News

ਮੋਗਾ,15 ਦਸੰਬਰ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਵਾਰ ਗੁਰਮੀਤ ਸਿੰਘ ਸੁਪੱਤਰ ਸੁਜਾਨ ਸਿੰਘ ਵਾਸੀ ਮੋਹਾਲੀ ਦਾ...
ਧਰਮਕੋਟ,14 ਦਸੰਬਰ (ਜਸ਼ਨ)-ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਵੱਲੋਂ ਦਰਜ ਕੀਤੀ ਹੰੂਝਾ ਫੇਰ ਜਿੱਤ ਤੋਂ ਬਾਅਦ ਹੁਣ ਸਾਰੀਆਂ ਨਿਗਾਂਹਾ ਧਰਮਕੋਟ ਨਗਰ ਕੌਂਸਲ ਚੋਣਾਂ ਅਤੇ ਫਤਿਹਗੜ ਪੰਜਤੂਰ ਵੱਲ ਲੱਗੀਆਂ ਹੋਈਆਂ ਹਨ । ਵਾਰਡ ਨੰਬਰ 12 ਤੋਂ ਇੰਦਰਪ੍ਰੀਤ ਸਿੰਘ ਬੰਟੀ ਅਤੇ ਵਾਰਡ ਨੰਬਰ 2 ਤੋਂ ਸਚਿਨ ਕੁਮਾਰ ਟੰਡਨ ਦੇ ਨਿਰਵਿਰੋਧ ਚੁਣੇ ਜਾਣ ਕਾਰਨ ਕਾਂਗਰਸ ਧਰਮਕੋਟ ਵਿਚ ਪੂਰੀ ਤਰਾਂ ਆਪਣੀ ਚੋਣ ਮੁਹਿੰਮ ਨੂੰ ਭਖਾਉਣ ਵਿਚ ਸਫਲ ਹੋ ਰਹੀ ਹੈ । ਧਰਮਕੋਟ ਦੇ ਵਾਰਡ...
ਮੋਗਾ 14 ਦਸੰਬਰ(ਜਸ਼ਨ)-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅਪੰਗ ਵਿਅਕਤੀਆਂ ਲਈ ਕਾਨੂੰਨੀ ਸਾਖ਼ਰਤਾ ਸਹਾਇਤਾ ਸੈਮੀਨਾਰ 16 ਦਸੰਬਰ ਦਿਨ ਸ਼ਨੀਵਾਰ ਨੂੰ ਟਾਊਨ ਹਾਲ ਕਲੱਬ, ਮੋਗਾ ਵਿਖੇ ਸਵੇਰੇ 10:30 ਵਜੇ ਤੋ 12:00 ਵਜੇ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਵਿਨੀਤ ਕੁਮਾਰ ਨਾਰੰਗ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਡਿਸਏਬਲ ਵਿਅਕਤੀਆਂ ਲਈ ਸਰਕਾਰ ਵੱਲੋਂ ਚਲਾਈਆਂ ਜਾ...
ਮੋਗਾ 14 ਦਸੰਬਰ(ਜਸ਼ਨ)-ਜ਼ਿਲਾ ਪ੍ਰਸ਼ਾਸਨ ਵੱਲੋਂ ਨੁੱਕੜ ਨਾਟਕਾਂ ਦੇ ਜ਼ਰੀਏ ਆਮ ਲੋਕਾਂ ਨੂੰ ‘ਬੇਟੀ ਬਚਾਓ- ਬੇਟੀ ਪੜਾਓ ‘ ਸਕੀਮ ਤਹਿਤ ਭਰੂਣ ਹੱਤਿਆ ਵਿਰੁੱਧ ਜਾਗੂਰਕ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ ਸ. ਹਰਪ੍ਰੀਤ ਸਿੰਘ ਅਟਵਾਲ ਨੇ ‘ਬੇਟੀ ਬਚਾਓ-ਬੇਟੀ ਪੜਾਓ ‘ ਜਾਗਰੂਕਤਾ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ: ਅਟਵਾਲ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ‘ਬੇਟੀ ਬਚਾਓ-ਬੇਟੀ ਪੜਾਓ ‘ ਸਕੀਮ ਬਾਰੇ ਜ਼ਿਲੇ ਦੇ ਲੋਕਾਂ ਨੂੰ ਜਾਗੂਰਕ ਕਰਨ ਲਈ ਲਗਾਤਾਰ...
