News

ਮੋਗਾ, 10 ਮਈ (JASHAN ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਹਿਰੀ ਪਾਣੀ ਪ੍ਰਬੰਧਨ ਪ੍ਰਤੀ ਵਚਨਬੱਧਤਾ ਅਤੇ ਕੈਬਨਿਟ ਮੰਤਰੀ ਵਰਿੰਦਰ ਕੁਮਾਰ ਗੋਇਲ ਦੇ ਸਮਰਪਿਤ ਯਤਨਾਂ ਸਦਕਾ, ਮੋਗਾ ਹਲਕੇ ਦੇ ਪਿੰਡ ਚੋਟੀਆਂ ਖੁਰਦ ਵਿੱਚ 43 ਲੱਖ ਰੁਪਏ ਦੀ ਲਾਗਤ ਨਾਲ ਸਿੰਚਾਈ ਲਈ ਨਹਿਰੀ ਪਾਣੀ ਦੀਆਂ ਪਾਈਪਲਾਈਨਾਂ ਵਿਛਾਉਣ ਦੇ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਰੋਹ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੁਆਰਾ ਕੀਤਾ ਗਿਆ, ਜਿਨ੍ਹਾਂ ਨੇ...
Tags: AAM AADMI PARTY PUNJAB (AAP)
ਮੋਗਾ , 9 ਮਈ ( ਜਸ਼ਨ ) ਭਾਰਤੀ ਜਨਤਾ ਪਾਰਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਪ੍ਰੈਸ ਨੋਟ ਮੁਤਾਬਿਕ ਸੁਰਿੰਦਰ ਸਿੰਘ ਦੀ ਨਿਸ਼ਠਾ ਅਤੇ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜ਼ਿਲ੍ਹਾ ਟੀਮ ਵਿੱਚ ਸ਼ਾਮਿਲ ਕਰਕੇ ਜਿਲ੍ਹਾ ਐਗਜ਼ਿਕਿਊਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕ੍ਰਿਸ਼ਨ ਸੈਣੀ ਨੂੰ ਓ.ਬੀ.ਸੀ ਮੋਰਚਾ ਮੋਗਾ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ...
Tags: BHARATIYA JANATA PARTY (BJP)
ਲੰਬੀ , 9 ਮਈ ( ਜਸ਼ਨ )ਧਰਮਕੋਟ, 9 ਮਈ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਅੰਦਰ ਲਗਾਤਾਰ ਵੱਧ ਰਹੀਆਂ ਸਰਗਰਮੀਆਂ ਕਾਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਕੀਤੇ ਜਾ ਰਹੇ ਸਿੱਧੇ ਰਾਬਤੇ ਸਦਕਾ, ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜਬੂਤੀ ਵੱਲ ਵੱਧ ਰਿਹਾ ਹੈ। ਇਸ ਦੇ ਅਧੀਨ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਵਰਕਰਾਂ ਨੂੰ ਮਿਲ ਕੇ ਉਨ੍ਹਾਂ ਤੋਂ ਵੱਖ-ਵੱਖ ਹਲਕਿਆਂ ਦਾ ਫੀਡਬੈਕ...
Tags: SHROMANI AKALI DAL
ਮੋਗਾ, 10 ਮਈ: (ਜਸ਼ਨ) - ਮੋਗਾ ਜ਼ਿਲ੍ਹੇ ਵਿਚ ਨੌਜਵਾਨ ਦਿੱਲਾਂ ਦੀ ਧਾਰਕਾਂ ਬਣੇ ਹੋਏ ਯੂਥ ਅਕਾਲੀ ਦਲ ਦੇ ਆਗੂ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਹਲਕਾ ਧਰਮਕੋਟ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜ਼ਬੂਤੀ ਵੱਲ ਵੱਧ ਰਿਹਾ ਹੈ ਅਤੇ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਦਿਨੋ ਦਿਨ ਹੋਰ ਮਜ਼ਬੂਤ ਹੋ ਰਿਹਾ ਹੈ। ਫਤੇਹਗਢ੍ਹ ਪੰਜਤੂਰ ਤੋਂ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਹੈਪੀ ਭੁੱਲਰ ਨੇ ਕਿਹਾ ਕਿ ਹਲਕੇ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਦੇ ਪਿੱਛੇ...
Tags: YOUTH AKALI DAL PUNJAB
ਮੋਗਾ, 10 ਮਈ: ( ਜਸ਼ਨ ) - ਆਮ ਆਦਮੀ ਪਾਰਟੀ (ਆਪ), ਮੋਗਾ ਜ਼ਿਲ੍ਹਾ ਇਕਾਈ ਨੇ ਅੱਜ ਮੋਗਾ ਦੇ ਮੁੱਖ ਚੌਕ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ "ਸੌੜੀ ਰਾਜਨੀਤੀ" ਵਿਰੁੱਧ ਪ੍ਰਦਰਸ਼ਨ ਕੀਤਾ, ਜਿਸ ਵਿੱਚ ਵਿਰੋਧੀ ਆਗੂਆਂ ਨੂੰ ਡਰਾਉਣ ਅਤੇ ਧਮਕਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਵਰਤੋਂ ਸ਼ਾਮਲ ਹੈ। ਇਸ ਮੌਕੇ, ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੋਧ ਵਿੱਚ, ਆਪ ਪਾਰਟੀ ਦੇ ਆਗੂ ਅਤੇ ਵਰਕਰ ਸਰਕਾਰ ਦਾ ਪੁਤਲਾ ਸਾੜ ਕੇ ਕੇਂਦਰ ਸਰਕਾਰ...
