ਚੰਡੀਗੜ, 10 ਮਾਰਚ(ਜਸ਼ਨ):ਵਰਲਡ ਪੰਜਾਬੀ ਕਾਨਫਰੰਸ ਅਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਕਰਵਾਈ ਜਾ ਰਹੀ ਦੋ ਰੋਜ਼ਾ ‘ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ’ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਅਤੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕੀਤਾ। ਪੰਜਾਬ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿਖੇ ਕਰਵਾਏ ਉਦਘਾਟਨੀ ਸੈਸ਼ਨ ਵਿੱਚ ਰਾਣਾ ਕੇ.ਪੀ. ਸਿੰਘ ਤੇ ਸ. ਸਿੱਧੂ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸਾਰੀਆਂ ਧਿਰਾਂ...
News
ਲੁਹਾਰਾ ,ਮੋਗਾ 9 ਮਾਰਚ (ਜਸ਼ਨ)-ਪੰਜਾਬ ਦੇ ਪ੍ਰਸਿੱਧ ਧਾਰਮਿਕ ਅਸਥਾਨ ਫ਼ੱਕਰ ਬਾਬਾ ਦਾਮੂਸ਼ਾਹ ਲੁਹਾਰਾ ਵਿਖੇ 36ਵਾਂ ਧਾਰਮਿਕ ਮੇਲਾ ਅੱਜ ਪੂਰੇ ਜੋਬਨ ’ਤੇ ਪਹੰੁਚ ਗਿਆ ਜਦੋਂ ਉਪ ਮੰਡਲ ਮੈਜਿਸਟਰੇਟ ਧਰਮਕੋਟ ਕਮ ਰਸੀਵਰ ਫ਼ੱਕਰ ਬਾਬਾ ਦਾਮੂਸ਼ਾਹ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਫ਼ੱਕਰ ਬਾਬਾ ਦਾਮੂਸ਼ਾਹ ਖੇਡ ਸਟੇਡੀਅਮ ਵਿਖੇ ਕਰਵਾਏ ਗਏ। ਉਪ ਮੰਡਲ ਮੈਜਿਸਟਰੇਟ ਕਮ ਰਸੀਵਰ ਧਰਮਕੋਟ ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ...
ਮੋਗਾ, 10 ਮਾਰਚ (ਜਸ਼ਨ)- ਪੰਜਾਬ ਇੰਸਟੀਚਿੳੂਟ ਆਫ ਟੈਕਨੋਲਜੀ, ਗੁਰੂ ਤੇਗ ਬਹਾਦਰਗੜ ਵਿਖੇ ਆਪਟੇਮਾਈਜੇਸ਼ਨ ‘ਤੇ ਇਕ ਮਾਹਰ ਲੈਕਚਰ ਦਾ ਆਯੋਜਨ ਕੀਤਾ ਗਿਆ। ਡਾਇਰੈਕਟਰ ਡਾ: ਅਮਿਤ ਕੁਮਾਰ ਮਨੋਚਾ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਦੌਰਾਨ ਪ੍ਰੋਫੈਸਰ ਅਤੇ ਸਾਬਕਾ ਮੁਖੀ ਇਲੈਕਟ੍ਰੀਕਲ ਐਂਡ ਇੰਸਟਰੂਮੈਂਟੇਸ਼ਨ ਵਿਭਾਗ ਥਾਪਰ ਯੂਨੀਵਰਸਿਟੀ ਪਟਿਆਲਾ ਦੇ ਸਪੀਕਰ ਡਾ: ਮਨਦੀਪ ਸਿੰਘ ਨੇ ਵੱਖ ਵੱਖ ਵਿਭਾਗਾਂ (ਇਲੈਕਟ੍ਰੀਕਲ, ਮਕੈਨੀਕਲ, ਸਿਵਲ ਅਤੇ ਕੰਪਿਊਟਰ ਸਾਇੰਸ) ਦੇ ਵਿਦਿਆਰਥੀਆਂ ਨੂੰ...
