News

ਮੋਗਾ, 14 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਮਾੳੂਂਟ ਲਿਟਰਾ ਜੀ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਮਾੳੂਂਟ ਲਿਟਰਾ ਜੀ ਸਕੂਲ ਵਿਖੇ ਸਕਾਲਰਸ਼ਿਪ ਟੈਸਟ 19 ਨਵੰਬਰ ਨੂੰ ਹੋਵੇਗਾ । ਉਹਨਾਂ ਦੱਸਿਆ ਕਿ ਇਕ ਘੰਟੇ ਦੀ ਇਸ ਪ੍ਰੀਖਿਆ ’ਚ ਅੰਗਰੇਜ਼ੀ,ਸਾਇੰਸ ਅਤੇ ਹਿਸਾਬ ਦੇ ਵਿਸ਼ਿਆਂ ਸਬੰਧੀ ਪ੍ਰਸ਼ਨ ਹੋਣਗੇ। ਉਹਨਾਂ ਦੱਸਿਆ ਕਿ ਇਸ ਟੈਸਟ ਵਿਚ ਭਾਗ ਲੈਣ ਲਈ ਬੱਚਿਆਂ ਨੂੰ ਸਕੂਲ ਵਿਚ...
ਮੋਗਾ 14 ਨਵੰਬਰ(ਜਸ਼ਨ)- ਜ਼ਿਲਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਨੇ ਦੱਸਿਆ ਕਿ ਅੱਜ ਬਾਲ ਦਿਵਸ ਮੌਕੇ ਜ਼ਿਲਾ ਬਾਲ ਸੁਰੱਖਿਆ ਯੂਨਿਟ ਮੋਗਾ ਵੱਲੋਂ ਪੁਲਿਸ ਵਿਭਾਗ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ ਬਾਲ ਭਿਖਸ਼ਾ/ਮਜ਼ਦੂਰੀ ਦੇ ਖਾਤਮੇ ਲਈ ਚਾਈਲਡ ਬੈਗਿੰਗ ਸਬੰਧੀ ਰੈਲੀ ਕੱਢੀ ਗਈ। ਇਸ ਰੈਲੀ ਨੂੰ ਦਵਿੰਦਰਪਾਲ ਸਿੰਘ ਰਿੰਪੀ ਚੇਅਰਮੈਨ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਮੋਗਾ, ਜ਼ਿਲਾ ਐਨ.ਜੀ.ਓ ਕੋ-ਆਰਡੀਨੇਟਰ ਐਸ.ਕੇ.ਬਾਂਸਲ ਅਤੇ ਦੀਪਕ ਕੋਛੜ ਵੱਲੋਂ ਆਰੀਆ ਮਾਡਲ ਸਕੂਲ ਮੋਗਾ ਤੋਂ ਝੰਡੀ ਦੇ ਕੇ...
* ਸੰਤ ਸਤਵੰਤ ਸਿੰਘ ਬੁੱਘੀਪੁਰਾ ਨੇ ਕਲਾਸਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ 1 ਲੱਖ ਰੁਪਏ ਕੀਤੇ ਭੇਂਟ ਮੋਗਾ, 14 ਨਵੰਬਰ (ਜਸ਼ਨ):-ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਿੱਖਿਆ ਦਾ ਢਾਂਚਾ ਮਜਬੂਤ ਕਰਨ ਹਿਤ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਸੁਰੂ ਕਰਨ ਦਾ ਲਿਆ ਸੁਪਨਾ ਬਾਲ ਦਿਵਸ ਮੌਕੇ ਪੂਰਾ ਹੋ ਗਿਆ ਜਦ ਅੱਜ ਸੂਬੇ ਦੇ 12 ਹਜ਼ਾਰ 500 ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਹੋ ਗਈ । ‘ਖੇਡ ਮਹਿਲ’ ਦੇ ਸਿਰਲੇਖ ਹੇਠ...
ਮੋਗਾ,13 ਨਵੰਬਰ (ਜਸ਼ਨ)- ਮਹਿਲਾ ਕਾਂਗਰਸ ਦੀ ਜਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਨੇ ਕਾਂਗਰਸੀ ਮਹਿਲਾ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਅਹੁਦੇ ਦੀ ਸ਼ਾਨ ਨੂੰ ਵਧਾਉਣ ਅਤੇ ਜ਼ਿੰਮਵਾਰੀ ਸਮਝਦਿਆਂ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਪਹੰੁਚਾਉਣ ਲਈ ਕੰਮ ਕਰਨ ਤਾਂ ਕਿ ਆਮ ਲੋਕ ਕੈਪਟਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਲੈ ਸਕਣ। ਉਹਨਾਂ ਕਿਹਾ ਕਿ ਵਰਕਰਾਂ ਵੱਲੋਂ ਪਿੰਡ ਪੱਧਰ ’ਤੇ ਸਰਗਰਮੀਂ ਨਾਲ ਵਿਚਰਨ ਨਾਲ ਜਿੱਥੇ ਉਹਨਾਂ ਨੂੰ ਹੇਠਲੇ...
