ਪਟਿਆਲਾ, 26 ਜੁਲਾਈ: (ਜਸ਼ਨ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰਕੇ ਰਾਜਮਾਤਾ ਮੋਹਿੰਦਰ ਕੌਰ ਦੇ ਦੇਹਾਂਤ ’ਤੇ ਅਫਸੋਸ ਦਾ ਪ੍ਰਗਟਾਵਾ ਕੀਤਾ। ਰਾਸ਼ਟਰਪਤੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਆਖਿਆ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਸ਼ਰੀਕ ਹੁੰਦੇ ਹਨ। ਕੋਵਿੰਦ ਨੇ ਸਾਲ 1977 ਵਿਚ ਮੋਰਾਰਜੀ ਦੇਸਾਈ ਨਾਲ ਪਟਿਆਲਾ ਫੇਰੀ ਦੌਰਾਨ ਮੋਤੀ...
News
ਚੰਡੀਗੜ, 26 ਜੁਲਾਈ: (ਜਸ਼ਨ)-ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਮੈਂਬਰਾਂ (ਆਫੀਸ਼ਲ) ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 18 ਅਗਸਤ ਸ਼ਾਮ 5 ਵਜੇ ਤੱਕ ਹੈ। ਦਰਖਾਸਤਾਂ ਸਕੱਤਰ, ਪਰਸੋਨਲ ਵਿਭਾਗ (ਪੀ.ਪੀ.-3 ਬਰਾਂਚ), ਕਮਰਾ ਨੰਬਰ 6, ਛੇਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ ਦੇ ਪਤੇ ’ਤੇ ਭੇਜੀਆਂ ਜਾਣ। ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉੱਘੀਆਂ...

ਚੰਡੀਗੜ, 26 ਜੁਲਾਈ(ਜਸ਼ਨ)- ਪੰਜਾਬ ਵਿਚ ਹਰ ਘਰ ਪਖਾਨਾ ਮੁਹੱਈਆ ਕਰਵਾਉਣ ਦਾ ਟੀਚਾ ਇਸ ਸਾਲ 31 ਦਸੰਬਰ ਤੱਕ ਪ੍ਰਾਪਤ ਕਰ ਲਿਆ ਜਾਵੇਗਾ।ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਆਪਣੇ ਦਫਤਰ ਵਿਖੇ ਵਿਭਾਗ ਦੇ ਕੰਮ ਕਾਜ ਲਈ ਰੱਖੀ ਸਮੀਖਿਆ ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਹ ਟੀਚਾ ਪੂਰਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਮੀਟਿੰਗ ਉਪਰੰਤ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ...

ਚੰਡੀਗੜ,26 ਜੁਲਾਈ(ਜਸ਼ਨ)-ਸਾਲ 2017-18 ਦੀ ਦੂਜੀ ਤਿਮਾਹੀ (1 ਜੁਲਾਈ ਤੋਂ 30 ਸਤੰਬਰ 2017) ਲਈ ਜਨਰਲ ਪ੍ਰੋਵੀਡੈਂਟ ਫੰਡ (ਜੀ.ਪੀ.ਐਫ), ਕੰਟਰੀਬਿਊਟਰੀ ਪ੍ਰੋਵੀਡੈਂਟ ਫੰਡ ਅਤੇ ਅਜਿਹੇ ਹੋਰ ਫੰਡਜ਼ ਦੇ ਵਿਆਜ਼ ਦੀ ਦਰ 7.8 ਫੀਸਦੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਨਰਲ ਪ੍ਰੋਵੀਡੈਂਟ ਫੰਡ (ਜੀ.ਪੀ.ਐਫ), ਕੰਟਰੀਬਿਊਟਰੀ ਪ੍ਰੋਵੀਡੈਂਟ ਫੰਡ ਅਤੇ ਅਜਿਹੇ ਹੋਰ ਫੰਡਜ਼ ਅਧੀਨ ਸਰਕਾਰੀ ਕਰਮਚਾਰੀਆਂ ਵੱਲੋਂ ਜਮਾਂ ਹੋਈ...

