News

ਮੋਗਾ,11 ਅਗਸਤ (ਜਸ਼ਨ)- ਇਸ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੋਗਾ ਫਿਰੋਜ਼ਪੁਰ ਰੋਡ ’ਤੇ ਸਥਿਤ ਵਿੰਡਸਰ ਗਾਰਡਨ ਰਿਜ਼ੋਰਟ ਵਿਖੇ 31 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ । ਇਸ ਨੇਕ ਕਾਰਜ ਲਈ ਵਿਨੋਦ ਬਾਂਸਲ ਵੱਲੋਂ ਸਮੂਹ ਮੋਗਾ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੋ ਵੀ ਲੋੜਵੰਦ ਪਰਿਵਾਰ ਆਪਣੀ ਲੜਕੀ ਦਾ ਵਿਆਹ ਕਰਨ ਵਿਚ ਅਸਮਰੱਥ ਹਨ ਉਹ ਆਪਣਾ ਨਾਮ ਅਤੇ ਪਤਾ 15 ਸਤੰਬਰ ਤੱਕ ਦਰਜ ਕਰਵਾ...
ਮੋਗਾ,12 ਅਗਸਤ(ਜਸ਼ਨ):ਪਿ੍ਰੰਸੀਪਲ ਭੁਪਿੰਦਰ ਕੌਰ ਸੰਧੂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਘੱਲ ਕਲਾਂ ਦੀਆਂ ਤਿੰਨ ਲੜਕੀਆਂ ਅਮਨਦੀਪ ਕੌਰ, ਵੀਰਪਾਲ ਕੌਰ ਅਤੇ ਜਸਪ੍ਰੀਤ ਕੌਰ, ਜੋ ਘੱਲ ਕਲਾਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚੋਂ ਚੰਗੇ ਨੰਬਰ ਲੈ ਕੇ ਪਾਸ ਹੋਈਆਂ ਸਨ, ਨੇ ਕ੍ਰਮਵਾਰ ਜਿਲੇ ਵਿਚੋਂ 5ਵਾਂ ਰੈਂਕ, 7ਵਾਂ ਰੈਂਕ ਅਤੇ 75ਵਾਂ ਰੈਂਕ ਲੈਕੇ ਮੈਰੀਟੋਰੀਅਸ ਸਕੂਲ ਲੁਧਿਆਣਾ ਲਈ ਚੁਣੀਆਂ ਗਈਆਂ। ਇਨਾਂ ਲੜਕੀਆਂ ਨੇ...
ਮੋਗਾ,12 ਅਗਸਤ(ਜਸ਼ਨ):ਮੋਗਾ ਸ਼ਹਿਰ ਦਾ ਜ਼ਰਾ-ਜ਼ਰਾ ਵਿਕਾਸ ਲਈ ਤਰਸ ਰਿਹਾ ਹੈ ਅਤੇ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਖਸਤਾ ਹੋ ਚੁੱਕੀ ਹੈ, ਪਰ ਸ਼ਹਿਰ ਦੇ ਵਿਕਾਸ ਵੱਲ ਕਾਰਪੋਰੇਸ਼ਨ ਦਾ ਕੋਈ ਧਿਆਨ ਨਹੀਂ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੀਨੀਅਰ ਕਾਂਗਰਸੀ ਆਗੂ ਅਤੇ ਕੌਂਸਲਰ ਮਨਜੀਤ ਸਿੰਘ ਮਾਨ ਨੇ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਵਾਰਡ ਨੰਬਰ 2 ਸਮੇਤ ਸਮੁੱਚੇ ਸ਼ਹਿਰ ਦੀਆਂ ਸੜਕਾਂ ਟੁੱਟ ਚੁੱਕੀਆਂ ਹਨ ਅਤੇ ਸੀਵਰੇਜ਼ ਸਿਸਟਮ...
