News

ਮੋਗਾ, 10 ਜਨਵਰੀ (ਜਸ਼ਨ) : " ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋ ਦੂਰ ਰਹਿ ਕੇ ਖੇਡਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਖੇਡਾਂ ਨਾਲ ਮਨੁੱਖ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। " ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਗਰਾਊਡ ਵਿਚ ਸਪੋਰਟਸ ਅਤੇ ਸ਼ੋਸਲ ਵੈਲਫੇਅਰ ਸੁਸਾਇਟੀ ਵੱਲੋਂ ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ ਆਯੋਜਿਤ...
Tags: SPORTES
**ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ** ਜਲੰਧਰ, 11 ਜਨਵਰੀ (ਜਸ਼ਨ) : ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ...
Tags: GOVERNMENT OF PUNJAB
**** ਸ਼ਿਵ ਟੰਡਨ ਦੀ ਸ਼ਾਨਦਾਰ ਬੱਲੇਬਾਜ਼ੀ, ਸ਼ਤਕ ਨਾਲ ਬਣਾਇਆ ਰਿਕਾਰਡ******* ਮੋਗਾ, 11 ਜਨਵਰੀ ( ਬਿੱਟੂ ਪੁਰਬਾ ) ਦਸ਼ਹਰਾ ਗਰਾਊਂਡ ਮੋਗਾ ਵਿਖੇ ਚੱਲ ਰਹੀ ਕ੍ਰਿਕਟ ਕਪ ਸੀਰੀਜ਼ ਦਾ ਖ਼ਿਤਾਬ ਦਸ਼ਹਰਾ ਗਰਾਊਂਡ ਕ੍ਰਿਕਟ ਕਲੱਬ ਨੇ ਜਿੱਤ ਲਿਆ। ਸੀਰੀਜ਼ ਦੇ ਤਿੰਨੇ ਮੈਚ ਬੜੇ ਮੁਕਾਬਲੇ ਵਾਲੇ ਰਹੇ। ਪਹਿਲੇ ਮੈਚ ਵਿੱਚ ਦਸ਼ਹਰਾ ਗਰਾਊਂਡ ਕਲੱਬ ਦੇ ਸ਼ਿਵ ਟੰਡਨ ਨੇ ਸ਼ਾਨਦਾਰ ਸ਼ਤਕ ਲਾ ਕੇ 119 ਦੌੜਾਂ ਬਣਾ ਕੇ ਨਵਾਂ ਰਿਕਾਰਡ ਬਣਾਇਆ ਅਤੇ ਸ਼ਰਮਾ ਬ੍ਰਦਰਜ਼ ਨੂੰ 155 ਦੌੜਾਂ ਦਾ...
Tags: SPORTES
ਮੋਗਾ,11 JANUARY (JASHAN ) - ਇਲੈਕਟੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ 404 ਪੰਜਾਬ ਵੱਲੋਂ ਇਲੈਕਟੋ ਹੋਮਿਓਪੈਥੀ ਦੇ ਜਨਮਦਾਤਾ ਕਾਉਂਟ ਸੀਜ਼ਰ ਮੈਟੀ ਜੀ ਦਾ 217ਵਾਂ ਜਨਮ ਦਿਨ ਚੋਖਾ ਅੰਪਾਇਰ ਹੋਟਲ ਬੁੱਘੀਪੁਰਾ ਚੌਕ ਮੋਗਾ ਵਿਖੇ ਰਾਸ਼ਟਰ ਪੱਧਰੀ ਸਮਾਗਮ ਕਰਵਾਇਆ ਗਿਆ। ਮੁੱਖ ਮਹਿਮਾਨ ਈ ਆਰ ਐਫ ਆਈ ਦੇ ਪ੍ਰਧਾਨ ਡਾ ਸੰਜੀਵ ਸ਼ਰਮਾ ਜੀ ਅਤੇ ਈ ਡੀ ਐਮ ਏ ਦੇ ਚੈਅਰਮੈਨ ਡਾ ਜਗਤਾਰ ਸਿੰਘ ਸੇਖੋਂ, ਪ੍ਰਧਾਨ ਡਾ ਜਗਮੋਹਨ ਸਿੰਘ ਅਤੇ ਐਸੋਸ਼ੀਏਸ਼ਨ ਮੈਂਬਰਾਂ ਨੇ ਜੋਤੀ...
Tags: ELECTRO HOMEOPATHY MEDICAL ASSOCIATION PUNJAB
ਬਠਿੰਡਾ, 10 ਜਨਵਰੀ 2026:(JASHAN) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ੇ ਦਿੱਤਾ ਹੈ, ਜਿਸ ਤਹਿਤ ਮੁੜ ਨਿਰਮਾਣ ਕੀਤਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਜਨਤਾ ਨੂੰ ਸਮਰਪਿਤ ਕੀਤਾ ਗਿਆ ਅਤੇ ਜਨਤਾ ਨਗਰ ਵਿਖੇ ਇੱਕ ਨਵੇਂ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ। ਦੋਵਾਂ ਪ੍ਰੋਜੈਕਟਾਂ ਦਾ ਉਦੇਸ਼ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ...
