ਮੋਗਾ18 ਫਰਵਰੀ (ਸਰਬਜੀਤ ਰੌਲੀ)-ਦਰਬਾਰ ਕਲੀਅਰ ਸਰੀਫ ਉੱਤਰਾਖੰਡ ਦੇ ਗੱਦੀ ਨਸ਼ੀਨ ਬਾਬਾ ਅਲੀਸ਼ਾਹ ਦਾ ਦਰਬਾਰ ਸਾਈਂ ਤੱਕੀਆ ਸਿੰਘਵਾਲਾ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਪੰਜਾਬ ਦੇ ਵੱਖ ਵੱਖ ਸਥਾਨਾਂ ਦੇ ਦਰਸ਼ਨ ਕਰਨ ਆਏ ਬਾਬਾ ਅਲੀਸ਼ਾਹ ਨੇ ਕਿਹਾ ਕਿ ਸਾਨੂੰ ਸਾਰਿਆਂ ਧਰਮਾ ਦਾ ਸਤਿਕਾਰ ਕਰਨਾ ਚਾਹੀਦਾ ਹੈ ਹਰ ਧਰਮ ਆਪਣਾ ਆਪਣਾ ਸਥਾਨ ਰੱਖਦਾ ਹੈ । ਉਹਨਾਂ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕਿਹਾ ਤੁਸੀ ਜਿਸ ਧਰਮ ਨੂੰ ਮੰਨਣ ਵਿੱਚ ਵਿਸਵਾਸ ਰੱਖਦੇ ਹੋ ਉਸ ਧਰਮ ਦਾ ਪੂਰਾ ਸਤਿਕਾਰ...
News
ਅੰਮਿ੍ਰਤਸਰ/ ਚੰਡੀਗੜ,18 ਫਰਵਰੀ (ਪੱਤਰ ਪਰੇਰਕ)-ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਐਡਵੋਕੇਟਸ ਵੈਲਫੇਅਰ ਫੰਡ, ਜਿਸਦਾ ਇਸਤੇਮਾਲ ਮੌਜੂਦਾ ਸਮੇਂ ਵਿੱਚ ਕਾਨੂੰਨੀ ਕਿੱਤੇ ਨਾਲ ਜੁੜੇ ਪੇਸ਼ੇਵਰਾਂ ਨੂੰ ਮੁਆਵਜ਼ਾ ਦੇਣ ਲਈ ਹੀ ਕੀਤਾ ਜਾਂਦਾ ਹੈ, ਵਿੱਚੋਂ ਵਕੀਲਾਂ ਨੂੰ ਿੲੱਕ ਵਿਸਥਾਰਿਤ ਬੀਮਾ ਕਵਰ ਮੁਹੱਈਆ ਕਰਵਾਏ ਜਾਣ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ। ਬਾਰ ਕੌਂਸਲ ਆਫ ਇੰਡੀਆ ਵੱਲੋਂ ਕਰਵਾਈ ਜਾ ਰਹੀ ਦੋ ਦਿਨਾਂ ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਮੌਕੇ ਸੰਬੋਧਨ ਕਰਦੇ ਹੋਏ ਸ੍ਰੀ...
ਬਾਘਾਪੁਰਾਣਾ,18 ਫਰਵਰੀ (ਰਾਜਿੰਦਰ ਸਿੰਘ ਕੋਟਲਾ):ਸੱਚਖੰਡ ਵਾਸੀ ਸੰਤ ਬਾਬਾ ਦਾਨ ਸਿੰਘ ਜੀ ਦਮਦਮੀ ਟਕਸਾਲ ਗੁਰਦੁਆਰਾ ਕਲਿਆਣਸਰ ਸਾਹਿਬ ਲਧਾਈ ਕੇ ਵਾਲਿਆਂ ਦੀ ਸਲਾਨਾ ਬਰਸੀ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਪਿੰਡ ਚੱਨੂੰਵਾਲਾ(ਮੋਗਾ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮੁੱਖ ਸੇਵਾਦਾਰ ਬਾਬਾ ਇੱਕਤਰ ਸਿੰਘ ਜੀ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ,ਨਗਰ ਨਿਵਾਸੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾਂ ਅਤੇ ਉਤਸਾਹ ਨਾਲ...
