GOVERNMENT OF PUNJAB



ਚੰਡੀਗੜ੍ਹ, 13 ਮਈ (ਜਸ਼ਨ): ਸ਼ਰਾਬ ਦੇ ਠੇਕਿਆਂ ਦੀ ਮਿਆਦ ਵਿੱਚ 31 ਮਾਰਚ, 2020 ਤੋਂ ਬਾਅਦ ਵਾਧਾ ਕੀਤੇ ਜਾਣ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਦੀ ਲੀਹ ’ਤੇ ਚਲਦਿਆਂ ਸੂਬਾ ਸਰਕਾਰ ਲੌਕਡਾੳੂਨ ਦੇ 23 ਮਾਰਚ ਤੋਂ 6 ਮਈ, 2020

ਚੰਡੀਗੜ੍ਹ, 2 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ਖਰੀਦ ਕਾਰਜਾਂ ਵਿੱਚ ਕੁਤਾਹੀਆਂ ਤੇ ਬੇਨਿ

ਮੋਗਾ 04 ਅਗਸਤ(ਜਸ਼ਨ): ਪੰਜਾਬ ਸਰਕਾਰ ਵੱਲੋ ਆਮ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਅਗਸਤ ਮਹੀਨੇ ਤੋ ਅਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੀ ਸੁਰੂਆਤ ਕੀਤੀ ਗਈ ਹੈ।ਅਲਤਬਸ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਅਯੂਸ਼

ਜਲੰਧਰ, 4 ਨਵੰਬਰ (ਜਸ਼ਨ): ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੀਵਾਲੀ ਦੀ ਰਾਤ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਜਲੰਧਰ ਸਥਿਤ ਆਪਣੀ ਰਿਹਾਇਸ਼ ਕੋਲ ਧਰਨੇ ਉਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਦ ਮਿਲਣ ਗਏ। ਸਿੱਖਿਆ ਮੰਤਰੀ ਨੇ ਕਿਹਾ, “ਤੁਸੀ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤ

ਮੋਗਾ, 30 ਜੂਨ () : ਮੋਗਾ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਵੱਲੋਂ ਦੁਨੇਕੇ ਚੌਂਕ ਤੋਂ ਲੁਹਾਰਾ ਤੱਕ ਜਾਂਦੇ ਬਾਈਪਾਸ ਦੇ ਛਿਪਦੇ ਪਾਸੇ ਵਾਲੀਆਂ ਸੜਕਾਂ ਨੂੰ ਚੌੜਾ ਕਰਵਾਉਣ ਲਈ ਅਰੰਭੇ ਯਤਨਾਂ ਸਦਕਾ ਸਰਵੈ ਆਰੰਭ ਹੋ ਗਿਆ ਹੈ | ਸਰਵੈ ਆ

ਮੋਗਾ,30 ਦਸੰਬਰ (ਜਸ਼ਨ): ਅੱਜ ਕਾਂਗਰਸ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਬੀੜ ਚੜਿੱਕ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।

ਮੋਗਾ ,13 ਅਗਸਤ (ਜਸ਼ਨ): ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜ਼ਰੂਰੀ ਕਦਮ ਉਠਾਏ ਜਾ ਰਹੇ ਨੇ ।ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵਿੱਦਿਅਕ ਸੰਸਥਾਵਾਂ ਬੰਦ ਰੱਖਣ ਦੇ ਹੁਕਮ ਵੀ ਜਾਰੀ ਕੀਤ
