ਮੋਗਾ, 23 ਅਪ੍ਰੈਲ ( JASHAN ) : ਅੱਜ, ਵਾਰਡ ਨੰਬਰ 41 ਦੇ ਅਧੀਨ ਆਉਂਦੇ ਵੇਦਾਂਤ ਨਗਰ ਅਤੇ ਪਰਵਾਨਾ ਨਗਰ ਕੌਂਸਲਰ ਪਾਇਲ ਗਰਗ ਦੀ ਪ੍ਰਤੀਨਿਧਤਾ ਵਾਲੇ ਖੇਤਰ ਦੀਆਂ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦੁਆਰਾ 49 ਲੱਖ ਦੀ ਲਾਗਤ ਨਾਲ ਕੀਤਾ ਗਿਆ। ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਮੋਗਾ ਹਲਕੇ ਵਿੱਚ ਕੀਤੇ...
News
ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ ਤੇ ਸਥਿਤ ਪ੍ਰਮੁੱਖ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ 99 ਵਿਦਿਆਰਥੀਆਂ ਨੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਵਿੱਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਆਯੋਜਿਤ ਕੀਤੀ ਗਈ ਧਾਰਮਿਕ ਪ੍ਰੀਖਿਆ ਵਿੱਚ ਹਿੱਸਾ ਲਿਆ। ਇਹ ਪ੍ਰੀਖਿਆ 25 ਅਕਤੂਬਰ 2025 ਨੂੰ ਕਰਵਾਈ ਗਈ ਸੀ। ਇਸ ਪ੍ਰੀਖਿਆ ਦੇ ਨਤੀਜੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ । ਸਕੂਲ ਦੀ ਛੇਵੀਂ ਜਮਾਤ ਦੀ...
ਮੋਗਾ 23 ਅਪ੍ਰੈਲ (ਜਸ਼ਨ) ਸਥਾਨਕ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਇੰਟਰਨੈਸ਼ਨਲ ਸਕੂਲ,ਜੋ ਕਿ ਉੱਚ ਗੁਣਵੱਤਾ ਵਾਲੀ ਸਿੱਖਿਆਂ,ਅਨੁਸ਼ਾਸਨ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਜਾਣਿਆ ਜਾਦਾ ਹੈ ।ਬੱਚਿਆਂ ਨੇ ਹਮੇਸ਼ਾ ਹੀ ਵਿੱਦਿਆਂ ਦੇ ਖੇਤਰ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅਨੇਕਾ ਮੱਲਾਂ ਮਾਰ ਕੇ ਆਪਣਾ-ਆਪਣੇ ਪਰਿਵਾਰ ਤੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ।ਇਸ ਦੇ ਚੱਲਦੇ ਹੀ ਸਕੂਲ ਵਿੱਚ ਕਿੰਡਰਗਾਰਟਨ ਦੇ ਨੰਨੇ-ਮੁੰਨੇ ਬੱਚਿਆਂ ਲਈ ਤਿੰਨ ਦਿਨਾਂ ਗ੍ਰੈਜੂਏਸ਼ਨ ਸਮਾਰੋਹ...
ਮੋਗਾ 23 ਅਪ੍ਰੈਲ ( ਜਸ਼ਨ ) ਮੋਗਾ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ 'ਤੇ, ਸਕੂਲ ਦੀ ਸਵੇਰ ਦੀ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੇ ਇਸ ਦਿਨ ਨਾਲ ਸਬੰਧਤ ਚਾਰਟ ਪੇਸ਼ ਕੀਤੇ ਅਤੇ ਜਾਣਕਾਰੀ ਭਰਪੂਰ ਲੇਖ ਸਾਂਝੇ ਕੀਤੇ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਹਰ...
*ਦੇਸ਼ ਦੇ ਲੋਕਾਂ ਨੂੰ ਧੋਖਾ ਦੇ ਕੇ ਬਣਾਈ ਗਈ ਆਮ ਆਦਮੀ ਪਾਰਟੀ ਦਾ ਹੁਣ ਕੋਈ ਵਜੂਦ ਨਹੀਂ ਹੈ ਮੋਗਾ, 24 ਅਪ੍ਰੈਲ ( JASHAN ) : ਪੰਜਾਬ ਦੇ ਲੋਕਾਂ ਨੂੰ ਲੁੱਟ-ਖਸੁੱਟ ਅਤੇ ਭ੍ਰਿਸ਼ਟਾਚਾਰ ਤੋਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸੱਤ ਸੰਸਦ ਮੈਂਬਰਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਦਲੇਰਾਨਾ ਅਤੇ ਸਵਾਗਤਯੋਗ ਹੈ। ਇਨ੍ਹਾਂ ਸੱਤ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਜਾਣ ਨਾਲ, ਆਮ ਆਦਮੀ ਪਾਰਟੀ ਹੁਣ ਰਾਸ਼ਟਰੀ ਪੱਧਰ 'ਤੇ ਜਾਂ ਕਿਸੇ ਖਾਸ ਰਾਜ ਵਿੱਚ ਕੋਈ ਵਜੂਦ ਨਹੀਂ...
