ਮੋਗਾ, 24 ਅਪਰੈਲ (ਜਸ਼ਨ): 5 ਪੰਜਾਬ ਲੜਕੀਆਂ ਬਟਾਲੀਅਨ ਮੋਗਾ ਦੇ ਕਰਨਲ ਨਵਰਾਜ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਵਿੱਚ ਜੂਨੀਅਰ ਅਤੇ ਸੀਨੀਅਰ ਵਿੰਗ ਦੀ ਨਵੀਂ ਭਰਤੀ ਹੋਈ । ਇਸ ਮੌਕੇ ਸਕੂਲ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਵੀ ਸ਼ਾਮਲ ਸਨ ।ਪਿ੍ਰੰਸੀਪਲ ਨੇ ਕੈਡਿਟਸ ਨੂੰ ਐੱਨ.ਸੀ.ਸੀ ਦੇ ਰੂਲਜ਼ ਆਦਿ ਤੋਂ ਜਾਗਰੂਕ ਕਰਾਇਆ ਅਤੇ ਐੱਨ.ਸੀ.ਸੀ ਦੇ ਫਾਇਦੇ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਾਹਿਤ...
News

ਮੋਗਾ, 24 ਅਪ੍ਰੈਲ (ਜਸ਼ਨ) ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਹਿਰ ਚੱਲ ਰਹੀ ਹੈ ਅਤੇ 2024 ਦੀਆਂ ਲੋਕ ਸਭਾ ਚੋਣਾਂ ਜੋ ਕਿ ਪੂਰੇ ਭਾਰਤ ਵਿੱਚ ਪੂਰੇ ਜੋਸ਼ੋ-ਖਰੋਸ਼ ਨਾਲ ਕਰਵਾਈਆਂ ਜਾ ਰਹੀਆਂ ਹਨ, ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੀ ਬਿਰਾਜਮਾਨ ਹੋਣਾ ਤੈਅ ਹੈ। ਤੀਸਰੀ ਵਾਰ ਦੇਸ਼ ਦੀ ਗੱਦੀ ਤੇ ਭਾਜਪਾ ਤੀਸਰੀ ਵਾਰ ਕੇਂਦਰ ਵਿੱਚ ਸਰਕਾਰ ਬਣਾ ਕੇ ਇਤਿਹਾਸ ਰਚੇਗੀ। ਕਿਉਂਕਿ 2014 ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਗਰੀਬ ਅਤੇ...

ਮੋਗਾ, 24 ਅਪਰੈਲ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਵਿਦਿਆਰਥੀਆਂ ਨੇ ਇਸ ਦਿਨ ਨਾਲ ਸਬੰਧਤ ਚਾਰਟ ਪੇਸ਼ ਕੀਤੇ ਅਤੇ ਇਸ ਦਿਨ ਬਾਰੇ ਜਾਣਕਾਰੀ ਨਾਲ ਭਰਪੂਰ ਆਰਟੀਕਲ ਵੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ। ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ...

ਮੋਗਾ, 23 ਅਪ੍ਰੈਲ: (ਜਸ਼ਨ): ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾਂ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਸੀਨੀਅਰ ਸਿਟੀਜ਼ਨਾਂ ਨਾਲ ''ਸੀਨੀਅਰ ਸਿਟੀਜ਼ਨ ਮਿਲਣੀ'' ਪ੍ਰੋਗਰਾਮ...

ਮੋਗਾ, 23 ਅਪ੍ਰੈਲ (ਜਸ਼ਨ): -ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਪਾਰਟੀ ਦੀਆਂ ਵਿਕਾਸ ਨੀਤੀਆਂ ਤੋਂ ਖੁਸ਼ ਹੋ ਕੇ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਅੱਜ ਸਮਾਜ ਦਾ ਹਰ ਵਰਗ ਆਮ ਆਦਮੀ ਪਾਰਟੀ ਵਿੱਚ ਧੜਾਧੜ ਸ਼ਾਮਲ ਹੋ ਰਿਹਾ ਹੈ। ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਅੱਜ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ’ਆਪ’ ਦੇ ਸੀਨੀਅਰ ਆਗੂ...

ਮੋਗਾ, 23 ਅਪਰੈਲ (ਜਸ਼ਨ): ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱੱਜ ਸਵੇਰ ਦੀ ਸਭਾ ਦੋਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਯੋਗ ਅਗੁਵਾਈ ਹੇਠ ਵਿਸ਼ਵ ਪੁਸਤਕ ਦਿਵਸ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਤੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਚਾਰਟ, ਅਰਟੀਕਲ ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦਿਆਂ ਵਿਦਿਆਰਥੀ ਨੇ ਇਸ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ 23 ਅਪ੍ਰੈਲ ਵਾਲੇ ਦਿਨ...

ਖਿਡਾਰੀਆਂ ਨੇ ਜਿੱਤੇ 4 ਗੋਲਡ, 2 ਸਿਲਵਰ, 1 ਬ੍ਰਾਂਜ਼ ਮੈਡਲ ਅਤੇ 2100 ਰੁਪਏ ਨਕਦ ਇਨਾਮ - ਸੈਣੀ ਮੋਗਾ, 21 ਅਪ੍ਰੈਲ ( ਜਸ਼ਨ, ਸਟਰਿੰਗਰ ਦੂਰਦਰਸ਼ਨ)- ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਮੀਲ ਪੱਥਰ ਸਥਾਪਿਤ ਕਰਦਿਆਂ...

*गांवों व शहरों में सांसद हंसराज हंस को मिल रहा प्यार व सहयोग उनकी जीत को सुनिश्चित करेगा : डा.सीमांत गर्ग मोगा, 21 अप्रैल (jashan ) : देश की आजादी के बाद समय-समय की राजनीतिक पार्टियों के विजयी नेताओं ने फरीदकोट लोकसभा हलके खासकर मोगा शहर की तरफ कोई ध्यान नहीं दिया। जिस कारण आज मोगा शहर जो थ्रैशर बनाने में देश का अग्रणी इंडस्ट्री का शहर था आज थ्रैशर इंडस्ट्री के बंद होने के...

मोगा, 21 अप्रैल (jashan ) : मोगा के कोटकपूरा बाईपास स्थित श्री सालासर धाम मंदिर कमेटी की ओर से आज मंदिर में सम्मान समारोह का आयोजन किया गया। इस समागम में नए शामिल हुए सदस्यों की नियुक्तियां करके उनको बाला जी महाराज का स्वरूप देकर सम्मानित किया गया। इस मौके पर श्री सालासर धाम मंदिर के संस्थापक सुशील मिड्डा व अध्यक्ष सौरभ गोयल ने कहा कि मंदिर में हर साल की तरह इस वर्ष भी वार्षिक...

ਚੰਡੀਗੜ, 15 ਅਪ੍ਰੈਲ, ( ਜਸ਼ਨ, ਸਟਰਿੰਗਰ ਦੂਰਦਰਸ਼ਨ ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ...