News

*ਮੋਗਾ ਹਲਕੇ ਤੋਂ 700 ਟਰੈਕਟਰ, 50 ਬੱਸਾਂ ਅਤੇ 100 ਗੱਡੀਆਂ ਦਾ ਵੱਡਾ ਕਾਫ਼ਲਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਰੈਲੀ ਵਿਚ ਹੋਵੇਗਾ ਸ਼ਾਮਲ: ਵਿਧਾਇਕ ਡਾ: ਹਰਜੋਤ ਕਮਲ ਮੋਗਾ,2 ਅਕਤੂਬਰ (ਜਸ਼ਨ) : ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਸੰਘਰਸ਼ ਦੀ ਅਗਵਾਈ ਕਰਨ ਲਈ ਆਲ ਇੰਡੀਆ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕਿਸਾਨਾਂ ਦੇ ਹੱਕ ਵਿਚ ਕੀਤੀ ਜਾ ਰਹੀ ਪੰਜਾਬ ਰੈਲੀ ਅਤੇ ਮਾਰਚ ਨੂੰ ਸਫ਼ਲ ਬਣਾਉਣ ਲਈ ਅੱਜ ਕੈਬਨਿਟ...
ਲੁਧਿਆਣਾ, 2 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕੁਲਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਕਿਸਾਨ ਮੁੱਦੇ ਤੇ ਰੱਖੀ ਗਈ ਪੰਜਾਬ ਫੇਰੀ ਤੇ ਟਿੱਪਣੀ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੇਰੀ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਪੰਜਾਬ ਵਿਚ ਕੈਪਟਨ ਸਰਕਾਰ ਦੀ ਡਿਗਦੀ ਸਾਖ ਨੂੰ ਬਚਾਉਣ ਦੀ ਨਾਕਾਮ ਕੋਸ਼ਿਸ਼ ਹੈ। ਬੈਂਸ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨ ਦਿੱਲੀ ਵਿਖੇ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਕੀਤਾ...
*ਤਿੰਨਾਂ ਤਖ਼ਤਾਂ ਸਾਹਿਬਾਨਾਂ ਤੋਂ ਬਾਦਲਾਂ ਵੱਲੋਂ ਕੱਢੀਆਂ ਜਾ ਰਹੀਆਂ ਰੈਲੀਆਂ ਨਾਲ ਪੰਜਾਬੀਆਂ ਅਤੇ ਪੰਥ ਰੂਪੀ ਸੰਗਤ ‘ਚ ਭਾਰੀ ਗ਼ੁੱਸਾ-ਹਰਪਾਲ ਸਿੰਘ ਚੀਮਾ ਚੰਡੀਗੜ , 1 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਤਿੰਨੋਂ ਤਖ਼ਤਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕੱਢੀਆਂ ਜਾ ਰਹੀਆਂ ਟਰੈਕਟਰ ਰੈਲੀਆਂ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਹੁਣ ਇਹੀ...
ਮੋਗਾ, 2 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਭਰ ਵਿੱਚ 750 ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਜਿਲ੍ਹਾ ਮੋਗਾ ਦੇ ਵੱਖ ਵੱਖ ਪਿੰਡਾਂ ਵਿੱਚ ਵੀ 25 ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾਵੇਗਾ। ਇਹਨਾਂ ਖੇਡ ਸਟੇਡੀਅਮਾਂ ਦੇ ਨਿਰਮਾਣ ਸਬੰਧੀ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੀਡੀਉ ਕਾਨਫਰੰਸਿੰਗ ਜ਼ਰੀਏ ਕੀਤੀ ਗਈ ਹੈ। ਪਹਿਲੇ ਗੇੜ ਵਿੱਚ...
*ਜ਼ਰਾਇਮ ਪੇਸ਼ਾ ਲੋਕਾਂ ’ਤੇ ਹਰ ਪਲ ਰਹੇਗੀ ਪੁਲਿਸ ਦੀ ਬਾਜ਼ ਅੱਖ: ਵਿਧਾਇਕ ਡਾ: ਹਰਜੋਤ ਕਮਲ ਮੋਗਾ,2 ਅਕਤੂਬਰ (ਜਸ਼ਨ): ਮੋਗਾ ਸ਼ਹਿਰ ਦੇ ਵਾਸੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਸਿਰਜੇ ਸੁਪਨਿਆਂ ਦੀ ਉਸ ਸਮੇਂ ਪੂਰਤੀ ਹੋ ਗਈ ਜਦੋਂ ਸ਼ਹਿਰ ਵਿਚ 100 ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਕਾਰਜ ਆਰੰਭ ਹੋ ਗਿਆ । ਮੋਗਾ ਦੇ ਮੁੱਖ ਚੌਂਕ ‘ਚ ਸਾਂਝ ਕੇਂਦਰ ਦੇ ਸਾਹਮਣੇ ਸੀ ਸੀ ਟੀ ਵੀ ਕੈਮਰਿਆਂ ਦੀਆਂ ਉਦਘਾਟਨੀ ਰਸਮਾਂ ਨਿਭਾਉਣ ਲਈ ਨਗਰ ਨਿਗਮ ਵੱਲੋਂ ਕਰਵਾਏ...
