜਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਕਿਹਾ ਕਿ ਮੋਗੇ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਦੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿਸ ਵਿੱਚ ਇਕ ਅਧਿਆਪਕ ਜੋੜੇ ਵੱਲੋਂ ਆਪਣੀ ਜਾਨ ਗਵਾਉਣੀ ਪਈ...
ਧਰਮਕੋਟ, 14 ਮਈ-(ਹਰਦੀਪ ਸਿੰਘ ) ਨਗਰ ਪੰਚਾਇਤ ਕੋਟ ਈਸੇ ਖਾਂ ਦੀ ਚੋਣ ਪ੍ਰਕਿਰਿਆ ਲੰਘੇ ਕੱਲ੍ਹ ਤੋਂ ਸ਼ੁਰੂ ਹੋ ਗਈ ਸੀ। ਇਨ੍ਹਾਂ ਚੋਣਾਂ ਲਈ ਕੱਲ੍ਹ ਤਿੰਨ ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ ਸਨ। ਜਿਨ੍ਹਾਂ ਵਿੱਚੋਂ ਦੋ ਉਮੀਦਵਾਰ ਅਕਾਲੀ ਦਲ ਨਾਲ ਸਬੰਧਤ ਅਤੇ ਇੱਕ ਆਜ਼ਾਦ ਉਮੀਦਵਾਰ ਸ਼ਾਮਲ ਸੀ।ਇਸੇ ਤਰ੍ਹਾਂ ਹੀ ਅੱਜ ਕੁਲ 6 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਭਰੀਆਂ ਹਨ। ਜਿਨ੍ਹਾਂ ਵਿੱਚੋਂ 4 ਅਕਾਲੀ ਅਤੇ ਦੋ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਰੇ ਹਨ। ਚੋਣ...

