News

ਮੋਗਾ,28 ਦਸੰਬਰ (ਜਸ਼ਨ): ‘ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ‘ਚ ਮੋਗਾ ਹਲਕਾ ਵਿਕਾਸ ਦੀਆਂ ਲੀਹਾਂ ’ਤੇ ਪੈ ਗਿਆ ਹੈ ਅਤੇ ਪਿਛਲੇ ਇਕ ਦਹਾਕੇ ਤੋਂ ਵਿਕਾਸ ਨੂੰ ਤਰਸੇ ਮੋਗਾ ਵਾਸੀਆਂ ਨੇ ਹੁਣ ਸੁੱਖ ਦਾ ਸਾਹ ਲਿਆ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਦੇ ਵਾਰਡ ਨੰਬਰ 3 ਦੇ ਇੰਚਾਰਜ ਜਤਿੰਦਰ ਅਰੋੜਾ ਨੇ ਵਾਰਡ ‘ਚ ਹੋਏ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਅਰੋੜਾ ਨੇ ਕਿਹਾ ਕਿ ਡਾ: ਹਰਜੋਤ ਕਮਲ ਜਦੋਂ ਤੋਂ ਵਿਧਾਇਕ ਬਣੇ ਹਨ ਉਹਨਾਂ ਨੇ ਜ਼ਮੀਨੀ ਪੱਧਰ ’...
ਮੋਗਾ,28 ਦਸੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਆਦੇਸ਼ਾਂ ’ਤੇ ਕਾਰਜਸ਼ੀਲ ‘ਟੀਮ ਮੋਗਾ’ ਵੱਲੋਂ ਜੰਗੀ ਪੱਧਰ ’ਤੇ ਮੋਗਾ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪਰਿਕਿਰਿਆ ਦੌਰਾਨ ਵਾਰਡ ਨੰਬਰ 20 ਦੀ ਅਕਾਲਸਰ ਰੋਡ ਨਾਲ ਲੱਗਦੀ ਗਲੀ ਨੰਬਰ 6 ਵਿਚ ਇੰਟਰਲਾਕ ਟਾਇਲਾਂ ਲਗਵਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਉਦਘਾਟਨੀ ਰਸਮਾਂ ਨਿਭਾਉਣ ਲਈ ਵਿਧਾਇਕ ਡਾ: ਹਰਜੋਤ ਕਮਲ ਦੇ ਭਰਾ ਸੀਰਾ ਚਕਰ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਵਿਸ਼ੇਸ਼ ਤੌਰ...
ਚੰਡੀਗੜ੍ਹ, 28 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨਤੋੜ ਅਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਜਾਰੀ ਕਰਦਿਆਂ ਪੁਲਿਸ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰਦਿਆਂ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਸਰਕਾਰੀ ਜਾਇਦਾਦ ਦਾ ਨੁਕਸਾਨ ਸਹਿਣ...
Tags: GOVERNMENT OF PUNJAB
ਚੰਡੀਗੜ੍ਹ, 28 ਦਸੰਬਰ 2020 (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਆਉਣ ਵਾਲੀਆਂ ਨਗਰ ਨਿਗਮਾਂ ਅਤੇ ਮਿਊਸ਼ਪਲ ਕਮੇਟੀਆਂ ਦੀਆਂ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ਉੱਤੇ ਲੜੇਗੀ। ਇਹ ਐਲਾਨ ਅੱਜ ਇਥੇ ਪਾਰਟੀ ਹੈੱਡਕੁਆਟਰ ਉੱਤੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਂਝੇ ਤੌਰ ਉੱਤੇ ਕੀਤਾ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ,...
ਮੋਗਾ,27 ਦਸੰਬਰ (ਜਸ਼ਨ): ‘ਮਾਨਵਤਾ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ ਬਿਨਾ ਮਾਨਵਤਾ ਦੇ ਵਧੀਆ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਇੰਮੀਗਰੇਸ਼ਨ ਟਰੈਵਲਜ਼ ਐਂਡ ਆਈਲਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਡੱਟੇ ਕਿਸਾਨਾਂ ਲਈ ਦਵਾਈਆਂ ਦਾ ਲੰਗਰ ਲਗਾਉਣ ਮੌਕੇ ਕੀਤਾ। ਸਿੰਘੂ ਬਾਰਡਰ ’ਤੇ ਪਹੁੰਚੇ ਦੇਵ ਪਿ੍ਰਆ ਤਿਆਗੀ ਨੇ ਆਖਿਆ ਕਿ ਕੜਾਕੇ ਦੀ ਠੰਡ ਵਿਚ ਕਿਸਾਨਾਂ ਵੱਲੋਂ ਅੰਦੋਲਨ ਜਾਰੀ ਰੱਖਣਾ ਬਹੁਤ ਹਿੰਮਤ...
Tags: Moga Immigration Travels & IELTS Association
ਚੰਡੀਗੜ੍ਹ, 27 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਖਿਲਾਫ਼ ਅਪਮਾਨਜਨਕ ਭਾਸ਼ਾ ਵਰਤਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਭਾਜਪਾ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਪਾਰਟੀ ਨੂੰ ਇਨਸਾਫ ਦੀ ਸੱਚੀ ਲੜਾਈ ਲੜ ਰਹੇ ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’, ‘ਖਾਲਿਸਤਾਨੀ’ ਅਤੇ ‘ਬਦਮਾਸ਼’ ਵਰਗੇ ਘਿਰਣਾਜਨਕ ਨਾਵਾਂ ਰਾਹੀਂ ਬਦਨਾਮ ਕਰਨ ਦੀਆਂ ਚਾਲਾਂ ਬੰਦ ਕਰਨ...
