ਮੋਗਾ, 5 ਅਪਰੈਲ (ਜਸ਼ਨ )- : ਹਲਕਾ ਮੋਗਾ ਤੋਂ ਐਸ ਡੀ ਐਮ ਸਾਰੰਗਪ੍ਰੀਤ ਸਿੰਘ ਦੀ ਅਗਵਾਈ ‘ਚ ਫਲਾਇੰਗ ਸਕੁਐਡ ਅਤੇ ਨਿਗਰਾਨੀ ਟੀਮਾਂ ਨਾਲ ਮੀਟਿੰਗ ਕਰਦੇ ਹੋਏ ਸੀ-ਵਿਜਿਲ ਨੋਡਲ ਅਫਸਰ ਅਮਨਦੀਪ ਗੋਸਵਾਮੀ ਅਤੇ ਮਨਦੀਪ ਸ਼ਰਮਾ ਵੱਲੋਂ ਡਿਊਟੀ ਮੈਜੇਸਟ੍ਰੇਟਸ ਨਾਲ ਸ਼ਿਕਾਇਤਾਂ ਦਾ 50 ਮਿੰਟਾਂ ਵਿਚ ਸਹੀ ਢੰਗ ਨਾਲ ਨਿਪਟਾਰਾ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ ।ਇਸ ਮੌਕੇ ਐਸ ਡੀ ਐਮ ਸਾਰੰਗਪ੍ਰੀਤ ਸਿੰਘ ਨੇ ਸੀ-ਵਿਜਿਲ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਐਪ ਸੁਚੇਤ ਨਾਗਰਿਕ,...
News


ਮੋਗਾ, 5 ਅਪ੍ਰੈਲ (ਜਸ਼ਨ )- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਾਜ ਸਭਾ ਮੈਂਬਰ ਸ. ਸਭਾ ਮੈਂਬਰ ਸੰਦੀਪ ਪਾਠਕ ਪਾਠਕ 6 ਅਪ੍ਰੈਲ ਨੂੰ ਦੁਪਹਿਰ 12 ਵਜੇ ਪ੍ਰਾਈਮ ਫਾਰਮ ਮੋਗਾ ਵਿਖੇ ਪਹੁੰਚਣਗੇ ਅਤੇ ਆਗੂਆਂ ਤੇ ਅਧਿਕਾਰੀਆਂ ਦੇ ਨਾਲ-ਨਾਲ ਵਲੰਟੀਅਰਾਂ ਨਾਲ ਮੁਲਾਕਾਤ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ, ਆਮ ਆਦਮੀ ਪਾਰਟੀ ਦੇ ਸਮੂਹ ਵਿਧਾਇਕ, ਹਲਕਾ ਇੰਚਾਰਜ, ਮੌਜੂਦਾ ਤੇ ਸਾਬਕਾ...

ਮੋਗਾ, ਅਪ੍ਰੈਲ (ਜਸ਼ਨ )- - ਕੈਨੇਡਾ, ਯੂ.ਐਸ.ਏ, ਯੂ.ਕੇ, ਆਸਟ੍ਰੇਲੀਆ ਤੇ ਯੂਰਪ ਦੇਸਾਂ ਦੇ ਹਜਾਰਾਂ ਵੀਜ਼ਾ ਲਗਵਾ ਕੇ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਕੋਟਲਾ, ਜ਼ਿਲ੍ਹਾ ਫਿਰੋਜ਼ਪੁਰ ਦੀ ਨਵਦੀਪ ਕੌਰ ਨੂੰ ਬਾਇਓਮੈਟ੍ਰਿਕ ਤੋਂ ਬਾਅਦ 27 ਦਿਨਾਂ ‘ਚ ਮਿਲਿਆ ਕੈਨੇਡਾ ਦਾ ਵੀਜ਼ਾ । ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਨਵਦੀਪ ਕੌਰ ਦੀ ਸਟੱਡੀ ਵਿੱਚ ਇੱਕ ਸਾਲ ਦਾ...

