ਮੋਗਾ,12 ਦਸੰਬਰ(ਜਸ਼ਨ): ਮਹਿਲਾ ਕਾਂਗਰਸ ਦੀ ਜ਼ਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਨੇ ਤਿੰਨ ਸੂਬਿਆਂ ‘ਚ ਕਾਂਗਰਸ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਪਿਛਲੇ ਇਕ ਸਾਲ ਤੋਂ ਦਿ੍ਰੜ ਸੰਕਲਪ ਹੋ ਕੇ ਕਾਂਗਰਸ ਨੂੰ ਮਜਬੂਤ ਕਰਨ ਦੇ ਕੀਤੇ ਨਿਰੰਤਰ ਯਤਨਾਂ ਸਦਕਾ ਲੋਕਾਂ ਨੇ ਕਾਂਗਰਸ ਵਿਚ ਭਰੋਸਾ ਪ੍ਰਗਟਾਇਆ ਹੈ ਅਤੇ ਰਾਹੁਲ ਗਾਂਧੀ ਦੀ ਲੀਡਰਸ਼ਿਪ ਲਈ ਇਹ ਵੱਡਾ ਫਤਵਾ ਹੈ । ਉਹਨਾਂ ਆਖਿਆ ਕਿ ਕਾਂਗਰਸ ਦੀ ਸਰਪ੍ਰਸਤ ਮੈਡਮ...
News
ਮੋਗਾ,12 ਦਸੰਬਰ (ਜਸ਼ਨ): ਸੀ ਆਈ ਏ ਸਟਾਫ਼ ਮੁਹਾਲੀ ‘ਚ ਤਾਇਨਾਤ ਜਸਦੀਪ ਸਿੰਘ ਸੰਧੂ ਦੇ ਨਾਨਾ ਅਤੇ ਸਮਾਜ ਸੇਵਕ ਪ੍ਰੀਤ ਭਲੂਰੀਆ ਦੇ ਚਾਚਾ ਰਾਜਿੰਦਰ ਸਿੰਘ ਭਲੂਰੀਆਂ ਦੇ ਦਿਹਾਂਤ ‘ਤੇ ਮੋਗਾ ਦੇ ਇਲੈਕਟ੍ਰਾਨਿਕ ਕਲੱਬ ਦੇ ਸਮੂਹ ਪੱਤਰਕਾਰਾਂ ਨੇ ਹਮਦਰਦੀ ਦਾ ਇਜ਼ਹਾਰ ਕੀਤਾ । ਰਾਜਿੰਦਰ ਸਿੰਘ ਭਲੂਰੀਆ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਸੀਨੀਅਰ ਪੱਤਰਕਾਰ ਲਛਮਣ ਜੀਤ ਸਿੰਘ ਪੁਰਬਾ ਨੇ ਆਖਿਆ ਕਿ ਰਜਿੰਦਰ ਸਿੰਘ ਭਲੂਰੀਆ ਦੇ ਦਿਹਾਂਤ ਨਾਲ ਨਾ ਸਿਰਫ ਪਰਿਵਾਰ ਨੂੰ ਘਾਟਾ...
ਮੋਗਾ, 11 ਦਸੰਬਰ (ਜਸ਼ਨ): ਪੰਜਾਬ ਪ੍ਰਦੇਸ ਕਾਂਗਰਸ ਦੇ ਸਕੱਤਰ ਗੁਰਸੇਵਕ ਸਿੰਘ ਚੀਮਾ ਦਾ ਆਖਣਾ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਨੌਜਵਾਨ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਤਿੰਨ ਰਾਜਾਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ ਵਿਚ ਕਾਂਗਰਸ ਵੱਲੋ ਦਰਜ ਕੀਤੀ ਜਿੱਤ ਨਵਾਂ ਇਤਿਹਾਸ ਸਿਰਜੇਗੀ ਜਦੋਂ ਇਸ ਜੇਤੂ ਲੈਅ ਨੂੰ ਨਿਰੰਤਰ ਬਣਾਈ ਰੱਖਦਿਆਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਹਾਸਲ ਕਰਕੇ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਦੇਸ਼...
ਮੋਗਾ, 11 ਦਸੰਬਰ (ਜਸ਼ਨ): ਕਾਂਗਰਸ ਵੱਲੋਂ ਤਿੰਨ ਸੂਬਿਆਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਜਿੱਥੇ ਸਮੁੱਚੇ ਦੇਸ਼ ਵਿੱਚ ਕਾਂਗਰਸੀ ਖੇਮਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਪੰਜਾਬ ਵਿੱਚ ਵੀ ਆਗੂਆਂ ਦੇ ਚਿਹਰਿਆਂ ਤੇ ਖ਼ੁਸ਼ੀ ਦਾ ਜਲੌਅ ਹੈ । ਅੱਜ ਮੋਗਾ ਵਿਖੇ ਜ਼ਿਲਾ ਪ੍ਰੀਸ਼ਦ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਾਂਗਰਸ ਦੇ ਕੌਮੀ ਪ੍ਰਧਾਨ...
