ਮੋਗਾ 4 ਦਸੰਬਰ(ਜਸ਼ਨ)-ਸਕੂਲ ਸਿੱਖਿਆ ਵਿਭਾਗ ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਦੇ ਯਤਨਾਂ ਸਦਕਾ ਸਮੁੱਚੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿੱਚ 14 ਨਵੰਬਰ, 2017 ਤੋਂ ਪ੍ਰੀ ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਕੜੀ ਤਹਿਤ ਜ਼ਿਲਾ ਸਿੱਖਿਆ ਅਫਸਰ ਮੋਗਾ ਸ. ਗੁਰਦਰਸ਼ਨ ਸਿੰਘ ਬਰਾੜ, ਉਪ ਜ਼ਿਲਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ, ਡਾਇਟ ਪਿ੍ਰੰਸੀਪਲ ਸੁਖਚੈਨ ਸਿੰਘ ਹੀਰਾ ਅਤੇ ਜ਼ਿਲਾ ਕੋ-ਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਵੱਲੋਂ ਯੋਗ ਅਗਵਾਈ ਦੇ ਕੇ ਜ਼ਿਲੇ ਭਰ ਦੇ...
News
ਮੋਗਾ, 4 ਦਸੰਬਰ (ਜਸ਼ਨ)- ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਮੇਂ ਦੇ ਹਾਣੀ ਬਨਾਉਣ ਦੇ ਲਈ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੀ ਲੋਕਾ ਦੀ ਪਹਿਲੀ ਮਨਪਸੰਦ ਬਣੀ ਸਿੱਖਿਆ ਸੰਸਥਾ ਮਾਉਟ ਲਿਟਰਾ ਜੀ ਸਕੂਲ ਵੱਲੋਂ ‘ਹੌਟ ਏਅਰ ਬੈਲੂਨ’ ਲਿਆ ਕੇ ਸਕੂਲ ਦੇ ਵਿਦਿਆਰਥੀਆਂ ਅਤੇ ਮੋਗਾ ਵਾਸੀਆਂ ਨੂੰ ਖੁਸ਼ੀਆਂ ‘ਚ ਝੂਮਣ ਲਈ ਮਜਬੂਰ ਕਰ ਦਿੱਤਾ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸਕੂਲ ‘ਚ ਵਿਦਿਆਰਥੀਆਂ ਦੇ ਸਮੇਂ-ਸਮੇਂ ਤੇ ਖੇਡ ਅਤੇ...
ਮੋਗਾ, 4 ਦਸੰਬਰ (ਜਸ਼ਨ )-ਅੱਜ ਸ਼ਹਿਰ ਦੇ ਬੁੱਘੀਪੁਰਾ ਚੌਂਕ ਵਿਖੇ ਓਜ਼ੋਨ ਕੌਟੀ ਕਲੋਨੀ ਵਿਖੇ ਸਥਿਤ ਗੋਲਡ ਕੋਸਟ ਕੱਲਬ ਵਿਚ ਫਾਰ ਐਵਰ 52 ਮਿਸਿਜ਼ ਪੰਜਾਬ ਸੀਜਨ-7 ਦੇ ਚੌਥਾ ਆਡੀਸ਼ਨ ਹੋਇਆ। ਇਸ ਆਡੀਸ਼ਨ ਵਿਚ ਮੋਗਾ ਅਤੇ ਆਸਪਾਸ ਦੇ ਜ਼ਿਲਿਆਂ ਵਿਚੋਂ 50 ਦੇ ਕਰੀਬ ਵਿਆਹੁਤਾ ਮੁਟਿਆਰਾਂ ਨੇ ਭਾਗ ਲਿਆ। ਪੰਜਾਬੀ ਮੁਟਿਆਰਾਂ ਨੇ ਆਡੀਸ਼ਨ ਦੌਰਾਨ ਆਪੋ ਆਪਣੇ ਫਨ ਦਾ ਮੁਜ਼ਾਹਰਾ ਕਰਦੇ ਹੋਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਬਾਰੇ ਆਪਣੀ ਸੋਚ ਅਤੇ ਗਿਆਨ ਦਾ ਪ੍ਰਗਟਾਵਾ ਕੀਤਾ। ਮੁਕਾਬਲੇ ਲਈ ਆਈਆਂ...
