News

ਮੋਗਾ, 29 ਜਨਵਰੀ (ਜਸ਼ਨ) ਮੋਗਾ ਦੇ ਪਿੰਡ ਢੁੱਡੀਕੇ ਵਿਖੇ ਭਾਰਤ ਦੇ ਮਹਾਨ ਸਪੂਤ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ 159 ਵੇ ਜਨਮ ਦਿਹਾੜੇ ਤੇ ਲਾਲਾ ਲਾਜਪਤ ਰਾਏ ਜਨਮ ਸਥਾਨ ਮੈਮੋਰੀਅਲ ਕਮੇਟੀ ਦੇ ਮੈਂਬਰਾਂ ਦੇ ਨਾਲ ਮਿਲ ਕੇ ਉਹਨਾ ਦੇ ਬੁੱਤ ਦੇ ਉੱਪਰ ਫੁੱਲ ਮਾਲਾਵਾਂ ਅਰਪਤ ਕਰਨ ਤੋਂ ਬਾਅਦ ਪੱਤਰਕਾਰਾ ਨਾਲ ਗੱਲ ਬਾਤ ਕਰਦੇ ਹੋਏ ਡਾ ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਅਤੇ ਮੈਬਰ ਜਨਮ ਸਥਾਨ ਮੈਮੋਰੀਅਲ ਕਮੇਟੀ ਨੇ ਕਿਹਾ ਕਿ ਅੱਜ ਅਸੀ ਜੋ ਆਜਾਦੀ ਦਾ ਆਨੰਦ ਮਾਣ ਰਹੇ ਹਾਂ...
Tags: DR MALTI THAPER (EX MINISTER)
ਮੋਗਾ, 29 ਜਨਵਰੀ(ਜਸ਼ਨ)- ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਘੁਮਾਣ , ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਜੋੜੇ ਹਰਪ੍ਰੀਤ ਕੌਰ ਤੇ ਉਸਦੇ ਪਤੀ ਪਰਮਿੰਦਰ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਦੋ ਮਹੀਨੇ ਪੁਰਾਣੇ ਵਿਆਹ ਤੇ ਬਾਇਮੈਟ੍ਰਿਕ ਤੋਂ ਬਾਅਦ 28 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (35O) ਸ. ਰਛਪਾਲ ਸਿੰਘ...
Tags: 'KAUR IMMIGRATION' ( MOGA & SRI AMRITSAR SAHIB)
ਮੋਗਾ, 29 ਜਨਵਰੀ (ਜਸ਼ਨ) ਮੋਗਾ ਜ਼ਿਲੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਮਨਿਸਟਰੀ ਆਫ ਐਜੁਕੇਸ਼ਨ ਵੱਲੋਂ ਕਰਵਾਏ ਗਏ ਪ੍ਰੋਗਰਾਮ ਪਰੀਕਸ਼ਾ ਪੇ ਚਰਚਾ 2024 ਦਾ ਲਵਿੲ ਟੈਲੀਕਾਸਟ ਵਿਦਿਆਰਥੀਆਂ ਨੂੰ ਦਿਖਾਇਆ। ਜਿਸ ਵਿੱਚ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੱਤਾ। ਇਸ ਪ੍ਰੋਗਰਾਮ ਸੰਬੰਧੀ ਸਕੂਲ...
Tags: BLOOMIING BUDS SCHOOL MOGA
ਮੋਗਾ, 29ਜਨਵਰੀ (ਜਸ਼ਨ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਏ ਪ੍ਰੀਕਸ਼ਾ ਪੇ ਚਰਚਾ ਲਾਈਵ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ 702 ਵਿਦਿਆਰਥੀਆਂ ਅਤੇ 35 ਅਧਿਆਪਕਾਂ ਨੇ ਹਿੱਸਾ ਲਿਆ। ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਪ੍ਰੀਖਿਆ ਲਈ ਸ਼ੁਭਕਾਮਨਾਵਾਂ ਦਿੱਤੀਆਂ...
Tags: CAMBRIDGE INTERNATIONAL SCHOOL
ਮੋਗਾ, 28 ਜਨਵਰੀ (ਜਸ਼ਨ) - ਮਹਾਨ ਆਜ਼ਾਦੀ ਘੁਲਾਟੀਏ ‘ ਪੰਜਾਬ ਕੇਸਰੀ ’ ਲਾਲਾ ਲਾਜਪਤ ਰਾਏ ਜੀ ਦਾ 159ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਸ੍ਰ. ਰਣਜੀਤ ਸਿੰਘ ਧੰਨਾ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲਾਲਾ ਜੀ ਦੀ ਸਮਾਰਕ ’ਤੇ ਫੁੱਲ ਮਾਲਾਵਾਂ...
Tags: EDUCATION MINISTER S HARJOT SINGH BAINS
*भाजपा द्वारा पुरानी दाना मंडी भारत माता मंदिर के बाहर एल.ई.डी. सक्रीन द्वारा अयोध्या का लाइव प्रसारण लोगों को दिखाया गया मोगा, 22 जनवरी (jashan,stringer doordarshan ) : 500 वर्ष से हमारे मर्यादा पुरुषोत्तम भगवान राम मंदिर के बाहर एक टेंट में विराजमान थे। जिस कारण हमारे करोड़ों राम भगतों के दिलों को ठेस पहुंच रही थीं तथा समय-समय पर राम भगतों ने अपने बलिदान देकर भगवान राम लला को...
