GOVERNMENT OF PUNJAB

ਚੰਡੀਗੜ•, 24 ਜੂਨ  (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਨਸ਼ਾਖੋਰੀ ਦੀ ਸਮੱਸਿਆ ਨੂੰ ਠੱਲ• ਪਾਉਣ ਦੀ ਦਿਸ਼ਾ ਵੱਲ ਇੱਕ ਹੋਰ ਵੱਡੀ ਪਹਿਲਕਦਮੀ ਕੀਤੀ ਹੈ। ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ 178 ਓਟ (ਆਊਟਡੋਰ ਓਪੀਆਡ ਅਸਿਸਟਡ ਟੀ੍ਰਟਮੈਂਟ ਕਲੀਨ

 ਮੋਗਾ  24 ਅਕਤੂਬਰ (ਜਸ਼ਨ) :ਮੋਗਾ  ਦੇ ਵਿਧਾਇਕ  ਡਾ.ਹਰਜੋਤ ਕਮਲ ਨੇ ਦੁਸਹਿਰੇ ਦੇ ਤਿਉਹਾਰ  ‘ਤੇ ਸਮੂਹ ਪੰਜਾਬ ਵਾਸੀਆਂ ਖਾਸ ਕਰ ਮੋਗਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਨੇ ।ਭਿਆਨਕ ਸੜਕ ਹਾਦਸੇ ਉਪਰੰਤ ਰਾਜੀਵ ਹਸਪਤਾਲ ਮੋਗਾ ਵਿਖੇ ਜ਼ੇਰੇ ਇਲਾਜ ਡਾ.ਹਰਜੋਤ ਕਮਲ ਨੇ ਆਪਣੇ ਵਧਾਈ ਸੰਦੇਸ਼ ਵ

ਮੋਗਾ, 9 ਅਪਰੈਲ (ਜਸ਼ਨ):  ਹਲਕਾ ਵਿਧਾਨ ਸਭਾ ਨੌਰਥ ਜਲੰਧਰ ਦੇ ਵਿਧਾਇਕ ਯੂਨੀਅਰ ਹੈਨਰੀ (ਬਾਵਾ ਹੈਨਰੀ ) ਨੇ ਆਪਣੇ ਆਪ ਨੂੰ 14 ਦਿਨ ਲਈ ਆਪਣੇ ਘਰ ਇਕਾਂਤਵਾਸ ਵਿਚ ਰੱਖ ਲਿਆ ਹੈ । ਓਨ੍ਹਾਂ ਨੇ ਇਕਾਂਤਵਾਸ ਦਾ ਸਟਿੱਕਰ ਆਪਣੇ ਘਰ ਦੇ ਗੇਟ ਤੇ ਲਗਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ

ਚੰਡੀਗੜ•, 14 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਸੀਨੀਅਰ ਕਾਂਗਰਸੀ ਆਗੂ ਸ ਸੁਖਜਿੰਦਰ ਸਿੰਘ ਰੰਧਾਵਾ ਤੇ ਛੇ ਕਾਂਗਰਸੀ ਵਿਧਾਇਕਾਂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੀਬੀਆਈ ਵੱਲੋਂ ਬਰਗਾੜੀ ਮਾਮਲੇ ਵਿੱਚ ਕਲੋਜਰ ਰਿਪੋਰਟ ਮਾਮਲੇ ਵਿੱਚ ਵਿਰੋਧ ਕਰਨ ਦ

ਚੰਡੀਗੜ, 23 ਫਰਵਰੀ (ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) :ਸੂਬੇ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦਰੂਨੀ ਤੇ ਬਾਹਰੀ ਇਕੱਠਾਂ ਉਪਰ ਬੰਦਿਸ਼ਾਂ ਲਾਉਂਦੇ ਹੋਏ ਇਕ ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤੱਕ ਅਤੇ ਬਾਹਰੀ
ਚੰਡੀਗੜ੍ਹ, 11 ਮਈ(ਜਸ਼ਨ):  ਕੋਵਿਡ-19 ਸੰਕਟ ਅਤੇ ਲੰਬੇ ਸਮੇਂ ਤੋਂ ਲਗਾਏ ਲੌਕਡਾੳੂਨ ਕਾਰਨ ਸ਼ਰਾਬ ਕਾਰੋਬਾਰ ਉਤੇ ਪਏ ਅਸਰ ਦੀ ਰੌਸ਼ਨੀ ਵਿੱਚ  ਸੂਬੇ ਦੀ ਆਬਾਕਾਰੀ ਨੀਤੀ ਵਿੱਚ ਸੋਧ ਦੇ ਮਾਮਲੇ ਉਤੇ ਅਗਲੇਰੀ ਕਾਰਵਾਈ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਨੂੰ ਅਧਿਕਾਰਤ ਕਰ ਦਿੱਤ
,

ਮੋਗਾ,29 ਨਵੰਬਰ ( ਤੇਜਿੰਦਰ ਸਿੰਘ ਜਸ਼ਨ ):  ਅੱਜ ਮੋਗਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਵਿਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ.

ਚੰਡੀਗੜ, 2 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਜਲਿਆਂਵਾਲਾ ਬਾਗ ਦੇ ਮੁੱਦੇ ‘ਤੇ ਹਰਸਿਮਰਤ ਬਾਦਲ ਦੀ ਹੱਦੋਂ ਮਾੜੀ ਟਿੱਪਣੀ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕਾਂ ਨੂੰ ਅਕਾਲੀਆਂ ਦੁਆਰਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਫੈਲਾਏ ਜਾ ਰਹੇ ਝੂਠ

ਚੰਡੀਗੜ੍ਹ, 26 ਅਕਤੂਬਰ (ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) : ਹੁਨਰ ਦੀ ਕੋਈ ਉਮਰ ਨਹੀਂ ਹੁੰਦੀ।ਇਹ ਇੱਕ ਵਿਅਕਤੀ ਦੇ ਅੰਦਰੋਂ ਪੈਦਾ ਹੁੰਦਾ ਹੈ ਅਤੇ ਸਖ਼ਤ ਮਿਹਨਤ ਨਾਲ ਇਸ ਵਿੱਚ ਨਿਖ਼ਾਰ ਆਉਂਦਾ ਰਹਿੰਦਾ ਹੈ। ਅਜਿਹੀ ਇੱਕ ਮਿਸਾਲ ਖੁਸ਼ੀ ਸ਼ਰਮਾ ਨੇ ਕਾਇਮ ਕੀਤੀ ਹੈ ਜਿਸ ਨੇ `ਦਿ ਮਿਸਿੰਗ ਪ੍ਰੋਫੇਸੀ- ਰਾਈਜ਼ ਆਫ਼

Pages