ਰੌਲੀ 3,ਦਸਬੰਰ (ਸਰਬਜੀਤ ਰੌਲੀ) - ਪਿੰਡ ਕਪੂਰੇ ਨੂੰ ਸੁੰਦਰ ਤੇ ਵਧੀਆ ਬਣਾਉਣ ਅਤੇ ਹਰ ਤਰਾਂ ਦੀਆਂ ਸਹੂਲਤਾ ਮਹੁੱਈਆ ਕਰਵਾਉਣ ਦੇ ਮੱਕਸਦ ਨਾਲ ਯਤਨਸੀਲ ਅਮਰ ਵੈਲਫੇਅਰ ਕਲੱਬ ਕਪੂਰੇ ਵਲੋਂ ਪਿੰਡ ਕਪੂਰੇ ਦੀ ਬੇਹਤਰੀ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਇਨਾ ਸ਼ਬਦਾ ਦਾ ਪ੍ਰਗਟਾਵਾ ਕਲੱਬ ਦੇ ਸੇਵਾਦਾਰ ਸੋਹਣ ਸਿੰਘ,ਜਸਵੰਤ ਸਿੰਘ ,ਜਗਤਾਰ ਸਿੰਘ ਮਾਂਗਟ ਕਪੂਰੇ ਨੇ ਕੀਤਾ । ਉਨਾ ਕਿਹਾ ਕਿ ਇਸ ਕਲੱਬ ਵਲੋਂ ਪਿੰਡ ਦੀ ਸੁੰਦਰਤਾ ਨੂੰ ਵਧਾਉਣ ਲਈ ਪਾਰਕਾਂ ਦਾ ਨਿਰਮਾਣ ਕੀਤਾ ਜਾ...
ਮੋਗਾ 3 ਦਸੰਬਰ(ਜਸ਼ਨ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਸੂਬੇ ਦੇ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਾ: ਹਰਜੋਤ ਕਮਲ (ਵਿਧਾਇਕ ਮੋਗਾ) ਨੇ ਕਿਹਾ ਕਿ ਹਲਕਾ ਮੋਗਾ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਮੋਗਾ ਹਲਕਾ ਵਿਕਾਸ ਪੱਖੋਂ ਸੂਬੇ ਦੇ ਮੋਹਰੀ ਹਲਕੇ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਉਨਾਂ ਕਿਹਾ ਕਿ ਪਿਛਲੀ...
*ਪਿੰਡ ਗੱਜਣਵਾਲਾ ਵਿਖੇ ਲਗਾਏ ਕੈਂਪ ਵਿੱਚ 60 ਮਰੀਜ਼ ਅਪਰੇਸ਼ਨ ਲਈ ਚੁਣੇ ਗਏ ਮੋਗਾ,3 ਦਸੰਬਰ (ਜਸ਼ਨ)- ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਰਾਹੀਂ ਕੀਤੀਆਂ ਜਾ ਰਹੀਆਂ ਸਮਾਜ ਸੇਵੀ ਗਤੀਵਿਧੀਆਂ ਦੀ ਦੁਨੀਆ ਤੇ ਹੋਰ ਕਿਧਰੇ ਮਿਸਾਲ ਨਹੀਂ ਮਿਲਦੀ ਤੇ ਉਹ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲ ਕੇ ਪੂਰੀ ਦੁਨੀਆਂ ਵਿੱਚ ਸਿੱਖੀ ਸਿਧਾਤਾਂ ਦਾ ਪ੍ਚਾਰ ਕਰ ਰਹੇ ਹਨ । ਸਰਬੱਤ ਦਾ ਭਲਾ ਟਰੱਸਟ ਵੱਲੋਂ ਪੂਰੇ ਪੰਜਾਬ ਵਿੱਚ ਅੱਖਾਂ ਦੇ ਕੈਂਪ ਲਗਾ ਕੇ ਹਜਾਰਾਂ...
