News

ਮੋਗਾ,25 ਦਸੰਬਰ (ਜਸ਼ਨ): ‘ਪ੍ਰਭੂ ਯਿਸੂ ਮਸੀਹ ਸ਼ਬਦ ਰੂਪ ਸਨ ਜੋ ਮਨੁੱਖਾ ਜਨਮ ਵਿਚ ਆਏ ਅਤੇ ਉਹਨਾਂ ਪੂਰੀ ਮਨੁੱਖਤਾ ਨੂੰ ਸ਼ਾਂਤੀ ,ਪਿਆਰ ਅਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਾਈਡ ਮੈਮੋਰੀਅਲ ਸੀ ਐੱਨ ਆਈ ਚਰਚ ਮੋਗਾ ਦੇ ਪਾਦਰੀ ਰਮੇਸ਼ ਮਸੀਹ ਨੇ ਮੋਗਾ ਚਰਚ ਵਿਚ ਹੋਏ ਸਮਾਗਮਾਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਨਾਲ ਸਾਬਕਾ ਕੌਂਸਲਰ ਸੁਨੀਲ ਜੋਇਲ ਭੋਲਾ,ਸੰਜੀਵ ਅਟਵਾਲ,ਪ੍ਰਸ਼ਾਤ ਕੁਮਾਰ ,ਅਸ਼ੀਸ਼ ਮੈਸੀ, ਡਾ:...
ਮੋਗਾ, 24 ਦਸੰਬਰ (ਜਸ਼ਨ): ਨਗਰ ਕੌਂਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਅਤੇ ਹਰਵਿੰਦਰ ਸਿੰਘ ਪੱਪੂ ਸੈਕਟਰੀ ਮਾਰਕੀਟ ਕਮੇਟੀ ਧਰਮਕੋਟ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਸ੍ਰ. ਤੀਰਥ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਧਰਮਕੋਟ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਧਰਮਕੋਟ ਵਿਖੇ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਸੇਜਲ ਅੱਖਾਂ ਵੱਲੋਂ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ...
Tags: OBITUARY
ਮੋਗਾ,24 ਦਸੰਬਰ (ਜਸ਼ਨ): ‘ਪੰਜਾਬ ਸਰਕਾਰ ਵੱਲੋਂ ਕਿਸਾਨ ਅਤੇ ਉਹਨਾਂ ਦੇ ਪਰਿਵਾਰਾਂ ਦੇ ਪੰਜ ਲੱਖ ਰੁਪਏ ਤੱਕ ਦੇ ਇਲਾਜ ਲਈ ਆਰੰਭ ਕੀਤੀ ‘ਸਰਬੱਤ ਸਿਹਤ ਬੀਮਾ ਯੋਜਨਾ’ ਕਿਸਾਨਾਂ ਦੀ ਡਾਵਾਂਡੋਲ ਆਰਥਿਕਤਾ ਲਈ ਵਰਦਾਨ ਸਿੱਧ ਹੋਵੇਗੀ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਨੇ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਕਿਸਾਨਾਂ ਨੂੰ ਬੀਮਾ ਕਾਰਡ ਤਕਸੀਮ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਨਾਲ ਵਿਧਾਇਕ ਡਾ: ਹਰਜੋਤ ਕਮਲ...
Tags: GOVERNMENT OF PUNJAB
ਮੋਗਾ,24 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਅੱਜ ਜਰਨਾਲਿਸਟ ਐਸੋਸੀਏਸ਼ਨ ਰਜਿ: ਪੰਜਾਬ ਦੀ ਮੋਗਾ ਇਕਾਈ ਵੱਲੋਂ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਰਨਾਲਿਸਟ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਨੇ ਏ ਡੀ ਸੀ ਮੈਡਮ ਅਨੀਤਾ ਦਰਸ਼ੀ ਦੀ ਧੀ ਮੋਕਸ਼ਾ ਬੈਂਸ ਨੂੰ ਦਿੱਲੀ ਜੂਡੀਸ਼ੀਅਲ ਸਰਵਿਸਜ਼ ਵਿਚ ਆਉਣ ਅਤੇ ਮੈਟਰੋਪੌਲਿਟਿਨ ਸਿਟੀ ‘ਚ ਬਤੌਰ ਜੱਜ ਬਨਣ ’ਤੇ ਸਨਮਾਨਿਤ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਚੀਫ਼ ਪੈਟਰਨ ਨਵੀਨ ਸਿੰਗਲਾ,ਜ਼ਿਲ੍ਹਾ ਪ੍ਰਧਾਨ ਸੰਦੀਪ ਸ਼ਰਮਾ ਅਤੇ...
ਧਰਮਕੋਟ,24 ਦਸੰਬਰ (ਜਸ਼ਨ): ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਸ. ਤੀਰਥ ਸਿੰਘ ਅਕਾਲ ਚਲਾਣਾ ਕਰ ਗਏ । ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਅਤਿ ਨਜ਼ਦੀਕੀ ਪਰਿਵਾਰ ਅਤੇ ਨਗਰ ਕੌਂਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਦੇ ਪਿਤਾ ਦੇ ਦੇਹਾਂਤ ’ਤੇ ਰਾਜਸੀ ,ਸਮਾਜਿਕ ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਹਨਾਂ ਦਾ ਅਤਿੰਮ ਸੰਸਕਾਰ ਅੱਜ...