ਮੋਗਾ, 11 ਦਸੰਬਰ (ਜਸ਼ਨ): ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ ਕਾਂਗਰਸ ਦੇ ਸਕੱਤਰ ਬੰਤ ਸਿੰਘ ਸੇਖੋਂ ਸਾਬਕਾ ਐਕਸੀਅਨ ਨੇ ਕਾਂਗਰਸ ਦੀ ਤਿੰਨ ਰਾਜਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਤੇ ਖੁਸ਼ੀ ਪ੍ਰਗਟ ਕਰਦਿਆਂ ਆਖਿਆ ਕਿ ਹੁਣ ਕੇਂਦਰ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਸਰਕਾਰ ਬਣਨਾ ਤੈਅ ਹੈ ਅਤੇ ਕਾਂਗਰਸ ਦੇ ਸਮੂਹ ਆਗੂ ਅਤੇ ਵਰਕਰ ਬੇਸਬਰੀ ਨਾਲ 2019 ਦੀਆਂ ਲੋਕ ਸਭਾ ਚੋਣਾਂ ਦੀ ਉਡੀਕ ਕਰਨ ਲੱਗੇ ਨੇ ਜਦੋਂ ਉਨਾਂ ਦੇ ਮਹਿਬੂਬ ਆਗੂ ਅਤੇ ਲੋਕਾਂ...
ਮੋਗਾ, 11 ਦਸੰਬਰ (ਜਸ਼ਨ): ਛੱਤੀਸਗੜ ,ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੋਗਾ ਕਾਂਗਰਸ ਦੇ ਸਿਟੀ ਪ੍ਰਧਾਨ ਵਿਨੋਦ ਬਾਂਸਲ ਨੇ ਆਖਿਆ ਕਿ ਕਾਂਗਰਸ ਪਾਰਟੀ ਦੀ ਇਸ ਜਿੱਤ ਨੇ ਕੇਂਦਰ ਵਿਚ ਕਾਂਗਰਸ ਲਈ ਸਰਕਾਰ ਬਣਾਉਣ ਦੇ ਰਾਹ ਖੋਲ ਦਿੱਤੇ ਹਨ ਅਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਕੇਂਦਰ ਵਿੱਚ ਆਪਣੀ ਸਰਕਾਰ ਬਣਾਏਗੀ । ਵਿਨੋਦ ਬਾਂਸਲ ਨੇ...
ਮੋਗਾ, 11 ਦਸੰਬਰ (ਜਸ਼ਨ): ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆ ਨੇ ਛੱਤੀਸਗੜ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੀ ਹੋਈ ਜਿੱਤ ਨੂੰ ਮੀਲ ਪੱਥਰ ਕਰਾਰ ਦਿੰਦੇ ਆਖਿਆ ਕਿ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਮਹਿਜ਼ ਇੱਕ ਸਾਲ ਦੇ ਆਪਣੇ ਕਾਰਜਕਾਲ ਦੌਰਾਨ ਆਪਣੀ ਕਾਬਲੀਅਤ ਸਿੱਧ ਕਰਦਿਆਂ ਜੁਮਲੇਬਾਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੇਤੂ ਰੱਥ ਨੂੰ ਰੋਕਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ...
ਮੋਗਾ 11 ਦਸੰਬਰ(ਜਸ਼ਨ):ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ, ਮੋਗਾ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲਾ ਚੋਣ ਅਫਸਰ ਵੱਲੋ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਪ੍ਰਤੀਨਿਧਾਂ ਨੂੰ ਦੱਸਿਆ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਉਨਾਂ ਨਾਲ ਮਿਤੀ 03-12-...
ਮੋਗਾ 11 ਦਸੰਬਰ:(ਜਸ਼ਨ): ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਹਰਮੇਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ 13 ਦਸੰਬਰ 2018 ਨੂੰ ਨਗਰ ਨਿਗਮ ਮੋਗਾ ਵਿਖੇ ਸਵੇਰੇ 10 ਵਜੇ ਦਿਵਿਆਂਗ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਕਰਨਗੇ। ਉਨਾਂ ਦੱਸਿਆ ਕਿ ਇਸ ਮੌਕੇ ਦਿਵਿਆਂਗ ਵਿਅਕਤੀਆਂ ਨੂੰ ਭਲਾਈ ਸਕੀਮਾਂ...
ਮੋਗਾ, 8 ਦਸੰਬਰ (ਜਸ਼ਨ)-ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪਿਛਲੇ ਲੰਬੇ ਸਮੇਂ ਤੋਂ ਆਪਣੀ ਬੇਹਤਰੀਨ ਸੇਵਾਵਾਂ ਸਦਕਾ ਸਾਕਾਰ ਕਰ ਰਹੀ ਸਥਾਨਕ ਸਿਵਲ ਲਾਈਨ ਮੋਗਾ ਸਥਿਤ ਮਾਲਵਾ ਖੇਤਰ ਦੀ ਨਾਮਵਰ ਸੰਸਥਾ ਆਰ.ਆਈ.ਈ.ਸੀ. ਵੱਲੋਂ ਜਿੱਥੇ ਆਏ ਦਿਨ ਨੌਜਵਾਨਾਂ ਦੇ ਵਧੀਆ ਤਰੀਕੇ ਨਾਲ ਵੀਜ਼ਾ ਅਪਲਾਈ ਕਰਕੇ ਉਨਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ, ਉੱਥੇ ਵਿਜਟਰ ਵੀਜਾ ਨੂੰ ਲੈਕੇ ਵੀ ਸੰਸਥਾ ਵੱਲੋਂ ਆਪਣੀ ਬੇਹਤਰੀਨ ਕਾਰਗੁਜਾਰੀ ਨਿਭਾਈ ਜਾ ਰਹੀ ਹੈ। ਇਸੇ ਕੜੀ ਤਹਿਤ ਅੱਜ ਸੰਸਥਾ...

