**** ਸੜਕ 'ਤੇ ਰੋਕ ਕੇ ਪੈਸੇ ਮੰਗਣ ਤੋਂ ਬਾਅਦ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ***** ਮੋਗਾ, 22 ਜਨਵਰੀ (ਲਛਮਣ ਜੀਤ ਸਿੰਘ ਪੁਰਬਾ ) : ਮੋਗਾ ਸਿਟੀ ਥਾਣੇ ਦੀ ਪੁਲਿਸ ਨੇ ਮੋਗਾ ਦੀ ਅਨਾਜ ਮੰਡੀ ਦੇ ਇੱਕ ਪਿਓ-ਪੁੱਤ ਵਿਰੁੱਧ ਇੱਕ ਪ੍ਰਮੁੱਖ ਕਾਰੋਬਾਰੀ ਤੋਂ ਖਰੀਦੇ ਗਏ 20 ਲੱਖ ਰੁਪਏ ਦੇ ਚੌਲ ਵਾਪਸ ਨਾ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਵਿੱਚ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਨੂੰ ਦਰਜ ਸ਼ਿਕਾਇਤ ਵਿੱਚ, ਕਾਰੋਬਾਰੀ ਅਸ਼ੋਕ ਕੁਮਾਰ...
News
ਮੋਗਾ, 24ਜਨਵਰੀ (ਜਸ਼ਨ )ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿੱਚ ਅੱਵਲ ਹੈ। ਜੋ ਕਿ ਲੁਧਿਆਨਾ- ਮੋਗਾ ਜੀ.ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਪਰਮਜੀਤ ਸਿੰਘ ਦਾ ਕੈਨੇਡਾ ਦਾ ਸੁਪਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ...
ਮੋਗਾ, 24ਜਨਵਰੀ (ਜਸ਼ਨ )ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਵੱਖਰੇ ਅੰਦਾਜ਼ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਪੀਲੇ ਰੰਗ ਦੇ ਪਹਿਰਾਵੇ ਵਿੱਚ ਸਕੂਲ ਆਇਆ। ਇਸ ਮੌਕੇ ਵਿਦਿਆਰਥੀਆਂ ਲਈ ਦਸਤਾਰ ਮੁਕਾਬਲੇ ਅਤੇ ਪਤੰਗਬਾਜ਼ੀ ਦੇ ਮੁਕਾਬਲੇ ਆਯੋਜਿਤ ਕੀਤੇ ਗਏ। ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ, ਵਾਈਸ ਪ੍ਰੈਜੀਡੈਂਟ ਡਾਕਟਰ...
ਮੋਗਾ, 24ਜਨਵਰੀ (ਜਸ਼ਨ )-ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ -ਈਸੇ-ਖਾਂ ਵਿਖੇ ਵੋਟਰ ਦਿਵਸ ਬੜੇ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ ਗਿਆ।ਵੋਟਰ ਦਿਵਸ ਮਨਾਉਣ ਦਾ ਮਕਸਦ ਵਿਿਦਆਰਥੀਆਂ ਵਿੱਚ ਲੋਕਤੰਤਰ ਮੁੱਲਾਂ ਅਤੇ ਵੋਟ ਅਧਿਕਾਰ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਵੋਟਰ ਦਿਵਸ ਦੌਰਾਂਨ ਪ੍ਰੋਗਰਾਮ ਅਫਸਰ ਦੀ ਨਿਗਾਰਨੀ ਵਿੱਚ ਐੱਨ.ਐੱਸ .ਐੱਸ ਵਲੰਟਰੀਜ਼ ਵੱਲੋਂ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਵਿਿਦਆਰਥੀਆਂ...
