ਬਰਗਾੜੀ 20 ਜਨਵਰੀ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) -ਨੇੜਲੇ ਪਿੰਡ ਬੁਰਜ ਹਰੀਕਾ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੀ ਮੌਤ ਤੇ ਜੋਗਿੰਦਰ ਸਿੰਘ ਪੰਜਗਰਾਈਂ, ਮੁਹੰਮਦ ਸਦੀਕ ਹਲਕਾ ਇੰਚ: ਜੈਤੋ, ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ, ਪ੍ਰੀਤਪਾਲ ਸਿੰਘ ਭਲੂਰੀਆ, ਬਲਦੀਪ ਸਿੰਘ ਸਾਬਕਾ ਸਰਪੰਚ ਬੁਰਜ ਹਰੀਕਾ, ਸੂਬਾ ਸਿੰਘ ਬਾਦਲ, ਨਾਜਰ ਸਿੰਘ ਸਰਾਵਾਂ, ਮੱਖਣ ਸਿੰਘ ਸਰਪੰਚ ਬੁਰਜ ਹਰੀਕਾ, ਸਤਪਾਲ ਸਿੰਘ ਬਰਾੜ...
News
ਮੋਗਾ, 20 ਜਨਵਰੀ (ਜਸ਼ਨ)-‘ਸੂਬੇ ਵਿਚ ਕਾਂਗਰਸ ਦੇ ਸੱਤਾ ਵਿਚ ਆਉਣ ਤੋਂ ਬਾਅਦ ਪੀ.ਆਰ.ਟੀ.ਸੀ. ਨੇ ਮਹਿਜ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 9.21 ਕਰੋੜ ਰੁਪਏ ਦਾ ਲਾਭ ਕਮਾਇਆ ਹੈ ਜਿਸ ਤੋਂ ਸਾਬਤ ਹੰੁਦਾ ਹੈ ਕਿ ਅਕਾਲੀ ਭਾਜਪਾ ਰਾਜ ਵਿਚ ਟਰਾਂਸਪੋਰਟ ਮਾਫੀਆ ਸਿਰਫ਼ ਨਿੱਜੀ ਹਿਤਾਂ ਖਾਤਿਰ ਸੂਬੇ ਦੇ ਪੈਸੇ ਨੂੰ ਹੜੱਪ ਕਰ ਰਿਹਾ ਸੀ ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ...
ਮੋਗਾ, 20 ਜਨਵਰੀ (ਜਸ਼ਨ): ਖੋਖਾ ਸੰਚਾਲਕ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੇ ਮੱਦੇਨਜ਼ਰ ਮੈਨੂੰ ਸਹਿਯੋਗ ਦੇਣ ਅਤੇ ਮੈਂ ਇੱਕ-ਇੱਕ ਖੋਖਾ ਸੰਚਾਲਕ ਨੂੰ ਢੁਕਵੀਂ ਜਗਾਂ ਤੇ ਬੂਥ ਮੁਹੱਈਆਂ ਕਰਵਾਉਣ ਲਈ ਪੂਰੀ ਜੱਦੋ ਜਹਿਦ ਕਰ ਰਿਹਾ ਹਾਂ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਐਮ.ਐਲ.ਏ. ਮੋਗਾ ਡਾ. ਹਰਜੋਤ ਕਮਲ ਨੇ ਕਿਹਾ ਕਿ ਉਹ ਖੋਖਾ ਸੰਚਾਲਕਾਂ ਲਈ ਪ੍ਰਸ਼ਾਸਨ, ਕਾਰਪੋਰੇਸ਼ਨ ਅਧਿਕਾਰੀਆਂ, ਮੇਅਰ ਅਤੇ ਸਰਕਾਰ ਨਾਲ...
ਲੁਧਿਆਣਾ: 20 ਜਨਵਰੀ(ਜਸ਼ਨ)-ਅੰਤਰਰਾਸਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਲੇਖਕ ਗੁਲਗ਼ਾਰ ਸਿੰਘ ਸੰਧੂ ਦੀ ਜੀਵਨੀ ਅਤੇ ਸਿਰਜਣਾ ਬਾਰੇ ਉੱਘੇ ਪੰਜਾਬੀ ਪੰਜਾਬੀ ਲੇਖਕ ਡਾ: ਰਣਜੀਤ ਸਿੰਘ ਵੱਲੋਂ ਲਿਖੀ ਪੁਸਤਕ ਰੇਤੇ ਵਿੱਚ ਗੁਲਜਾਰ ਨੂੰ ਕੱਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸੰਚਾਰ ਅਤੇ ਅੰਤਰਰਾਸਟਰੀ ਸੰਪਰਕ ਕੇਂਦਰ ਵਿਖੇ ਲੋਕ ਅਰਪਣ ਕਰਦਿਆਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਜਿਨਾਂ ਚਿਰ ਬਾਲ ਮਾਨਸਿਕਤਾ...
ਮੋਗਾ, 19 ਜਨਵਰੀ (ਜਸ਼ਨ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸੂੁਬਾ ਸਕੱਤਰ ਸ:ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਾਬਕਾ ਮੈਂਬਰ ਸ੍ਰੋਮਣੀ ਕਮੇਟੀ ਦੇ ਛੋਟੇ ਭਰਾ ਗੋਬਿੰਦਰ ਸਿੰਘ ਨਮਿੱਤ ਅੱਜ ਮੋਗਾ ਜ਼ਿਲੇ ਦੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਪੰਥਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪ੍ਰਕਾਸ਼ ਵਿਖੇ ਪਾਠਾਂ ਦੇ ਭੋਗ ਪਾਏ ਗਏ ਅਤੇ ਰਾਗੀ ਜਥਿੱਆਂ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ,ਕਾਂਗਰਸ ਦੇ ਜ਼ਿਲਾ...