ਮੋਗਾ 2 ਅਕਤੂਬਰ (ਜਸ਼ਨ): ਭਾਜਪਾ ਅਤੇ ਉਸ ਦੀ ਸਾਬਕਾ ਭਾਈਵਾਲ ਪਾਰਟੀ ਦੇਸ਼ ਦੇ ਕਿਸਾਨਾਂ ਨੂੰ ਮੂਰਖ ਬਣਾ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਵਿੱਚ ਹੈ। ਪਹਿਲਾਂ ਤਾਂ ਕੋਵਿਡ-19 ਦਾ ਬਹਾਨਾਂ ਬਣਾ ਕੇ ਕਿਸਾਨਾਂ ਲਈ ਫਾਇਦੇਮੰਦ ਕਹਿ ਕੇ ਕਿਸਾਨਾਂ ਦੇ ਖਿਲਾਫ ਚੋਰੀ ਛਿਪੇ ਤਿੰਨ ਆਰਡੀਨੈਂਸ ਪਾਰਲੀਮੈਂਟ ਵਿੱਚ ਪੇਸ਼ ਕੀਤੇ, ਬਿਨ੍ਹਾਂ ਕਿਸਾਨਾਂ ਦੀ ਰਾਏ ਅਤੇ ਪਾਰਲੀਮੈਂਟ ਤੇ ਰਾਜ ਸਭਾ ਵਿੱਚ ਬਹਿਸ ਕੀਤਿਆਂ ਭਾਜਪਾ ਨੇ ਇਹ ਕਾਨੂੰਨ ਧੱਕੇ ਨਾਲ ਪਾਸ ਕੀਤੇ ਅਤੇ ਮਾਣਯੋਗ ਰਾਸ਼ਟਰਪਤੀ ਨੇ ਮਨਜੂਰੀ...
* ‘ਕਰੋਨਾ ਫਤਿਹ ਕਿੱਟ’ ਕਰੋਨਾ ਪੀੜਤ ਮਰੀਜ਼ ਲਈ ਜੀਵਨ ਰੇਖਾ ਸਿੱਧ ਹੋਵੇਗੀ: ਵਿਧਾਇਕ ਡਾ: ਹਰਜੋਤ ਕਮਲ ਮੋਗਾ,1 ਅਕਤੂਬਰ (ਜਸ਼ਨ) : ਅੱਜ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਵਿਧਾਇਕ ਡਾ: ਹਰਜੋਤ ਕਮਲ ਨੇ ਕਰੋਨਾ ਪਾਜ਼ਿਟਿਵ ਮਰੀਜ਼ਾਂ ਲਈ ਪੰਜਾਬ ਸਰਕਾਰ ਵੱਲੋਂ ਭੇਜੀਆਂ ‘ਕਰੋਨਾ ਫਤਿਹ ਕਿੱਟਜ਼’ ਸਿਹਤ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਸੌਂਪੀਆਂ ਤਾਂ ਕਿ ਕਰੋਨਾਂ ਦੀ ਜ਼ਦ ਵਿਚ ਆ ਚੁੱਕੇ ਉਹਨਾਂ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਸਕਣ ਜਿਹਨਾਂ ਨੂੰ ਹੋਮ ਆਈਸੋਲੇਸ਼ਨ ਵਿਚ ਰੱਖਿਆ ਗਿਆ...
ਬੱਧਨੀ ਕਲਾਂ, 1 ਅਕਤੂਬਰ (ਜਸ਼ਨ) : ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਕੇਂਦਰ ਸਰਕਾਰ ਦੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਅੱਜ ਸਥਾਨਕ ਦਾਣਾ ਮੰਡੀ ਵਿੱਚ ਮਿਤੀ 3 ਅਕਤੂਬਰ ਨੂੰ ਹੋਣ ਵਾਲੀ ਕਾਂਗਰਸੀ ਆਗੂ ਸ਼੍ਰੀ ਰਾਹੁਲ ਗਾਂਧੀ ਦੀ ਰੈਲੀ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਏ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਰੰਧਾਵਾ ਨੇ...
ਜੈਤੋ,1 ਅਕਤੂਬਰ (ਮਨਜੀਤ ਢੱਲਾ)- ਅੱਜ ਇਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ)ਭਾਰਤੀ ਕਿਸਾਨ ਯੂਨੀਅਨ ਏਕਤਾ (ਕ੍ਰਾਂਤੀਕਾਰੀ) ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਲਗਾਤਾਰ ਚਲਾਏ ਸੰਘਰਸ਼ ਵਜੋਂ ਅੱਜ ਜੈਤੋ ਵਿਖੇ ਰੇਲਵੇ ਟਰੈਕ ਤੇ ਧਰਨਾ ਦੇ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਕਿਸਾਨ...
ਚੋਣਾਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸਮਾਰਟ ਫੋਟ ਦੇਣ ਦਾ ਕੀਤਾ ਵਾਅਦਾ ਹੋਇਆ ਪੂਰਾ: ਵਿਧਾਇਕ ਡਾ.ਹਰਜੋਤ ਕਮਲ ਮੋਗਾ, 1 ਅਕਤੂਬਰ(ਜਸ਼ਨ) : ਸੂਬਾ ਪੱਧਰ ’ਤੇ 92 ਕਰੋੜ ਦੀ ਲਾਗਤ ਵਾਲੀ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ ਮੋਗਾ ਦੇ ਵਿਦਿਆਰਥੀਆਂ ਨੂੰ ਡਿਜੀਟਲ ਖੇਤਰ ਵਿੱਚ ਵੱਡੀ ਪੁਲਾਂਘ ਪੁੱਟੀ ਜਦੋਂ ਵਿਧਾਇਕ ਡਾ. ਹਰਜੋਤ ਕਮਲ ਨੇ ਸਰਕਾਰੀ ਸਕੂਲਾਂ ‘ਚ ਸਮਾਰਟ ਫ਼ੋਨ ਵੰਡੇ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਅਤੇ ਗੋਧੇਵਾਲਾ ਦੇ ਬਾਰ੍ਹਵੀਂ ਜਮਾਤ ਦੇ ਸਾਰੇ...

Pages