ਮੋਗਾ 5 ਫਰਵਰੀ(INTERNATIONAL PUNJABI NEWS BUREAU) : ਪੰਜਾਬ ਸਰਕਾਰ ਵੱਲੋਂ ਪੇਂਡੂ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪਬਲਿਕ ਹੈਲਥ ਸੈਂਟਰਾਂ ਨੂੰ ਪਬਲਿਕ ਪਰਾਈਵੇਟ ਪਾਰਟਨਰਸ਼ਿਪ ਅਧੀਨ ਨਿੱਜੀ ਹਸਪਤਾਲਾਂ ਅਤੇ ਡਾਕਟਰਾਂ ਨੂੰ ਸੌਂਪੇ ਜਾਣ ਦੇ ਵਿਰੁੱਧ ਅੱਜ ਸਿਹਤ ਵਿਭਾਗ ਮੋਗਾ ਦੇ ਸਮੁੱਚੇ ਮੁਲਾਜ਼ਮਾਂ ਨੇ ਸਿਵਲ ਸਰਜਨ ਮੋਗਾ ਦੇ ਦਫਤਰ ਅੱਗੇ ਰੋਸ ਪ੍ਦਰਸ਼ਨ ਕਰਨ ਉਪਰੰਤ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ ਅਤੇ ਸਿਵਲ ਸਰਜਨ ਮੋਗਾ ਰਾਹੀਂ ਸਿਹਤ ਮੰਤਰੀ...
News
ਐੱਸ.ਏ.ਐੱਸ. ਨਗਰ,4 ਫਰਵਰੀ (INTERNATIONAL PUNJABI NEWS BUREAU) ਸਿੱਖਿਆ ਮੰਤਰੀ ਓ ਪੀ ਸੋਨੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਲਈ ਸਮੇਂ-ਸਮੇਂ ਉੱਤੇ ਅਧਿਆਪਕਾਂ ਤੇ ਸਿੱਖਿਆ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੇ ਵਿਭਾਗ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ. ਇਸੇ ਤਹਿਤ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ‘ ਪ੍ਰੋਜੈਕਟ ਦੀ ਵਿਸ਼ੇਸ਼ ਰੀਵਿਊ ਮੀਟਿੰਗ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ...
ਚੰਡੀਗੜ, 4 ਫਰਵਰੀ(INTERNATIONAL PUNJABI NEWS BUREAU) :ਕੌਮਾਂਤਰੀ ਪ੍ਰਸਿੱਧੀ ਹਾਸਲ ਕਿ੍ਰਕਟਰ ਹਰਭਜਨ ਸਿੰਘ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਮੁਲਾਕਾਤ ਕੀਤੀ। ਹਰਭਜਨ ਸਿੰਘ ਨੇ ਮੁਲਾਕਾਤ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ‘ਤੰਦਰੁਸਤ ਪੰਜਾਬ ਮਿਸਨ’ ਤਹਿਤ ਖੇਡ ਵਿਭਾਗ ਵੱਲੋਂ 31 ਮਾਰਚ ਨੂੰ ਕਰਵਾਈ ਜਾਣ ਵਾਲੀ ਮੈਰਾਥਨ ਵਿੱਚ ਸਵੈ ਇੱਛਾ ਨਾਲ ਹਿੱਸਾ ਲੈਣ ਦੀ...
SAHIBZADA AJIT SINGH NAGAR ,3FEB (ਜਗਰੂਪ ਸਿੰਘ ਜਰਖੜ/ INTERNATIONAL PUNJABI NEWS BUREAU) :ਅੱਜ ਮੋਹਾਲੀ ਦੇ ਹਾਕੀ ਸਟੇਡੀਅਮ ਵਿਖੇ ਦੂਸਰਾ ਸਿੱਖ ਕੇਸਧਾਰੀ ਖਿਡਾਰੀਆਂ ਅਧਾਰਤ ਹਾਕੀ ਟੂਰਨਾਮੈਂਟ ਇਤਿਹਾਸਕ ਪੋੈੜਾਂ ਪਾਉਂਦਾ ਸਮਾਪਤ ਹੋਇਆ। ਇਸ ਟੂਰਨਾਮੈਂਟ 'ਚ ਪੰਜਾਬ ਹਰਿਆਣਾ ਦੀਆਂ ਨਾਮੀ 8 ਅਕੈਡਮੀਆਂ ਨੇ ਹਿੱਸਾ ਲਿਆ। ਪਹਿਲਾ ਸਿੱਖ ਕੇਸਧਾਰੀ ਹਾਕੀ ਟੂਰਨਾਮੈਂਟ ਪਿਛਲੇ ਸਾਲ ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਕਰਾਇਆ ਗਿਆ ਸੀ। ਜਿਥੋਂ ਕੇਸਧਾਰੀ...
ਮੋਗਾ, 4 ਫਰਵਰੀ (ਜਸ਼ਨ)- ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਸਾਬਕਾ ਚੇਅਰਮੈਨ ਅਤੇ ਜ਼ਿਲਾ ਪ੍ਰੀਸ਼ਦ ਮੋਗਾ ਦੇ ਮੈਂਬਰ ਜਗਰੂਪ ਸਿੰਘ ਤਖਤੂਪੁਰਾ ਦੇ ਸਹੁਰਾ ਸਾਹਿਬ ਅਤੇ ਸਕੱਤਰ ਸਿੰਘ ਢਿੱਲੋਂ ਦੇ ਪਿਤਾ ਗੁਰਮੇਲ ਸਿੰਘ ਢਿੱਲੋਂ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਮਹਿਮਾ ਸਿੰਘ ਵਾਲਾ ਵਿਖੇ ਹੋਇਆ। ਇਸ ਮੌਕੇ ਪਾਠਾਂ ਦੇ ਭੋਗ ਉਪਰੰਤ ਰਾਗੀ ਸਿੰਘਾ ਨੇ ਵੈਰਾਗਮਈ ਕੀਰਤਨ ਕੀਤਾ। ਸ਼ਰਧਾਂਜਲੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਿਲਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਮਹੇਸ਼ਇੰਦਰ...
