News

ਮੋਗਾ ,6 may (. JASHAN) ਮੋਗਾ ਨਿਵਾਸੀ ਕਪਿਲ ਕਪੂਰ ਅਤੇ ਅਨੀਤਾ ਕਪੂਰ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਮੁਬਾਰਕਾਂ । ਵਰ੍ਹੇਗੰਢ ਦੀਆਂ ਮੁਬਾਰਕਾਂ ਦਿੰਦਿਆਂ ਵੱਖ ਵੱਖ ਸਿਆਸੀ ,ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਨੇ ਕਿਹਾ ਕਿ ਕਪਿਲ ਕਪੂਰ ਨੇ ਆਪਣੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਕੀਤੀ ਪੱਤਰਕਾਰੀ ਸਦਕਾ, ਸਮਾਜ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਉਹ ਜੋੜੀ 'ਤੇ ਮਾਣ ਮਹਿਸੂਸ ਕਰਦੇ ਨੇ
Tags: CONGRATULATIONS
-ਜਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪਾਰਟੀ ਚ ਕੀਤਾ ਸ਼ਾਮਿਲ ਮੋਗਾ, 7 ਮਈ ( jashan) : ਪੰਜਾਬ ਦੀ ਰਾਜਨੀਤੀ ਵਿੱਚ ਭਾਰਤੀ ਜਨਤਾ ਪਾਰਟੀ ਲਗਾਤਾਰ ਆਪਣਾ ਜਨਾਧਾਰ ਮਜ਼ਬੂਤ ਕਰਦੀ ਨਜ਼ਰ ਆ ਰਹੀ ਹੈ। ਇਸੇ ਕੜੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਲਪਸੰਖਿਆਕ ਮੋਰਚਾ ਦੇ ਪ੍ਰਦੇਸ਼ ਸਚਿਵ ਕ੍ਰਿਸ਼ਨ ਸੈਨੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਮੋਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਵਿੱਚ ਰੱਖੇ...
Tags: BHARATIYA JANATA PARTY (BJP)
ਮੋਗਾ, 7 ਮਈ ( jashan) : ਪੰਜਾਬ ਦੇ ਜਲੰਧਰ ਵਿੱਚ ਬੀ ਐਸ ਐਫ ਕੈਂਪ ਅਤੇ ਅੰਮ੍ਰਿਤਸਰ ਆਰਮੀ ਕੈਂਪ ਦੇ ਨੇੜੇ ਹੋਏ ਬੰਬ ਧਮਾਕਿਆਂ ਨੇ ਸਾਰੇ ਪੰਜਾਬ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਸ਼ਰਾਰਤੀ ਤੱਤ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਇਹ ਗੱਲਾਂ ਸ਼ਿਵ ਸੇਨਾ ਹਿੰਦੁਸਤਾਨ ਦੇ ਪ੍ਰਦੇਸ਼ ਮਹਾਸਚਿਵ ਵਿਕਾਸ ਕਪੂਰ ਨੇ ਬੰਬ ਧਮਾਕਿਆਂ 'ਤੇ ਚਿੰਤਾ ਜਤਾਉਂਦੇ ਹੋਏ ਕਹੀਆਂ। ਵਿਕਾਸ ਕਪੂਰ ਨੇ ਕਿਹਾ ਕਿ ਆਪਰੇਸ਼ਨ ਸਿੰਦੂਰ ਦੇ ਇੱਕ ਸਾਲ ਪੂਰੇ ਹੋਣ ਤੋਂ ਕੁਝ ਦਿਨ...
Tags: SHIV SENA HINDUSTAN
ਮੋਗਾ, 7 ਮਈ ( jashan) : ਮੋਗਾ ਪੁਲਿਸ ਵਿੱਚ ਤਾਇਨਾਤ ਹੌਲਦਾਰ ਰਾਜਿੰਦਰ ਪਾਲ ਸਿੰਘ ਧਲੇਕੇ ਨੂੰ ਐਸਐਸਪੀ ਅਜੈ ਗਾਂਧੀ ਵੱਲੋਂ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਦੇ ਸਨਮਾਨ ਵਿੱਚ ਵੱਕਾਰੀ 'ਡੀਜੀਪੀ ਡਿਸਕ' ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ, ਹੌਲਦਾਰ ਰਾਜਿੰਦਰਪਾਲ ਸਿੰਘ ਧਲੇਕੇ ਨੇ ਪੰਜਾਬ ਦੇ ਡੀਜੀਪੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਦਾ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਅਤੇ ਮਾਨਤਾ ਲਈ ਸਦੀਵੀ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਹ ਪੰਜਾਬ...
