ਮੋਗਾ,3 ਅਕਤੂਬਰ (ਜਸ਼ਨ): ‘4 ਅਕਤੂਬਰ ਨੂੰ ਬੱਧਣੀ ਕਲਾਂ ਵਿਖੇ ਰਾਹੁਲ ਗਾਂਧੀ ਦੀ ਅਗਵਾਈ ‘ਚ ਹੋਣ ਵਾਲੀ ਕਿਸਾਨ ਬਚਾਓ ਟਰੈਕਟਰ ਰੈਲੀ ਲਈ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ‘ਚ ਭਾਰੀ ਉਤਸ਼ਾਹ ਹੈ ਅਤੇ ਇਸ ਰੈਲੀ ਦੀ ਸਫ਼ਲਤਾ ਲਈ ਧਰਮਕੋਟ ਹਲਕੇ ਤੋਂ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਵਿਚ ਕਾਂਗਰਸੀ ਵਰਕਰ ਕਾਫ਼ਲਿਆਂ ਦੇ ਰੂਪ ਵਿਚ ਪਹੁੰਚ ਕੇ ਰੈਲੀ ਵਿਚ ਸ਼ਾਮਲ ਹੰੁਦਿਆਂ ਕੇਂਦਰ ਦੀ ਮੋਦੀ ਸਰਕਾਰ ਦੇ ਕੰਨਾਂ ਵਿਚੋਂ ਧੂੰਆਂ ਕੱਢ ਦੇਣਗੇ’ ਇਹਨਾਂ ਵਿਚਾਰਾਂ ਦਾ...
News
ਚੰਡੀਗੜ੍ਹ, 3 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਸਮੂਹ ਕਿਸਾਨ ਜੱਥੇਬੰਦੀਆਂ ਵੱਲੋਂ ਤਾਨਾਸ਼ਾਹ ਸਰਕਾਰਾਂ ਖਿਲਾਫ ਲੜੀ ਜਾ ਰਹੀ ਲੜਾਈ ਵਿਚ ਜਿੱਤ ਹਾਸਿਲ ਕਰਵਾਉਣ ਲਈ 'ਆਪ' ਦਾ ਆਉਣ ਵਾਲੇ ਸਮੇਂ ਵਿਚ ਪੰਜਾਬ ਭਰ 'ਚ ਉਲੀਕੇ ਪ੍ਰੋਗਰਾਮਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਪੰਜਾਬ ਦੇ ਸੂਬਾ ਪ੍ਰਧਾਨ...
ਮੋਗਾ,3 ਅਕਤੂਬਰ (ਜਸ਼ਨ): ਅੱਜ ਕਿਸਾਨ ਬਚਾਓ ਰੈਲੀ ਦੇ ਬੈਨਰ ਹੇਠ ਹੋਣ ਵਾਲੀ ਟਰੈਕਟਰ ਰੈਲੀ ਸਬੰਧੀ ਵਿਧਾਇਕ ਡਾ: ਹਰਜੋਤ ਕਮਲ ਦਾ ਆਖਣਾ ਹੈ ਕਿ ‘ਪੰਜਾਬ ਦੀ ਹੋਂਦ ਲਈ ਰਾਹੁਲ ਗਾਂਧੀ ਦੀ ਅਗਵਾਈ ‘ਚ ਹੋਣ ਵਾਲੀ ਰੈਲੀ ਨਵਾਂ ਇਤਿਹਾਸ ਸਿਰਜੇਗੀ’ । ਬੱਧਣੀ ਕਲਾਂ ਵਿਖੇ ਰੈਲੀ ਦੇ ਪ੍ਰਬੰਧਾਂ ਦੌਰਾਨ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ: ਹਰਜੋਤ ਨੇ ਆਖਿਆ ਕਿ ਬੇਸ਼ੱਕ ਕਿਸਾਨ, ਖੇਤੀ ਸਬੰਧੀ ਕਾਲੇ ਕਾਨੂੰਨਾਂ ਖਿਲਾਫ਼ ਸੜਕਾਂ ’ਤੇ ਉੱਤਰੇ ਨੇ, ਪਰ ਜਦ ਤੋਂ ਮੋਦੀ...
