News

ਮੋਗਾ, 4 ਫਰਵਰੀ (ਜਸ਼ਨ) - ਕੈਂਸਰ ਦੀ ਭਿਆਨਕ ਬੀਮਾਰੀ ਨੂੰ ਜੜੋਂ ਖਤਮ ਕਰਨ ਅਤੇ ਸਮਾਜ ਨੂੰ ਕੈਂਸਰ ਵਿਰੁੱਧ ਜਾਗਰੂਕ ਕਰਨ ਲਈ ਹਰ ਵਰੇ 4 ਫਰਵਰੀ ਨੂੰ ਵਿਸ਼ਵ ਕੈਂਸਰ ਦਿਵਸ ਦੇ ਰੂਪ ‘ਚ ਮਨਾਇਆ ਜਾਂਦਾ ਹੈ ਤਾਂ ਕਿ ਕੈਂਸਰ ਖਿਲਾਫ ਦੇਸ਼ ਦੀ ਆਬਾਦੀ ਇੱਕਜੁੱਟ ਹੋਕੇ ਆਵਾਜ ਬੁਲੰਦ ਕਰ ਸਕੇ ਅਤੇ ਇਸੇ ਤਹਿਤ ਅੱਜ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਜੋ ਕਿ ਪਿੰਡ ਪੁਰਾਣੇਵਾਲਾ (ਮੋਗਾ) ਵਿਖੇ ਸਥਿਤ ਹੈ, ‘ਚ ਵਿਸ਼ਵ ਕੈਂਸਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਜਾਗਰੂਕ...
ਮੋਗਾ 4 ਫਰਵਰੀ:(ਜਸ਼ਨ): ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਬ੍ਰਹਮ ਮਹਿੰਦਰਾ ਦੇ ਹੁਕਮਾਂ ਅਨੁਸਾਰ ਅਤੇ ਕਾਰਜਕਾਰੀ ਸਿਵਲ ਸਰਜਨ ਮੋਗਾ ਡਾ. ਅਰਵਿੰਦਰ ਪਾਲ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਮੋਗਾ ਦੇ ਅੰਦਰ ਅੱਜ ਵਿਸ਼ਵ ਕੈਸਰ ਦਿਵਸ ਮਨਾਇਆ ਗਿਆ, ਜਿਸ ਵਿੱਚ ਸਿਹਤ ਵਿਭਾਗ ਮੀਡੀਆ ਵਿੰਗ ਵੱਲੋਂ ਓ.ਪੀ.ਡੀ. ਦੇ ਬਾਹਰ ਕੈਸਰ ਨਾਲ ਸਬੰਧਤ ਇੱਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਕੈਸਰ ਦੇ ਰੋਗਾਂ ਦੀਆਂ ਨਿਸ਼ਾਨੀਆਂ ਅਤੇ ਧਿਆਨ ਰੱਖਣ ਯੋਗ ਗੱਲਾਂ ਬਾਰੇ ਵਿਸਥਾਰ...
ਕੋਟਕਪੂਰਾ, 4 ਫਰਵਰੀ (ਟਿੰਕੂ ਪਰਜਾਪਤ) :- ਜਿੱਥੇ ਅਜੌਕੇ ਦੌਰ ’ਚ ਇਕ ਤੋਂ ਵੱਧ ਕੇ ਖਰਚੀਲੇ ਵਿਆਹ ਕਰਨ ਦੀ ਦੌੜ ਲੱਗੀ ਹੋਈ ਹੈ, ਉੱਥੇ ਨੇੜਲੇ ਪਿੰਡ ਪੰਜਗਰਾਂਈ ਖੁਰਦ ਦੇ ਵਸਨੀਕ ਰਾਜਾ ਸਿੰਘ ਸਰਾਂ ਤੇ ਕਰਮਜੀਤ ਕੌਰ ਦੇ ਬੇਟੇ ਭੁਪਿੰਦਰ ਸਿੰਘ ਦਾ ਵਿਆਹ ਬਰਗਾੜੀ ਦੇ ਵਸਨੀਕ ਰਾਜ ਸਿੰਘ ਬਰਾੜ ਤੇ ਚਰਨਜੀਤ ਕੌਰ ਦੀ ਬੇਟੀ ਰਸ਼ਪਿੰਦਰ ਕੌਰ ਨਾਲ ਪੂਰਨ ਗੁਰਮਰਿਯਾਦਾ ਅਨੁਸਾਰ ਹੋਇਆ। ਸ਼ੌਰ ਸ਼ਰਾਬੇ ਅਤੇ ਫਜ਼ੂਲ ਖਰਚੀ ਤੋਂ ਨਿਰਲੇਪ ਪੂਰੀ ਤਰਾਂ ਗੁਰਮਿਤ ਅਨੁਸਾਰ ਨੇਪਰੇ ਚੜੇ ਉਕਤ ਵਿਆਹ ਨੇ...