ਚੰਡੀਗੜ੍ਹ; 24 ਅਪ੍ਰੈਲ:(JASHAN) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ 'ਬੇਅਦਬੀ' ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਨੂੰ ਸਵੀਕਾਰ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਭਾਜਪਾ, ਜਿਸ ਨੂੰ ਪੰਜਾਬ ਨੇ ਵਾਰ-ਵਾਰ ਨਕਾਰਿਆ ਹੈ, ਸੂਬੇ ਅਤੇ...
****ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਰਾਹੀਂ ਬਾਹਰੀ ਚਿਹਰੇ ਪੰਜਾਬ ਤੇ ਥੋਪਣ ਵਾਲੀ ਸਿਆਸਤ ਹੋਈ ਫੇਲ*** ******ਵੀਡੀਓ ਦੇਖਣ ਲਈ ਖ਼ਬਰ ਦੇ ਅਖ਼ੀਰ ਵਿਚ ਦਿੱਤਾ ਲਿੰਕ, ਕਲਿਕ ਕਰੋ ਜੀ ਅੰਮ੍ਰਿਤਸਰ 24 ਅਪ੍ਰੈਲ (jashan ) ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਆਮ ਆਦਮੀ ਪਾਰਟੀ ਸਿਰੇ ਦੇ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਸਮੇਤ ਹੋਰ ਸਾਂਸਦਾਂ ਦੇ ਦਲ-ਬਦਲਣ ਦੇ ਤਾਜ਼ਾ ਸਿਆਸੀ ਘਟਨਾਕ੍ਰਮ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਦੇ ਲੋਕਾਂ ਨਾਲ...
ਜਲਦੀ ਹੀ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਹੋਵੇਗੀ ਜਾਰੀ : ਰਛਪਾਲ ਸਿੰਘ ਸੋਸਣ ਮੋਗਾ, 24 ਅਪ੍ਰੈਲ (ਜਸ਼ਨ ) - ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਮੋਗਾ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਨਗਰ ਨਿਗਮ ਅਧੀਨ ਪੈਂਦੇ ਸਮੁੱਚੇ 50 ਵਾਰਡਾਂ ਵਿੱਚ ਖੜ੍ਹੇ ਕੀਤੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ। ਅੱਜ ਇਥੇ ਜਾਰੀ ਕੀਤੇ ਇਕ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਹਲਕਾ...
ਮੋਗਾ,24 ਅਪ੍ਰੈਲ (ਜਸ਼ਨ )ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਆਮ ਆਦਮੀ ਪਾਰਟੀ ਨੂੰ ਲੈ ਕੇ ਵੱਡਾ ਰਾਜਨੀਤਿਕ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਦੇ ਅੰਦਰ ਵਧ ਰਹੀ ਅਸੰਤੁਸ਼ਟੀ ਹੁਣ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ ਅਤੇ ਇਹ ਪੰਜਾਬ ਦੀ ਰਾਜਨੀਤੀ ਲਈ ਇੱਕ ਵੱਡਾ ਸੰਕੇਤ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਪਾਰਟੀ ਦੇ ਕਈ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਘੋਸ਼ਣਾ,...
नई दिल्ली,24 APRIL(JASHAN) राजनीति में आज एक बड़ा उलटफेर देखने को मिला जब आम आदमी पार्टी (AAP) के वरिष्ठ नेता एवं राज्यसभा सांसद राघव चड्ढा ने छह अन्य सांसदों के साथ भारतीय जनता पार्टी (भाजपा) का दामन थाम लिया। यह दल-बदल राज्यसभा में AAP के कुल दस सांसदों में से सात का है, जो दो-तिहाई बहुमत के आंकड़े को पार करता है। 'सही आदमी गलत पार्टी में था' राघव चड्ढा ने आज एक संयुक्त...