ਕੋਟਕਪੂਰਾ, 3 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :- 'ਕੋਰੋਨਾ ਵਾਇਰਸ' ਦੀ ਕਰੋਪੀ ਦੇ ਸੰਕਟ ਦੌਰਾਨ ਆਮ ਲੋਕਾਂ ਨੂੰ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਘਰਾਂ 'ਚ ਰੱਖਣ ਲਈ ਲੋੜਵੰਦਾਂ ਤੱਕ ਪੱਕਿਆ ਪਕਾਇਆ ਖਾਣਾ ਜਾਂ ਸੁੱਕਾ ਰਾਸ਼ਨ ਪਹੁੰਚਾਉਣ ਦੀਆਂ ਸੇਵਾਵਾਂ 'ਚ ਲੱਗੇ ਰਹੇ ਪੁਲਿਸ ਪ੍ਰਸ਼ਾਸ਼ਨ ਲਈ ਅਗਾਮੀ ਦਿਨ ਹੋਰ ਵੀ ਮਿਹਨਤ ਭਰਪੂਰ ਹੋਣਗੇ, ਕਿਉਂਕਿ ਹੁਣ ਪੁਲਿਸ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਪੰਜਾਬ ਦੇ ਕਿਸੇ ਇਕ ਵੀ ਹਿੱਸੇ 'ਚ...
ਚੰਡੀਗੜ, 3 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਪਹਿਲੇ ਪੜਾਅ ਦਾ ਕੰਮ ਸਫਲਤਾ ਪੂਰਨ ਮੁਕੰਮਲ ਕਰ ਲਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਆਯੋਜਿਤ ਕਰਵਾਇਆ ਗਿਆ ਹੈ। ਇਹ ਸਰਵੇ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਜਾਣਾ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਿੱਖਿਆ...
ਜੈਤੋ, 03 ਅਕਤੂਬਰ (ਮਨਜੀਤ ਸਿੰਘ ਢੱਲਾ)- ਅੱਜ ਬਠਿੰਡਾ ਰੋਡ ਜੈਤੋ ਵਿਖੇ ਰਿਲਾਇੰਸ ਪੈਟਰੋਲ ਪੰਪ ਅਤੇ ਰੇਲਵੇ ਸਟੇਸ਼ਨ ਤੇ ਕਿਸਾਨ ਆਗੂਆਂ ਨੇ ਧਰਨਾ ਲਗਾ ਕੇ ਮੋਦੀ ਸਰਕਾਰ ਖਿਲਾਫ ਆਰਡੀਨੈਂਸਾਂ ਦੇ ਕੀਤੇ ਗਏ ਬਿੱਲ ਪਾਸ ਕਰਨ ਦੇ ਵਿਰੋਧ ਵਿਚ ਤੀਜੇ ਦਿਨ ਰੱਜ ਕੇ ਭੜਾਸ ਕੱਢੀ। ਇਸ ਧਰਨੇ ਵਿੱਚ ਮਾਲਵੇ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਹੋਏ। ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ ਸਿੱਧੂ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ...
मोगा, 3 अक्तूबर (जशन)-रोटरी क्लब मोगा क्राउन की बैठक गत रात्रि गोल्ड कोस्ट क्लब में अध्यक्ष साहिल अरोड़ा की प्रधानगी में हुई। इस बैठक दौरान क्लब की ओर से समाज भलाई कार्य में किए जाने वाले कार्यों का भव्य शुभारंभ करते आगामी प्रोजेक्ट पर विचार विमर्श किया गया। इस बैठक में अध्यक्ष साहिल अरोड़ा, सचिव मनदीप सहगल, कैशियर ललित कुमार विग, रोटेरियन परमिंदर सिंह, साहिल बजाज, सौरभ गोयल,...
