News

ਸਮਾਲਸਰ,7 ਫਰਵਰੀ (ਜਸ਼ਨ )- ਅੱਜ ਗੁਰੂ ਨਾਨਕ ਸਰਕਾਰੀ ਕਾਲਜ ਰੋਡੇ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਕਾਲਜ ਯੂਨਿਟ ਦੀ ਮੀਟਿੰਗ ਕੀਤੀ ਗਈ। ਇਹ ਮੀਟਿੰਗ ਜਿਲਾ ਆਗੂ ਜਸਪ੍ਰੀਤ ਸਿੰਘ ਰਾਜੇਆਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਾਲਜ ਦੀਆਂ ਮੁੱਖ ਸਮੱਸਿਆਵਾਂ ਲੜਕੇ ਅਤੇ ਲੜਕੀਆਂ ਨੂੰ ਇੱਕਠੇ ਬੈਠਣ ਅਤੇ ਗੱਲਬਾਤ ਤੋਂ ਰੋਕਣ , ਲਾਇਬ੍ਰੇਰੀ ਦਾ ਸੁਚੱਜੇ ਰੂਪ ਵਿੱਚ ਨਾ ਚੱਲਣਾ , ਕਾਲਜ ਕੋਲ ਗਰਾਉਂਡ ਨਾ ਹੋਣ, ਪਾਣੀ ਦਾ ਪ੍ਰਬੰਧ ਨਾ ਹੋਣ ਅਤੇ ਕਾਲਜ ਦੀ ਸਫਾਈ ਦੀ ਸਮੱਸਿਆ...
ਚੰਡੀਗੜ•, 6 ਫਰਵਰੀ: (INTERNATIONAL PUNJABI NEWS BUREAU) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੂਰੂ ਕੀਤੇ ਅਹਿਮ ਪ੍ਰਾਜੈਕਟ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੜਕੀ ਹਾਦਸਿਆਂ ਨੂੰ ਠੱਲ• ਪਾਉਣ ਲਈ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਫੇਰ ਇਸ ਦੇ ਹੱਲ ਲਈ ਪੰਜਾਬ ਸਰਕਾਰ, ਡਬਲਿਊ.ਆਰ.ਆਈ. ਇੰਡੀਆ ਤੇ ਹੌਂਡਾ ਵੱਲੋਂ ਸੜਕ ਸੁਰੱਖਿਆ ਸਬੰਧੀ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਅ। ਪੰਜਾਬ ਸਰਕਾਰ ਵੱਲੋਂ 4 ਤੋਂ 10 ਫਰਵਰੀ ਤੱਕ ਮਨਾਏ ਜਾ...
ਫ਼ਿਰੋਜ਼ਪੁਰ, ਫਾਜਿਲਕਾ 6 ਫਰਵਰੀ (ਸੰਦੀਪ ਕੰਬੋਜ ਜਈਆ) : ਲੋਕ ਸਭਾ ਚੋਣਾ ਜਿਵੇਂ ਜਿਵੇਂਂ ਨੇੜੇ ਆ ਰਹੀਆਂ ਹਨ, ਟਿਕਟ ਪ੍ਰਾਪਤੀ ਦੇ ਚਾਹਵਾਨ ਆਗੂਆਂ ਵੱਲੋਂ ਆਪਣੀ ਪਾਰਟੀ ਤੋਂ ਟਿਕਟ ਦੀਆਂ ਦਾਅਵੇਦਾਰੀਆਂ ਜਤਾਉਣ ਦਾ ਰੁਝਾਨ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਇਸੇ ਦੌਰਾਨ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੋਟ ਬੈਂਕ ਤੇ ਚੰਗਾ ਰਸੂਖ ਰੱਖਦੀ ਕੰਬੋਜ਼ ਬਰਾਦਰੀ ਨਾਲ ਸੰਬੰਧਤ ਅਤੇ ਆਲ ਇੰਡੀਆ ਯੂਥ ਕਾਂਗਰਸ ਦੇ ਮੌਜੂਦਾ ਸਕੱਤਰ ਗੁਰਭੇਜ ਸਿੰਘ ਟਿੱਬੀ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ...
