ਮੋਗਾ, 27 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸਿੱਖ ਇਤਿਹਾਸ ਦੀ ਗੌਰਵਮਈ ਗਾਥਾ ਦਾ ਹਰ ਅੱਖਰ ਸ਼ਹੀਦਾਂ ਦੇ ਖੂਨ ਨਾਲ ਲਿਖਿਆ ਹੋਇਆ ਹੈ।ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਹਿੰਦੂ ਧਰਮ ਦੀ ਰਖਵਾਲੀ ਅਤੇ ਖੇਡਣ ਕੁੱਦਣ ਦੀ ਬਾਲ ਉਮਰੇ ਸਿੱਖੀ ਸਿਦਕ ਨਿਭਾਉਣ ਲਈ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਕੁਰਬਾਨੀ ਦੇ ਬਰਾਬਰ ਦੀ ਉਦਾਹਰਨ ਵਿਸ਼ਵ ਦੇ ਕਿਸੇ ਇਤਿਹਾਸ ਵਿੱਚ ਨਹੀਂ ਮਿਲਦੀ। ਮਾਤਾ ਗੁਜ਼ਰ ਕੌਰ ਜੀ ਦਾ ਵਿਆਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਹੋਇਆ...
News
ਮੋਗਾ, 25 ਦਸੰਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਇਹਨੀਂ ਦਿਨੀਂ ਕਿਸਾਨ ਸੰਘਰਸ਼ ਵਿਚ ਪੂਰੀ ਸਰਗਰਮੀ ਨਾਲ ਹਿੱਸਾ ਲੈ ਰਹੇ ਨੇ ।ਦਿੱਲੀ ਅਤੇ ਮੋਗਾ ਦੋਨੋਂ ਥਾਈਂ ਉਹ ਕਿਸਾਨ ਹਿਤਾਂ ਲਈ ਸਮਰਪਿਤ ਹੋ ਕੇ ਸੇਵਾਵਾਂ ਨਿਭਾ ਰਹੇ ਨੇ। ਸਾਬਕਾ ਚੇਅਰਮੈਨ ਅਮਰਜੀਤ ਸਿੰਘ ਗਿੱਲ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿ ਅਸੀਂ ਚਾਹੁੰਦੇ ਹਾਂ ਕਿ ਸਬਜ਼ੀਆਂ ਸਮੇਤ ਹਰ ਫ਼ਸਲ ਤੇ ਘੱਟੋ ਘੱਟ ਸਮਰਥਨ...
ਜੈਤੋ, 26 ਦਸੰਬਰ (ਮਨਜੀਤ ਢੱਲਾ) : ਪਿਛਲੇ ਲੰਮੇ ਸਮੇਂ ਤੋਂ ਸਿਵਲ ਹਸਪਤਾਲ ਜੈਤੋ ਵਿਖੇ ਡਾਕਟਰ ਦੀਆਂ ਪੋਸਟਾਂ ਖਾਲੀ ਪਈਆਂ ਸਨ। ਪੰਜਾਬ ਸਰਕਾਰ ਦਿਸ਼ਾ ਨਿਰਦੇਸ਼ਾਂ ਦੇ ਤਾਹਿਤ ਜਨਾਬ ਮੁਹੰਮਦ ਸਦੀਕ ਮੈਂਬਰ ਪਾਰਲੀਮੈਂਟ ਫਰੀਦਕੋਟ ਦੀ ਮਿਹਨਤ ਸਦਕਾ ਅਤੇ ਹੋਰ ਸਮਾਜ ਸੇਵੀਆਂ ਦੁਆਰਾ ਡਾਕਟਰਾਂ ਨੂੰ ਲਿਆਉਣ ਵਿੱਚ ਕਾਮਯਾਬ ਰਹੇ। ਅੱਜ ਡਾਕਟਰ ਵਰਿੰਦਰ ਕੁਮਾਰ ਐਮ. ਡੀ.ਮੈਡੀਸਨ ਅਤੇ ਡਾਕਟਰ ਆਸਤਾ ਨਰੂਲਾ ਨੇ ਜੈਤੋ ਸਿਵਲ ਹਸਪਤਾਲ ਦਾ ਚਾਰਜ ਸੰਭਾਲ ਲਿਆ ਤੇ ਸਿਹਤ ਸੇਵਾਵਾਂ ਸਬੰਧੀ...