*ਕੰਪਨੀ ਨੇ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ ਪਲਾਂਟ, ਹੋਰ ਨਿਵੇਸ਼ ਕਰਨ ਦਾ ਵਾਅਦਾ ਕਪੂਰਥਲਾ,14 ਦਸੰਬਰ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਈ.ਟੀ.ਸੀ. ਕੰਪਨੀ ਦੇ ਆਲਾ ਦਰਜੇ ਦੇ ਇੰਟੇਗ੍ਰੇਟਿਡ ਮੈਨੂਫੈਕਚਰਿੰਗ ਐਂਡ ਲੌਜਿਸਟਿਕ ਫੈਸਿਲਟੀ ਦਾ ਉਦਘਾਟਨ ਕੀਤਾ ਜਿਸ ਨਾਲ ਸੂਬੇ ਦੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਸੰਕਟ ’ਚੋਂ ਗੁਜ਼ਰ ਰਹੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਵਿਸ਼ਵ ਪੱਧਰ ਦਾ ਇਹ...
ਬਾਘਾਪੁਰਾਣਾ,14 ਦਸੰਬਰ: (ਜਸਵੰਤ ਗਿੱਲ ਸਮਾਲਸਰ)-ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਵੱਲੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਨ ਦੀ ਵਧਾਈ ਦਿੰਦਿਆ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਵਿਧਾਇਕ ਬਰਾੜ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਨਾਲ ਪੂਰੇ ਦੇਸ਼ ਵਿੱਚ ਕਾਂਗਰਸ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ,ਕਿਉਂਕਿ ਅੱਜ ਦਾ...
*ਗੱਤਕਾ ਨਿਯਮਾਂਵਲੀ ਵਿੱਦਿਅਕ ਅਦਾਰਿਆਂ ’ਚ ਹੁੰਦੇ ਟੂਰਨਾਮੈਂਟਾਂ ‘ਚ ਹੋਵੇਗੀ ਲਾਗੂ-ਹਰਜੀਤ ਸਿੰਘ ਗਰੇਵਾਲ ਚੰਡੀਗੜ 14 ਦਸੰਬਰ(ਜਸ਼ਨ): ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੂੰ ਪੰਜਾਬ ਅਤੇ ਚੰਡੀਗੜ ਦੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਗੱਤਕੇ ਦਾ ਪਸਾਰ ਕਰਨ ਖਾਸ ਕਰ ਲੜਕੀਆਂ ਨੂੰ ਜੰਗਜੂ ਕਲਾ ਗੱਤਕਾ ਖੇਡ ਦੀ ਸਿਖਲਾਈ ਦੇਣ ਲਈ ਕਿਹਾ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਪੁਰਾਤਨ ਵਿਰਾਸਤ ਨਾਲ ਜੋੜਿਆ ਅਤੇ ਜਾਗਰੂਕ...
