*ਮੀਡੀਆ ਨੂੰ ਰਾਸ਼ਟਰਵਾਦ, ਸੱਚਾਈ ਦੇ ਮੁੱਦੇ ਲੋਕਾਂ ਸਾਹਮਣੇ ਲਿਆਉਣੇ ਚਾਹੀਦੇ ਹਨ ਡਾ: ਸੀਮਾਂਤ ਗਰਗ ਮੋਗਾ, 6 ਮਈ (ਜਸ਼ਨ)- ‘‘ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੇ ਦਰਦ ਨੂੰ ਸਮਝਣ ਅਤੇ ਉਨ੍ਹਾਂ ਦੇ ਦਿਲਾਂ ਵਿਚ ਵਸਾਉਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਮੈਨੂੰ ਰਾਜਦੂਤ ਬਣਾਉਂਦਿਆਂ , ਪੰਜਾਬ ਦੀ ਲੋਕ ਸਭਾ ਸੀਟ ਫਰੀਦਕੋਟ ਤੋਂ ਚੋਣ ਲੜਨ ਲਈ ਥਾਪੜਾ ਦਿੱਤੈ । ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬੀਤੇ ਕੱਲ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਅਤੇ...
News


ਮੋਗਾ,6 ਮਈ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਮੋਗਾ ਸ. ਸਾਰੰਗਪ੍ਰੀਤ ਸਿੰਘ ਔਜਲਾ ਦੀ ਯੋਗ ਅਗਵਾਈ ਅਧੀਨ ਅੱਜ ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਫਸਰਾਂ ਦੀ ਇਕ ਰੋਜ਼ਾ ਚੋਣ ਰਿਹਰਸਲ ਮੋਗਾ ਦੇ ਐੱਸ ਡੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਰਵਾਈ ਗਈ। ਇਸ ਮੌਕੇ ਸਮੂਹ ਸੈਕਟਰ ਅਫ਼ਸਰ ਵੀ ਹਾਜ਼ਰ ਰਹੇ ਅਤੇ ਟ੍ਰੇਨਿੰਗ ਸੈਸ਼ਨਾਂ ਨੂੰ ਬਾਖੂਬੀ...

मोगा,6 मई (जशन):राइटवे ऐयरलिंक्स मालवा क्षेत्र अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है। संस्था ने आज अमनदीप कौर पुत्री गुरभेज सिंह निवासी रमन मंडी, बठिंडा का यूके की ब्रैडफोर्ड यूनिवर्सिटी का वीजा लगवा कर दिया। इस अवसर पर संस्था के डायरेक्टर देवप्रिय त्यागी ने कहा...

मोगा,5 मई (जशन,सटरिंगर दूरदर्शन ): भारतीय जनता पार्टी (भाजपा) के पूर्व जिला अध्यक्ष त्रिलोचन सिंह गिल को भारत सरकार ने एफसीआई (फूड कॉर्पोरेशन ऑफ इंडिया) का सदस्य नियुक्त किया है। समाजसेवी देवप्रिय त्यागी ने कहा की यह निर्णय भ्रष्टाचार मुक्त भारत की दिशा में एक महत्वपूर्ण कदम है।विजय शर्मा लोकसभा फरीदकोट के कन्वेनर ने बताया की त्रिलोचन सिंह गिल एक प्रखर और कुशल नेता हैं...

ਮੋਗਾ, 2 ਮਈ (ਜਸ਼ਨ): ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਦੇਸ਼ ਦੇ ਗਰੀਬਾਂ, ਕਿਸਾਨਾਂ ਅਤੇ ਹੋਰ ਵਰਗਾਂ ਦਾ ਕੋਈ ਭਲਾ ਨਹੀਂ ਕੀਤਾ ਅਤੇ ਨਾ ਹੀ ਕੇਂਦਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਹੈ। ਜਿਸ ਕਾਰਨ ਅੱਜ ਵੀ ਦੇਸ਼ ਦੇ ਗਰੀਬ ਮਜ਼ਦੂਰ, ਕਿਸਾਨ ਅਤੇ ਹੋਰ ਵਰਗ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਹਨ। 2014 'ਚ ਨਰਿੰਦਰ ਮੋਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਦੇਸ਼ ਦੇ ਗਰੀਬਾਂ ਲਈ ਨਵੀਆਂ-ਨਵੀਆਂ ਸਕੀਮਾਂ ਬਣਾਈਆਂ ਅਤੇ ਉਨ੍ਹਾਂ ਦਾ ਲਾਭ...