ਮੋਗਾ, 26 ਦਸੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਅਤੇ ਉਹਨਾਂ ਦੀ ‘ਟੀਮ ਮੋਗਾ ’ ਹਲਕੇ ਦੇ ਵਿਕਾਸ ਲਈ ਹਰ ਸਮੇਂ ਸਰਗਰਮੀ ਨਾਲ ਕੰਮ ਕਰਨ ਲਈ ਅਗਰਸਰ ਰਹਿੰਦੀ ਹੈ । ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਸ਼ਹਿਰ ਦੇ ਵੱਖ ਵੱਖ ਵਾਰਡਾਂ ‘ਚ ਮੁਕੰਮਲ ਹੋਏ ਵਿਕਾਸ ਕਾਰਜਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ ਨਾਲ ਵਾਰਡਾਂ ਵਿਚ ਹੋਣ ਵਾਲੇ ਹੋਰ ਕੰਮਾਂ ’ਤੇ ਨਜ਼ਰਸਾਨੀ ਲਈ ਵੱਖ ਵੱਖ ਵਾਰਡਾਂ ਦੇ ਲਗਾਏ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗਾਂ ਜਾਰੀ ਹਨ। ਇਸੇ ਲੜੀ ਤਹਿਤ ਹੋਈ ਮੀਟਿੰਗ ‘ਚ...
ਮੋਗਾ,26 ਦਸੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਅਤੇ ਬਜ਼ਾਰਾਂ ‘ਚ ਜੰਗੀ ਪੱਧਰ ’ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਵਿਧਾਇਕ ਡਾ: ਹਰਜੋਤ ਕਮਲ ਦੇ ਭਰਾ ਸੀਰਾ ਚਕਰ ਨੇ ਵਾਰਡ ਨੰਬਰ 38 ਦੀ ਤਪਤੇਜ ਸਿੰਘ ਮਾਰਕੀਟ ਵਿਚ ਇੰਟਰਲਾਕਿੰਗ ਟਾਇਲਾਂ ਲਗਵਾਉਣ ਦੇ ਕਾਰਜ ਦੀ ਆਰੰਭਤਾ ਕਰਵਾਈ । ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਸਿੰਘਾਂਵਾਲਾ ,ਸਾਬਕਾ ਕੌਂਸਲਰ ਸਤੀਸ਼ ਗਰੋਵਰ, ਚੇਅਰਮੈਨ...
ਚੰਡੀਗੜ੍ਹ, 26 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਗਏ ਬਿਆਨ ਕਿ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਕਾਂਗਰਸ ਦੀ ਕੇਂਦਰੀ ਕਮੇਟੀ ਗੰਭੀਰ ਨਹੀਂ ਉੱਤੇ ਟਿੱਪਣੀ ਕਰਦਿਆਂ ਕਿ ਕਿਹਾ ਕਿ ਇਹ ਸਿੱਧ ਹੋ ਗਿਆ ਹੈ ਕਿ ਕਾਂਗਰਸ ਕਿਸਾਨਾਂ ਮੁੱਦੇ ਉਤੇ ਗੰਭੀਰ ਨਹੀਂ ਹੈ ਬਲਕਿ ਆਪਣੀ ਵੱਖਰੀ ਡਫਲੀ ਵਜਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਹੀ ਕਰ ਰਹੀ...
ਲੁਧਿਆਣਾ, 26 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ 9 ਕਰੋੜ ਕਿਸਾਨਾਂ ਦੇ ਖਾਤਿਆਂ ਵਿਚ 18 ਹਜ਼ਾਰ ਕਰੋੜ ਰੁਪਏ, ਜੋ ਕਿ ਹਰੇਕ ਕਿਸਾਨ ਪਰਿਵਾਰ ਦੇ ਹਿੱਸੇ ਸਿਰਫ 2 ਹਜ਼ਾਰ ਰੁਪਏ ਆਉਂਦੇ ਹਨ, ਪਾਉਣ ਉਪਰੰਤ ਦਿੱਤੇ ਭਾਸ਼ਨ ਤੇ ਟਿੱਪਣੀ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਮਦਦ ਨਹੀ ਸਗੋਂ ਕਿਸਾਨੀ ਜ਼ਮੀਨਾ ਦੀ ਸਾਈ ਦਿੱਤੀ ਜਾ ਰਹੀ...