ਮੋਗਾ ,19 ਜਨਵਰੀ (ਲਛਮਣਜੀਤ ਸਿੰਘ ਪੁਰਬਾ)- ਮੋਗਾ ਦੇ ਥਾਣਾ ਮਹਿਣਾ ਦੀ ਪੁਲੀਸ ਨੇ ਐਕਸਾਈਜ਼ ਵਿਭਾਗ ਦੇ ਨਾਲ ਮਿਲ ਕੇ ਕੀਤੀ ਛਾਪਾਮਾਰੀ ਦੌਰਾਨ 250 ਪੇਟੀਆਂ ਨਜਾਇਜ਼ ਸ਼ਰਾਬ ਕਬਜ਼ੇ ਵਿਚ ਲੈਂਦਿਆਂ ਵੱਡੀ ਸਫਲਤਾ ਹਾਸਲ ਕੀਤੀ। ਫਸਟ ਚੁਆਇਸ ,ਸੰਤਰਾ ਅਤੇ ਖਾਸਾ ਆਦਿ ਬਰਾਂਡਾਂ ਵਾਲੀ ਇਹ ਸ਼ਰਾਬ ਮੋਗਾ ਲੁਧਿਆਣਾ ਰੋਡ ’ਤੇ ਸਥਿਤ ਇਕ ਕੋਠੀ ਵਿਚੋਂ ਬਰਾਮਦ ਕੀਤੀ ਗਈ ਇਸ ਕਰਕੇ ਪੁਲੀਸ ਨੇ ਕੋਠੀ ਮਾਲਕ ਖਿਲਾਫ਼ ਮਾਮਲਾ ਦਰਜ ਕਰਕੇ ਤਫਤੀਸ਼ ਆਰੰਭ ਦਿੱਤੀ ਹੈ ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਇਹ...
ਚੰਡੀਗੜ, 19 ਜਨਵਰੀ (ਪੱਤਰ ਪਰੇਰਕ)- ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਵੱਲੋਂ ਉਤਰੀ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਅਤੇ ਪੰਜਾਬ ਸਕੱਤਰੇਤ ਦੀਆਂ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ 22ਵਾਂ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ‘ਬੋਲ ਪੰਜਾਬ ਦੇ-2018’ ਕਰਵਾਇਆ ਗਿਆ। ਨਵੇਂ ਸਾਲ ਦੇ ਜਸ਼ਨਾਂ ਦੇ ਸੰਦਰਭ ਵਿੱਚ ਕਰਵਾਏ ਇਸ ਪ੍ਰੋਗਰਾਮ ਵਿੱਚ ਸਕੱਤਰੇਤ ਦੇ ਮੁਲਾਜ਼ਮਾਂ ਨੇ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਲੋਕ ਗੀਤਾਂ, ਨਾਚਾਂ, ਸਕਿੱਟਾਂ ਆਦਿ ਨਾਲ ਖੂਬ ਰੰਗ ਬੰਨਿਆ। ਸਮਾਗਮ...
ਚੰਡੀਗੜ, 19 ਜਨਵਰੀ: (ਪੱਤਰ ਪਰੇਰਕ)-ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਖੁੱਲੇ ਵਿੱਚ ਪਖਾਨਾ ਕਰਨ ਤੋਂ ਮੁਕਤ ਕਰਾਉਣ ਦੇ 31 ਮਾਰਚ 2018 ਤੱਕ ਨਿਰਧਾਰਿਤ ਕੀਤੇ ਟੀਚੇ ਨੂੰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਇਸੇ ਦੌਰਾਨ ਹੀ ਉਨਾਂ ਨੇ ਸਾਲਾਨਾ 100 ਹੋਰ ਪਿੰਡਾਂ ਨੂੰ 24 ਘੰਟੇ ਜਲ ਸਪਲਾਈ ਮੁਹੱਈਆ ਕਰਾਉਣ ਤੋਂ ਇਲਾਵਾ ਸਭਨਾਂ ਵਾਸਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਯਕੀਨੀ ਬਣਾਉਣ ਵਾਸਤੇ ਵੀ ਵਿਭਾਗ ਨੂੰ...
ਮੋਗਾ 19 ਜਨਵਰੀ: (ਜਸ਼ਨ)-ਲੋਕ ਅਦਾਲਤਾਂ ਰਾਹੀਂ ਸਸਤਾ, ਜਲਦੀ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਮੋਗਾ ਵਿਖੇ 10 ਫ਼ਰਵਰੀ ਨੂੰ ਹਰੇਕ ਤਰਾਂ ਦੇ ਝਗੜਿਆਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਨ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਵਿਨੀਤ ਕੁਮਾਰ ਨਾਰੰਗ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ...
ਚੰਡੀਗੜ, 19 ਜਨਵਰੀ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਟਰਾਂਸਪੋਰਟ ਸੈਕਟਰ ਵਿੱਚ ਸਾਰੇ ਦਾਅਵੇਦਾਰਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਾਉਣ ਬਾਰੇ ਆਪਣੀ ਸਰਕਾਰ ਦੀ ਵਚਨਬੱਧਤਾ ਮੁੜ ਦੁਹਰਾਉਦਿਆਂ ਦੱਸਿਆ ਹੈ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਨੇ ਅਪ੍ਰੈਲ ਤੋਂ ਦਸੰਬਰ 2017 ਤੱਕ 9.21 ਕਰੋੜ ਰੁਪਏ ਦਾ ਲਾਭ ਕਮਾਇਆ ਹੈ। ਪੀ.ਆਰ.ਟੀ.ਸੀ. ਦੀਆਂ 25 ਨਵੀਆਂ ਬੱਸਾਂ ਨੂੰ ਝੰਡੀ ਵਿਖਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ...