Tags: PUNJAB POLICE
*3704,2392,4161 ਅਧਿਆਪਕਾਂ ਦੇ ਕੇਸ ਛੇਤੀ ਵੈਟ ਕਰਵਾਉਣ ਦਾ ਭਰੋਸਾ* * *12 ਮਈ ਤੱਕ ਪੀ ਪੀ ਉ ਨੰਬਰ ਜਾਰੀ ਕਰਨ ਦਾ ਭਰੋਸਾ ਮੋਗਾ ,6 ਮਈ (ਜਸ਼ਨ)ਜਿਲੇ ਦੀਆਂ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦਾ ਵਫਦ ਜਿਲਾ ਸਿੱਖਿਆ ਅਫਸਰ ਸਕੈਂਡਰੀ ਸਿੱਖਿਆ ਆਸ਼ੀਸ਼ ਕੁਮਾਰ ਨੂੰ ਅਧਿਆਪਕ ਮਸਲਿਆਂ ਨਾਲ ਸੰਬੰਧਿਤ ਮੁੱਦਿਆਂ ਉੱਤੇ ਮਿਲਿਆ| ਅਧਿਆਪਕ ਆਗੂਆਂ ਦਿਗਵਿਜੈਪਾਲ ਸ਼ਰਮਾ, ਸੁਖਪਾਲਜੀਤ ਸਿੰਘ, ਯਾਦਵਿੰਦਰ ਸਿੰਘ ਰਨਿੰਦਰ ਸਿੰਘ,ਬਰਿੰਦਰ ਸਿੰਘ ਨੇ ਦੱਸਿਆ ਕਿ 3704 ਅਧਿਆਪਕਾਂ ਦੇ ਕੇਸ ਜੋ...
ਮੋਗਾ , 5 ਮਈ (ਜਸ਼ਨ ) ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਮਨਜੀਤ ਸਿੰਘ ਮਾਨ ਵਲੋਂ ਮੋਗਾ ਹਲਕੇ ਵਿਚ ਕਾਂਗਰਸ ਨੂੰ ਮਜਬੂਤ ਕਾਰਨ ਲਈ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਨੇ। ਵੱਖ ਵੱਖ ਪਿੰਡਾਂ ਵਿਚ ਮਨਜੀਤ ਮਾਨ ਨੂੰ ਕਾਂਗਰਸ ਕੇਡਰ ਵਲੋਂ ਹਾਂ ਪੱਖੀ ਹੁੰਗਾਰਾ ਦਿੱਤਾ ਜਾ ਰਿਹੈ । ਮੋਗਾ ਹਲਕੇ ਤੋਂ 2027 ਦੌਰਾਨ ਕਾਂਗਰਸ ਉਮੀਦਵਾਰ ਵਜੋਂ ਚੋਣ ਲੜਨ ਦੇ ਸਵਾਲ ਦੇ ਜਵਾਬ ਵਿਚ ਮਾਨ ਨੇ ਆਖਿਆ ਕਿ ਉਹ ਤਮਾਮ ਉਮਰ ਪਾਰਟੀ ਲਈ ਸਮਰਪਿਤ ਰਹੇ ਹਨ ਅਤੇ ਜੇ ਪਾਰਟੀ ਉਹਨਾਂ ਨੂੰ...