*ਐਨ ਐਸ ਸੀ ਏ ਨੇ ਪੀੜ੍ਹਿਤ ਵਿਦਿਆਰਥੀਆਂ ਨੂੰ ਰਾਹਤ ਦੇਣ ਅਤੇ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਚੰਡੀਗੜ੍ਹ 26 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : - ਨੈਸਨਲ ਸਡਿਊਲਡ ਕਾਸਟ ਅਲਾਈਂਸ, ਜੋ ਅਨੁਸੂਚਿਤ ਜਾਤੀਆਂ ਦੇ ਜੀਵਨ ਪੱਧਰ ਨੂੰ ਉੱਪਰ ਚੁੱਕਣ ਅਤੇ ਸੁਧਾਰ ਲਿਆਉਣ ਲਈ ਇੱਕ ਸਮਾਜਿਕ ਸੰਸਥਾ ਹੈ, ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ 28 ਦਸੰਬਰ ਨੂੰ ਚੰਡੀਗੜ੍ਹ...
ਮੋਗਾ 26 ਦਸੰਬਰ(ਜਸ਼ਨ): ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਮੋਰਚੇ ਲਈ ਪਿੰਡਾਂ ਵਿੱਚੋਂ ਰਸਦਾਂ ਅਤੇ ਹੋਰ ਸਮੱਗਰੀ ਲਗਾਤਾਰ ਪਹੁੰਚ ਰਹੀ ਹੈ। ਪਿੰਡ ਝੰਡੇਆਣਾ ਗਰਬੀ ਦੇ ਨੌਜਵਾਨਾਂ ਨੇ ਇਕੱਠੇ ਹੋ ਕੇ ਪਿੰਡ ਵਿੱਚੋਂ ਦਾਲਾਂ, ਖੰਡ, ਘਿਉ, ਲੱਕੜਾਂ ਅਤੇ ਹੋਰ ਸਮੱਗਰੀ ਇਕੱਤਰ ਕੀਤੀ ਅਤੇ ਤਿੰਨ ਟਰਾਲੇ ਭਰ ਕੇ ਦਿੱਲੀ ਲਈ ਰਵਾਨਾ ਹੋ ਗਏ। ਪਿੰਡ ਦੇ ਸਰਪੰਚ ਭਾਗ ਸਿੰਘ ਨੇ ਦੱਸਿਆ ਕਿ ਪੂਰਾ ਨਗਰ ਦਿੱਲੀ ਲੱਗੇ ਮੋਰਚੇ ਲਈ ਸਹਿਯੋਗ ਕਰ ਰਿਹਾ ਹੈ। ਪਿੰਡ ਵਿਚੋਂ ਪਹਿਲੇ ਦੀਨੋ ਹੀ ਲੋਕ ਇਸ...
ਬਾਘਾਪੁਰਾਣਾ,25 ਦਸੰਬਰ (ਜਸ਼ਨ): ਸਾਹਿਤ ਸਭਾ ਬਾਘਾ ਪੁਰਾਣਾ ਦੇ ਨੁਮਾਇੰਦਿਆਂ ਨੇ ਚੰਦ ਪੁਰਾਣਾ ਟੋਲ ਪਲਾਜੇ ਕੋਲ਼ ਲੱਗੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਹਿਤ ਸਭਾ ਦੇ ਲੇਖਕਾਂ ਬੁਲਾਰਿਆਂ ਅਤੇ ਕਵੀਆਂ ਨੇ ਕਵੀਸ਼ਰੀਆਂ, ਕਵਿਤਾਵਾਂ, ਭਾਸ਼ਣਾ ਅਤੇ ਨਾਟਕਾਂ ਨਾਲ ਮਾਹੌਲ ਨੂੰ ਸਾਹਿਤਕ ਤੇ ਜੋਸ਼ੀਲਾ ਬਣਾ ਦਿੱਤਾ। ਇਸ ਮੌਕੇ ਛਿੰਦਾ ਸਿੰਘ ਛਿੰਦਾ ਦੀ ਟੀਮ ਨੇ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਨਾਟਕ ਵੀ ਖੇਡਿਆ। ਬੁਲਾਰਿਆਂ ਵਿੱਚ ਮੁਕੰਦ ਕਮਲ, ਸਰਬਜੀਤ ਸਮਾਲਸਰ ਅਤੇ...