ਸੁਖਾਨੰਦ,4 ਫਰਵਰੀ (ਜਸ਼ਨ): ਸੰਤ ਬਾਬਾ ਭਾਗ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਕਾਲਜ ਸੁਖਾਨੰਦ ਮੋਗਾ ਵਿਖੇ ਰੈੱਡ ਰਿਬਨ ਕਲੱਬ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ, ਜਿਸ ਦਾ ਆਯੋਜਨ ਸਾਇੰਸ ਵਿਭਾਗ ਦੁਆਰਾ ਕੀਤਾ ਗਿਆ। ਇਸ ਦਿਵਸ ਉੱਪਰ ਸਾਇੰਸ ਵਿਭਾਗ ਵੱਲੋਂ ਸਲੋਗਨ ਲਿਖਣ ਮੁਕਾਬਲੇ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ...
ਚੰਡੀਗੜ, 3 ਫਰਵਰੀ:(INTERNATIONAL PUNJABI NEWS BUREAU) :ਪੰਜਾਬ ਵਿੱਚ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਜਾਂਚ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ 4 ਫਰਵਰੀ ਨੂੰ ਮਨਾਏ ਜਾ ਰਹੇ ‘ਵਿਸ਼ਵ ਕੈਂਸਰ ਦਿਵਸ’ ਦੇ ਸਬੰਧ ਵਿੱਚ ਡੋਰ ਟੂ ਡੋਰ ਸਕ੍ਰੀਨਿੰਗ ਪ੍ਰੋਗਰਾਮ ਸ਼ੁਰੂ ਕਰਨ ਲਈ ਪੂਰੀ ਤਰਾਂ ਤਿਆਰ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਇੱਥੇ ਜਾਰੀ ਿੲੱਕ ਪ੍ਰੈਸ ਬਿਆਨ ਵਿੱਚ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ...
ਚੰਡੀਗੜ੍ਹ,3 ਫਰਵਰੀ : (INTERNATIONAL PUNJABI NEWS BUREAU) ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅੱਜ ਇੱਥੇ ਪਾਰਟੀ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ...
ਜੈਤੋ,3 ਫਰਵਰੀ (ਮਨਜੀਤ ਸਿੰਘ ਢੱਲਾ)- ਅੱਜ ਸਥਾਨਕ ਜੈਤੋ ਪ੍ਰੈੱਸ ਕਲੱਬ ਗੰਗਸਰ ਜੈਤੋ ਦੀ ਅਹਿਮ ਮੀਟਿੰਗ ਪ੍ਰਧਾਨ ਭੂਰਾ ਸਿੰਘ ਰਮਨ ਦੀ ਅਗਵਾਈ ਹੇਠ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਹੋਈ । ਜਿਸ ਵਿੱਚ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਕਈ ਹੋਰ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ । ਇਸ ਮੀਟਿੰਗ ਵਿੱਚ ਮੈਂਬਰਾਂ ਤੋ ਇਲਾਵਾ ਸੈਕਟਰੀ ਧਰਮਪਾਲ ਸਿੰਘ ਪੁੰਨੀ ਤੇ ਮੀਤ ਪ੍ਰਧਾਨ ਰੇਸ਼ਮ ਸਿੰਘ ਵੜਤੀਆ ਨੇ ਆਪਣੇ ਵਿਚਾਰ ਰੱਖੇ । ਉਨ੍ਹਾਂ ਕਿਹਾ ਕਿ ਕਲੱਬ ਦੀ ਬੇਹਤਰੀ ਤੇ...