ਮੋਗਾ 2 ਦਸੰਬਰ(ਜਸ਼ਨ)-ਭਾਰਤ ਚੋਣ ਕਮਿਸਨ ਦੇ ਨਿਰਦੇਸਾਂ ਅਤੇ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਸ. ਦਿਲਰਾਜ ਸਿੰਘ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜਿਲੇ ‘ਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸੋਸਲ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜਿਲਾ ਸਵੀਪ ਕੋ-ਆਰਡੀਨੇਟਰ ਬਲਵਿੰਦਰ ਸਿੰਘ ਨੇ 1...
ਯੂ.ਕੇ. ਸਕੂਲ ਦੁਆਰਾ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਭੋਪਾਲ ਗੈਸ ਤ੍ਰਾਸਦੀ ਦੇ ਮਾਰੇ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ
ਧਰਮਕੋਟ,2 ਦਸੰਬਰ (ਜਸ਼ਨ)-ਮੋਗਾ ਜਲੰਧਰ ਰੋਡ ’ਤੇ ਧਰਮਕੋਟ ਵਿਖੇ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਦੁਆਰਾ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਗਿਆ। ਇਸ ਦਿਨ ਨੂੰ ਭੋਪਾਲ ਗੈਸ ਤ੍ਰਾਸਦੀ ਦੇ ਮਾਰੇ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ ਦੇਣ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਯੂ.ਕੇ. ਸਕੂਲ ਦੇ ਵਿਦਿਆਰਥੀਆਂ ਦੁਆਰਾ ਸਿਰ ਝੁਕਾ ਕੇ ਉਨਾਂ ਮਾਰੇ ਗਏ ਲੱਖਾਂ ਲੋਕਾਂ ਨੂੰ ਸ਼ਰਧਾਜਲੀ ਦਿੱਤੀ ਗਈ ਅਤੇ ਆਉਣ ਵਾਲੇ ਸਮੇਂ ਦੌਰਾਨ ਸਾਵਧਾਨੀ ਨਾਲ...
ਮੋਗਾ 2 ਦਸੰਬਰ(ਜਸ਼ਨ)-ਭਾਰਤ ਚੋਣ ਕਮਿਸਨ ਦੇ ਨਿਰਦੇਸਾਂ ਅਤੇ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਸ. ਦਿਲਰਾਜ ਸਿੰਘ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜਿਲੇ ‘ਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸੋਸਲ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜਿਲਾ ਸਵੀਪ ਕੋ-ਆਰਡੀਨੇਟਰ ਬਲਵਿੰਦਰ ਸਿੰਘ ਨੇ 1...
ਬਾਘਾਪੁਰਾਣਾ,2 ਦਸੰਬਰ (ਜਸਵੰਤ ਗਿੱਲ ਸਮਾਲਸਰ)-ਤਾਈ ਨਿਹਾਲੀ ਸਾਹਿਤ ਕਲਾ ਮੰਚ ਲੰਗੇਆਣਾ ਵੱਲੋਂ ਪਿੰਡ ਲੰਗੇਆਣਾ ਕਲਾਂ ਵਿਖੇ ਨਾਮਵਰ ਸਾਹਿਤਕਾਰ ਜਸਵੀਰ ਭਲੂਰੀਆ ਦੀ ਮਿੰਨੀ ਕਹਾਣੀਆਂ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਮੁਰਝਾਏ ਫੁੱਲ’ ਦਾ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪਿੰਡ ਦੇ ਉੱਘੇ ਸਮਾਜ ਸੇਵੀ ਜ਼ੈਲਦਾਰ ਸਾਧੂ ਸਿੰਘ ਅਤੇ ਉਨ੍ਹਾਂ ਦੇ ਸਪੁੱਤਰਾਂ ਕਰਮਜੀਤ ਸਿੰਘ ਨੈਸਲੇ, ਹੌਲਦਾਰ ਗੁਰਬਖਸ਼ ਸਿੰਘ ਅਤੇ ਗੁਰਮੇਜ ਸਿੰਘ ਮੇਜਾ ਕੈਨੇਡਾ ਵੱਲੋਂ ਉੱਘੇ ਗਜ਼ਲਗੋ ਕਿ੍ਰਸ਼ਨ ਭਨੋਟ ਪ੍ਰਧਾਨ...