ਮੋਗਾ/ਕੋਟਕਪੂਰਾ, 24 ਜਨਵਰੀ (JASHAN): ਕੋਟਕਪੂਰਾ ਦੇ ਪੰਜਗਰਾਈ ਖੁਰਦ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਪ੍ਰਿੰਸੀਪਲ, ਸਟਾਫ਼ ਅਤੇ ਅਧਿਆਪਕਾਂ ਨੇ ਅੱਜ ਸਵਰਗੀ ਸਕੂਲ ਦੇ ਸੰਸਥਾਪਕ ਵਿਪਿਨ ਸ਼ਰਮਾ ਨੂੰ ਉਨ੍ਹਾਂ ਦੀ 12ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਸਕੂਲ ਕੈਂਪਸ ਵਿੱਚ ਇੱਕ ਸ਼ੋਕ ਸਭਾ ਕੀਤੀ ਗਈ, ਜਿੱਥੇ ਸਾਰਿਆਂ ਨੇ ਵਿਛੜੀ ਆਤਮਾ ਨੂੰ ਯਾਦ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਨੀਲਮ ਕੁਮਾਰੀ ਵਰਮਾ ਨੇ ਵਿਪਿਨ ਸ਼ਰਮਾ...
ਮੋਗਾ 24 ਜਨਵਰੀ(JASHAN) ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ। ਦਾਣਾ ਮੰਡੀ ਮੋਗਾ ਵਿਖੇ ਹੋਈ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹੱਸਲ ਦਾ ਜਾਇਜਾ ਲਿਆ। ਇਸ ਸਮੇਂ ਉਨ੍ਹਾਂ ਨਾਲ ਐਸ.ਐਸ.ਪੀ. ਸ਼੍ਰੀ ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ...
ਮੋਗਾ, 23 ਜਨਵਰੀ (JASHAN): ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿੱਚ ਅੱਵਲ ਹੈ। ਜੋ ਕਿ ਲੁਧਿਆਨਾ- ਮੋਗਾ ਜੀ.ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਰਮੇਸ਼ ਕੁਮਾਰ ਰਾਜੋਰਾ ਅਤੇ ਸੰਤਰਾ ਦੇਵੀ ਦਾ ਕੈਨੇਡਾ ਦਾ ਵਿਜੀਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ...
ਮੋਗਾ, 23 ਜਨਵਰੀ (JASHAN): ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡੀ ਸਿਹਤ ਨਾਲ ਸਬੰਧਤ ਯੋਜਨਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਉਦਘਾਟਨ ਦੇ ਸ਼ੁਭ ਮੌਕੇ 'ਤੇ, ਅੱਜ ਮੋਗਾ ਦੇ ਵਾਰਡ ਨੰਬਰ 35 ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਇੱਕ ਇਕੱਠ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਨਗਰ ਕੌਂਸਲਰ, ਆਮ ਆਦਮੀ ਪਾਰਟੀ ਦੇ ਵਰਕਰ, ਆਗੂ ਅਤੇ ਵਲੰਟੀਅਰ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀਆਂ ਦੇ ਨਾਲ ਮੌਜੂਦ ਸਨ। ਵਿਧਾਇਕ ਡਾ...
*ਦੁਨੀਆ ਭਰ ਵਿੱਚ ਸਿਰਫ ਇਹੀ ਸਕੀਮ ਹੈ ਜੋ ਕਿਡਨੀ ਟਰਾਂਸਪਲਾਂਟ, ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਲਈ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ******* *ਜਿਹੜੇ ਸ਼ਾਨਦਾਰ ਤੇ ਮਹਿੰਗੇ ਹਸਪਤਾਲਾਂ ਵਿੱਚ ਅਮੀਰ ਇਲਾਜ ਕਰਵਾਉਂਦੇ ਹਨ, ਹੁਣ ਉਥੇ ਗਰੀਬ ਵੀ ਇਲਾਜ ਕਰਵਾ ਸਕੇਗਾ-ਕੇਜਰੀਵਾਲ******** ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ-( JASHAN ) ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ...
ਚੰਡੀਗੜ੍ਹ, 22 ਜਨਵਰੀ( JASHAN ) ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਇੱਕ ਮਾਮਲੇ ਵਿੱਚ ਬਰੀ ਕਰਨ ਦੇ ਦਿੱਲੀ ਦੀ ਅਦਾਲਤ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇੱਕ ਵਾਰ ਫਿਰ, ਝੂਠ, ਧੋਖੇ ਅਤੇ ਰਾਜਨੀਤਿਕ ਬਦਲਾਖੋਰੀ 'ਤੇ ਸੱਚਾਈ ਦੀ ਜਿੱਤ ਹੋਈ ਹੈ। ਅਮਨ ਅਰੋੜਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਭਾਜਪਾ...

