ਚੰਡੀਗੜ , 1 ਅਕਤੂਬਰ 2020 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਤਿੰਨੋਂ ਤਖ਼ਤਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕੱਢੀਆਂ ਜਾ ਰਹੀਆਂ ਟਰੈਕਟਰ ਰੈਲੀਆਂ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਹੁਣ ਇਹੀ ਅਕਾਲੀ ਦਲ ਬਾਦਲ ਆਪਣੀ ਖੁੱਸੀ ਸਿਆਸੀ ਜ਼ਮੀਨ ਹਾਸਲ ਕਰਨ ਲਈ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਫ਼ਾਇਦਾ ਉਠਾ ਕੇ ਸਿਆਸੀ ਤਾਕਤ ਹਾਸਲ ਕਰਨ ਲਈ ਅੱਜ ਤੋਂ ਜੋ ਪੰਜਾਬ ਵਿਚਲੇ ਤਿੰਨਾਂ...
News
ਮੋਗਾ,1 ਅਕਤੂਬਰ (ਜਸ਼ਨ): ਨਵੇਂ ਨਵੇਂ ਇਕ ਹੋਏ ਮੱਖਣ ਬਰਾੜ ਅਤੇ ਅਕਸ਼ਿਤ ਜੈਨ ਦੀ ਪ੍ਰਭਾਵਸ਼ਾਲੀ ਕੈਮਿਸਟਰੀ ਉਸ ਸਮੇਂ ਨਜ਼ਰ ਆਈ ਜਦੋਂ ਕਿਸਾਨ ਮਾਰਚ ਲਈ ਰਵਾਨਾ ਹੋਣ ਮੌਕੇ ਦੋਨੋਂ ਕਾਫਲੇ ਵਿਚ ਦਿਖਾਈ ਦਿੱਤੇ। ਕਿਸਾਨ ਮਾਰਚ ‘ਚ ਸ਼ਾਮਲ ਹੋਣ ਲਈ ਮੋਗਾ ਤੋਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ,ਸਾਬਕਾ ਮੇਅਰ ਅਕਸ਼ਿਤ ਜੈਨ,ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ,ਰਵਦੀਪ ਸਿੰਘ ਸੰਘਾ ਸਰਕਲ...
ਨਿਹਾਲ ਸਿੰਘ ਵਾਲਾ,1 ਅਕਤੂਬਰ(ਜਸ਼ਨ): ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੱਢੇ ਜਾ ਰਹੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਹਲਕਾ ਨਿਹਾਲ ਸਿੰਘ ਵਾਲਾ ਤੋਂ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਅਤੇ ਭੁਪਿੰਦਰ ਸਿੰਘ ਸਾਹੋਕੇ ਦੀ ਅਗਵਾਈ ਵਿੱਚ ਗੱਡੀਆਂ ਦਾ ਕਾਫਲਾ ਚੰਡੀਗੜ੍ਹ ਲਈ ਰਵਾਨਾ ਹੋਇਆ । ਕਾਫ਼ਲੇ ਦੀ ਖਾਸੀਅਤ ਇਹ ਰਹੀ ਕਿ ਸੜਕ ’ਤੇ ਦੂਰ ਤੱਕ ਨਿਗਾਹ ਮਾਰਿਆਂ...
ਮੋਗਾ, 1 ਅਕਤੂਬਰ (ਜਸ਼ਨ) ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੱਢੇ ਜਾ ਰਹੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਹਲਕਾ ਧਰਮਕੋਟ ਤੋਂ ਸਾਬਕਾ ਖੇਤੀ ਬਾੜੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿੱਚ ਗੱਡੀਆਂ ਦਾ ਕਾਫਲਾ ਚੰਡੀਗੜ੍ਹ ਲਈ ਰਵਾਨਾ ਹੋਇਆ । ਇਸ ਵਿਸ਼ਾਲ ਕਾਫਲੇ ਨੂੰ ਰਾਜਿੰਦਰ ਸਿੰਘ ਡੱਲਾ ਪੀ ਏ ਅਤੇ ਨਿਹਾਲ ਸਿੰਘ ਭੁੱਲਰ ਜ਼ਿਲਾ ਪ੍ਰਧਾਨ ਪੰਚਾਇਤ ਯੂਨੀਅਨ ਅਤੇ...
ਚੰਡੀਗੜ੍ਹ, 1 ਅਕਤੂਬਰ : ਪੁਲਿਸ ਦੇ ਜਵਾਨਾਂ ਦੀ ਡਿਊਟੀ ਦੌਰਾਨ ਤੰਦਰੁਸਤੀ ਤੇ ਤਣਾਉ ਘਟਾਉਣ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵਲੋਂ ਰਾਉਂਡ ਗਲਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਮਹਿਲਾ ਪੁਲਿਸ ਕਰਮਚਾਰੀਆਂ ਲਈ ‘ਯੋਗਾ ਓਵਰ ਵੈਬਿਨਾਰ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ ਜੋ ਕਿ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਤਣਾਅ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਇਹ ਯੋਗ ਤੰਦਰੁਸਤੀ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਇੱਕ ਬੁਲਾਰੇ ਨੇ...