ਮੋਗਾ 14 ਦਸਬੰਰ(ਸਰਬਜੀਤ ਰੌਲੀ)- ਅੱਜ ਪਰੋਗੈਸਿਵ ਵਾਲੀਬਾਲ ਸ਼ੂਟਿੰਗ ਐਸੋਸੀਏਸ਼ਨ ਪੰਜਾਬ ਦੀ ਅਹਿਮ ਮੀਟਿੰਗ ਸੰਸਥਾ ਦੇ ਸਰਪ੍ਰਸਤ ਬਲਕਾਰ ਸਿੰਘ ਭੁੱਲਰ ਦੀ ਅਗਵਾਈ ਹੇਠ ਗਲੋਬਲ ਬਰਾਈਟ ਮੋਗਾ ਦੇ ਦਫਤਰ ਵਿਖੇ ਕੀਤੀ ਗਈ। ਇਸ ਮੌਕੇ ਦੂਸਰੀ ਆਲ ਇੰਡੀਆ ਵਾਲੀਬਾਲ ਚੈਪੀਅਨਸ਼ਿੱਪ ਕਰਵਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸਰਪ੍ਰਸਤ ਬਲਕਾਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਵਾਰ 23 ਅਤੇ 24 ਦਸਬੰਰ ਨੂੰ ਰੇਲਵੇ ਗਰਾੳੂਡ ਬੰਠਿਡਾ ਵਿਖੇ ਦੂਸਰੀ ਵਾਲੀਬਾਲ ਚੈਪੀਅਨਸ਼ਿਪ ਕਰਵਾਈ ਜਾ ਰਹੀ...
*ਜੇ.ਈ.ਕੁਲਦੀਪ ਸਿੰਘ ਦੀ ਭੈਣ ਬੀਬੀ ਪਰਮਜੀਤ ਕੌਰ ਇੰਗਲੈਂਡ ਦੇ ਪਰਿਵਾਰ ਨੇ ਕੀਤੀ ਆਰਥਿਕ ਮਦਦ ਨੱਥੂਵਾਲਾ ਗਰਬੀ, 14 ਦਸੰਬਰ (ਪੱਤਰ ਪਰੇਰਕ)-ਸ਼੍ਰੀ ਗੁਰੂੁ ਨਾਨਕ ਦੇਵ ਜੀ ਨੇ ਸਮਾਜ ਵਿੱਚੋਂ ਜਾਤ ਪਾਤ ਦਾ ਖਾਤਮਾ ਕਰਕੇ ਸਾਰਿਆਂ ਨੂੰ ਇੱਕ ਝੰਡੇ ਥੱਲੇ ਇਕੱਠਾ ਕਰਕੇ ‘ਗੁਰੂੁ ਦੀ ਗੋਲਕ ਗਰੀਬ ਦਾ ਮੂੰਹ’ ਦਾ ਸ਼ੰਦੇਸ਼ ਦਿੱਤਾ ਸੀ ,ਜਿਸ ਦੀ ਬਦੌਲਤ ਸਾਡਾ ਫਰਜ਼ ਬਣਦਾ ਹੈ ਕਿ ਅਸੀ ਹਰ ਗਰੀਬ ਦੀ ਬਾਂਹ ਫੜਦੇ ਹੋਏ ਉਸ ਦੀ ਮਦਦ ਕਰੀਏ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭਲੂਰ ਵਿਖੇ ਭਾਈ...
ਨੱਥੂਵਾਲਾ ਗਰਬੀ ,14 ਦਸੰਬਰ (ਜਸਵੰਤ ਸਮਾਲਸਰ)-ਇਲਾਕੇ ਦੀ ਨਾਮਵਰ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਤੋਂ ਮਾਨਤਾ ਪ੍ਰਾਪਤ ਹੈ। ਇਹ ਸੰਸਥਾ ਖੇਡਾਂ ਦੇ ਖੇਤਰ, ਧਾਰਮਿਕ ਖੇਤਰ ਅਤੇ ਪੜ੍ਹਾਈ ਦੇ ਖੇਤਰ ਵਿੱਚ ਉੱਚ ਬੁਲੰਦੀਆਂ ਨੂੰ ਛੂਹ ਰਹੀ ਹੈ। ਸਕੂਲ ਵਿੱਚ +1, +2 ਮੈਡੀਕਲ, ਨਾਨ- ਮੈਡੀਕਲ, ਕਾਮਰਸ ਤੇ ਆਰਟਸ ਦੀਆਂ ਜਮਾਤਾਂ ਦੀ ਵਿਦਿੱਆ ਦਿੱਤੀ ਜਾਂਦੀ ਹੈ। ਸਕੂਲ ਦੇ 20 ਵਿਦਿਆਰਥੀ ਵਿਦੇਸ਼ਾਂ ਵਿੱਚ...

Pages