ਮੋਗਾ,12 ਅਗਸਤ(ਜਸ਼ਨ):ਪੰਜਾਬ ਸਿੱਖਿਆ ਵਿਕਾਸ ਬੋਰਡ ਵੱਲੋਂ ਚਲਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰਣਸੀਂਹ ਕਲਾਂ ਵਿੱਚ ਤੀਆਂ ਨੂੰ ਸਮਰਪਿਤ ਤੀਜ਼ ਦਿਹਾੜਾ ਮਨਾਇਆ ਗਿਆ। ਗੁਰੂ ਗੋਬਿੰਦ ਸਿੰਘ ਆਦਰਸ਼ ਸੀਨੀਅਰ ਸੈਕਡਰੀ ਸਕੂਲ ਰਣਸੀਂਹ ਖੁਰਦ ਵਿੱਚ ਮਨਾਏ ਗਏ ਤੀਜ਼ ਦਿਹਾੜੇ ਵਿੱਚ ਸਮਾਗਮ ਦਾ ਅਗਾਜ਼ ਕਰਦਿਆਂ ਪਿ੍ਰੰਸੀਪਲ ਹਰਸਿਮਰਨ ਰੰਧਾਵਾ ਨੇ ਹਾਜਰੀਨ ਨੂੰ ਸਕੂਲ ਦੀਆਂ ਖੇਡਾਂ ਤੇ ਪੜਾਈ ਵਿਚਲੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ ਤੇ ‘ਸਾਡਾ ਮੋਗਾ ਡੌਟ ਕੌਮ’...
ਮੋਗਾ,2 ਅਗਸਤ(ਜਸ਼ਨ):ਵੇਵਜ਼ ਓਵਰਸੀਜ਼ ਮੋਗਾ ਦੀ ਵਿਦਿਆਰਥਣ ਨਿਸ਼ਠਾ ਨੇ ਆਈਲੈਟਸ ਵਿਚੋਂ ਸ਼ਾਨਦਾਰ ਅੰਕ ਹਾਸਲ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਹਨਾਂ ਵੱਲੋਂ ਮੋਗਾ ਜ਼ਿਲੇ ਵਿੱਚ ਦੋ ਸ਼ਾਖਾਵਾਂ ਇਕ ਆਰਾ ਰੋਡ ਤੇ ਜੀ.ਟੀ.ਰੋਡ ਜੀ.ਕੇ.ਪਲਾਜਾ ਦੀ ਦੂਸਰੀ ਮੰਜਿਲ ਤੇ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸੰਸਥਾ ਦੇ ਵਿਦਿਆਰਥਣ ਨਿਸ਼ਠਾ ਪੁੱਤਰੀ ਸੰਦੀਪ ਸ਼ਰਮਾ ਤੇ ਮਾਤਾ ਸੰਜੀਵ ਕੁਮਾਰੀ ਨਿਵਾਸੀ ਮੋਗਾ ਨੇ ਲਿਸਨਿੰਗ...
ਮੋਗਾ,12 ਅਗਸਤ(ਜਸ਼ਨ):ਕਾਂਗਰਸ ਪਾਰਟੀ ਦੇ ਅਣਥੱਕ ਮਿਹਨਤੀ ਤੇ ਹੋਣਹਾਰ ਸੀਨੀਅਰ ਕਾਂਗਰਸੀ ਆਗੂਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਲਕੇ ਧਰਮਕੋਟ ਅੰਦਰ ਬਲਾਕ ਪ੍ਰਧਾਨਾਂ ਨੇ ਕਾਂਗਰਸ ਪਾਰਟੀ ਦੀ ਪਕੜ ਮਜ਼ਬੂਤ ਕਰਨ ਵਿਚ ਵੱਡਾ ਯੋਗਦਾਨ ਪਾਇਆ ਹੈ, ਜਿਸ ਵਿਚ ਗੁਰਬੀਰ ਸਿੰਘ ਗੋਗਾ ਬਲਾਕ ਪ੍ਰਧਾਨ ਧਰਮਕੋਟ, ਜਸਵਿੰਦਰ ਸਿੰਘ ਬਲਖੰਡੀ ਬਲਾਕ ਪ੍ਰਧਾਨ ਕੋਟ ਈਸੇ ਖਾਂ ਤੇ ਜਰਨੈਲ ਸਿੰਘ ਬਲਾਕ ਪ੍ਰਧਾਨ ਫਤਹਿਗੜ ਪੰਜਤੂਰ ਨੇੇ ਪਿਛਲੇ ਲੰਬੇ ਸਮੇਂ...