ਮੋਗਾ, 3 ਅਕਤੂਬਰ (ਜਸ਼ਨ) : ਸਾਬਕਾ ਸੰਸਦ ਮੈਂਬਰ ਸ਼੍ਰੀ ਸੁਨੀਲ ਜਾਖੜ ਅੱਜ ਬਾਅਦ ਦੁਪਹਿਰ 3 ਵਜੇ ਪਿੰਡ ਬੱਧਣੀ ਕਲਾਂ ਦੀ ਦਾਣਾ ਮੰਡੀ ਵਿੱਚ ਪਹੁੰਚਣਗੇ। 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਅਤੇ ਸਿਟੀ ਕਾਂਗਰਸ ਪ੍ਰਧਾਨ ਸ਼੍ਰੀ ਵਿਨੋਦ ਬਾਂਸਲ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਦੀ 4 ਅਕਤੂਬਰ ਦੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਉਹ ਕੁਝ ਸਮਾਂ ਬੱਧਨੀ ਵਿਖੇ ਬਤੀਤ ਕਰਨਗੇ ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ...
ਲੁਧਿਆਣਾ, 2 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਲੋਕ ਇਨਸਾਫ ਪਾਰਟੀ ਦੇ ਐਸਸੀ ਵਿੰਗ ਦੇ ਜਿਲਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਾਜੇਸ਼ ਖੋਖਰ, ਵਾਰਡ ਨੰ: 42 ਦੇ ਇੰਚਾਰਜ ਜਸਪਾਲ ਸਿੰਘ ਰਿਐਤ, ਐਸਸੀ ਵਿੰਗ ਦੇ ਵਾਰਡ ਪ੍ਰਧਾਨ ਪਵਨ ਅਟਵਾਲ ਦੀ ਅਗਵਾਈ ਹੇਠ ਪਾਰਟੀ ਅਹਦੇਦਾਰਾਂ ਅਤੇ ਵਰਕਰਾਂ ਨੇ ਗਿੱਲ ਰੋਡ ਦਾਣਾ ਮੰਡੀ ਵਿਖੇ ਕੈਂਡਲ ਮਾਰਚ ਕੱਢ ਕੇ ਹਾਥਰਸ ਵਿਖੇ ਮਨੀਸ਼ਾ ਵਾਲਮੀਕਿ ਦੀ ਰੇਪ ਤੋਂ ਬਾਦ ਜੀਭ ਕੱਟਣ ਅਤੇ ਰੀੜ ਦੀ ਹੱਡੀ ਤੋੜਨ ਦੀ ਦਰਿੰਦਗੀ ਭਰੀ ਘਟਨਾ ਜਿਸ ਕਾਰਨ ਉਸ...
*ਰਾਹੁਲ ਗਾਂਧੀ ਕਿਸ ਮੂੰਹ ਨਾਲ ਪੰਜਾਬ ਵਿਚ ਕਰੇਗਾ ਰੋਡ ਸ਼ੋਅ, ਸੰਸਦ ‘ਚ ਜਿਸ ਦਿਨ ਖੇਤੀ ਬਿੱਲਾਂ ਨੂੰ ਲੈ ਕੇ ਬਹਿਸ ਸੀ ਉਸ ਦਿਨ ਰਾਹੁਲ ਗਾਂਧੀ ਸੀ ਗੈਰ ਹਾਜ਼ਰ ਚੰਡੀਗੜ , 2 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਇਨਾਂ ਦੋਵਾਂ ਪਾਰਟੀਆਂ ਨੂੰ ਤੱਥਾਂ ਸਮੇਤ ਪੰਜ ਸਵਾਲ ਪੁੱਛਣਾ ਚਾਹੁੰਦੇ ਹਨ ਕਿ ਅੱਜ ਤੱਕ ਕੈਪਟਨ...

