News

ਮੋਗਾ,14 ਨਵੰਬਰ (ਜਸ਼ਨ ) ਆਮ ਆਦਮੀ ਪਾਰਟੀ ਮੋਗਾ ਦੇ ਜ਼ਿਲਾ ਪ੍ਰਧਾਨ ਸ਼ਹਿਰੀ ਸ੍ਰੀ ਪ੍ਰੇਮ ਚੰਦ ਚੱਕੀ ਵਾਲਿਆਂ ਨੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਆਵਾਜ਼ ਬੁਲੰਦ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਫਲੌਰ ਮਿਲਾਂ ਨੂੰ ਕਣਕ ਰੀਲੀਜ਼ ਕਰਨ ਦੀ ਪ੍ਰਕਿਰਿਆ ਦੇ ਅਸਹਿਜ ਹੋਣ ਕਾਰਨ ਕਣਕ ਦਾ ਬਾਜ਼ਾਰ ਭਾਅ ਤੀਹ ਤੋਂ ਬੱਤੀ ਰੂਪੈ ਕਿਲੋ ਹੋ ਗਿਆ ਹੈ ਜਿਸ ਕਰਕੇ ਆਟਾ ਬਜ਼ਾਰਾਂ 'ਚ 40 ਰੂਪੈ ਕਿਲੋ ਵਿਕ ਰਿਹਾ ਹੈ।ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਵਧੇ...
Tags: AAM AADMI PARTY PUNJAB (AAP)
ਪਟਿਆਲਾ, 8 ਨਵੰਬਰ ( ਹਰਜਿੰਦਰ ਸਿੰਘ ਜਵੰਦਾ --9463828000 ) ਪੰਜਾਬੀ ਸਿਨੇਮਾ ਲਈ ਬਹਾਰ ਦਾ ਮੌਸਮ ਚੱਲ ਰਿਹਾ ਹੈ। ਪੰਜਾਬੀ ਫ਼ਿਲਮਾਂ ਇੱਕ ਤੋਂ ਬਾਅਦ ਇੱਕ ਆਪਾਰ ਸਫਲਤਾ ਹਾਸਲ ਕਰ ਰਹੀਆਂ ਹਨ। ਇਹ ਫਿਲਮਾਂ ਨਾ ਸਿਰਫ ਮਨੋਰੰਜਨ ਕਰ ਰਹੀਆਂ ਬਲਕਿ ਦਰਸ਼ਕਾਂ ਨੂੰ ਜ਼ਿੰਦਗੀ ਨਾਲ ਜੋੜਦਿਆਂ ਵੱਡਾ ਸੁਨੇਹਾ ਵੀ ਦੇ ਰਹੀਆਂ ਹਨ। ਇਹ ਫਿਲਮ ‘ਆਪਣੇ ਘਰ ਬਿਗਾਨੇ’ ਰਜਨੀ ਅਤੇ ਅਰਦਾਸ ਵਰਗੀਆਂ ਸਾਰਥਿਕ ਫ਼ਿਲਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਦਰਸ਼ਕਾਂ ਦਾ ਦਿਲ ਜਿੱਤਣ ਦਾ ਦਮ ਰੱਖਦੀ ਹੈ।15...
Tags: POLYWOOD
---मोगा के श्री कृष्ण भक्तों को समागम में शामिल होने का खुला न्यौता ; राजपाल ठाकुर---- मोगा, 08 नवम्बर ( जशन,सटरिंगर दूरदर्शन ): मोगा में प्रभु खाटू श्याम का परच्चार आरम्भ करने वाले श्री ओम प्रकाश जिंदल के आशीर्वाद से भगवान श्री कृष्ण के भक्तों द्वारा अध्यक्ष नवीन सिंगला और चेयरमैन राजपाल ठाकुर के नेतृत्व में सनातन धर्म मंदिर के पुजारी पप्पू पंडित और बगलामुखी मंदिर के मुख्या...
ਸ਼੍ਰੋਮਣੀ ਅਕਾਲੀ ਦਲ ਵਲੋਂ ਝੋਨੇ ਦੀ ਖਰੀਦ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਮੁਜਾਹਰਾ ਮੋਗਾ, 6 ਨਵੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਹਲਕਾ ਮੋਗਾ ਦੀ ਸਮੁੱਚੀ ਲੀਡਰਸ਼ਿਪ ਵਲੋਂ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ, ਕਿਸਾਨਾਂ ਦੀ ਕੱਟ ਲਗਾ ਕੇ ਕੀਤੀ ਜਾ ਰਹੀ ਕਥਿਤ ਲੁੱਟ, ਡੀ. ਏ. ਪੀ. ਖਾਦ ਦੀ ਘਾਟ ਅਤੇ ਕਾਲਾਬਜਾਰੀ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਮੁਜਾਹਰਾ ਕੀਤਾ ਗਿਆ ਜਿਸ ਦੌਰਾਨ ਜ਼ੋਰਦਾਰ...