ਮੋਗਾ, 13 ਨਵੰਬਰ (ਜਸ਼ਨ)- ਮੋਗਾ ਕਾਂਗਰਸ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਬਲਖੰਡੀ ਦੇ ਪੁੱਤਰ ਅਰਸ਼ਜੀਤ ਸਿੰਘ ਖੋਸਾ ਨਮਿੱਤ ਪਾਠ ਦਾ ਭੋਗ , ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 14 ਨਵੰਬਰ ਮੰਗਲਵਾਰ ਨੂੰ ਮੋਗਾ ਜ਼ਿਲੇ ਦੇ ਪਿੰਡ ਬਲਖੰਡੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ ਜਿੱਥੇ ਪਰਿਵਾਰਕ ਮੈਂਬਰ ,ਸਨੇਹੀ ਅਤੇ ਸਮਾਜ ਦੇ ਵੱਖ ਵੱਖ ਖੇਤਰਾਂ ਦੀਆਂ ਅਹਿਮ ਸ਼ਖਸੀਅਤਾਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕਰਨਗੀਆਂ । ਹਲਕਾ ਧਰਮਕੋਟ ਦੇ ਵਿਧਾਇਕ ਸ: ਸੁਖਜੀਤ ਸਿੰਘ ਕਾਕਾ...
*ਮਾਪਿਆਂ ਵੱਲੋਂ 16 ਨਵੰਬਰ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਵੀ ਐਲਾਨ ਮੋ ਗਾ, 13 ਨਵੰਬਰ (ਜਸ਼ਨ)- ਬਾਲ ਦਿਵਸ ਦੇ ਮੌਕੇ ਤੇ ਜਦ ਪੂਰਾ ਦੇਸ਼ ਅਤੇ ਜਿਲਾ ਪ੍ਸ਼ਾਸ਼ਨ ਚਾਚਾ ਨਹਿਰੂ ਜੀ ਦੇ ਜਨਮ ਦਿਨ ਮੌਕੇ ਬਾਲ ਦਿਵਸ ਮਨਾ ਰਿਹਾ ਹੋਵੇਗਾ ਅਤੇ ਪ੍ਸ਼ਾਸ਼ਨਿਕ ਅਧਿਕਾਰੀ ਅਤੇ ਰਾਜਨੀਤਕ ਆਗੂ ਸਟੇਜਾਂ ਤੇ ਖੜੇ ਹੋ ਕੇ ਬੱਚਿਆਂ ਦੇ ਅਧਿਕਾਰਾਂ ਬਾਰੇ ਲੰਬੇ ਚੌੜੇ ਭਾਸ਼ਣ ਦੇ ਰਹੇ ਹੋਣਗੇ ਤਾਂ ਉਸ ਵੇਲੇ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਅੱਗੇ ਪਿਛਲੇ 40 ਦਿਨਾਂ ਤੋਂ ਆਪਣੇ ਨਾਲ ਅਤੇ ਆਪਣੇ ਬੱਚਿਆਂ...
ਮੋਗਾ ,13 ਨਵੰਬਰ (ਜਸਵੰਤ ਸਮਾਲਸਰ)-ਪਿਆਰਾ ਸਿੰਘ ਦਾਤਾ ਮੈਮੋਰੀਅਲ ਐਵਾਰਡ ਕਮੇਟੀ ਦਿੱਲੀ ਦੇ ਪ੍ਰਬੰਧਕਾਂ ਰਾਜਿੰਦਰ ਸਿੰਘ, ਪਰਮਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਵੱਲੋਂ ਪੰਜਾਬੀ ਹਾਸ-ਵਿਅੰਗ ਅਕਾਦਮੀ ਪੰਜਾਬ ਦੇ ਸਹਿਯੋਗ ਨਾਲ ਪਿਆਰਾ ਸਿੰਘ ਦਾਤਾ ਬਾਰਵਾਂ ਯਾਦਗਾਰੀ ਐਵਾਰਡ ਸਨਮਾਨ ਸਮਾਰੋਹ ਐਸ.ਡੀ ਪਬਲਿਕ ਸਕੂਲ ਮੋਗਾ ਵਿਖੇ ਅਕਾਦਮੀ ਦੇ ਪ੍ਰਧਾਨ ਕੇ.ਐਲ.ਗਰਗ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ । ਪ੍ਰਧਾਨਗੀ ਮੰਡਲ ‘ਚ ਪਿ੍ਰੰਸੀਪਲ ਸੁਰੇਸ਼ ਬਾਂਸਲ, ਬਲਦੇਵ ਸਿਘ ਸੜਕਨਾਮਾ, ਗੁਰਬਚਨ...
