News

ਮੋਗਾ,28 ਅਕਤੂਬਰ (ਜਸ਼ਨ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਿੱਖਿਆ ਦਾ ਵਪਾਰੀਕਰਨ ਰੋਕਣ ਅਤੇ ਵਿਦਿਆਰਥੀਆਂ ਨੂੰ ਸਸਤੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਜਲਦੀ ਹੀ ਰੈਗੂਲੇਟਰੀ ਅਥਾਰਟੀ ਦੀ ਸਥਾਪਨਾ ਕੀਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੇ ਰੈਸਟ ਹਾੳੂਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਕਾਂਗਰਸ ਦੇ ਜ਼ਿਲਾ ਪ੍ਰਧਾਨ...
ਬਾਘਾਪੁਰਾਣਾ/ਸਮਾਲਸਰ, 28 ਅਕਤੂਬਰ (ਜਸਵੰਤ ਗਿੱਲ ਸਮਾਲਸਰ)ਫਰੀਦਕੋਟ ਜਿਲ੍ਹੇ ਦੇ ਕਸਬਾ ਬਰਗਾੜੀ ਤੋਂ ਸ਼ੁਰੂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਪੂਰੇ ਪੰਜਾਬ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਸੀ।ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾ ਦੌਰਾਨ ਮੋਗੇ ਜਿਲ੍ਹੇ ਦੇ ਪਿੰਡ ਮੱਲਕੇ ਵਿੱਚ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਜਿਹੜਾ ਕਿ ਬਰਗਾੜੀ ਤੋਂ ਲਗਭਗ ਅੱਠ ਕਿਲੋਮੀਟਰ ਦੂਰ ਹੈ। ਜਿਕਰਯੋਗ ਹੈ ਕਿ ਅਕਾਲੀ ਸਰਕਾਰ ਦੌਰਾਨ ਇੰਨ੍ਹਾਂ ਘਟਨਾਵਾਂ ਦੀ...
ਨਿਹਾਲ ਸਿੰਘ ਵਾਲਾ,28 ਅਕਤੂਬਰ (ਰਾਜਵਿੰਦਰ ਰੌਂਤਾ): ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਡਿਪਟੀ ਚੀਫ਼ ਇੰਜਨੀਅਰ ਸੁਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੱਤੋ ਹੀਰਾ ਸਿੰਘ ਸਬ ਡਿਵੀਜ਼ਨ ਦੇ ਦਰਜ਼ਨ ਕਰੀਬ ਪਿੰਡਾਂ ਵਿੱੱਚ ਛਾਪੇਮਾਰ ਕੀ ਬਿਜਲੀ ਚੋਰੀ ਦੇ ਪੈਂਤੀ ਕੇਸ ਫੜ ਕੇ ਚਾਰ ਲੱਖ ਰੁਪਏ ਕਰੀਬ ਦੇ ਜੁਰਮਾਨੇ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਅੱਜ ਤੜਕੇ ਚਾਰ ਵਜੇ ਡਿਪਟੀ ਚੀਫ਼ ਇੰਜਨੀਅਰ ਸੁਰਜੀਤ ਸਿੰਘ ਭੁੱਲਰ ਤੇ ਵਧੀਕ ਨਿਗਰਾਨ ਰਘਵੀਰ ਸਿੰਘ ਸੁਖੀਜਾ ਦੀ ਅਗਵਾਈ ਹੇਠ...
ਚੰਡੀਗਡ, 28 ਅਕਤੂਬਰ : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਮੈਂਬਰ ਬਾਬੂ ਸਿੰਘ ਪੰਜਾਵਾ ਨੰੂ 50 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਾਬੂ ਸਿੰਘ ਪੰਜਾਵਾ ਵਾਸੀ ਪਿੰਡ ਪੰਜਾਵਾ ਜਿਲਾ ਸ੍ਰੀ ਮੁਕਤਸਰ ਸਾਹਿਬ ਨੂੰ ਮੇਜਰ ਸਿੰਘ ਵਾਸੀ ਧੌਲਾ ਜਿਲਾ ਬਰਨਾਲਾ ਦੀ ਸ਼ਿਕਾਇਤ ਉਤੇ ਬਿਓਰੋ ਵੱਲੋਂ 50...
ਚੰਡੀਗੜ, 28 ਅਕਤੂਬਰ: (ਜਸ਼ਨ): ਸੂਬੇ ਵਿਚ 7 ਦਸੰਬਰ, 2017 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਵੇਗਾ, ਜਿਸ ਦੌਰਾਨ ਸੈਨਿਕਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀ ਕੁਰਬਾਨੀਆਂ ਨੂੰ ਯਾਦ ਕਰਕੇ ਫੌਜੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ।ਇਕ ਸਰਕਾਰੀ ਬੁਲਾਰੇ ਅਨੁਸਾਰ ਵਿਭਾਗਾਂ ਅਤੇ ਜਿਲਾ ਪ੍ਰਸ਼ਾਸਨ ਵਲੋਂ ਜੋ ਵਿੱਤੀ ਅੰਸ਼ਦਾਨ ਇੱਕਠਾ ਕੀਤਾ ਜਾਂਦਾ ਹੈ ਉਸ ਨਾਲ ਵਿਧਵਾਵਾਂ, ਅਪੰਗ ਸੈਨਿਕਾਂ, ਸਾਬਕਾ ਸੈਨਿਕਾਂ ਆਦਿ ਦੀ ਵਿੱਤੀ ਸਹਾਇਤਾ ਕੀਤੀ ਜਾਂਦੀ ਹੈ। ਬੁਲਾਰੇ ਨੇ...