Tags: BHARTI JANTA PARTY
ਕੋਟਈਸੇਖਾਂ, 23 ਜਨਵਰੀ (ਜਸ਼ਨ) : ਭਗਵਾਨ ਸ੍ਰੀ ਰਾਮ ਜੀ ਦੀ ਯਾਦ ਵਿੱਚ ਅਯੋਧਿਆ, ਉੱਤਰ ਪ੍ਰਦੇਸ਼ ਦੀ ਪਵਿੱਤਰ ਧਰਤੀ ਤੇ ਸ਼ਾਨਦਾਰ ਅਤੇ ਸੁੰਦਰ ਮੰਦਰ ਦੀ ਵਿਧੀ ਵਿਧਾਨ ਨਾਲ ਪ੍ਰਾਣ ਪ੍ਰਤਿਸ਼ਠਾ ਕੀਤੀ ਜਾ ਰਹੀ ਹੈ । ਦੇਸ਼ ਵਾਸੀਆ ਦੇ ਵਿੱਚ ਇਸ ਮੰਦਰ ਦੇ ਉਦਘਾਟਨ ਪ੍ਰਤੀ ਬੜਾ ਉਤਸਾਹ ਪਾਇਆ ਗਿਆ। ਇਸ ਖੁਸੀ ਵਿੱਚ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਵਿਖੇ ਸਮਾਗਮ ਕਰਵਾਇਆ ਗਿਆ ।ਵਿਦਿਆਰਥੀਆਂ ਵੱਲੋਂ ਭਗਵਾਨ ਸ੍ਰੀ ਰਾਮ ਜੀ ਦੀ ਆਰਤੀ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਲੱਡੂਆਂ ਦਾ...
Tags: SRI HEMKUNT SEN SEC SCHOOL KOTISEKHAN
ਮੋਗਾ, 23 ਜਨਵਰੀ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ,ਮੋਗਾ ਵਿਖੇ ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪਿ੍ੰਸੀਪਲ ਸਤਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਤ ਕੀਤੀ ਗਈ।ਇਸ ਮੌਕੇ ਸਕੂਲ ਦੇ ਸੰਗੀਤ ਅਧਿਆਪਕ ਕੁਲਜੀਤ ਤੂਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੀ ਉਸਤਤ ਵਿੱਚ ਭਜਨ ਗਾਇਨ ਕੀਤਾ। ਸਕੂਲ ਦੇ ਹਿੰਦੀ ਵਿਭਾਗ ਦੇ ਅਧਿਆਪਕ ਟਿੰਕੀ ਗਰੋਵਰ ਨੇ ਭਗਵਾਨ...
ਡਾ. ਸੰਜੀਵ ਕੁਮਾਰ ਸੈਣੀ ਵੱਲੋਂ ਭੀਮ ਨਗਰ ਮੰਦਰ ਵਿਖੇ ਵੱਡੀ ਸਕਰੀਨ ਉੱਪਰ ਭਗਵਾਨ ਸ਼੍ਰੀ ਰਾਮ ਲੱਲਾ ਜੀ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦੇ ਸਿੱਧੇ ਪ੍ਰਸਾਰਨ ਮੌਕੇ ਕੀਤੀ ਆਰਤੀ ਮੋਗਾ, 23 ਜਨਵਰੀ (ਜਸ਼ਨ): ਅਯੋਧਿਆ ਵਿਖੇ ਰਾਮ ਮੰਦਰ ਵਿੱਚ ਸ਼੍ਰੀ ਰਾਮ ਲੱਲਾ ਜੀ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦੇ ਸਮਾਗਮ ਦਾ ਸਿੱਧਾ ਪ੍ਰਸਾਰਨ ਭੀਮ ਨਗਰ ਮੰਦਰ ਵਿਖੇ ਆਯੋਜਿਤ ਕੀਤਾ ਗਿਆ। ਜਿਸਦੀ ਆਰਤੀ ਦੇ ਮੌਕੇ ਬੀ.ਬੀ.ਐੱਸ ਗਰੁੱਪ ਅਤੇ ਮੋਗਾ ਵਿਕਾਸ ਮੰਚ ਦੇ ਚੇਅਰਮੈਨ ਡਾ. ਸੰਜੀਵ ਕੁਮਾਰ...
*21 ਜਨਵਰੀ ਨੂੰ ਭਗਵਾਨ ਸ਼੍ਰੀ ਰਾਮ ਲੱਲਾ ਦੇ ਵਿਰਾਜਮਾਨ ਹੋਣ ਤੇ ਮੋਗਾ ਵਿਖੇ ਕੱਢੀ ਜਾਣ ਵਾਲੀ ਰੱਥ ਯਾਤਰਾ ਵਿੱਚ ਰਥ, ਘੋੜੇ, ਹਾਥੀ, ਬੈਂਡ ਆਦਿ ਹੋਣਗੇ ਖਿੱਚ ਦਾ ਕੇਂਦਰ : ਸੰਜੀਵ ਸੈਣੀ ਮੋਗਾ, 18 ਜਨਵਰੀ (ਜਸ਼ਨ) -ਮੋਗਾ ਵਿਕਾਸ ਮੰਚ ਵੱਲੋਂ 22 ਜਨਵਰੀ ਨੂੰ ਅਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਲੱਲਾ ਦੀ ਮੂਰਤੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਜਨਵਰੀ ਨੂੰ ਮੋਗਾ ਵਿਖੇ ਕੱਢੀ ਜਾ ਰਹੀ ਰੱਥ ਯਾਤਰਾ ਮੋਗਾ ਸ਼ਹਿਰ ਵਾਸੀਆਂ ਲਈ ਖਿੱਚ ਦਾ ਕੇਂਦਰ ਰਹੇਗੀ। ਅੱਜ ਮੋਗਾ...

Pages