Tags: PUNJAB CONGRESS
ਬਾਘਾ ਪੁਰਾਣਾ, 4 ਮਈ (JASHAN) ਪੱਛਮੀ ਬੰਗਾਲ, ਅਸਾਮ ਅਤੇ ਪੌਂਡੀਚਿਰੀ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਦੀ ਖੁਸ਼ੀ ‘ਚ ਬਾਘਾ ਪੁਰਾਣਾ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਵੱਡੇ ਪੱਧਰ ’ਤੇ ਜਸ਼ਨ ਮਨਾਇਆ ਗਿਆ। ਇਸ ਮੌਕੇ ਮੇਨ ਚੌਂਕ ਬਾਘਾ ਪੁਰਾਣਾ ਵਿਖੇ ਪਟਾਕੇ ਚਲਾ ਕੇ ਅਤੇ ਲੱਡੂ ਵੰਡ ਕੇ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਸਮਾਗਮ ਦੀ ਅਗਵਾਈ ਭਾਜਪਾ ਸਟੇਟ ਕਮੇਟੀ ਮੈਂਬਰ ਵਿਜੇ ਸ਼ਰਮਾ, ਪੰਜਾਬ ਸਟੇਟ ਆਰਟੀਆਈ ਸੈਲ ਦੇ ਉਪ ਪ੍ਰਧਾਨ ਅਮਿਤ...
Tags: BHARATIYA JANATA PARTY (BJP)
ਧਰਮਕੋਟ, 5 ਮਈ (ਜਸ਼ਨ ) 2027 ਦੀਆਂ ਚੋਣਾਂ ਨੇੜੇ ਹੋਣ ਕਰਕੇ ਕਾਂਗਰਸ ਵਲੋਂ ਤੇਜ਼ ਕੀਤੀਆਂ ਸਰਗਰਮੀਆਂ ਦੇ ਮੱਦੇ ਨਜ਼ਰ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਦੇ ਅਧੀਨ ਅੱਜ ਕਾਂਗਰਸ ਪਾਰਟੀ ਵੱਲੋਂ ਧਰਮਕੋਟ ਵਿਖੇ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਵਿਚ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿੱਥੇ ਲਾਭ ਸਿੰਘ ਆਹਲੂਵਾਲੀਆ ਪੰਜਾਬ ਕਾਂਗਰਸ ਆਗੂ, ਰਵਿੰਦਰ ਸਿੰਘ ਰਵੀ ਗਰੇਵਾਲ ਕਾਂਗਰਸੀ ਆਗੂ, ਪਰਮਿੰਦਰ ਸਿੰਘ ਯੂਥ...
Tags: PUNJAB CONGRESS
ਬਾਘਾਪੁਰਾਣਾ, 4 ਮਈ (ਜਸ਼ਨ ) ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਵਿਚ ਉਸ ਵੇਲੇ ਰਾਜਨੀਤਿਕ ਗਤੀਵਿਧੀਆਂ ਵਿਚ ਤੇਜ਼ੀ ਦੇਖੀ ਗਈ ਜਦੋਂ ਉੱਘੇ ਸਮਾਜ ਸੇਵੀ ਅਤੇ ਨੌਜਵਾਨ ਆਗੂ ਐਡਵੋਕੇਟ ਅਮਿਤ ਅਗਰਵਾਲ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਫੈਸਲੇ ਨਾਲ ਇਲਾਕੇ ਦੇ ਅਗਰਵਾਲ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵੱਖ-ਵੱਖ ਵਰਗਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਅਤੇ ਸਨਮਾਨਿਤ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ...
Tags: BHARATIYA JANATA PARTY (BJP)
11 ਮਈ ਨੂੰ ਡੀ. ਐਸ. ਈ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਮਿਲੇਗਾ ਮਾਸ ਡੈਪੂਟੇਸ਼ਨ MOGA ,5 ਮਈ ( JASHAN ) ਅੱਜ ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ ਤੇ ਜ਼ਿਲਾ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂਆ ਦਿਗਵਿਜੈਪਾਲ ਸ਼ਰਮਾ, ਯਾਦਵਿੰਦਰ ਸਿੰਘ, ਸੁਖਪਾਲਜੀਤ ਸਿੰਘ, ਬਰਿੰਦਰ ਸਿੰਘ, ਰਨਿਦਰ ਸਿੰਘ, ਸੁਖਚੈਨ ਸਿੰਘ...

Pages