ਬਾਘਾਪੁਰਾਣਾ,18ਫਰਵਰੀ (ਰਾਜਿੰਦਰ ਸਿੰਘ ਕੋਟਲਾ): ਗਾਇਕਾ ਵੱਲੋਂ ਲੱਚਰ ਗਾਣੇ ਗਾ ਕੇ ਨੌਜਵਾਨਾਂ ਨੂੰ ਕੁਰਾਹੇ ਪਾਇਆ ਜਾ ਰਿਹਾ ਹੈ ਜਿਸ ਨੂੰ ਬੰਦ ਕਰਵਾਉਣ ਲਈ ਬਾਬਾ ਚਮਕੌਰ ਸਿੰਘ ਭਾਈਰੂਪੇ ਵਾਲਿਆਂ ਨੇ ਬੀੜਾ ਚੁਕਿਆ ਹੈ ਜਿਸ ਲੜੀ ਤਹਿਤ ਗੁਰੂ ਨਾਨਕ ਨਾਮ ਲੇਵਾ ਸੰਤ ਸਭਾ ਵੱਲੋਂ ਲੱਚਰ ਗਾਇਕੀ ਦੇ ਵਿਰੋਧ ’ਚ 20 ਫਰਵਰੀ ਨੰੂੁ ਬਠਿੰਡਾ ਦੇ ਗੁਰਦੁਆਰਾ ਸਿੰਘ ਸਭਾ ਤੋਂ ਡੀ ਸੀ ਦਫਤਰ ਤੱਕ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਬਾਬਾ ਚਮਕੌਰ ਸਿੰਘ ਭਾਈ ਰੂਪਾ ਵਾਲਿਆਂ ਨੇ...
ਅੰਮਿ੍ਰਤਸਰ, 18 ਫਰਵਰੀ (ਪੱਤਰ ਪਰੇਰਕ)-‘ਆਸਟਰੇਲੀਆ ਖੇਤੀ, ਖੇਡਾਂ ਅਤੇ ਸੈਰ ਸਪਾਟਾ ਸਨਅਤ ਵਿਚ ਪੰਜਾਬ ਦਾ ਸਹਿਯੋਗ ਕਰਨ ਲਈ ਰਾਜ਼ੀ ਹੈ ਅਤੇ ਛੇਤੀ ਹੀ ਇੰਨਾਂ ਖੇਤਰਾਂ ਵਿਚ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਤੋਂ ਉਚ ਪੱਧਰੀ ਵਫਦ ਆਸਟਰੇਲੀਆ ਭੇਜਿਆ ਜਾਵੇਗਾ।’ ਉਕਤ ਸਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਮਾਮਾਲੇ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ ਨੇ ਆਸਟਰੇਲੀਆ ਦੇ ਹਾਈ ਕਮਿਸ਼ਨਰ ਮੈਡਮ ਹਰਿੰਦਰ ਸਿੱਧੂ, ਜੋ ਕਿ ਅੰਮਿ੍ਰਤਸਰ ਦੇ ਦੌਰੇ ’ਤੇ ਆਏ ਹੋਏ ਸਨ,...
ਮੋਗਾ, 18 ਫਰਵਰੀ (ਲਛਮਣਜੀਤ ਸਿੰਘ ਪੁਰਬਾ) : ਥਾਣਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਵਾਂਦਰ ਵਿਖੇ ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਕਿਸਾਨ ਨੇ ਅੱਜ ਆਪਣੇ ਘਰ ਵਿਚ ਪਈ ਆਪਣੀ ਲਾਇਸੰਸੀ ਬੰਦੂਕ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਮਿ੍ਰਤਕ ਕਿਸਾਨ ਦੇ ਬੇਟੇ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ। ਥਾਣਾ ਸਮਾਲਸਰ ਦੇ ਏ.ਐਸ.ਆਈ. ਮਨਜਿੰਦਰ ਸਿੰਘ ਨੇ...