*ਸਾਢੇ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੇ ਨਿਰਮਾਣ ਸਦਕਾ ਸ਼ਹਿਰ ਦੀ ਹੋਵੇਗੀ ਕਾਇਆ ਕਲਪ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 27 ਦਸੰਬਰ (ਜਸ਼ਨ): ਪਿਛਲੇ ਇਕ ਦਹਾਕੇ ਤੋਂ ਵਿਕਾਸ ਵਿਹੂਣੇ ਮੋਗਾ ਦੇ ਲੋਕਾਂ ਨੂੰ ਤਰਸਯੋਗ ਹਾਲਤ ਤੋਂ ਰਾਹਤ ਦਿਵਾਉਣ ਲਈ ਵਿਧਾਇਕ ਡਾ: ਹਰਜੋਤ ਕਮਲ ਨੇ ਹੋਰਨਾਂ ਵਿਕਾਸ ਕਾਰਜਾਂ ਦੇ ਨਾਲ ਨਾਲ ਸ਼ਹਿਰ ਦੀਆਂ 25 ਲਿੰਕ ਸੜਕਾਂ ਦੇ ਪ੍ਰੌਜੈਕਟ ਦੀ ਆਰੰਭਤਾ ਕਰਨ ਲਈ ਬੀਤੀ ਰਾਤ ਤੂਫ਼ਾਨੀ ਦੌਰਾ ਕੀਤਾ। ਵੱਖ ਵੱਖ ਸੜਕਾਂ ਦੇ ਨਿਰਮਾਣ ਦੀ ਆਰੰਭਤਾ...
Tags: PUNJAB CONGRESS
ਮੋਗਾ, 27 ਦਸੰਬਰ (ਜਸ਼ਨ): ਕ੍ਰਿਸਮਸ ਦੇ ਸਬੰਧ ਵਿਚ ਮੋਗਾ ਦੇ ਹਾਈਡ ਮੈਮੋਰੀਅਲ ਸੀ ਐੱਨ ਆਈ ਚਰਚ ਵਿਚ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਜਿੱਥੇ ਪ੍ਰਭੂ ਯਿਸੂ ਮਸੀਹ ਦੇ ਪੈਰੋਕਾਰ ਲਗਾਤਾਰ ਨਤਮਸਤਕ ਹੋ ਰਹੇ ਹਨ ਉੱਥੇ ਚਰਚ ਕੰਪਾਊਂਡ ਵਿਚ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵੀ ਖਿੱਚ ਦਾ ਕੇਂਦਰ ਬਣੀਆਂ ਨੇ । ਵਿਧਾਇਕ ਡਾ: ਹਰਜੋਤ ਕਮਲ ਦੇ ਸਪੁੱਤਰ ਹਮਰੀਤ ਕਮਲ ਅਤੇ ਸਾਥੀਆਂ ਨੇ ਚਰਚ ਵਿਖੇ ਪਹੁੰਚ ਕੇ ਪ੍ਰਭੂ ਯਿਸੂ ਮਸੀਹ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਹਮਰੀਤ ਕਮਲ ਨੇ ਚਰਚ...
ਮੋਗਾ,27 ਦਸੰਬਰ (ਜਸ਼ਨ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਨਾਲ ਸਬੰਧਤ ਲਿਆਂਦੇ ਕਾਲੇ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨਾਂ ਦੀ ਮੁਕੰਮਲ ਤਬਾਹੀ ਹੋਣੀ ਤੈਅ ਹੈ। ਕਿਸਾਨਾਂ ਦੀਆਂ ਜ਼ਮੀਨਾਂ ਵੱਡੇ ਕਾਰਪੋਰੇਟ ਘਰਾਣਿਆਂ ’ਤੇ ਦਿਓਕੱਦ ਸਾਮਰਾਜੀ ਕੰਪਨੀਆਂ ਨੇ ਹੜੱਪ ਲੈਣੀਆਂ ਨੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਗੇਟ ਮੂਹਰੇ ਲੱਗੇ ਧਰਨੇ ਅਤੇ ਅਡਾਨੀ ਦੇ ਸੈਲੋ ਪਲਾਂਟ ਡਗਰੂ ਮੂਹਰੇ ਲੱਗੇ ਧਰਨੇ ਦੌਰਾਨ ਸੰਬੋਧਨ...
ਮੋਗਾ, 27 ਦਸੰਬਰ (ਜਸ਼ਨ): ਪਿਛਲੇ ਲੰਬੇ ਸਮੇ ਤੋ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਪੰਜਾਬ ਸਮੇਤ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਦੁਆਰਾ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਮੋਰਚਾ ਲਗਾਇਆ ਹੋਇਆ ਹੈ। ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਹੱਡ -ਚੀਰਵੀ ਠੰਡ ਵਿੱਚ ਆਪਣੇ ਹੱਕਾਂ ਲਈ ਡਟੇ ਬਜੁਰਗ , ਨੌਜਵਾਨ ਅਤੇ ਔਰਤਾਂ ਤੇ ਬੱਚਿਆਂ ਨੂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹੋਮਿਊਪੈਥਿਕ ਡਾਕਟਰ ਧੀਰਜ ਦੇਵਗਨ ਜੋ ਕਿ...

Pages