ਚੰਡੀਗੜ/ਐਸ.ਏ.ਐਸ. ਨਗਰ, 6 ਫਰਵਰੀ: ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਨ ਲਈ ਆਪਣੀ ਉੱਦਮੀ ਮੁਹਾਰਤ ਨੂੰ ਨਿਖਾਰਨ ਦਾ ਸੱਦਾ ਦਿੰਦਿਆਂ ਪੰਜਾਬ ਦੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉੱਦਮਤਾ ਹਮੇਸ਼ਾ ਤੋਂ ਪੰਜਾਬ ਦੇ ਡੀ.ਐਨ.ਏ. ਵਿੱਚ ਰਹੀ ਹੈ ਅਤੇ ਪੰਜਾਬ ਸਰਕਾਰ ਨੌਜਵਾਨਾਂ ਦੇ ਉੱਦਮੀ ਹੁਨਰ ਨੂੰ ਨਿਖਾਰਨ ਲਈ ਸਹਿਯੋਗ ਦੇ ਰਹੀ ਹੈ ਤਾਂ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਸਟਾਰਟਅੱਪ (ਨਵੀਆਂ...
ਮੋਗਾ/ਬਠਿੰਡਾ,6 ਫਰਵਰੀ (ਜਸ਼ਨ):ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵੱਲੋਂ ਸਾਲ 2019 ਦਾ ਕਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ:ਮੋਹਨਪਾਲ ਸਿੰਘ ਈਸ਼ਰ,ਰਜਿਸਟਰਾਰ ਡਾ: ਜੇ ਐੱਸ ਹੁੰਦਲ,ਡਾਇਰੈਕਟਰ ਡਾ. ਅਸ਼ੋਕ ਗੋਇਲ,ਪੀ ਆਰ ਓ ਐੱਸ ਐੱਚ ਸਿੱਧੂ,ਚੀਫ਼ ਅਕੳੂਂਟਸ ਅਫਸਰ ਸੁਭਾਸ਼ ਸ਼ਰਮਾ,ਡਾ.ਬਲਦੀਪ ,ਡਾ: ਬਾਂਸਲ,ਸ਼੍ਰੀਮਤੀ ਬਾਂਸਲ,ਪੁਟੀਆ ਦੇ ਕਨਵੀਨਰ ਦਵਿੰਦਰਪਾਲ ਸਿੰਘ,ਗੌਰਵ ਗੁਪਤਾ,,ਹੀਰਾਲਾਲ ਸ਼ਰਮਾ,,ਕੇ ਕੇ ਕੌੜਾ ਵਿਸ਼ੇਸ਼ ਤੌਰ ਤੇ...
ਮੋਗਾ 6 ਫ਼ਰਵਰੀ:(ਜਸ਼ਨ):ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਜੈ ਸੂਦ ਦੀ ਪ੍ਰਧਾਨਗੀ ਹੇਠ ਆਗਾਮੀ ਲੋਕ ਸਭਾ ਦੀਆਂ ਚੋਣਾਂ ਦੇ ਮੱਦੇ-ਨਜ਼ਰ ਮਾਸਟਰ ਟਰੇਨਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਜ਼ਿਲਾ ਪੱਧਰ ‘ਤੇ ਨਿਯੁਕਤ ਕੀਤੇ ਗਏ ਦੋ ਮਾਸਟਰ ਟਰੇਨਰਾਂ ਅਤੇ ਜ਼ਿਲੇ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ (ਪ੍ਰਤੀ ਵਿਧਾਨ ਸਭਾ ਹਲਕੇ ਦੇ 5) ਮਾਸਟਰ ਟਰੇਨਰਾਂ ਨੂੰ ਟਰੇਨਿੰਗ ਦਿੱਤੀ ਗਈ।ਇਸ ਟ੍ਰੇਨਿੰਗ ਵਿੱਚ ਹਾਜ਼ਰ ਅਧਿਕਾਰੀਆਂ/ਕ੍ਰਮਚਾਰੀਆਂ...