ਮੋਗਾ ,28 ਅਕਤੂਬਰ(ਜਸ਼ਨ): ਅੱਜ ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜ਼ਿੰਦਰ ਸਿੰਘ ਦੀ ਅਗਵਾਈ ਹੇਠ ਮੋਗਾ ਦੇ ਨੇਚਰ ਪਾਰਕ ਵਿਖੇ ਇਕੱਠੇ ਹੋ ਕੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ, ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਅਧਿਆਪਕਾਂ ਤੇ ਪਏ ਝੂਠੇ ਪਰਚੇ ਰੱਦ ਕਰਵਾਉਣ ਆਦਿ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਵਿਰੁਧ ਜੋਰਦਾਰ ਨਾਆਰੇਬਾਜੀ ਕਰਦਿਆਂ ਸੂਬਾ ਸਰਕਾਰ ਦੀ ਅਰਥੀ ਫੂਕੀ। ਇਸ ਮੌਕੇ ਨਵਦੀਪ ਬਾਜਵਾ ਅਤੇ...
ਚੰਡੀਗੜ੍ਹ, 27 ਅਕਤੂਬਰ:(ਜਸ਼ਨ)- ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਰਾਹੋਂ ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਐਸ.ਡੀ.ਓ ਰਾਮ ਲਾਲ ਕਲੇਰ ਨੰੂ 50 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਐਸ.ਡੀ.ਓ ਰਾਮ ਲਾਲ ਕਲੇਰ ਨੂੰ ਹਰਜਿੰਦਰ ਸਿੰਘ, ਵਾਸੀ ਭਾਰਟਾ, ਥਾਣਾ...
ਚੰਡੀਗੜ, 26 ਅਕਤੂਬਰ(ਜਸ਼ਨ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਾਇਮਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਲਏ ਗਏ ਇਤਿਹਾਸਕ ਫੈਸਲੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਸਿੱਖਿਆ ਵਿਭਾਗ ਵੱਲੋਂ 14 ਨਵੰਬਰ ਨੂੰ ਬਾਲ ਦਿਵਸ ਮੌਕੇ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ 25 ਅਕਤੂਬਰ ਤੋਂ ਦਾਖਲੇ ਸ਼ੁਰੂ ਹੋ ਗਏ ਹਨ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ...
ਮੋਗਾ,27 ਅਕਤੂਬਰ (ਜਸ਼ਨ):ਸਰਵ ਸਿੱਖਿਆ ਅਭਿਆਨ/ਰਮਸਅ ਦਫਤਰੀ ਕਰਮਚਾਰੀ ਯੁਨੀਅਨ ਦਾ ਵਫਦ ਜਿਲ੍ਹਾ ਮੋਗਾ ਵੱਲੋ ਅਮਨ ਥਾਪਰ ਦੀ ਅਗਵਾਈ ਵਿੱਚ ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਜੀ ਨੂੰ ਉਹਨਾ ਦੀ ਮੋਗਾ ਫੇਰੀ ਦੋਰਾਨ ਮਿਲਿਆ ਤੇ ਮੰਗਾ ਸਬੰਧੀ ਮੰਗ ਪੱਤਰ ਦਿੱਤਾ।ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੀ ਸਰਕਾਰ ਵਲੋਂ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ 27000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਬਿੱਲ ਪਾਸ ਕੀਤਾ ਗਿਆ ਸੀ ਜਿਸ...
ਚੰਡੀਗੜ, 27 ਅਕਤੂਬਰ (ਜਸ਼ਨ)-ਸਿੱਖਿਆ ਵਿਭਾਗ ਪੰਜਾਬ ਨੇ ਅੱਜ 668 ਜੇ.ਬੀ.ਟੀ./ਈ.ਟੀ.ਟੀ. ਦੀ ਅਧਿਆਪਕਾਂ ਦੀ ਮਾਸਟਰ ਕਾਡਰ ਵਜੋਂ ਪਦਉਨਤੀ ਕੀਤੀ ਹੈ। ਡੀ.ਪੀ.ਆਈ (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ ਨੇ ਖੁਲਾਸਾ ਕੀਤਾ ਕਿ ਇਹ ਰਾਜ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਮਹੱਤਵਪੂਰਨ ਕਦਮ ਹੈ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਦਾ ਨਤੀਜਾ ਹੈ। ਉਨਾਂ ਕਿਹਾ ਕਿ ਸਿੱਖਿਆ ਸਕੱਤਰ...

Pages