GOVERNMENT OF PUNJAB


ਮੋਗਾ,9 ਅਪਰੈਲ (ਜਸ਼ਨ): ਕਰੋਨਾ ਖਿਲਾਫ਼ ਡਾਕਟਰਾਂ ਵੱਲੋਂ ਲੜੀ ਜਾ ਰਹੀ ਜੰਗ ਨੂੰ ਉਸ ਸਮੇਂ ਧੱਕਾ ਪਹੁੰਚਿਆ ਜਦੋਂ ਮੋਗਾ ਹਸਪਤਾਲ ਦੇ ਕਈ ਸਟਾਫ਼ ਮੈਂਬਰਾਂ ਨੇ ਸਿਵਲ ਸਰਜਨ ਡਾ: ਅੰਦੇਸ਼ ਖਿਲਾਫ਼ ਵਿਧਾਇਕ ਡਾ: ਹਰਜੋਤ ਕਮਲ ਨੂੰ ਸ਼ਿਕਾਇਤ ਕਰਦਿਆਂ ਆਪਣੀਆਂ ਸੇਵਾਵਾਂ ਦੇਣ ਤੋਂ ਅਸਮਰੱਥਤਾ ਜ਼ਾਹਿਰ ਕੀਤੀ । ਪੈਰਾਮੈਡੀਕਲ ਅ

ਚੰਡੀਗੜ, 10 ਅਕਤੂਬਰ :ਤੰਦਰੁਸਤ ਪੰਜਾਬ ਮਿਸ਼ਨ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਫੂਡ ਸੇਫਟੀ ਟੀਮਾਂ ਵੱਲੋਂ ਭੋਜਨ ਪਦਾਰਥਾਂ ਦੀ ਜਾਂਚ ਲਗਾਤਾਰ ਜਾਰੀ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ.

ਚੰਡੀਗੜ੍ਹ, 14 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਵੱਲੋਂ ਕੀਤੀ ਮੰਗ ਮੁਤਾਬਕ ਇਤਿਹਾਸਕ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਵੱਲੋਂ


ਮੋਗਾ, 26 ਮਾਰਚ(ਜਸ਼ਨ )ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ, 13 ਮਈ (ਜਸ਼ਨ): ਸ਼ਰਾਬ ਦੇ ਠੇਕਿਆਂ ਦੀ ਮਿਆਦ ਵਿੱਚ 31 ਮਾਰਚ, 2020 ਤੋਂ ਬਾਅਦ ਵਾਧਾ ਕੀਤੇ ਜਾਣ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਦੀ ਲੀਹ ’ਤੇ ਚਲਦਿਆਂ ਸੂਬਾ ਸਰਕਾਰ ਲੌਕਡਾੳੂਨ ਦੇ 23 ਮਾਰਚ ਤੋਂ 6 ਮਈ, 2020

ਚੰਡੀਗੜ੍ਹ, 2 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ਖਰੀਦ ਕਾਰਜਾਂ ਵਿੱਚ ਕੁਤਾਹੀਆਂ ਤੇ ਬੇਨਿ

ਮੋਗਾ 04 ਅਗਸਤ(ਜਸ਼ਨ): ਪੰਜਾਬ ਸਰਕਾਰ ਵੱਲੋ ਆਮ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਅਗਸਤ ਮਹੀਨੇ ਤੋ ਅਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੀ ਸੁਰੂਆਤ ਕੀਤੀ ਗਈ ਹੈ।ਅਲਤਬਸ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਅਯੂਸ਼

ਜਲੰਧਰ, 4 ਨਵੰਬਰ (ਜਸ਼ਨ): ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੀਵਾਲੀ ਦੀ ਰਾਤ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਜਲੰਧਰ ਸਥਿਤ ਆਪਣੀ ਰਿਹਾਇਸ਼ ਕੋਲ ਧਰਨੇ ਉਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਦ ਮਿਲਣ ਗਏ। ਸਿੱਖਿਆ ਮੰਤਰੀ ਨੇ ਕਿਹਾ, “ਤੁਸੀ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