ਮੋਗਾ,6 ਫਰਵਰੀ (ਜਸ਼ਨ) - ਦਿਨ ਪ੍ਰਤੀਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਅਤੇ ਸ਼ੁੱਧ ਵਾਤਾਵਰਣ ਲਈ ਵੱਧ ਤੋਂ ਵੱਧ ਦਰੱਖਤ ਅਤੇ ਪੌਦੇ ਸਥਾਪਿਤ ਕਰਨ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾਨ ਲਿਟਲ ਮਿਲੇਨੀਅਮ ਸਕੂਲ ਜੋ ਕਿ ਸਥਾਨਕ ਓਜੋਨ ਕਾਉਟੀ ਵਿਖੇ ਸਥਿਤ ਹੈ, ‘ਚ ਅੱਜ ਪੇਂਟਿੰਗ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਸਕੂਲ ਪਿ੍ਰੰਸੀਪਲ ਮੈਡਮ ਪੂਨਮ ਸ਼ਰਮਾ ਵੱਲੋਂ ਕਰਵਾਈ ਇਸ ਗਤੀਵਿਧੀ ‘ਚ ਵਿਦਿਆਰਥੀਆਂ ਨੂੰ ਸ਼ੁੱਧ ਵਾਤਾਵਰਣ ਤੇ ਆਧਾਰਿਤ...
ਚੰਡੀਗੜ, 6 ਫਰਵਰੀ:(INTERNATIONAL PUNJABI NEWS BUREAU) ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਗੁਰਮਤਿ ਸੰਗੀਤਾਚਾਰੀਆ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤ ਚੇਅਰ ਦੇ ਮੁਖੀ ਡਾ. ਗੁਰਨਾਮ ਸਿੰਘ ਨੂੰ ਗੁਰਮਿਤ ਸੰਗੀਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਤੇ ਇਤਿਹਾਸਕ ਯੋਗਦਾਨ ਲਈ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਿਨਤ ਕੀਤਾ ਹੈ।ਇਸ ਮੌਕੇ ਰਾਸ਼ਟਰਪਤੀ ਸ੍ਰੀ...
ਅੰਮ੍ਰਿਤਸਰ 6 ਫਰਵਰੀ 2019: (INTERNATIONAL PUNJABI NEWS BUREAU) ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਆਪਣੇ ਵਿਰੋਧੀਆਂ ਨੂੰ ਦਿਨ-ਬ-ਦਿਨ ਝੱਟਕੇ ਤੇ ਝੱਟਕਾ ਦਿੱਤਾ ਜਾ ਰਿਹਾ ਹੈ। ਕਹਿੰਦੇ ਹਨ ਕਿ ਜਿੰਨਾ ਵਿੱਚ ਕਲੇ ਚੱਲਣ ਦੇ ਹੋਂਸਲੇ ਹੁੰਦੇ ਹਨ ਇੱਕ ਦਿਨ ਉਨ੍ਹਾਂ ਦੇ ਪਿੱਛੇ ਹੀ ਕਾਫ਼ਲੇ ਹੁੰਂਦੇ ਹਨ, ਜੀ ਹਾਂ ਇਹ ਗੱਲ ਟਕਸਾਲੀ ਨੇਤਾਵਾਂ ਤੇ ਬਿਲਕੁਲ ਸਹੀ ਢੁਕਦੀ ਹੈ ਕਿਉਂਜੋ ਜਿਸ ਦਿਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਦਾ ਗਠਨ ਕੀਤਾ ਗਿਆ ਸੀ ਉਸ ਵਕਤ ਇਸ...
ਮੋਗਾ, 3 ਜਨਵਰੀ (INTERNATIONAL PUNJABI NEWS BUREAU) :ਓ ਬੀ ਸੀ ਵਿਭਾਗ ਪੰਜਾਬ ਕਾਂਗਰਸ ਦੇ ਸੂਬਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਅਾਗੂ ਡਾ.ਗੁਰਿੰਦਰਪਾਲ ਸਿੰਘ ਬਿੱਲਾ ਨੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਵਜੋਂ ਦਾਅਵੇਦਾਰੀ ਪੇਸ਼ ਕੀਤੀ। ਡਾ.ਬਿੱਲਾ ਨੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸਾਥੀਅਾਂ ਸਮੇਤ ਪਹੁੰਚ ਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਕ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੂੰ ਅਰਜ਼ੀ ਦਿੰਦੇ ਹੋੲੇ...

Pages