Tags: AAM AADMI PARTY PUNJAB (AAP)
ਧਰਮਕੋਟ, 9 ਮਈ (ਜਸ਼ਨ ) ਮੋਗਾ ਜ਼ਿਲ੍ਹੇ ਦੀ ਸਮਰੱਥ ਸੰਸਥਾ ਯੂ.ਕੇ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਦੀ ਟੀਮ ਅੰਡਰ-17 ਨੇ ਸੀ.ਆਈ.ਐਸ.ਈ ਵਲੋਂ ਮੋਗਾ ਜੋਨ ਟੂਰਨਾਮੈਂਟ 2026 ਕੋਟਕਪੁਰਾ ਵਿਖੇ ‘ਬਲੂਮਿੰਗਡੇਲ’ ਸਕੂਲ ਵਿਚ ਹੋਈਆਂ ਬਾਸਕਿੱਟ ਬਾਲ ਖੇਡਾਂ ਵਿੱਚ’ ਤੀਸਰਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਪਵਨਦੀਪ ਕੌਰ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਭੇਜ ਸਿੰਘ ਬਾਸੀ, ਨੀਰਜ਼...
Tags: UK INTERNATIONAL SCHOOL DHARMKOT
ਕੋਟ ਈਸੇ ਖਾਂ, 9 ਮਈ (JASHAN) ਪੰਜਾਬ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਭਾਰੀ ਬਹੁਮਤ ਨਾਲ ਇਤਿਹਾਸਿਕ ਦਰਜ ਕਰੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਧਰਮਕੋਟ ਦੇ ਇਨਚਾਰਜ ਸ਼ਮਸ਼ੇਰ ਸਿੰਘ ਕੈਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਲਈ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਭਾਜਪਾ...
Tags: BHARATIYA JANATA PARTY (BJP)
ਧਰਮਕੋਟ , 9 ਮਈ (ਜਸ਼ਨ ) ਹਲਕਾ ਧਰਮਕੋਟ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੋਟ ਈਸੇ ਖਾਂ ਤੋਂ ਜਨਤਕ ਆਧਾਰ ਵਾਲੇ ਦੋ ਸੀਨੀਅਰ ਆਗੂ ਸ਼੍ਰੀ ਰਾਕੇਸ਼ ਕੁਮਾਰ ਮਲਹੋਤਰਾ ਅਤੇ ਪਵਨ ਕੁਮਾਰ ਮਲਹੋਤਰਾ , ਆਮ ਆਦਮੀ ਪਾਰਟੀ ਨੂੰ ਛੱਡ ਕੇ ,ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਇਸ ਮੌਕੇ ਸ.ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਜਿਲ੍ਹਾ ਪ੍ਰਧਾਨ ਨੇ ਦੋਹਾਂ ਆਗੂ ਸਾਹਿਬਾਨ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ।ਰਾਕੇਸ਼ ਕੁਮਾਰ...
Tags: SHROMANI AKALI DAL
ਨਿਹਾਲ ਸਿੰਘ ਵਾਲਾ, 9 ਮਈ (ਜਸ਼ਨ ) ਸ਼੍ਰੋਮਣੀ ਅਕਾਲੀ ਦਲ ਜੋ ਕਿ ਪੰਜਾਬ ਦੀ ਇੱਕੋ ਇੱਕ ਵਿਕਾਸ ਨੂੰ ਤਰਜੀਹ ਦੇਣ ਵਾਲੀ ਅਤੇ ਸਾਰੇ ਹੀ ਵਰਗਾ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ । ਪੰਜਾਬ ਦੇ ਸਭ ਤੋਂ ਵੱਧ ਲੰਬਾ ਸਮਾਂ ਮੁੱਖ ਮੰਤਰੀ ਰਹਿਣ ਵਾਲੇ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਵਿੱਚ ਅਮਨ ਸ਼ਾਂਤੀ ਭਾਈਚਾਰਕ ਸਾਂਝ ਅਤੇ ਸਾਰੇ ਵਰਗਾਂ ਦੇ ਸਮੂਹਿਕ ਵਿਕਾਸ ਨੂੰ ਤਰਜੀਹ ਦਿੱਤੀ ਹੈ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਵਰਗ ਦੇ ਲੋਕ ਆਪਣੀ ਪਾਰਟੀ...
Tags: SHROMANI AKALI DAL
ਮੋਗਾ, 9 ਮਈ ( ਜਸ਼ਨ ) : ਸਰਕਾਰੀ ਮਿਡਲ ਸਕੂਲ, ਤਾਰੇਵਾਲਾ ਨਵਾਂ (ਮੋਗਾ) ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਇਸਦੇ ਤਿੰਨ ਹੁਸ਼ਿਆਰ ਵਿਦਿਆਰਥੀਆਂ ਨੇ ਐਨਐਮਐਮਐਸ (ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ) ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਸਕੂਲ ਅਤੇ ਪਿੰਡ ਦੋਵਾਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਪ੍ਰਾਪਤੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ ਅਰਜਨਪ੍ਰੀਤ ਸਿੰਘ (ਜਗਜੀਵਨ ਸਿੰਘ ਦਾ ਪੁੱਤਰ), ਏਕਮਪ੍ਰੀਤ ਸਿੰਘ (ਸੰਦੀਪ ਸਿੰਘ ਦਾ ਪੁੱਤਰ) ਅਤੇ ਜਸਪ੍ਰੀਤ ਕੌਰ (...
Tags: GOVT OF PUNJAB

Pages