*ਮਾਨ ਸਰਕਾਰ ਦਾ ਮੁੱਖ ਟੀਚਾ ਹਰ ਖੇਤ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਮੋਗਾ, 9 ਸਤੰਬਰ (ਜਸ਼ਨ) : ਅੱਜ ਮੋਗਾ ਹਲਕੇ ਦੇ ਪਿੰਡ ਘੱਲਕਲਾਂ ਅਤੇ ਸਫੂਵਾਲਾ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਹਿਰੀ ਪਾਣੀ ਪ੍ਰੋਜੈਕਟ ਦਾ ਉਦਘਾਟਨ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਕਮਲ ਦੇ ਫੁੱਲਾਂ ਨਾਲ ਕੀਤਾ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਦਾ ਪਿੰਡ ਪਹੁੰਚਣ 'ਤੇ ਪਾਰਟੀ ਵਲੰਟੀਅਰਾਂ ਅਤੇ ਅਧਿਕਾਰੀਆਂ ਵੱਲੋਂ...
News


ਮੋਗਾ, 9 ਸਤੰਬਰ (ਜਸ਼ਨ) : ਕੈਬਰਿਜ ਇੰਟਰਨੈਸ਼ਨਲ ਸਕੂਲ,ਮੋਗਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਾਰੇ ਵਿਦਿਆਰਥੀ ਸਟੇਟ ਲੈਵਲ ਦੇ ਮੁਕਾਬਲਿਆਂ ਲਈ ਚੁਣੇ ਗਏ।ਸਕੂਲ ਦੇ ਵਿਦਿਆਰਥੀ ਜਸ਼ਨ ਕੁਮਾਰ ਨੇ 11 ਸਾਲ ਉਮਰ ਵਰਗ ਅਧੀਨ ਇਨਲਾਈਨ ਵਿੱਚ ਸਿਲਵਰ ਮੈਡਲ ਹਾਸਲ ਕੀਤਾ । 14 ਸਾਲ ਉਮਰ ਵਰਗ ਅਧੀਨ ਵੰਦਨਾ ਨੇ ਕੁਆਰਡ ਵਿੱਚ ਅਤੇ ਸਕਸ਼ਮ ਅਰੋੜਾ ਨੇ ਇਨਲਾਈਨ ਵਿੱਚ ਗੋਲਡ ਮੈਡਲ ਹਾਸਲ ਕੀਤਾ । 14 ਸਾਲ ਉਮਰ ਵਰਗ ਵਿੱਚ ਖੁਸ਼ੀ...

ਮੋਗਾ, 9 ਸਤੰਬਰ (ਜਸ਼ਨ) : ਸੀਬੀਐਸਈ ਤੋ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਬਣਾਇਆ ਗਿਆ ਮੋਗਾ ਸਹੋਦਿਆ ਕੰਪਲੈਕਸ ਦੁਆਰਾ ਮੋਗਾ ਸ਼ਹਿਰ ਦੇ ਸੀਬੀਐਸਈ ਸਕੂਲਾਂ ਦੇ ਟੀਚਰਾਂ ਲਈ ਬੈਸਟ ਟੀਚਰ ਅਵਾਰਡ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਅਧਿਆਪਕ ਦਿਵਸ ਨੂੰ ਸਮਰਪਿਤ ਬਲੂਮਿੰਗ ਬਡਜ਼ ਸਕੂਲ ਵਿੱਚ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸੋਸ਼ਲ ਵਰਕਰ ਤੇ ਕਾਂਗਰਸ ਹਲਕਾ ਇੰਚਾਰਜ ਮੈਡਮ ਮਾਲਵੀਕਾ ਸੂਦ ਸਚਰ ਅਤੇ ਬਲੂਮਿੰਗ ਬਡਜ਼ ਗਰੁਪ ਆਫ ਸਕੂਲਸ ਦੇ...

ਮੋਗਾ, 9 ਸਤੰਬਰ (ਜਸ਼ਨ) : ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਸੀਮਾ ਸ਼ਰਮਾ (ਮੁਖੀ ਅੰਗਰੇਜ਼ੀ ਵਿਭਾਗ) ਨੂੰ ਉਨ੍ਹਾਂ ਦੀਆਂ ਅਣਥੱਕ ਸੇਵਾਵਾਂ, ਲਗਨ ਤੇ ਮਿਹਨਤ ਸਦਕਾ ਸਹੋਦਿਆ ਮੋਗਾ ਵੱਲੋਂ ਬੈਸਟ ਟੀਚਰ ਅਵਾਰਡ ਨਾਲ ਸਨਮਾਨਤ ਕੀਤਾ ਗਿਆ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਅਧਿਆਪਕਾ ਸੀਮਾ ਸ਼ਰਮਾ ਅਧਿਆਪਨ ਕਿੱਤੇ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਅਧਿਆਪਕ ਹੈ। ਉਹ ਸਕੂਲ ਵਿੱਚ ਪਿਛਲੇ 17 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੀ ਹੈ ਉਸ ਦੀ ਅਧਿਆਪਨ ਕਿੱਤੇ ਪ੍ਰਤੀ...

