ਮੋਗਾ, 3 ਜੂਨ (ਜਸ਼ਨ) ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ ਦਾ ਹੀ ਹਿੱਸਾ ਬਲੂਮਿੰਗ ਬੱਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿਖੇ ਨੰਨੇ-ਮੁੰਨੇ ਬੱਚਿਆਂ ਲਈ ਪਹਿਲੀ ਜੂਨ ਤੋਂ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਇਸ ਸਮਰ ਕੈਂਪ ਵਿੱਚ ਵਿਦਿਆਰਥੀ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਜਾਣਕਾਰੀ...
News
ਸਮਰ ਕੈਂਪ ਦੋਰਾਨ ਤਿਆਰ ਕੀਤੇ ਡਾਂਸ ਤੇ ਕਵਿਤਾਵਾਂ ਪੇਸ਼ ਕੀਤੀਆਂ - ਪ੍ਰਿੰਸੀਪਲ ਮੋਗਾ, 3 ਜੂਨ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਸਰਪ੍ਰਸਤੀ ਅਤੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਦੀ ਅਗੁਵਾਈ ਹੇਠ ਨਰਸਰੀ ਤੋਂ ਦੂਸਰੀ ਕਲਾਸ ਦੇ ਵਿਦਿਆਰਥੀਆ ਲਈ ਚੱਲ ਰਿਹਾ ਸਮਰ ਕੈਂਪ ਅੱਜ ਸਮਾਪਤ ਹੋ ਗਿਆ। ਸਕੂਲ਼ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਇਸ ਸਬੰਧੀ...
ਮੋਗਾ, 3 ਜੂਨ (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ 1 ਦਿਨਾ ਵਿੱਚ 21 ਵੀਜ਼ੇ ਲਗਵਾ ਕੇ ਰਿਕਾਰਡ ਕਾਇਮ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ...
ਕੋਟ-ਈਸੇ-ਖਾਂ, 3 ਜੂਨ (): ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ- ਨਿਰਦੇਸ਼ ਹੇਠ ਸ੍ਰੀ ਹੇਮਕੁੰਟ ਸੀਨੀ.ਸੈਕੰ. ਸਕੂਲ ਕੋਟ-ਈਸੇ-ਖਾਂ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਵੱਲੋਂ “ਸਾਈਕਲ ਰੈਲੀ” ਕੱਢੀ ਗਈ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਤੰਦਰੁਸਤ ਸਿਹਤ ਲਈ ਜਾਗਰੂਕ ਕਰਨਾ ਹੈ। ਸਾਈਕਲ ਚਲਾ ਕੇ ਆਪਣੀ ਮੰਜ਼ਿਲ ਤੇ ਪਹੁੰਚਣ ਨਾਲ ਸਾਡੇ ਸਰੀਰ ਦੀ ਕਸਰਤ ਹੁੰਦੀ ਹੈ...
*ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਕੌਸਲਰਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 3 ਜੂਨ (ਜਸ਼ਨ):-ਸ਼੍ਰੋਮਣੀ ਅਕਾਲੀ ਦਲ ਦੇ ਕੌਸਲਰ ਗੌਰਵ ਗੁਪਤਾ ਗੁੱਡੂ, ਕੌਸਲਰ ਹਰੀ ਰਾਮ, ਕੌਸਲਰ ਬੂਟਾ ਸਿੰਘ ਅਤੇ ਭਾਜਪਾ ਦੀ ਮਹਿਲਾ ਆਗੂ ਤੇ ਕੌਸਲਰ ਕੁਲਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਦਾ ਦਾਮਨ ਥਾਮ ਲਿਆ। ਜਿਨ੍ਹਾਂ ਨੂੰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਨਿਵਾਲ ਸਤਾਨ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ,...
*ਹਰਦੇਵ ਸਿੰਘ ਨੂੰ ਐਸ.ਸੀ. ਮੋਰਚੇ ਦਾ ਜ਼ਿਲ੍ਹਾ ਜਨਰਲ ਸੱਕਤਰ ਬਣਾਇਆ ਮੋਗਾ, 3 ਜੂਨ (ਜਸ਼ਨ):-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੂਰੇ ਦੇਸ਼ ਵਿਚ ਗਰੀਬਾਂ ਲਈ ਸ਼ੁਰੂ ਕੀਤੀ ਗਈ ਸਕੀਮਾਂ ਅਤੇ ਯੋਜਨਾਵਾਂ ਦਾ ਲਾਭ ਜਮੀਨੀ ਪੱਧਰ ਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਮਿਲਣ ਦੇ ਕਾਰਨ ਅੱਜ ਲੋਕ ਵੱਖ-ਵੱਖ ਰਾਜਨੀਤਿਕ ਪਾਰਟੀਆ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਬਲਜੀਤ ਸਿੰਘ ਡਗਰੂ ਨੂੰ ਪਾਰਟੀ...
ਮੋਗਾ, 2 ਜੂਨ (ਜਸ਼ਨ): ਮੋਗਾ ਜ਼ਿਲੇ ਦੀ ਉਘੀ ਵਿਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਜੋ ਕਿ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੀ ਅਗਵਾਈ ਵਿਚ ਵਿਸ਼ੇਸ਼ ਖੇਤਰ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰ ਰਿਹਾ ਹੈ। ਇਸੇ ਤਹਿਤ ਸਕੂਲ ਵਿੱਚ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਅਨੁਸਾਰ ਸਿੱਖਿਆ ਖੇਤਰ ਵਿੱਚ ਆ ਰਹੀਆਂ ਤਬਦੀਲੀਆਂ, ਸਿੱਖਣ ਵਿਧੀਆਂ,...
*ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 2 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ ਸਭ ਤੋਂ ਵੱਧ (ਚਾਰ ਵਾਰ) ਇਹ ਟੂਰਨਾਮੈਂਟ...
ਮੋਗਾ, 2 ਜੂਨ (ਜਸ਼ਨ):-ਪੰਜਾਬ ਸਰਕਾਰ ਵੱਲੋਂ ਸਮਾਜ ਸੇਵੀ ਤੌਰ 'ਤੇ ਵਿਚਰ ਰਹੇ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਰੋਡੇ ਨੂੰ ਮਾਰਕੀਟ ਕਮੇਟੀ ਮੋਗਾ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਜ਼ਿਲ੍ਹੇ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵ-ਨਿਯੁਕਤ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਮੂੰਹ ਲੱਡੂਆਂ ਨਾਲ ਮਿੱਠਾ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਮੁੱਖ ਮੰਤਰੀ ਭਗਵੰਤ...
ਚੰਡੀਗੜ੍ਹ,2 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ...