ਮੋਗਾ, 10 ਮਾਰਚ (ਜਸ਼ਨ) :-ਆਈ.ਐਸ.ਐਫ.ਕਾਲਜ ਆਫ ਫਾਰਮੇਸੀ ਵਿਚ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਜਿਸਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸੱਕਤਰ ਇੰਜੀ. ਜਨੇਸ਼ ਗਰਗ ਅਤੇ ਡਾ. ਮੁਸਕਾਨ ਗਰਗ ਨੇ ਰੀਬਨ ਕਾਟ ਕੇ ਸਾਂਝੇ ਤੌਰ ਤੇ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਤੇ ਵਾਈਸ ਪਿ੍ਰੰਸੀਪਲ ਡਾ. ਆਰ.ਕੇ.ਨਾਰੰਗ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਐਥਲੈਟਿਕ ਮੀਟ ਵਿਚ 100 ਮੀਟਰ, 200 ਮੀਟਰ, 400 ਮੀਟਰ,...
ਮੋਗਾ,10 ਮਾਰਚ (ਜਸ਼ਨ)- ਸੀਨੀਅਰ ਕਾਂਗਰਸੀ ਆਗੂ ਠਾਣਾ ਸਿੰਘ ਜੌਹਲ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਵੱਡੇ ਭਰਾ ਜਸਵੰਤ ਸਿੰਘ ਜੌਹਲ ਕਨੇਡਾ ਦਾ ਦਿਹਾਂਤ ਹੋ ਗਿਆ। ਜਸਵੰਤ ਸਿੰਘ ਜੌਹਲ ਮਹਿਜ਼ 52 ਵਰਿਆਂ ਦੇ ਸਨ । ਜਸਵੰਤ ਸਿੰਘ ਜੌਹਲ ਅਜੇ 4 ਮਾਰਚ ਨੂੰ ਹੀ ਆਪਣੀ ਪੰਜਾਬ ਫੇਰੀ ਤੋਂ ਬਾਅਦ ਕਨੇਡਾ ਲਈ ਰਵਾਨਾ ਹੋਏ ਸਨ ਪਰ 6 ਮਾਰਚ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਕਨੇਡਾ ਵਿਚ ਹੀ ਉਹਨਾਂ ਦਾ ਦਿਹਾਂਤ ਹੋ ਗਿਆ । ਸਮਾਜ ਦੀਆਂ ਵੱਖ ਵੱਖ ਸ਼ਖਸੀਅਤਾਂ ਵੱਲੋਂ...
ਫਿਰੋਜ਼ਪੁਰ ,9 ਮਾਰਚ (ਪੰਕਜ ਕੁਮਾਰ)-ਜ਼ਿਲਾ ਫਿਰੋਜ਼ਪੁਰ ਵਿਖੇ ਲੁੱਟ-ਖੋਹ, ਚੋਰੀ-ਡਕੈਤੀ, ਅਤੇ ਸਨੈਚਿੰਗ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਸਨ, ਜਿਸ ਕਰਕੇ ਆਮ ਲੋਕਾਂ ਅਤੇ ਵਪਾਰੀਆਂ ਵਿਚ ਖੌਫ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬੀਤੇ 10-15 ਦਿਨਾਂ ਅੰਦਰ ਜਿਲੇ ਦੇ ਵੱਖ ਵੱਖ ਥਾਵਾਂ ਚੋ ਲੁੱਟ-ਖੋਹ ਅਤੇ ਡਕੈਤੀ ਦੇ ਅਨੇਕਾਂ ਮਾਮਲੇ ਵਾਪਰ ਚੁੱਕੇ ਹਨ ਜਿਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਪੁਲਿਸ ਖਿਲਾਫ ਅਕਸਰੋਸ਼ ਵੇਖਿਆ ਜਾ ਰਿਹਾ ਸੀ, ਪੁਲਿਸ ਦੀ ਕਿਰ-ਕਿਰੀ ਹੋਣ...
ਮੋਗਾ,9 ਮਾਰਚ (ਜਸ਼ਨ) :ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ `ਅੰਤਰਾ` ਪਰੋਗਰਾਮ ਦੀ ਸ਼ੁਰੂਆਤ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਜੱਚਾ ਬੱਚਾ ਵਾਰਡ ਵਿੱਚ ਇੱਕ ਰਸਮੀ ਪ੍ਰੋਰਗਰਾਮ ਦੌਰਾਨ ਸਿਵਲ ਸਰਜਨ ਮੋਗਾ ਡਾ ਮਨਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ । ਇਸ ਮੌਕੇ ਡਾ ਰੁਪਿੰਦਰ ਕੌਰ ਗਿੱਲ ਜਿਲਾ ਪਰਿਵਾਰ ਅਤੇ ਭਲਾਈ ਅਫਸਰ ਨੇ ਅੰਤਰਾ ਪ੍ਰੋਗਰਾਮ ਬਾਰੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡੀ ਐਮ ਪੀ ਏ ਦਾ ਇੱਕ ਟੀਕਾ ਲਗਵਾ ਕਿ ਬੱਚਿਆ...