ਕੋਟਕਪੂਰਾ, 3 ਫਰਵਰੀ (ਟਿੰਕੂ ਕੁਮਾਰ):-ਉਨਤ ਕਿਸਾਨ ਵੈਲਫੇਅਰ ਸੁਸਾਇਟੀ ਵਲੋਂ ਸਥਾਨਕ ਮਿਉਂਸਪਲ ਪਾਰਕ ਵਿਖੇ 100 ਤੋਂ ਜਿਆਦਾ ਵਿਅਕਤੀਆਂ ਦੀ ਹਾਜਰੀ ’ਚ ਕੀਤੀ ਗਈ ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ’ਚ ਅਫੀਮ-ਪੋਸਤ ਦੇ ਠੇਕੇ ਖੋਲ ਕੇ ਖਪਤਕਾਰਾਂ ਦੇ ਲਾਇਸੰਸ ਬਣਾਏ ਜਾਣ ਅਤੇ ਫਸਲ ਬਦਲੀ ਲਈ ਖਸ-ਖਸ ਦੀ ਖੇਤੀ ਕਰਨ ਦੀ ਕਿਸਾਨਾ ਨੂੰ ਇਜਾਜਤ ਦਿੱਤੀ ਜਾਵੇ ਤਾਂ ਜੋ ਸ਼ੂਗਰ ਜਾਂ ਅਧਰੰਗ ਵਰਗੀਆਂ ਬਿਮਾਰੀਆਂ ਤੋਂ ਪੀੜਤ ਕਿਸਾਨ, ਮਜਦੂਰ...
ਮੋਗਾ 3 ਫ਼ਰਵਰੀ:(ਜਸ਼ਨ): ਅੱਜ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ‘ਰਾਸ਼ਟਰੀ ਉੱਚਤਰ ਸਿੱਖਿਆ ਅਭਿਆਨ‘ ਤਹਿਤ ਮੋਗਾ ਜ਼ਿਲੇ ਦੀ ਬਲਾਕ ਧਰਮਕੋਟ ਦੇ ਪਿੰਡ ਫਤਿਹਗੜ ਕੋਰੋਟਾਨਾ ਵਿੱਚ ਬਣਨ ਵਾਲੇ ਨਵੇਂ ਮਾਡਲ ਡਿਗਰੀ ਕਾਲਜ ਦਾ ਡਿਜ਼ੀਟਲ ਨੀਂਹ ਪੱਥਰ ਸਥਾਨਕ ਮੀਟਿੰਗ ਹਾਲ ਵਿਖੇ ਰੱਖਿਆ ਗਿਆ। ਇਹ ਕਾਲਜ ਕੇਂਦਰ ਅਤੇ ਰਾਜ ਸਰਕਾਰ ਵੱਲੋਂ 60:40 ਦੇ ਅਨੁਪਾਤ ਵਿੱਚ 12 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ। ਇਸ ਕਾਲਜ ਲਈ ਪਿੰਡ ਫਤਿਹਗੜ ਕੋਰੋਟਾਨਾ ਵੱਲੋਂ...
ਮੋਗਾ 3 ਫ਼ਰਵਰੀ:(ਜਸ਼ਨ):ਲੋਕਾਂ ਨੁੰ ਸ਼ੁੱਧ ਵਾਤਾਵਰਣ ਪ੍ਰਦਾਨ ਕਰਨ ਅਤੇ ਫ਼ਸਲਾਂ ਦੇ ਨਾੜ ਨੂੰ ਸਾੜੇ ਜਾਣ ‘ਤੇ ਹੋਣ ਵਾਲੇ ਪ੍ਰਦੂਸ਼ਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਸ੍ਰੀ ਮੁਨੀਸ਼ ਸਿੰਗਲ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਹਿਤ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ...

Pages