ਬਾਘਾਪੁਰਾਣਾ, 12 ਨਵੰਬਰ (ਜਸਵੰਤ ਗਿੱਲ)- ਇਲਾਕੇ ਦੀ ਮਸ਼ਹੂਰ ਆਈਲੈਟਸ ਸੰਸਥਾ ਡਰੀਮ ਬਿਲਡਰ ਜੋ ਆਪਣੇ ਆਈਲੈਟਸ ਦੀ ਪ੍ਰੀਖਿਆ ਵਿੱਚ ਵਧੀਆ ਨਤੀਜੇ ਦੇਣ ਕਾਰਨ ਜਾਣੀ ਜਾਂਦੀ ਹੈ। ਸੰਸਥਾ ਦੀ ਵਿਦਿਆਰਥਣ ਨੇ ਆਈਲੈਟਸ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾਂ ਦੇ ਡਾਇਰੈਕਟਰ ਨਵਜੋਤ ਸਿੰਘ ਬਰਾੜ ਅਤੇ ਕੁਲਦੀਪ ਬਰਾੜ ਨੇ ਦੱਸਿਆ ਹੈ ਕਿ ਇਸ ਵਾਰ ਸੰਸਥਾ ਦੀ ਵਿਦਿਆਰਥਣ ਰਮਨਜੀਤ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਮੌੜ ਨੌ ਅਬਾਦ ਨੇ ਲਿਸਨਿੰਗ 7...
ਬਾਘਾ ਪੁਰਾਣਾ, 12 ਨਵੰਬਰ (ਜਸਵੰਤ ਗਿੱਲ)-ਬੀਤੇ ਦਿਨੀਂ ਹੋਈਆਂ ਸ਼ਹਿਰ ਅੰਦਰ ਕੋਆ: ਮਾਰਕੀਟਿੰਗ ਸੁਸਾਇਟੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਮਿਲੀ ਵੱਡੀ ਜਿੱਤ ਇਸ ਗੱਲ ਦਾ ਸਬੂਤ ਹਨ ਕਿ ਆਉਣ ਵਾਲੀਆਂ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਜਿੱਤ ਦੇ ਝੰਡੇ ਗੱਡੇਗੀ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸੀਨੀ: ਕਾਂਗਰਸੀ ਆਗੂ ਸੁਰਿੰਦਰ ਸ਼ਿੰਦਾ ਅਤੇ ਸੀਨੀ : ਆਗੂ ਜਗਦੇਵ ਸਿੰਘ ਲਧਾਈਕੇ ਨੇ ਕਰਦਿਆ ਕਿਹਾ ਕਿ ਸੁਸਾਇਟੀ ਦੀਆਂ ਚੋਣਾਂ ਵਿੱਚ ਅਕਾਲੀ ਦਲ ਨੇ ਆਪਣੇ ਕਾਂਗਜ...
ਬਾਘਾਪੁਰਾਣਾ, 12 ਨਵੰਬਰ (ਜਸਵੰਤ ਗਿੱਲ)-ਗੁਰਦੁਆਰਾ ਗੋਬਿੰਦਸਰ ਸਾਹਿਬ ਲੰਗੇਆਣਾ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਹੋਈ ਬੇਵਕਤੀ ਮੌਤ ‘ਤੇ ਸਾਬਕਾ ਜੱਥੇਦਾਰ ਜਸਵੀਰ ਸਿੰਘ ਰੋਡੇ ਪਰਿਵਾਰ ਅਤੇ ਸਿੰਘਾਂ ਨਾਲ ਦੁੱਖ ਸਾਂਝਾ ਕਰਨ ਲਈ ਗੁਰਦੁਆਰਾ ਗੋਬਿੰਦਸਰ ਸਾਹਿਬ ਲੰਗੇਆਣਾ ਕਲਾਂ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਜੱਥੇਦਾਰ ਜਸਵੀਰ ਸਿੰਘ ਨੇ ਸਿੰਘਾਂ ਨਾਲ ਸੰਤ ਬਾਬਾ ਪ੍ਰਤਾਪ ਸਿੰਘ ਦੀ ਜ਼ਿੰਦਗੀ ਬਾਰੇ ਗੱਲਬਾਤ ਕਰਦਿਆ ਉਨ੍ਹਾਂ ਨੂੰ ਵੀ ਸੰਤਾਂ ਦੇ...

Pages