ਮੋਗਾ,12 ਅਗਸਤ (ਜਸ਼ਨ)-ਰਾਜਿੰਦਰਾ ਪਬਲਿਕ ਸੀ.ਸੈ. ਸਕੂਲ ਮੋਗਾ ਵਿਖੇ ਜਨਮ-ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਭਗਵਾਨ ਸ਼੍ਰੀ ਕਿ੍ਰਸ਼ਨ ਨੂੰ ਭੋਗ ਲਗਾ ਕੇ ਝੁੂਲਾ ਝੁਲਾ ਕੇ ਕੀਤੀ ਗਈ। ਸਕੂਲ ਦੇ ਪਿੰ੍ਰਸੀਪਲ ਨੇ ਬੱਚਿਆਂ ਨੂੰ ਜਨਮ-ਅਸ਼ਟਮੀ ਦੇ ਤਿਉਹਾਰ ਦਾ ਮਹਤੱਵ ਦੱਸਦਿਆਂ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ। ਸਕੂਲ ਦੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਬੱਚਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਜਨਮ-ਅਸ਼ਟਮੀ ਦੇ ਤਿਉਹਾਰ ਦੀ...
ਕੋਟ ਈਸੇ ਖਾਂ,12 ਅਗਸਤ (ਪੱਤਰ ਪਰੇਰਕ)-ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਵਿਖੇ ਅੱਜ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨੰਨੇ-ਮੁਂੰਨੇ ਬੱਚੇ ਸ੍ਰੀ ਕਿ੍ਰਸ਼ਨ ਅਤੇ ਰਾਧਾ ਦੇ ਰੂਪ ਵਿੱਚ ਸਜੇ ਹੋਏ ਸਨ। ਸੰਸਿਤਕ ਪੌਸ਼ਾਕਾਂ ਵਿਚ ਸੱਜੇ ਨੰਨੇ ਮੁੰਨੇ ਬੱਚਿਆਂ ਨੇ ਬਹੁਤ ਹੀ ਮਨਮੋਹਕ ਕੋਰਿਉਗ੍ਰਾਫੀਆਂ ’ਮਈਆਂ ਯਸ਼ੋਧਾ ਯੇ ਤੇਰਾ ਕਨਈਆ ਪਨਘਟ ਪੇ ਮੇਰੀ ਪਕੜੇ ਹੈ ਬਈਆਂ ਅਤੇ ’ਬਾਂਕਾਂ ਕਨਈਆ ਨਿਆਰਾ ਕਨੱਈਆ ਗੋਕੁਲ ਮੇਂ ਸਭ ਕਾ ਪਿਆਰਾ ਕਨਈਆ...
ਬਿਲਾਸਪੁਰ,12 ਅਗਸਤ (ਜਸ਼ਨ)-ਸਥਾਨਕ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਚੱਲ ਰਹੇ ਜ਼ੋਨਲ ਬੈਡਮਿੰਟਨ ਟੂਰਨਾਮੈਂਟ ਦਾ ਪਹਿਲਾ ਦਿਨ ਕਾਫ਼ੀ ਸ਼ਾਨਦਾਰ ਰਿਹਾ। ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਨੇ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ। ਇਨਾਂ ਮੁਕਾਬਲਿਆਂ ਵਿੱਚ ਗੁਰੂ ਨਾਨਕ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-19 ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਫ਼ਾਈਨਲ ਵਿੱਚ ਆਪਣੀ ਜਗਾ ਪੱਕੀ ਕੀਤੀ। ਇਸ ਮੌਕੇ ਪਿ੍ਰੰਸੀਪਲ ਹਰਪ੍ਰੀਤ...
ਕੋਟ ਈਸੇ ਖਾਂ,12 ਅਗਸਤ (ਪੱਤਰ ਪਰੇਰਕ)-13 ਪੰਜਾਬ ਬਟਾਲੀਅਨ ਫਿਰੋਜ਼ਪੁਰ ਕਰਨਲ ਪੁਨੀਤ ਦੱਤ ਅਤੇ ਐਡਮ ਆਸ਼ੀਸ ਕੋਹਲੀ ਦੀ ਯੋਗ ਅਗਵਾਈ ਹੇਠ ਮਲੋਟ ਵਿਖੇ ਐੱਨ.ਸੀ.ਸੀ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਸ਼੍ਰੀ ਹੇਮਕੁੰਟ ਸੀਨੀ.ਸੈਕੰ. ਸਕੂਲ ਕੋਟ ਈਸੇ ਖਾਂ ਐੱਨ.ਸੀ.ਸੀ ਦੇ 22 ਕੈਡਿਟਸ ਦੇ ਨਾਲ ਕੇਅਰ ਟੇਕਰ ਅਰਵਿੰਦਰ ਸਿੰਘ ਕੈਂਪ ਲਈ ਰਵਾਨਾ ਹੋਏ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਅਤੇ ਸਕੂਲ ਸਟਾਫ ਨੇ ਕੈਡਿਟਸ ਨੂੰ...

Pages