Tags: GOVERNMENT OF PUNJAB
ਚੰਡੀਗੜ੍ਹ 10 ਜਨਵਰੀ(JASHAN) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਆਗੂਆਂ ਨੇ ਜੋ ਕੀਤਾ, ਉਹ ਬੇਹੱਦ ਸ਼ਰਮਨਾਕ ਹੈ। ਪੰਜਾਬ ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਹੈ, ਪਰ ਭਾਜਪਾ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਸਾਡੇ ਗੁਰੂਆਂ ਦਾ ਅਪਮਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਭਾਜਪਾ ਹੁਣ ਉਸ ਪੱਧਰ 'ਤੇ ਗਿਰ ਗਈ ਹੈ ਜਿੱਥੇ ਉਹ ਆਪਣੀ...
Tags: AAM AADMI PARTY PUNJAB
*ਸ੍ਰੀ ਮੁਕਤਸਰ ਸਾਹਿਬ ਵਿੱਚ ਭਾਜਪਾ ਦੇ ਮਾਘੀ ਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਅਧਿਕਾਰੀ ਅਤੇ ਵਰਕਰ ਸ਼ਾਮਲ ਹੋਣਗੇ: ਰਾਹੁਲ ਗਰਗ *ਬਾਘਾਪੁਰਾਣਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਮਾਘੀ ਸੰਮੇਲਨ ਵਿੱਚ ਹਿੱਸਾ ਲੈਣਗੇ: ਦੀਪਕ ਤਲਵਾੜ ਮੋਗਾ, 10 ਜਨਵਰੀ (JASHAN): ਜਿਵੇਂ-ਜਿਵੇਂ ਪੰਜਾਬ ਵਿੱਚ ਭਾਜਪਾ ਦਾ ਅਧਾਰ ਵਧਦਾ ਜਾ ਰਿਹਾ ਹੈ, ਅਤੇ ਪੰਜਾਬ ਦੇ ਲੋਕ ਸ਼ਹਿਰਾਂ ਅਤੇ ਪਿੰਡਾਂ ਦੋਵਾਂ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
Tags: BHARTI JANTA PARTY
ਮੋਗਾ/ਕੋਟਕਪੂਰਾ, 10 ਜਨਵਰੀ ( JASHAN )-ਕੋਟਕਪੂਰਾ ਦੇ ਸ਼੍ਰੀਮੁਕਤਸਰ ਸਾਹਿਬ ਰੇਲਵੇ ਅੰਡਰਬਿ੍ਰਜ ਦੇ ਕੋਲ ਸਥਿਤ ਚੰਡੀਗੜ੍ਹ ਆਈਲੈਟਸ ਐਂਡ ਇੰਮੀਗ੍ਰੇਸ਼ਨ ਸੇਂਟਰ (ਸੀ.ਆਈ.ਆਈ.ਸੀ.) ਦੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਰਕਸ਼ੰਦਾ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਸੀ.ਆਈ.ਆਈ.ਸੀ. ਕੋਟਕਪੂਰਾ ਅਪ੍ਰੈਲ ਇਨਟੇਕ ਵਿੱਚ ਯੂ.ਕੇ. ਦਾ ਸਟੱਡੀ ਵੀਜ਼ਾ ਲੈ ਕੇ ਆਇਆ ਹੈ ਅਤੇ ਜਾਣ ਲਈ ਕੁੱਝ ਹੀ ਦਿਨ ਬਚੇ ਹਨ। ਉਹਨਾਂ ਕਿਹਾ ਕਿ ਜੇਕਰ ਤੁਸੀ ਵੀ ਅਪ੍ਰੈਲ ਇਨਟੇਕ ਵਿਚ ਯੂ...
Tags: CIIC KOTKAPURA
ਕੋਟਕਪੂਰਾ, 10 ਜਨਵਰੀ (JASHAN )-ਕੋਟਕਪੂਰਾ ਦੇ ਪੰਜਗਰਾਈ ਖੁਰਦ ਦੇ ਕੋਲ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਚ ਨਵੇਂ ਸੈਸ਼ਨ ਲਈ ਦਾਖਲੇ ਖੁੱਲੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਚ ਪ੍ਰੀ ਨਰਸਰੀ ਤੋਂ ਊੱਚੀਆ ਕਲਾਸਾਂ ਤੱਕ ਬੱਚਿਆ ਲਈ ਸੁਰੱਖਿਅਤ ਅਤੇ ਆਉਣ-ਜਾਣ ਦੀ ਸਹੂਲਤਾਂ ਨਾਲ ਪੜ੍ਹਾਈ ਸਹਿਤ ਖੇਡਾਂ ਦੀ ਸੁਵਿਧਾ ਉਪਲਬਧ ਹੈ। ਤਜਰੁਬੇਕਾਰ ਅਧਿਆਪਕਾਂ ਦੀ ਟੀਮ, ਡਿਜੀਟਲ ਕਲਾਸ ਰੂਮ, ਖੇਡਾਂ ਅਤੇ ਸਹਿ-ਪਾਠਕ੍ਰਮ...
Tags: International Millennium School kotkapura
ਮੋਗਾ, 10 ਜਨਵਰੀ (JASHAN): ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਮੋਗਾ ਵਿਧਾਨ ਸਭਾ ਹਲਕੇ ਦੇ ਪਾਰਟੀ ਵਰਕਰਾਂ, ਅਹੁਦੇਦਾਰਾਂ, ਪਾਰਟੀ ਆਗੂਆਂ ਅਤੇ ਵਲੰਟੀਅਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ, ਅਤੇ ਪਾਰਟੀ ਦੀ ਤਾਕਤ, ਭਵਿੱਖ ਦੀਆਂ ਰਣਨੀਤੀਆਂ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਬਾਰੇ...
Tags: AAM AADMI PARTY PUNJAB

Pages