ਜੈਤੋ, 23 ਦਸੰਬਰ (ਮਨਜੀਤ ਢੱਲਾ/ਬੌਬੀ ਜਿੰਦਲ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੈਤੋ ਦੇ ਨਜ਼ਦੀਕ ਪਿੰਡ ਕਰੀਰਵਾਲੀ ਵਿਖੇ ਬਾਬਾ ਭਾਈ ਗੁੱਦੜ ਸਿੰਘ ਜੀ ਦੀ ਯਾਦ ਵਿੱਚ ਧਾਰਮਿਕ ਸਾਲਾਨਾ ਸਮਾਗਮ ਉਨ੍ਹਾਂ ਦੇ ਸਥਾਨ ਉੱਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦਾ ਮਿਤੀ,24,25,26 ਦਸੰਬਰ ਨੂੰ ਪ੍ਰਕਾਸ਼ ਕਰਨ ਉਪਰੰਤ 26 ਦਸੰਬਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਖੰਡ ਪਾਠ ਸਾਹਿਬ ਦਾ ਭੋਗ ਪਾਉਣ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਇਹ ਤਿੰਨ ਦਿਨਾਂ ਮੇਲਾਂ ਸ਼ਰਧਾ...
ਨਵੇਂ ਥਾਣਾ ਮੁਖੀ ਇਕਬਾਲ ਸੰਧੂ ਨੇ ਜੈਤੋ ਪੁਲਿਸ ਥਾਣੇ ਦਾ ਸੰਭਾਲਿਆ ਚਾਰਜ ਜੈਤੋ, 24 ਦਸੰਬਰ (ਮਨਜੀਤ ਸਿੰਘ ਢੱਲਾ)-ਪੁਲਿਸ ਥਾਣਾ ਜੈਤੋ ਅਧੀਨ ਇਲਾਕੇ ਵਿੱਚ ਅਮਨ ਸਾਂਤੀ ਬਹਾਲ ਰੱਖਣਾ ਅਤੇ ਨਸ਼ਾ ਕਾਰੋਬਾਰੀਆਂ ਨੂੰ ਉਨਾਂ ਦੇ ਅਸਲ ਠਿਕਾਣੇ 'ਤੇ ਭੇਜਣਾ ਮੇਰਾ ਮੁੱਖ ਮਕਸਦ ਰਹੇਗਾ । ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਥਾਣਾ ਜੈਤੋ -ਫਰੀਦਕੋਟ ਤੋਂ ਬਦਲ ਕੇ ਆਏ ਇੰਸਪੈਕਟਰ ਇਕਬਾਲ ਸਿੰਘ ਸੰਧੂ ਨੇ ਪੁਲਿਸ ਥਾਣਾ ਮੁਖੀ ਜੈਤੋ ਦਾ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ...
मोगा 23 (जशन ): विधायक डॉक्टर हरजोत कमल एवं मोगा महिला कांग्रेस प्रधान कमलजीत कौर धल्ले के की अगुवाई में आज वार्ड नंबर 41 के इंचार्ज पायल गर्ग की ओर से वार्ड नंबर 41 में महिला कांग्रेस की 11 मेंबरी कमेटी का गठन किया गया जिसमें समाज सेवी एवं कांग्रेस के मेहनती वर्कर नीतू गुप्ता को वार्ड नंबर 41 का महिला कांग्रेस का प्रधान बनाया गया। वार्ड इंचार्ज पायल गर्ग ने कहा कि नीतू गुप्ता...
ਮੋਗਾ,23 ਦਸੰਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਮੁੱਚੇ ਸ਼ਹਿਰ ਦੇ ਵਾਰਡਾਂ ‘ਚ ਵਿਕਾਸ ਕਾਰਜਾਂ ਦੀ ਲੜੀ ‘ਚ ਵਾਰਡ ਨੰਬਰ 42 ‘ਚ ਸ਼ਾਮਲ ਹੋਏ ਨਵੇਂ ਇਲਾਕੇ ‘ਚ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਆਰੰਭ ਕਰ ਦਿੱਤੇ ਗੲ ਹਨ। ਵਾਰਡ ਨੰਬਰ 42 ਦੀ ਵਾਗਡੋਰ ਸੂਝਵਾਨ ਅਤੇ ਮਿਹਨਤੀ ਆਗੂ ਗੁਰਮਿੰਦਰ ਬਬਲੂ ਦੇ ਹੱਥਾਂ ਵਿਚ ਆਉਣ ਨਾਲ ਵਾਰਡ ‘ਚ ਤੇਜ ਗਤੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ। ਇਸ ਵਾਰਡ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ਪਈ ਧਰਮਸ਼ਾਲਾ...
ਚੰਡੀਗੜ੍ਹ, 23 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਦੇਸ਼ ਦੇ ਅੰਨਦਾਤਾ ਪ੍ਰਤੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਆਗੂਆਂ ਅਤੇ ਹੋਰਨਾਂ ਵੱਲੋਂ ਕੀਤੀਆਂ ਜਾ ਰਹੀ ਘਟੀਆ ਬਿਆਨਬਾਜ਼ੀ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖਤ ਨੋਟਿਸ ਲੈਂਦੇ ਹੋਏ ਨਿਖੇਧੀ ਕੀਤੀ। ਕਿਸਾਨਾਂ ਪ੍ਰਤੀ ਕੂੜ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਇਤਰਾਜ਼ ਚੁੱਕੇ ਜਾ ਰਹੇ ਸਨ ਅਤੇ ਓੁਹਨਾ ਨੂੰ ਅਦਾਲਤ ਵਿੱਚ ਖਿੱਚਣ ਦੀ ਤਿਆਰੀ...

Pages