ਮੋਗਾ, 26 ਜੁਲਾਈ (ਜਸ਼ਨ)-ਮੋਗਾ ਸ਼ਹਿਰ ਦੀ ਸ਼ਾਨ ਬਣ ਚੁੱਕੇ ਮਾੳੂਂਟ ਲਿਟਰਾ ਜ਼ੀ ਸਕੂਲ ਬੱਚਿਆਂ ਨੂੰ ਪੜਾਈ ਅਤੇ ਖੇਡਾਂ ਦੇ ਨਾਲ-ਨਾਲ ਸਮਾਜਿਕ ਵਿਸ਼ੇ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਇਸੇ ਕੜੀ ਤਹਿਤ ਮਾੳੂਂਟ ਲਿਟਰਾ ਜ਼ੀ ਸਕੂਲ ਦੇ ਬੱਚਿਆਂ ਨੇ ਜੀਰਾ ਰੋਡ ਸਥਿਤ ਮੋਗਾ ਆਰਮੀ ਕੈਂਪ ਵਿਚ ਜਾ ਕੇ ਕਾਰਗਿਲ ਦਿਵਸ ਮਨਾਇਆ। ਇਸ ਮੌਕੇ ਮੇਜਰ ਦੀਪਕ, ਮੇਜਰ ਖਾਨ ਦਾ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਨੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ...

ਮੋਗਾ, 26ਜੁਲਾਈ (ਜਸ਼ਨ):1 ਤੋਂ 8 ਜੁਲਾਈ ਤੱਕ ਹੈਦਰਾਬਾਦ ਵਿਖੇ ਅੰਡਰ-17 ਬਾਸਕਿਟਬਾਲ ਰਾਸ਼ਟਰੀ ਪ੍ਰਤੀਯੋਗਤਾ ਵਿਚ ਪੰਜਾਬ ਟੀਮ ਦੇ ਲਈ ਖੇਡ ਕੇ ਗੋਲਡ ਮੈਡਲ ਜਿੱਤਣ ਵਾਲੀ ਚਰਨਪ੍ਰੀਤ ਕੌਰ ਨੂੰ ਅੱਜ ਸਥਾਨਕ ਨਗਰ ਨਿਗਮ ਦੇ ਬਾਸਕਿਟਬਾਲ ਗਰਾਉਂਡ ਵਿਚ ਡੀਐਸਪੀ ਸਿਟੀ ਗੋਬਿੰਦਰ ਸਿੰਘ ਨੇ ਸਨਮਾਨਿਤ ਕੀਤਾ। ਡੀਐਸਪੀ ਸਿਟੀ ਦੀ ਬਾਸਕਿਟਬਾਲ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਵਾਉਂਦਿਆਂ ਗੁਰੂ ਨਾਨਕ ਸਪੋਰਟਸ ਕਲੱਬ ਦੇ ਜਨਰਲ ਸਕੱਤਰ ਡਾ. ਸ਼ਮਸ਼ੇਰ ਜੌਹਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼...

ਮੋਗਾ,26 ਜੁਲਾਈ ((ਤੇਜਿੰਦਰ ਸਿੰਘ )-ਦੇਸ਼ ਦੇ ਮਹਾਨ ਸਪੂਤ ਸ਼ਹੀਦ ਜਸਪ੍ਰੀਤ ਸਿੰਘ ਦਾ ਜਨਮ ਤਲਵੰਡੀ ਮੱਲੀਆਂ ਵਿਖੇ 25 ਜੂਨ 1993 ਨੂੰ ਹੋਇਆ । ਪਿਤਾ ਸਰਵਣ ਸਿੰਘ ਅਤੇ ਮਾਤਾ ਹਰਜਿੰਦਰ ਕੌਰ ਦੀ ਕੁੱਖੋਂ ਜਨਮੇ ਇਸ ਸੂਰਮੇਂ ਲਾਲ ਦੀ ਬਚਪਨ ਤੋਂ ਹੀ ਫੌਜ ਵਿਚ ਨੌਕਰੀ ਕਰਨ ਦੀ ਇੱਛਾ ਸੀ। ਜਸਪ੍ਰੀਤ ਸਿੰਘ ਨੇ ਮੁੱਢਲੀ ਸਿੱਖਿਆ ਪਿੰਡ ਦੇ ਹੀ ਸਰਕਾਰੀ ਤੋਂ ਹਾਸਲ ਕੀਤੀ ਅਤੇ ਗਿਆਰਵੀਂ ਅਤੇ ਬਾਹਰਵੀਂ ਜਮਾਤ ਉਸਨੇ ਕੋਕਰੀ ਕਲਾਂ ਦੇ ਸਰਕਾਰੀ ਸਕੂਲ ਤੋਂ ਪਾਸ ਕੀਤੀ। ਖੇਡਾਂ ਵਿਚ ਵਿਸ਼ੇਸ਼...