Tags: SHROMANI AKALI DAL
-----* ਸ੍ਰੀ ਗੁਰੂ ਗਰੰਥ ਸਾਹਿਬ ਜੀਦੇ ਭੋਗ ਉਪਰੰਤ ਸਜਿਆ ਕੀਰਤਨ ਤੇ ਢਾਡੀ ਦਰਬਾਰ ----- *ਪੰਜਾਬ ਸਰਕਾਰ ਤੋੱ ਰਾਮਗੜੀਆ ਭਾਈਚਾਰੇ ਦੀਆਂ ਮੰਗਾਂ ਮੰਨਜੂਰ ਕਰਵਾਈਆਂ ਜਾਣਗੀਆਂ- ਅਮਨਦੀਪ ਅਰੋੜਾ-------- ਮੋਗਾ, 2 ਨਵੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਵਿਸ਼ਵਕਰਮਾ ਭਵਨ ਮੋਗਾ ਵਿਖੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸ੍ਰਿਸ਼ਟੀ ਤੇ ਕਲਾ ਦੇ ਨਿਰਮਾਤਾ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਨ ਸਮੂਹ ਜੱਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸ੍ਰੀ ਗੁਰੂ ਗਰੰਥ ਸਾਹਿਬ ਦੇ...
Tags: RAMGARHIA WELLFARE SOCIETY MOGA
-----*ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂ ਵਾਲੀ ਵਿੱਚ ਸਰਪੰਚ ਪਰਮਜੀਤ ਕੌਰ ਅਤੇ ਨਵੀਂ ਚੁਣੀ ਗਈ ਪੰਚਾਇਤ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ--- ਮੋਗਾ, 29 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਮੋਗਾ ਹਲਕੇ ਦੇ ਪਿੰਡਾਂ ਵਿੱਚ ਵਿਆਪਕ ਪੱਧਰ ਤੇ ਪਹਿਲਕਦਮੀ ਕਰਕੇ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਧ ਤੋਂ ਵੱਧ ਗ੍ਰਾਂਟਾਂ ਲਿਆ ਕੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੀ ਵਿਧਾਇਕਾ ਡਾ...
ਚੰਡੀਗੜ੍ਹ, 30 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸਮੱਸਿਆ ਅਤੇ ਪੁਰਾਣੇ ਅਨਾਜ ਦੀ ਧੀਮੀ ਲਿਫਟਿੰਗ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ। ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਅਤੇ ਉਨ੍ਹਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਜਲ ਤੋਪਾਂ ਦੀ ਵਰਖਾ ਕੀਤੀ...
Tags: AAM AADMI PARTY PUNJAB (AAP)
ਮੋਗਾ, 30 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਨੂੰ ਬਚਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਗਰੀਨ ਦੀਵਾਲੀ ਮਨਾਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਆਪਣੇ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਸ਼ਨੀ ਦੇ ਤਿਉਹਾਰ ਦੀਵਾਲੀ ਦੇ ਇਸ...
ਮੋਗਾ, 30 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਮੋਗਾ ਵਿਧਾਨ ਸਭਾ ਹਲਕੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਿੱਚ ਹੁਣ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੰਡੀਕਰਨ ਤੋਂ ਇਲਾਵਾ ਮੋਗਾ ਦੀ ਅਨਾਜ ਮੰਡੀ ਸਮੇਤ ਸਾਰੀਆਂ ਮੰਡੀਆਂ ਵਿੱਚ...
-----------ਦੋਵੇਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ : ਸਰਬਜੀਤ ਝਿੰਜਰ------------ ਚੰਡੀਗੜ੍ਹ, 30 ਸਤੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਯੂਥ ਅਕਾਲੀ ਦਲ ਨੇ ਅੱਜ ਆਪਣੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ, ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ, ਜਿਸ ਕਾਰਨ ਪੰਜਾਬ ਦੇ ਅੰਨਦਾਤੇ ਨੂੰ ਇਸ ਦੀਵਾਲੀ ਨੂੰ ਕਾਲੀ ਦੀਵਾਲੀ ਵਜੋਂ...
Tags: SHROMANI AKALI DAL YOUTH WING

Pages