News

ਮੋਗਾ/ਮਾਣੂੰਕੇ,14 ਦਸੰਬਰ (ਪੱਤਰ ਪਰੇਰਕ) :ਅਕਾਲੀ ਸਰਪੰਚ ਬੇਅੰਤ ਗਿੱਲ ਦੇ ਕਤਲ ਵਿਚ ਨਾਮਜ਼ਦ ਅਤੇ ਬਰੀ ਹੋਏ ਰਜਿੰਦਰ ਕੁਮਾਰ ਗੋਗਾ ਦਾ ਅੱਜ ਦੇਰ ਸ਼ਾਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਗਾ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰੀਆਂ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿ੍ਰਤਕ ਗੋਗਾ ਆਪਣੀ ਸਪੇਅਰ ਪਾਰਟਸ ਦੀ ਦੁਕਾਨ ਤੋਂ ਘਰ ਵਾਪਸ ਜਾਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਿਹਾ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਸੁਬੈਗ...
ਚੰਡੀਗੜ, 14 ਦਸੰਬਰ(ਪੱਤਰਪਰੇਰਕ): ਸ਼ਹੀਦੀ ਜੋੜ ਮੇਲ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੌਕੇ ਕੋਈ ਵੀ ਸਿਆਸੀ ਕਾਨਫਰੰਸ ਨਾ ਕਰਨ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਸ ਪਵਿੱਤਰ ਮੌਕੇ ਨਾ ਹੀ ਕਾਂਗਰਸ ਪਾਰਟੀ ਅਤੇ ਨਾ ਹੀ ਸੂਬਾ ਸਰਕਾਰ ਕੋਈ ਜਨਤਕ ਸਮਾਗਮ ਆਯੋਜਿਤ ਕਰੇਗੀ। ਅੱਜ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ...
ਚੰਡੀਗੜ, 13 ਦਸੰਬਰ:(ਜਸ਼ਨ):ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ।ਇਸ ਦੌਰਾਨ ਉਨਾਂ ਸਮੂਹ ਮੈਰੀਟੋਰੀਅਸ ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਕਿਹਾ ਕਿ ਉਨਾਂ ਨੂੰ 100 ਫੀਸਦੀ ਨਤੀਜੇ ਚਾਹੀਦੇ ਹਨ ਅਤੇ ਜੇ ਨਤੀਜੇ 100 ਫੀਸਦੀ ਨਾ ਆਏ ਤਾਂ ਇਸ ਲਈ ਸਬੰਧਤ ਸਕੂਲ ਦੇ ਪਿ੍ਰੰਸੀਪਲ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਇਸ ਤੈਅਸ਼ੁਦਾ ਟੀਚੇ ਦੀ ਪ੍ਰਾਪਤੀ ਲਈ ਪਿ੍ਰੰਸੀਪਲ...
ਫਿਰੋਜ਼ਪੁਰ, ਫਾਜਿਲਕਾ 13 ਦਸੰਬਰ ( ਸੰਦੀਪ ਕੰਬੋਜ ਜਈਆ) : ਜਲਾਲਾਬਾਦ ਸਿਟੀ ਪੁਲਿਸ ਥਾਣਾ ਮੁਖੀ ਮੈਡਮ ਲਵਮੀਤ ਕੌਰ ਵੱਲੋਂ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ ਦੇ ਸਮੂਹ ਅਸਲਾ ਧਾਰਕਾਂ ਨੂੰ ਆਪਣਾ ਅਸਲਾ 15 ਦਸੰਬਰ ਤੋ ਪਹਿਲਾ ਥਾਣੇ ਵਿਚ ਜਮਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ।ਮੈਡਮ ਲਵਮੀਤ ਕੋਰ ਭੁੱਲਰ ਨੇ ਸਾਡੇ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਕੋਈ ਵੀ ਅਸਲਾ ਧਾਰਕ ਅਜਿਹਾ ਨਹੀਂ ਕਰੇਗਾ ਤਾਂ ਉਸ ਖਿਲਾਫ ਸਖਤ ਕਾਨੂੰਨੀ...
ਫਰੀਦਕੋੋਟ,13 ਦਸੰਬਰ(ਤਰਸੇਮ ਚਾਨਣਾ): ਜਿਲਾ ਮੈਜਿਸਟੇ੍ਰਟ ਫਰੀਦਕੋੋਟ ਸ੍ਰੀ ਰਾਜੀਵ ਪਰਾਸ਼ਰ, ਆਈ.ਏ.ਐਸ. ਨੇ ਜਿਲੇ ਦੇ ਕਸਬਾ ਬਰਗਾੜੀ ਦੀ ਅਨਾਜ ਮੰਡੀ ਵਿੱਚ ਕਿਸੇ ਵੀ ਧਾਰਮਿਕ/ਸਮਾਜਿਕ ਧਰਨੇ ਮੁਜਾਹਰੇ ਕਰਨ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 8 ਫਰਵਰੀ 2019 ਤੱਕ ਲਾਗੂ ਰਹੇਗੀ। ਜਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਵੱਖ ਵੱਖ ਧਾਰਮਿਕ/ਸਮਾਜਿਕ ਜਥੇਬੰਦੀਆਂ ਵੱਲੋੋਂ ਬਰਗਾੜੀ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹੋੋਈ ਬੇਅਦਬੀ ਨੂੰ ਲੈ ਕੇ ਦਾਣਾ ਮੰਡੀ ਵਿਖੇ ਧਰਨੇ ਮੁਜਾਹਰੇ...
