ਮੋਗਾ,28 ਅਗਸਤ (ਜਸ਼ਨ) -ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜ਼ਕੇਸ਼ਨਸ ਮੋਗਾ ਜੋ ਕਿ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜ਼ੂਕੇਸ਼ਨਸ ਮੋਗਾ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ ਨਾਲ ਹੀ ਇਸ ਸੰਸਥਾਂ ਦੇ ਵਿਦਿਆਰਥੀ ਆਇਲੈਟਸ ਵਿੱਚੋਂ ਵਧੀਆ ਬੈਂਡ...
News
ਮੋਗਾ, 28 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿੱਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਸਕਾਲੈਸਿਟਕ ਇੰਡੀਆ ਵੱਲੋਂ ਤਿੰਨ ਰੋਜ਼ਾ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਕੀਤਾ। ਇਸ ਮੌਕੇ ਪੀ.ਟੀ.ਐਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਮਾਪਿਆ...
ਮੋਗਾ, 28 ਅਗਸਤ (ਜਸ਼ਨ): ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਹੂਲਤਾਂ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆ ਹਨ, ਜਿਨਾਂ ਦੀ ਪੂਰੀ ਜਾਣਕਾਰੀ ਐਮ.ਐਲ.ਏ. ਦਫ਼ਤਰ ਵਿੱਚ ਉਪਲਬਧ ਕਰਵਾਈ ਗਈ ਹੈ। ਇਸੇ ਕੜੀ ਤਹਿਤ ਅੱਜ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਪੰਜਾਬ ਸਰਕਾਰ ਵਲੋਂ ਚਲਾਈ ਗਈ 60 ਸਾਲਾਂ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਅੱਧਾ ਕਿਰਾਇਆ ਮਾਫ਼ੀ ਦੇ ਬੱਸ ਪਾਸ ਵੰਡੇ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਡਾ. ਹਰਜੋਤ ਕਮਲ ਨੇ ਦੱਸਿਆ ਕਿ ਇਸ ਬੱਸ...
ਮੋਗਾ 28 ਅਗਸਤ:(ਜਸ਼ਨ): ਕਾਂਗਰਸ ਦੇ ਸਿਟੀ ਪ੍ਰਧਾਨ ਸ੍ਰੀ ਵਿਨੋਦ ਬਾਂਸਲ ਨੇ ਅੱਜ ਨਗਰ ਸੁਧਾਰ ਟਰੱਸਟ ਦੇ ਵਿਹੜੇ ਵਿਚ ਹੋਏ ਸ਼ਾਨਦਾਰ ਸਮਾਗਮ ਦੌਰਾਨ ਨਗਰ ਨਿਗਮ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹੋਏ ਸਮਾਗਮ ਦੌਰਾਨ ਮੋਗਾ ਵਿਧਾਇਕ ਡਾ. ਹਰਜੋਤ ਕਮਲ, ਡਾ: ਮਾਲਤੀ ਥਾਪਰ,ਸੂਬਾ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ,ਬੀਬੀ ਜਗਦਰਸ਼ਨ ਕੌਰ ਸਾਬਕਾ ਜ਼ਿਲਾ ਪ੍ਰਧਾਨ ਕਾਂਗਰਸ,ਰਮੇਸ਼ ਕੁੱਕੂ,ਹਰੀ ਸਿੰਘ ਖਾਈ ਪ੍ਰਧਾਨ ਜਾਟ ਮਹਾਂ ਸਭਾ,ਉਪਿੰਦਰ ਗਿੱਲ, ਡਿਪਟੀ...
ਚੰਡੀਗੜ, 27 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਸੀਡ ਕਾਰਪੋਰੇਸਨ ਆਉਣ ਵਾਲੇ ਹਾੜੀ ਦੇ ਮੌਸਮ ਦੌਰਾਨ ਹੜ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਲਗਭਗ 25,000 ਕੁਇੰਟਲ ਉੱਚ ਪੱਧਰੀ ਬੀਜ ਮੁਹੱਈਆ ਕਰਵਾਏਗੀ, ਇਸ ਸਬੰਧੀ ਜਾਣਕਾਰੀ ਸੂਬਾ ਸਰਕਾਰ ਦੇ ਬੁਲਾਰੇ ਨੇ ਦਿੱਤੀ। ਉਨਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦੀਆਂ ਮੁੱਢਲੀਆਂ ਰਿਪੋਰਟਾਂ ਅਨੁਸਾਰ ਤਕਰੀਬਨ 25000...