ਮੋਗਾ, 4 ਅਪਰੈਲ(ਜਸ਼ਨ )-: ਸਾਬਕਾ ਮੰਤਰੀ ਸਵਰਗੀ ਜੱਥੇਦਾਰ ਤੋਤਾ ਸਿੰਘ ਦੀ ਯਾਦ ‘ਚ ਉਹਨਾਂ ਦੇ ਪਰਿਵਾਰ ਵੱਲੋਂ, ਗੁਰਦੁਆਰਾ ਸਾਹਿਬ ਢੋਲੇ ਵਾਲਾ ਰੋਡ ਧਰਮਕੋਟ ਵਿਖੇ 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਮਾਗਮ ਸਬੰਧੀ ਅਕਾਲੀ ਆਗੂਆਂ ਨੇ ਵਿਸ਼ੇਸ਼ ਵਿਚਾਰ ਵਟਾਂਦਰੇ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਵੱਲੋਂ ਕਰਵਾਏ ਜਾਣ ਵਾਲੇ ਇਸ ਸਮਾਗਮ ਵਿੱਚ ਜਿੱਥੇ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ...

ਮੋਗਾ, 5 ਅਪ੍ਰੈਲ (ਜਸ਼ਨ )- -ਮੋਗਾ ਦੇ ਕੋਟਕਪੂਰਾ ਬਾਈਪਾਸ ਸਥਿਤ ਸ਼੍ਰੀ ਸਾਲਾਸਰ ਧਾਮ ਮੰਦਿਰ ਦੀ ਸ਼੍ਰੀ ਸਾਲਾਸਰ ਬਾਲਾ ਜੀ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਸ. ਮੋਗਾ ਵੱਲੋਂ 2 ਮਈ ਨੂੰ 12ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ ਨੂੰ 1 ਮਈ ਨੂੰ ਵਿਸ਼ਾਲ ਸ਼ੋਭਾ ਯਾਤਰਾ ਲਈ ਸੱਦਾ ਪੱਤਰ ਭੇਂਟ ਕੀਤੇ ਗਏ। ਇਸ ਮੌਕੇ ਪੰਡਿਤ ਜੈ ਨਰਾਇਣ, ਰਾਕੇਸ਼ ਸਿਤਾਰਾ, ਸੁਸ਼ੀਲ ਮਿੱਡਾ, ਸੌਰਭ ਗੋਇਲ, ਸੁਮਿਤ...

*ਜ਼ਿਲ੍ਹਾ ਸਵੀਪ ਆਈਕਨ ਗਿੱਲ ਰੌਂਤਾ ਨੇ ਨੌਜਵਾਨ ਵੋਟਰਾਂ ਨਾਲ ਕੀਤਾ ਸੰਵਾਦ ਮੋਗਾ, 4 ਅਪ੍ਰੈਲ (ਜਸ਼ਨ )- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਵੀਪ ਟੀਮ ਵੱਲੋਂ ਆਪਣੀਆਂ ਸਵੀਪ ਗਤੀਵਿਧੀਆਂ ਨੂੰ ਪੂਰੇ ਜੋਸ਼ ਨਾਲ ਚਲਾਇਆ ਜਾ ਰਿਹਾ ਹੈ ਤਾਂ ਕਿ ਇਸ ਵਾਰ 70 ਫੀਸਦੀ ਪਾਰ ਦੇ ਨਾਅਰੇ ਨੂੰ ਸਾਕਾਰ ਕੀਤਾ ਜਾ ਸਕੇ। ਸਵੀਪ ਟੀਮ ਨਵੇਂ ਨੌਜਵਾਨ ਵੋਟਰਾਂ, ਦਿਵਿਆਂਗਜਨਾਂ ਅਤੇ ਬਿਰਧ ਵੋਟਰਾਂ ਉੱਪਰ ਵਿਸ਼ੇਸ਼ ਧਿਆਨ ਕੇਂਦਰਿਤ...