ਮੋਗਾ, 9 ਸਤੰਬਰ(ਜਸ਼ਨ) : - ਸ਼੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਮੋਗਾ ਨੇ ਨਗਰ ਨਿਗਮ ਮੋਗਾ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਹਰੇਕ ਘਰ, ਦੁਕਾਨ ਜਾਂ ਹੋਰ ਅਦਾਰੇ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ ਜਾਵੇ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਡਿਪਟੀ...

ਮੋਗਾ, 9 ਸਤੰਬਰ (ਜਸ਼ਨ) : - ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ...

ਮੋਗਾ, 9 ਸਤੰਬਰ (ਜਸ਼ਨ) : - ਅੱਜ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾਗਰਣ ਦੇ ਸਬੰਧ ਵਿੱਚ ਰਾਈਸ ਬਰੈਨ ਡੀਲਰਜ਼ ਐਸੋਸੀਏਸ਼ਨ ਰਜਿ. ਇਸ ਸਮਾਗਮ ਦੌਰਾਨ ਪਰੂਹੀ ਫੀਡ ਬਾਘਾਪੁਰਾਣਾ ਦੇ ਐਮ.ਡੀ. ਅਸ਼ਵਨੀ ਬਾਂਸਲ, ਭਜਨ ਗਾਇਕ ਰੌਸ਼ਨ ਪ੍ਰਿੰਸ, ਭਜਨ ਗਾਇਕ ਵਰੁਣ ਮਦਾਨ ਸਮੇਤ ਸ਼ਹਿਰ ਦੀਆਂ ਧਾਰਮਿਕ, ਸਿਆਸੀ ਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਐਸੋਸੀਏਸ਼ਨ ਦੇ ਪ੍ਰੇਮ ਜਿੰਦਲ ਅਤੇ ਕ੍ਰਿਸ਼ਨ ਤਾਇਲ ਨੇ ਜਾਗਰਣ ਨੂੰ...

ਮੋਗਾ, 7 ਸਤੰਬਰ (ਜਸ਼ਨ) : ਬਲੂਮਿੰਗ ਬਡਸ ਸਕੂਲ (ਬੀ.ਬੀ.ਐਸ. ਗਰੁੱਪ) ਮੋਗਾ ਦੇ ਚੇਅਰਮੈਨ ਡਾ: ਸੰਜੀਵ ਕੁਮਾਰ ਸੈਣੀ ਅਨਮੋਲ ਵੈਲਫੇਅਰ ਕਲੱਬ ਮੋਗਾ ਸ਼ਹਿਰ ਵੱਲੋ ਪੁਰਾਣੀ ਦਾਣਾ ਮੰਡੀ 'ਚ 2 ਅਕਤੂਬਰ ਤੋਂ 11 ਅਕਤੂਬਰ ਤੱਕ ਹੋਣ ਵਾਲੇ ਮੇਲੇ 'ਮਈਆ ਦੇ ਸਮਾਗਮ' ਲਈ ਸੱਦਾ ਪੱਤਰ 8 ਸਤੰਬਰ ਸ਼ਾਮ 5 ਵਜੇ ਭਾਰਤ ਮਾਤਾ ਮੰਦਿਰ ਦੇ ਹਾਲ 'ਚ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਸਮੂਹ ਅਹੁਦੇਦਾਰਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ...

ਮੋਗਾ,7 ਸਤੰਬਰ(ਜਸ਼ਨ)- ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਮੀਲ ਪੱਥਰ ਫਿੱਟ ਕਰਦਿਆਂ ਲੋਹਟ ਬੱਦੀ, ਜਗਰਾਓਂ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਗੁਰਮੀਤ ਕੌਰ ਤੇ ਉਸਦੇ ਪੁੱਤਰ ਦਿਸ਼ਪ੍ਰੀਤ ਸਿੰਘ ਦੋਨਾਂ ਇਕੱਠਿਆਂ ਦਾ ਬਾਇਓਮੈਟਿ੍ਰਕ ਤੋਂ ਬਾਅਦ ਇੱਕ ਮਹੀਨਾਂ ਤੇ ਛੇ ਦਿਨਾਂ ‘ਚ ਵਿਜ਼ਟਰ ਵੀਜ਼ਾ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ...

ਕੋਟ-ਈਸੇ-ਖਾਂ, 7 ਸਤੰਬਰ (ਜਸ਼ਨ): ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ-ਈਸੇ-ਖਾਂ ਵਿਖੇ ਭਾਰਤ ਦੇ ਪੂਰਵ ਰਾਸ਼ਟਰਪਤੀ , ਉੱਘੇ ਚਿੰਤਕ, ਮਹਾਨ ਲੇਖਕ ਤੇ ਫਿਲਾਸਫਰ ਸ੍ਰੀ ਰਾਧਾ ਕ੍ਰਿਸ਼ਨ ਦੇ ਜਨਮ-ਦਿਵਸ ਨੂੰ ਸਪਰਪਿਤ ਅਧਿਆਪਕ ਦਿਵਸ ਮਨਾਇਆ ਗਿਆ ।ਅਧਿਆਪਕਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ । ਇਸ ਮੌਕੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅਧਿਆਪਕ ਤੇ ਵਿਦਿਆਰਥੀ ਵਿੱਚ ਪਵਿੱਤਰ ਅਤੇ ਮਜ਼ਬੂਤ ਰਿਸ਼ਤਾ ਹੋਣਾ ਚਾਹੀਦਾ ਹੈ।ਅਧਿਆਪਕ...