ਚੰਡੀਗੜ, 4 ਫਰਵਰੀ(INTERNATIONAL PUNJABI NEWS BUREAU)‘‘ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਨਿੱਖੜ ਅੰਗ ਹਨ ਅਤੇ ਪੰਜਾਬ ਸਰਕਾਰ ਸਮਾਜ ਦੇ ਇਸ ਵਰਗ ਨੂੰ ਹਰੇਕ ਸਹੂਲਤ ਉਪਲਬਧ ਕਰਵਾਉਣ ਲਈ ਦਿ੍ਰੜ ਹੈ ਤਾਂ ਕਿ ਉਹ ਮਾਣ ਨਾਲ ਆਪਣੀ ਜ਼ਿੰਦਗੀ ਜਿੳੂਣ ਦੇ ਯੋਗ ਹੋਣ। ਇਹ ਖੁਲਾਸਾ ਅੱਜ ਇੱਥੇ ਪੰਜਾਬ ਭਵਨ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ, ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਸੂਬਾਈ ਸਲਾਹਕਾਰ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਬੋਰਡ...
ਮੋਗਾ,4 ਫਰਵਰੀ (ਜਸ਼ਨ) : ਸਿਹਤ ਸੇਵਾਵਾਂ ਬਚਾਓ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਜਿਲਾ ਮੋਗਾ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਨੀਤੀ ਦੇ ਵਿਰੋਧ ਵਿੱਚ ਅੱਜ ਸਾਰੇ ਬਲਾਕ ਹੈਡਕੁਆਰਟਰਾਂ ਤੇ ਰੋਸ ਪ੍ਰਦਰਸ਼ਨ ਕਰਨ ੳੂਪਰੰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ । ਇਸ ਸਬੰਧੀ ਜਾਣਕਾਰੀ ਦਿੰਦਿਆਂ ਤਾਲਮੇਲ ਕਮੇਟੀ...
ਮੋਗਾ,4 ਫਰਵਰੀ (ਜਸ਼ਨ) : ਸਵਾਈਨ ਫਲੂ ਕੇਸਾਂ ਵਿੱਚ ਹੋ ਰਹੇ ਵਾਧੇ ਨੂੰ ਦੇਖਦਿਆਂ ਸਿਹਤ ਵਿਭਾਗ ਮੋਗਾ ਵੱਲੋਂ ਸਿਵਲ ਸਰਜਨ ਮੋਗਾ ਡਾ. ਅਰਵਿੰਦਰ ਸਿੰਘ ਗਿੱਲ ਦੇ ਆਦੇਸ਼ਾਂ ਤੇ ਅਤੇ ਜਿਲਾ ਐਪੀਡੀਮਾਲੋਜ਼ਿਸਟ ਡਾ. ਨਰੇਸ਼ ਕੁਮਾਰ ਦੀ ਅਗਵਾਈ ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਸਵਾਈਨ ਫਲੂ ਬਾਰੇ ਜਾਗਰੂਕਤਾ ਸੈਮੀਨਾਰਾਂ ਅਤੇ ਮੁਹੱਲਿਆਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਸਵਾਈਨ ਫਲੂ ਖਿਲਾਫ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ । ਇਸ ਸਬੰਧੀ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ...
ਮੋਗਾ 4 ਫਰਵਰੀ:(ਜਸ਼ਨ): ਪੰਜਾਬ ਸਰਕਾਰ ਦੀ ‘ਘਰ-ਘਰ ਰੋਜ਼ਗਾਰ‘ ਸਕੀਮ ਤਹਿਤ ਜ਼ਿਲਾ ਮੋਗਾ ਵਿਖੇ ਚਲਾਏ ਜਾ ਰਹੇ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜਿੰਦਰ ਬਤਰਾ ਵੱਲੋ ਰੋਜ਼ਗਾਰ ਬਿਊਰੋ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਬਿਊਰੋ ਸਟਾਫ਼ ਨਾਲ ਬਿਊਰੋ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰੀਵਿਊ ਮੀਟਿੰਗ ਕੀਤੀ। ਉਨਾਂ ਨੇ ਹਾਜ਼ਰ ਅਧਿਕਾਰੀਆਂ/...
4 ਫਰਵਰੀ (INTERNATIONAL PUNJABI NEWS BUREAU) ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂਆਂ ਸ੍ ਗੁਰਮੁੱਖ ਸਿੰਘ ਸੰਧੂ ਡਾਕਟਰ ਕਾਰਜ ਸਿੰਘ ਧਰਮ ਸਿੰਘ ਵਾਲਾ, ਗਗਨਦੀਪ ਸਿੰਘ ਰਿਆੜ, ਸੁਖਵਿੰਦਰ ਸਿੰਘ ਦੀਨਾਨਗਰ, ਪਰਮਜੀਤ ਸਿੰਘ ਤਨੇਲ, ਆਲ ਇੰਡੀਆ ਸਿੱਖ...