ਪਟਿਆਲਾ, 25 ਜੁਲਾਈ: (ਜਸ਼ਨ):ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਤੀ ਬਾਗ ਮਹਿਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਰਾਜਮਾਤਾ ਮੋਹਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ। ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਸੀਨੀਅਰ ਪਾਰਟੀ ਆਗੂ ਅਤੇ ਕੈਬਨਿਟ ਦੇ ਸਾਬਕਾ ਸਾਥੀ ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਸਨ। ਉਹ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ...

* ਪੰਜਾਬ ਦੇ ਰਾਜਪਾਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ, ਅਨੇਕਾਂ ਸਿਆਸੀ ਆਗੂਆਂ ਅਤੇ ਆਮ ਲੋਕਾਂ ਵੱਲੋਂ ਰਾਜਮਾਤਾ ਨੂੰ ਸ਼ਰਧਾਂਜਲੀਆਂ ਪਟਿਆਲਾ, 25 ਜੁਲਾਈ: (ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਾਤਾ ਰਾਜਮਾਤਾ ਮੋਹਿੰਦਰ ਕੌਰ ਦੀ ਚਿਖਾ ਨੂੰ ਅੱਗ ਦਿਖਾ ਕੇ ਉਨਾਂ ਨੂੰ ਹੰਝੂਆਂ ਭਰੀ ਵਿਦਾਇਗੀ ਦਿੱਤੀ। ਰਾਜਮਾਤਾ ਮੋਹਿੰਦਰ ਕੌਰ ਦਾ ਅੱਜ ਸ਼ਾਹੀ ਸਮਾਧਾਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਥੇ ਵੱਡੀ ਗਿਣਤੀ ਲੋਕਾਂ ਨੇ ਉਨਾਂ ਨੂੰ ਅੰਤਿਮ...

*ਮਗਸੀਪਾ ਵੱਲੋਂ 2 ਦਿਨਾਂ ਆਰ.ਟੀ.ਆਈ. ਵਰਕਸ਼ਾਪ ਸਮਾਪਤ ਮੋਗਾ 25 ਜੁਲਾਈ (ਜਸ਼ਨ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤਿ੍ਰਪਾਠੀ ਨੇ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਫ਼ਸਰਾਂ ਅਤੇ ਸਹਾਇਕ ਲੋਕ ਸੂਚਨਾ ਅਫ਼ਸਰਾਂ ਨੂੰ ਕਿਹਾ ਕਿ ਸੂਚਨਾ ਅਧਿਕਾਰ ਐਕਟ ਨੂੰ ਹਊਆ ਨਹੀਂ ਸਮਝਣਾ ਚਾਹੀਦਾ। ਉਨਾਂ ਇਹ ਵੀ ਕਿਹਾ ਕਿ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਕੰਮ ਕਰਦਿਆਂ ਦਫ਼ਤਰੀ ਰਿਕਾਰਡ ਨੂੰ ਤਰਤੀਬਵਾਰ ਅਤੇ ਉੱਚਿਤ ਢੰਗ ਨਾਲ ਮੇਨਟੇਨ ਕਰਕੇ ਕਿਸੇ ਕਿਸਮ ਦੀ ਸੂਚਨਾ ਦੇਣ ‘ਚ ਕੋਈ...