ਮੋਗਾ, 4 ਅਪ੍ਰੈਲ(ਜਸ਼ਨ)- ਕੈਨੇਡਾ, ਯੂ.ਐਸ.ਏ, ਯੂ.ਕੇ, ਆਸਟ੍ਰੇਲੀਆ ਤੇ ਯੂਰਪ ਦੇਸ਼ਾਂ ਦੇ ਹਜ਼ਾਰਾਂ ਵੀਜ਼ਾ ਲਗਵਾ ਕੇ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਗੁਰਪ੍ਰੀਤ ਕੌਰ ਮਾਹਲਾ ਕਲ੍ਹਾਂ ਨੂੰ ਥੋੜ੍ਹੇ ਦਿਨਾਂ ‘ਚ ਮਿਲਿਆ ਕੈਨੇਡਾ ਦਾ ਵੀਜ਼ਾ । ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਦੀਆਂ ਛੇ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਆਈਆਂ ਸਨ ਤੇ ਉਸਦਾ ਸਟੱਡੀ...

ਮੋਗਾ,4 ਅਪ੍ਰੈਲ(ਜਸ਼ਨ )- ਕੈਨੇਡਾ, ਯੂ.ਐਸ.ਏ, ਯੂ.ਕੇ, ਆਸਟ੍ਰੇਲੀਆ ਤੇ ਯੂਰਪ ਦੇਸਾਂ ਦੇ ਹਜਾਰਾਂ ਵੀਜ਼ਾ ਲਗਵਾ ਕੇ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਜੋਬਨਦੀਪ ਸਿੰਘ ਡਰੋਲੀ ਭਾਈ ਨੂੰ ਬਾਇਓਮੈਟ੍ਰਿਕ ਤੋਂ ਬਾਅਦ 34 ਦਿਨਾਂ ਚ ਮਿਲਿਆ ਕੈਨੇਡਾ ਦਾ ਵੀਜ਼ਾ । ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜੋਬਨਦੀਪ ਸਿੰਘ ਦੀ ਸਟੱਡੀ ਵਿੱਚ ਪੰਜ ਸਾਲਾਂ ਦਾ ਗੈਪ ਸੀ।...
ਫ਼ਰੀਦਕੋਟ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ 5 ਅਪ੍ਰੈਲ ਨੂੰ ਮੋਗਾ ਵਿਖੇ ਕਰਨਗੇ ਰੋਡ ਸ਼ੋਅ : ਡਾ: ਸੀਮਾਂਤ ਗਰਗ

ਮੋਗਾ, 2 ਅਪ੍ਰੈਲ ( JASHAN )- ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰੇਗੀ | ਪਰ ਚੋਣਾਂ ਲੜਨ ਦੇ ਫੈਸਲੇ ਅਨੁਸਾਰ ਪੰਜਾਬ ਦੀਆਂ 6 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚੋਂ ਫਰੀਦਕੋਟ ਹਲਕੇ ਤੋਂ ਲੋਕ ਸਭਾ ਮੈਂਬਰ ਹੰਸਰਾਜ ਹੰਸ ਨੂੰ ਉਮੀਦਵਾਰ ਬਣਾਇਆ ਗਿਆ ਹੈ। ਹੰਸਰਾਜ ਹੰਸ ਪ੍ਰਸਿੱਧ ਪੰਜਾਬੀ ਗਾਇਕ ਅਤੇ ਇਮਾਨਦਾਰ ਤੇ ਮਿਲਣਸਾਰ ਆਗੂ ਹਨ, ਉਨ੍ਹਾਂ ਦੇ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਨ ਕਾਰਨ ਭਾਜਪਾ ਵਰਕਰਾਂ ਤੇ...

- ਪੰਜਾਬ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਪੰਜਾਬ 'ਚ ਲੋਕ ਸਭਾ ਚੋਣਾਂ ਸੁਤੰਤਰ ਅਤੇ ਨਿਰਪੱਖ ਕਰਵਾਉਣ ਲਈ ਵਚਨਬੱਧ ਹਾਂ ਚੰਡੀਗੜ੍ਹ, 2 ਅਪ੍ਰੈਲ:(JASHAN ) ਭਾਰਤੀ ਚੋਣ ਕਮਿਸ਼ਨ ਦੇ ਪੰਜ ਮੈਂਬਰੀ ਵਫ਼ਦ ਨੇ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਸੋਮਵਾਰ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਇੱਕ ਉੱਚ...