ਮੋਗਾ, 2 ਮਈ (ਜਸ਼ਨ): ਕੈਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਪਿ੍ਰੰਸੀਪਲ ਸਤਵਿੰਦਰ ਕੌਰ, ਵਾਈਸ ਪਿ੍ਰੰਸੀਪਲ ਅਮਨਦੀਪ ਗਿਰਧਰ ,ਐਕਟੀਵਿਟੀ ਕੁਆਡੀਨੇਟਰ ਜਸਪ੍ਰੀਤ ਕੌਰ ਅਤੇ ਸਮਾਜਿਕ ਵਿਗਿਆਨ ਦੇ ਮੁਖੀ ਫਰਾਂਸਿਸ ਮਸੀਹ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ ਜਿਸਦੇ ਅੰਤਰਗਤ ਵਿਦਿਆਰਥੀਆਂ ਨੂੰ ਚੋਣਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ।ਇਸ ਮੌਕੇ ਸਕੂਲ ਦੀ ਅੰਗਰੇਜ਼ੀ ਅਧਿਆਪਕਾ ਪਰਵੀਨ ਖਾਨ ਵੱਲੋਂ...

ਮੋਗਾ, 30 ਅਪਰੈਲ (ਜਸ਼ਨ): ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿੱਚ ਸਵੇਰ ਦੀ ਸਭਾ ਦੋਰਾਨ ਵਰਲਡ ਮਲੇਰੀਆ ਡੇ ਬਾਰੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਜਾਣਕਾਰੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸਬੰਧਤ ਕਈ ਕਿਸਮ ਦੇ ਚਾਰਟ, ਸਲੋਗਨ ਆਦਿ ਬਣਾਏ ਗਏ। ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਵਰਲਡ ਮਲੇਰੀਆ ਦਿਵਸ 25 ਅਪ੍ਰੈਲ...

ਮੋਗਾ, 30 ਅਪ੍ਰੈਲ (ਜਸ਼ਨ)- ਵਿਆਹੇ ਹੋਏ ਜੋੜਿਆਂ ਨੂੰ ਬੱਚਿਆਂ ਸਮੇਤ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਨਵਾਂ ਲੰਗੇਆਣਾ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੇ ਰਣਜੀਤ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ 20 ਦਿਨਾਂ ‘ਚ ਮਿਲਿਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਣਜੀਤ ਸਿੰਘ ਨੇ ਬਾਰ੍ਹਵੀਂ ਮੈਡੀਕਲ ਸਟਰੀਮ ਨਾਲ ਪਾਸ ਕੀਤੀ ਸੀ ਤੇ ਸਟੱਡੀ ਵਿੱਚ ਦੋ...

ਮੋਗਾ, 29 ਅਪ੍ਰੈਲ: ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾਂ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ઠਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਦੀਆਂ ਮਹਿਲਾਵਾਂ ਨਾਲ 'ਵੋਮੈਨ ਵੋਟਰ ਮਿਲਣੀ'' ਪ੍ਰੋਗਰਾਮ ਦਾ ਆਯੋਜਨ ਡੀ.ਐਮ. ਕਾਲਜ ਆਫ਼ ਵੋਮੈਨ ਮੋਗਾ ਵਿਖੇ ਕੀਤਾ ਗਿਆ। ਇਸ...

ਮੋਗਾ, ਅਪ੍ਰੈਲ (ਜਸ਼ਨ): - ਵਿਆਹੇ ਹੋਏ ਜੋੜਿਆਂ ਨੂੰ ਬੱਚਿਆਂ ਸਮੇਤ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਦੁੱਨੇਕੇ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਕਿਰਨਦੀਪ ਕੌਰ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ ਇੱਕ ਮਹੀਨਾ ਤੇ 14 ਦਿਨਾਂ ‘ਚ ਮਿਲਿਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਿਰਨਦੀਪ ਕੌਰ ਨੇ ਬਾਰ੍ਹਵੀਂ ਪਾਸ ਕੀਤੀ ਹੋਈ ਸੀ ਤੇ ਪੀਟੀਈ ਦਾ...