ਰੋਡੇ / ਸਮਾਲਸਰ , 17 ਫਰਵਰੀ ( ਪੱਤਰ ਪਰੇਰਕ) ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ‘ਚ ਉਹਨਾਂ ਦੇ ਜਨਮ ਅਸਥਾਨ ਨਗਰ ਪਿੰਡ ਰੋਡੇ ਵਿਖੇ ਉੱਸਾਰੇ ਗਏ ਗੁਰਦਵਾਰਾ ਸੰਤ ਖ਼ਾਲਸਾ ਦੇ 22 ਫਰਵਰੀ ਨੂੰ ਹੋ ਰਹੇ ਉਦਘਾਟਨ ਸਮਾਗਮ ਪ੍ਰਤੀ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ...
ਚੰਡੀਗੜ, 17 ਫਰਵਰੀ:(ਪੱਤਰ ਪਰੇਰਕ)-ਸੂਬੇ ਵਿੱਚ ਰਹਿੰਦ-ਖੂਹੰਦ ਤੋਂ ਊਰਜਾ ਬਨਾਉਣ ਦੀ ਤਕਨੀਕ ਨੂੰ ਪ੍ਰਫੁੱਲਿਤ ਕਰਨ ਲਈ ਕਨੇਡਾ ਦੇ ਉੱਦਮੀਆਂ ਦੇ ਇੱਕ ਵਫਦ ਨੇ ਕੁਝ ਭਾਰਤੀ ਉੱਦਮੀਆਂ ਨਾਲ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਉਨਾਂ ਦੇ ਸਰਕਾਰੀ ਨਿਵਾਸ ਸਥਾਨ ਵਿਖੇ ਮੁਲਾਕਾਤ ਕੀਤੀ। ਉਨ੍ਯਾਂ ਵੱਲੋਂ ਖੇਤੀਬਾੜੀ ਖੇਤਰ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਾਰਨ ਹੋਏ ਭੂਮੀ ਪ੍ਰਦੂਸ਼ਣ ਦੇ ਹੱਲ ਦੀ ਵੀ ਪੇਸ਼ਕਸ਼ ਕੀਤੀ ਗਈ। ਰਾਣਾ ਕੇ ਪੀ ਨੇ ਵਫਦ ਵੱਲੋਂ...
ਫ਼ਿਰੋਜ਼ਪੁਰ,17 ਫਰਵਰੀ (ਪੰਕਜ ਕੁਮਾਰ) - ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਐਸ. ਕੇ . ਅਗਰਵਾਲ, ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਸ਼੍ਰੀ ਬਲਜਿੰਦਰ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਪੂਰੇ ਜਿਲੇ ਦੇ ਵੱਖ ਵੱਖ ਪਿੰਡਾਂ ਵਿਚ ਕਾਨੂੰਨੀ ਸਾਖਰਤਾ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੇ ਤਹਿਤ ਉਨਾਂ ਵਲੋਂ ਲੋਕਾਂ ਨੂੰ ਨਾਲਸਾ ਦੀ ਸਕੀਮਾਂ ਤੋਂ ਇਲਾਵਾ ਮਾਨਵੀ...
ਫ਼ਿਰੋਜ਼ਪੁਰ 17 ਫਰਵਰੀ (ਪੰਕਜ ਕੁਮਾਰ ) ਸੂਬੇ ਵਿਚ ਪਸ਼ੂ ਪਾਲਨ ਅਤੇ ਚੰਗੀ ਨਸਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚੰਗੀ ਨਸਲ ਦੇ ਪਸ਼ੂਆਂ ਦੀ ਡਾਇਰੈਕਟਰੀ ਤਿਆਰ ਕਰਨ ਦੀ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ ਤਾਂ ਜੋ ਪਸ਼ੂ ਪਾਲਕਾਂ ਨੂੰ ਚੰਗੀ ਨਸਲ ਦੇ ਪਸ਼ੂਆਂ ਦੀ ਖ਼ਰੀਦ ਵੇਚ ਵਿਚ ਆਸਾਨੀ ਹੋਵੇ ਅਤੇ ਰਾਜ ਵਿਚ ਉੱਤਮ ਨਸਲ ਦੇ ਪਸ਼ੂ ਪਾਲਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ.ਵਿਕਰਮ ਸਿੰਘ ਢਿੱਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਨੇ ਸਥਾਨਕ...