ਫਰੀਦਕੋਟ, 13 ਦਸੰਬਰ:-(ਤਰਸੇਮ ਚਾਨਣਾ):ਫਰੀਦਕੋਟ ਜ਼ਿਲੇ ਦੀਆਂ 243 ਪੰਚਾਇਤਾਂ ਦੀਆਂ 30 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਜ਼ਿਲਾ ਚੋਣ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਪਰਮਜੀਤ ਕੌਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਐੱਸ.ਡੀ.ਐਮਜ਼, ਬੀ.ਡੀ.ਪੀ.ਓਜ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ ਇਸ ਮੌਕੇ ਚੋਣ ਪ੍ਰਕਿ੍ਰਆ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲਾ ਚੋਣ ਅਫਸਰ-ਕਮ ਡਿਪਟੀ...
ਫ਼ਿਰੋਜਪੁਰ, ਫਾਜਿਲਕਾ 13 ਦਸੰਬਰ ( ਸੰਦੀਪ ਕੰਬੋਜ ਜਈਆ) : ਜ਼ਿਲ੍ਹਾ ਮੈਜਿਸਟ੍ਰੇਟ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਸਾਰੇ ਹੁਕਮ 31 ਜਨਵਰੀ 2018 ਤੱਕ ਲਾਗੂ ਰਹਿਣਗੇ ਬਲਵਿੰਦਰ ਸਿੰਘ ਧਾਲੀਵਾਲ ਨੇ ਸ਼ਹਿਰ ਵਿੱਚ ਚੱਲਦੇ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ...
ਸਮਾਲਸਰ,13 ਦਸੰਬਰ (ਪੱਤਰ ਪ੍ਰੇਰਕ):ਨਜ਼ਦੀਕੀ ਪਿੰਡ ਸੇਖਾ ਕਲਾਂ ਦੀ ਜਨਤਾ ਨੇ ਆਪਣੀ ਸੂਝ ਬੂਝ ਤੇ ਏਕਤਾ ਦਾ ਸਬੂਤ ਪੇਸ਼ ਕਰਦਿਆਂ ਪਾਰਟੀਬਾਜੀ ਤੋਂ ਵੱਖ ਹੋ ਕੇ ਨਿਰਪੱਖਤਾ ਅਤੇ ਸਰਬ ਸੰਮਤੀ ਨਾਲ ਪੜੇ ਲਿਖੇ ਨੌਜਵਾਨ ਆਗੂ ਲਾਭ ਸਿੰਘ ਨੂੰ ਸੇਖਾ ਮੇਹਰ ਸਿੰਘ ਵਾਲਾ ਦਾ ਅਗਲਾ ਸਰਪੰਚ ਚੁਣਨ ਦਾ ਫੈਸਲਾ ਲਿਆ ਹੈ। ਇਸ ਮੌਕੇ ਰਾਮਦਾਸੀਆ ਸਿੱਖ ਧਰਮਸ਼ਾਲਾ ਵਿੱਚ ਹੋਏ ਭਾਰੀ ਇੱਕਠ ਦੌਰਾਨ ਬਲਾਕ ਕਾਂਗਰਸ ਪ੍ਰਧਾਨ ਹਰਦੀਸ਼ ਸਿੰਘ ਸਿੱਧੂ, ਚਮਕੌਰ ਸਿੰਘ ਸਾਬਕਾ ਸਰਪੰਚ, ਅੰਗਰੇਜ ਸਿੰਘ ਬਲਾਕ...
ਮੋਗਾ 13 ਦਸੰਬਰ:(ਜਸ਼ਨ): ਦਿਵਿਆਂਗ ਵਿਅਕਤੀ ਸਮਾਜ ਦਾ ਅਹਿਮ ਅੰਗ ਹਨ ਅਤੇ ਇੰਨਾਂ ਵਿਅਕਤੀਆਂ ਦੀ ਹਰ ਸੰਭਵ ਮੱਦਦ ਕਰਨਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਅੱਜ ਨਗਰ ਨਿਗਮ ਮੋਗਾ ਵਿਖੇ ਸਮਾਜਿਕ ਸੁਰੱਖਿਆ ਵਿਭਾਗ ਮੋਗਾ ਵੱਲੋਂ ਆਯੋਜਿਤ ਜ਼ਿਲਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਦੇ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋ...
ਅਮਿ੍ਰਤਸਰ,13 ਦਸੰਬਰ(ਪੱਤਰ ਪਰੇਰਕ):ਅਟਾਰੀ ਨਜ਼ਦੀਕ ਕਾੳੂਂਟਰ ਇੰਟੈਲੀਜੈਂਸ ਅਤੇ ਤਸਕਰਾਂ ਦਰਮਿਆਨ ਹੋਈ ਮੁੱਠਭੇੜ ਉਪਰੰਤ ਕਾੳੂਂਟਰ ਇੰਟੈਲੀਜੈਂਸ ਟੀਮ ਨੇ 2 ਤਸਕਰਾਂ ਸਮੇਤ 4 ਕਿਲੋ ਦੇ ਕਰੀਬ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਸ਼ੀਲੇ ਪਦਾਰਥਾਂ ਵਿਰੁੱਧ ਚੱਲ ਰਹੇ ਅਪਰੇਸ਼ਨ ਦੌਰਾਨ ਕਾੳੂਂਟਰ ਇੰਟੈਲੀਜੈਂਸ ,ਅਮਿ੍ਰਤਸਰ ਦੀ ਟੀਮ ਵੱਲੋਂ 2 ਤਸਕਰਾਂ ਨੂੰ ਗਿ੍ਰਫਤਾਰ ਕਰਕੇ ਉਹਨਾਂ ਕੋਲੋਂ ਹੈਰੋਇਨ ਦੀ ਵੱਡੀ ਖੇਪ ,ਹਥਿਆਰ ,...

Pages