ਚੰਡੀਗੜ, 27 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਅਰਨੀਵਾਲਾ ਸ਼ੇਖ ਸੁਭਾਨ, ਜਿਲਾ ਫਾਜਿਲਕਾ ਵਿਖੇ ਤਾਇਨਾਤ ਨਹਿਰੀ ਪਟਵਾਰੀ ਹਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਚੈਨ ਸਿੰਘ ਵਾਸੀ ਪਿੰਡ ਝੋਟਿਆਵਾਲੀ, ਜਿਲਾ ਫਾਜਿਲਕਾ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ...
ਲੁਧਿਆਣਾ, 27 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਵਲੋਂ ਸਰਕਾਰ ਤੋਂ ਵੀ ਦੋ ਕਦਮ ਅੱਗੇ ਚਲਦੇ ਹੋਏ ਅੱਜ ਜਲੰਧਰ ਦੇ ਵੱਖ ਵੱਖ ਪਿੰਡਾਂ ਜਿਨਾਂ ਨੂੰ ਹੜ੍ਹ ਨੇ ਆਪਣੇ ਲਪੇਟ ਵਿੱਚ ਲੈ ਲਿਆ ਹੈ, ਦੇ ਨਿਵਾਸੀਆਂ ਲਈ ਡਾਕਟਰਾਂ ਦੀ ਟੀਮ ਦੇ ਨਾਲ ਨਾਲ ਕਰੀਬ 3 ਲੱਖ ਦੇ ਕਰੀਬ ਦੀਆਂ ਦਵਾਈਆਂ ਭੇਜੀਆਂ ਗਈਆਂ ਹਨ। ਜਿਨਾਂ ਨੂੰ ਰਵਾਨਾ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਸਰਕਾਰ ਨੂੰ ਫੇਲ ਕਰਾਰ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ...
ਐਸ.ਏ.ਐਸ.ਨਗਰ, 27 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਅਤੇ ਵੱਖ-ਵੱਖ ਪੀਰੀਅਡਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ.ਵੱਲੋਂ ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਨੂੰ ਪ੍ਰਭਾਵਸਾਲੀ ਬਣਾਉਣ ਲਈ ਰੋਜਾਨਾ ਗਤੀਵਿਧੀਆਂ The word of the day,...
ਮੋਗਾ, 27 ਅਗਸਤ (ਜਸ਼ਨ): ਪੰਜਾਬ ਸਰਕਾਰ ਵੱਲੋਂ ਮੋਗਾ ਕਾਂਗਰਸ ਦੇ ਸਿਟੀ ਪ੍ਰਧਾਨ ਵਿਨੋਦ ਬਾਂਸਲ ਨੂੰ ਮੋਗਾ ਇੰਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨ ਥਾਪਿਆ ਗਿਆ ਹੈ ਤੇ ਉਹ ਅੱਜ 28 ਅਗਸਤ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣਗੇ । ਵਿਨੋਦ ਬਾਂਸਲ ਦੇ ਤਾਜਪੋਸ਼ੀ ਸਮਾਗਮ ਦੌਰਾਨ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਤੋਂ ਇਲਾਵਾ ਮੋਗਾ ਜ਼ਿਲੇ ਦੇ ਕਾਂਗਰਸੀ ਆਗੂ, ਵਰਕਰ ਅਤੇ ਆਮ ਸ਼ਹਿਰੀ ਹਾਜ਼ਰ ਹੋਣਗੇ। ਸਵੇਰੇ 9 ਵਜੇ ਤੋਂ 11 ਵਜੇ ਤੱਕ ਇੰਪਰੂਵਮੈਂਟ...
ਚੰਡੀਗੜ੍ਹ,, 27 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮਾਲ ਮੰਤਰੀ ਸ੍ਰੀ ਗੁਰਪੀ੍ਰਤ ਸਿੰਘ ਕਾਂਗੜ ਨੇ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਦੱਸਿਆ ਕਿ ਹੜ ਪ੍ਰਭਾਵਿਤ ਲੋਕਾਂ ਨਾਲ ਇਕਜੁੱਟਤਾ ਦਰਸਾਉਂਦਿਆਂ ਪੰਜਾਬ ਨੰਬਰਦਾਰ ਯੂਨੀਅਨ ਨੇ ਸਵੈਇੱਛਾ ਨਾਲ ਆਪਣਾ ਤਿੰਨ ਮਹੀਨੇ ਦਾ ਮਾਣ ਭੱਤਾ ਜੋ ਕਿ ਲਗਭਗ 14.16 ਕਰੋੜ ਰੁਪਏ ਬਣਦਾ ਹੈ, ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ। ਉਨਾਂ ਦੱਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਜਿਸ ਵਿੱਚ ਸੂਬਾ...