ਲੁਧਿਆਣਾ, 30 ਸ਼ਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਲੋਕ ਰਿਨਸਾਫ ਪਾਰਟੀ ਦੀ ਕੋਰ ਕਮੇਟੀ ਦੀ ਇਸ ਅਹਿਮ ਮੀਟਿੰਗ ਪਾਰਟੀ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫਤਰ ਕੋਟ ਮੰਗਲ ਸਿੰਘ ਨਗਰ ਵਿਖੇ ਹੋਈ। ਮੀਟਿੰਗ ਉੱਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਉਨਾ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ-ਪੰਜਾਬ ਵਿਰੋਧੀ ਖੇਤੀ ਸੁਧਾਰ ਕਾਨੂੰਨ ਖਿਲਾਫ ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰ ਪੰਜਾਬ ਵਿਚ ਵਸਦੇ ਭਾਰਤੀ ਜਨਤਾ ਪਾਰਟੀ...
ਬਾਘਾਪੁਰਾਣਾ (ਰਾਜਿੰਦਰ ਸਿੰਘ ਕੋਟਲਾ): ਮੋਦੀ ਸਰਕਾਰ ਦੇ ਕਾਲੇ ਬਿੱਲਾਂ ਖ਼ਿਲਾਫ਼ ਆੜਤੀ ਐਸੋਸੀਏਸ਼ਨ ਵਲੋਂ ਪੰਜਾਬ ਸੀਨੀਅਰ ਓਪ ਪ੍ਰਧਾਨ ਅਮਰਜੀਤ ਸਿੰਘ ਬਰਾੜ ਰਾਜੇਆਨਾ ਦੀ ਅਗਵਾਈ 'ਚ ਐੱਸ.ਡੀ.ਐੱਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਐਲਾਨ ਕੀਤਾ ਗਿਆ ਕਿ ਸਮੁੱਚੀ ਆੜ੍ਹਤੀ ਐਸੋਸੀਏਸ਼ਨ ਵਲੋਂ ਅੱਜ ਤੋਂ ਰਿਲਾਇੰਸ ਕੰਪਨੀ ਦਾ ਪੈਟਰੋਲ ਡੀਜ਼ਲ ਅਤੇ ਜਿਓ ਕੰਪਨੀ ਦੇ ਮੋਬਾਇਲ ਸਿਮ ਬਾਈਕਾਟ ਕੀਤਾ ਜਾਂਦਾ ਹੈ ਕਿਉਂਕਿ ਅੰਬਾਨੀ ਅੰਡਾਨੀ ਘਰਾਣੇ...
ਮੋਗਾ, 30 ਸਤੰਬਰ (ਜਸ਼ਨ) : ਮੋਗਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੇ ਸੱਦੇ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਇੱਕ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਅੋਰਤ ਮੁਲਾਜ਼ਮਾਂ ਨੇ ਵੀ ਇਸ ਰੈਲੀ ਵਿੱਚ ਹਿੱਸਾ ਲਿਆ। ਰੈਲੀ ਵਿੱਚ ਆਗੂਆਂ ਨੇ ਜਿੱਥੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਨੀਤੀਆਂ ਦਾ ਜ਼ੋਰਦਾਰ ਵਿਰੋਧ ਕੀਤਾ...
ਮੋਗਾ 30 ਸਤੰਬਰ:ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 25 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਜਦ ਕਿ ਕਰੋਨਾ ਦੀ ਜਦ ਵਿਚ ਆ ਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ । ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 340 ਹੋ ਗਈ ਹੈ ਜਿੰਨਾਂ ਵਿੱਚੋ 284 ਕੇਸਾਂ ਨੂੰ ਹੋਮ ਆਈਸੋਲੇਸਟ, 11 ਕੇਸਾਂ ਨੂੰ ਲੈਵਲ 1 ਅਤੇ 33 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ...
ਚੰਡੀਗੜ੍ਹ, 30 ਸਤੰਬਰ (ਜਸ਼ਨ) : ਮੰਤਰੀਆਂ ਦੇ ਸਮੂਹ ਵੱਲੋਂ ਕੀਤੀਆਂ ਸਿਫਾਰਸ਼ਾਂ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਾਰ, ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟਾਂ ਦੀ ਸਾਲ 2020-21 ਲਈ ਅਪਰੈਲ ਤੋਂ ਸਤੰਬਰ 2020 ਤੱਕ ਦੀ ਸਾਲਾਨਾ ਲਾਇਸੈਂਸ ਫੀਸ ਅਤੇ ਅਪਰੈਲ ਤੋਂ ਜੂਨ ਅਤੇ ਜੁਲਾਈ ਤੋਂ ਸਤੰਬਰ 2020 ਦੀ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ...