ਲੁਹਾਰਾ ,9 ਮਾਰਚ (ਜਸ਼ਨ)- ਮੋਗਾ ਜ਼ਿਲੇ ਦੇ ਪਿੰਡ ਲੁਹਾਰਾ ਵਿਖੇ ਫੱਕਰ ਬਾਬਾ ਦਾਮੂੰ ਸ਼ਾਹ ਦੀ ਯਾਦ ਵਿਚ 36 ਵਾਂ ਸਲਾਨਾ ਧਾਰਿਮਕ ਸਮਾਗਮ ਅਤੇ ਖ਼ੇਡ ਮੇਲਾ 8 ਮਾਰਚ ਤੋਂ ਸ਼ੁਰੂ ਹੋ ਗਿਆ । ਮੇਲੇ ਦੇ ਪਹਿਲੇ ਦਿਨ ਦੀ ਸ਼ੁਰੂਆਤ ਵਿਸ਼ਾਲ ਖੂਨ ਦਾਨ ਕੈਂਪ ਲੱਗਾ ਕੇ ਕੀਤੀ ਗਈ ,ਜਿਸ ਵਿਚ ਸੰਗਤਾਂ ਵਲੋਂ 150 ਯੂਨਿਟ ਖੂਨ ਦਾਨ ਕਰਕੇ ਸਮਾਜ ਪ੍ਰਤੀ ਆਪਣੀ ਅਹਿਮ ਜ਼ਿੰਮੇਵਾਰੀ ਨੂੰ ਨਿਭਾਇਆ। ਸਮਾਗਮ ਦੀ ਤਿਆਰੀਆਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਕਮ ਰਿਸੀਵਰ ਫੱਕਰ ਬਾਬਾ ਦਾਮੂੰ ਸ਼ਾਹ...
ਅਮਿ੍ਰਤਸਰ ,9 ਮਾਰਚ (ਜਸ਼ਨ)-ਵਡਾਲੀ ਭਰਾਵਾਂ ਵਿਚ ਛੋਟੇ ਪਿਆਰੇ ਲਾਲ ਵਡਾਲੀ ਦਾ ਦੇਹਾਂਤ ਹੋ ਗਿਆ । ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਪਿਆਰੇ ਲਾਲ ਵਡਾਲੀ ਅਮਿ੍ਰਤਸਰ ਦੇ ਫੋਰਟਿਸ ਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨਾਂ ਦਾ ਅੰਤਿਮ ਸੰਸਕਾਰ ਅੱਜ ਤਿੰਨ ਵਜੇ ਕੀਤਾ ਜਾਵੇਗਾ। ਅਮਿ੍ਰਤਸਰ ਦੇ ਇਤਹਾਸਕ ਪਿੰਡ ਗੁਰੂ ਕੀ ਵਡਾਲੀ ਦੇ ਰਹਿਣ ਵਾਲੇ 66 ਸਾਲਾ ਪਿਆਰੇ ਲਾਲ ਵਡਾਲੀ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਨਮਾਨਾਂ ਨਾਲ ਨਿਵਾਜੇ ਜਾ ਚੁੱਕੇ ਸਨ । ਉਸਤਾਦ ਪਿਆਰੇ ਲਾਲ ਵਡਾਲੀ ਦੀ ਬੇਵਕਤੀ...
ਮੋਗਾ :9 ਮਾਰਚ (ਜਸ਼ਨ)- ਅੱਜ ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰੰਘ ਦੀ ਅਗਵਾਈ ਹੇਠ ਪਲਸ ਪੋਲੀਓ ਜਾਗਰੂਕਤਾ ਪੋੋੋਸਟਰ ਰੀਲੀਜ਼ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰਘ ਨੇ ਕਿਹਾ ਕਿ ਕਿਹਾ ਕਿ ਪਲਸ ਪੋਲੀਓ ਦੌਰਾਨ 0 ਤੋਂ 5 ਸਾਲ ਤੱਕ ਦੇ 1,14,556 ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਇੱਕ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਝਾਂ ਨਾ ਰਹੇ ਅਤੇ ਮੋਗਾ ਜ਼ਿਲੇ ਅੰਦਰ ਨੂੰ 509 ਬੂਥਾਂ ਤੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 12 ਅਤੇ 13...

