ਮੋਗਾ 23 ਜੁਲਾਈ (ਜਸ਼ਨ)- : ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਸਕੁਲ ਵਿੱਚ ‘ਨੈਸ਼ਨਲ ਫਲੈਗ ਅਡਾਪਸ਼ਨ ਡੇ’ ਮਨਾਇਆ ਗਿਆ। ਸਕੂਲ ਵਿੱਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸਬੰਧਿਤ ਬੜੇ ਹੀ ਸੁੰਦਰ ਚਾਰਟ ਅਤੇ ਇਸ ਦਿਨ ਦੀ ਮਹਤੱਤਾ ਉੱਪਰ ਰੌਸ਼ਨੀ ਪਾਉਣ ਵਾਲੇ ਆਰਟੀਕਲ ਪੇਸ਼ ਕੀਤੇ ਗਏ। ਇਸ ਮੌਕੇ ਚਾਰਟ ਅਤੇ ਆਰਟਿਕਲ ਪੇਸ਼ ਕਰਦਿਆ...
News

ਚੰਡੀਗੜ੍ਹ, 23 ਜੁਲਾਈ (ਜਸ਼ਨ)- : ਪਦਮ ਸ਼੍ਰੀ ਐਵਾਰਡੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਅੱਜ ਐਨਜੀਓ ਲਾਈਫ ਕੇਅਰ ਫਾਉਂਡੇਸ਼ਨ ਦੀ ਮੁਫ਼ਤ ਕੀਮੋਥੈਰੇਪੀ ਅਤੇ ਡਾਇਲਸਿਸ ਤੋਂ ਪਹਿਲਾਂ ਖੂਨ ਟੈਸਟ ਸੇਵਾ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਲੰਗਰ-ਭੰਡਾਰੇ ਲਗਾਉਣ ਵਾਲੇ ਤਾਂ ਬਹੁਤ ਹਨ, ਪਰ ਜ਼ਰੂਰਤ ਇਸ ਤਰ੍ਹਾਂ ਦੀ ਮੁਫ਼ਤ ਸਿਹਤ ਸੇਵਾ ਪ੍ਰਦਾਨ ਕਰਨ ਵਾਲਿਆਂ ਦੀ ਜ਼ਿਆਦਾ ਹੈ। ਉਹ ਅੱਜ ਇੱਥੇ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਆਯੋਜਿਤ ਇਕ ਪ੍ਰੈਸ ਵਾਰਤਾ...

ਮੋਗਾ, 23 ਜੁਲਾਈ (ਜਸ਼ਨ)- ਮੋਗਾ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸੈਕਟਰੀ ਡਾ. ਹਰਜੋਤ ਕਮਲ ਸਿੰਘ ਨੇ ਦੇਸ਼ ਵਿਆਪੀ ਮੁਹਿੰਮ ਇੱਕ ਰੁੱਖ ਮਾਂ ਦੇ ਨਾਮ ਦੀ ਸ਼ੁਰੂਆਤ ਕਰਦੇ ਹੋਏ ਆਪਣੀ ਮਾਂ ਦੇ ਨਾਮ ਤੇ ਰੁੱਖ ਲਗਾਇਆ। ਇਸ ਮੌਕੇ ਤੇ ਉਨ੍ਹਾਂ ਨਾਲ ਪ੍ਰਭਜੀਤ ਸਿੰਘ ਕਾਲਾ, ਸਰਪੰਚ ਤਰਸੇਮ ਸਿੰਘ ਖੋਸਾ ਪਾਂਡੋ, ਭਾਜਪਾ ਆਗੂ ਹਿਤੇਸ਼ ਗੁਪਤਾ ਵੀ ਹਾਜ਼ਰ ਸਨ। ਇਸ ਮੌਕੇ ਤੇ ਡਾ.ਹਰਜੋਤ ਕਮਲ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆਂ ਬਣਾਉਣ ਲਈ ਸਾਨੂੰ ਸਭ ਨੂੰ ਵੱਧ ਤੋਂ ਵੱਧ...

ਮੋਗਾ,22 ਜੁਲਾਈ( JASHAN ) ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਮੋਗਾ ਜ਼ਿਲ੍ਹੇ ਦੇ ਸ਼ਹੀਦ 32 ਕਿਸਾਨਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ । ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਕਰੀ ਲੈਣ ਵਾਲੇ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਖੇਤੀਬਾਡ਼ੀ ਤੇ ਭਲਾਈ ਵਿਭਾਗ ਵੱਲੋਂ ਉਨ੍ਹਾਂ ਦੀ...

ਮੋਗਾ, 21 ਜੁਲਾਈ (JASHAN ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਕਾਜਲ ਰਾਣੀ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਗਈਆਂ ਕਿਸਾਨ ਹਿੱਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਬੱਧਣੀ/ਮੋਗਾ, 17 ਜੁਲਾਈ (JASHAN ) - ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਾਉਣ, ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ, ਵਾਤਾਵਰਣ ਬਚਾਉਣ, ਅਣਮੋਲ ਖਜ਼ਾਨਾ ਪਾਣੀ ਦੀ ਸੁਚੱਜੀ ਵਰਤੋ ਕਰਨ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਮਿੱਟੀ ਪਰਖ ਦੀ ਮਹੱਤਤਾ ਸਬੰਧੀ ਕਿਸਾਨਾਂ ਨੂੰ ਜਾਗ੍ਰਿਤ ਕਰਨ ਦੇ ਸੰਦਰਭ ਵਿਚ ਜ਼ਿਲ੍ਹਾ...

ਮੋਗਾ, 17 ਜੁਲਾਈ (JASHAN ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਬਲਤੇਜ ਸਿੰਘ ਦਾ ਇੱਕ ਰਿਫਿਉਜਲ ਤੋਂ ਬਾਅਦ ਕੈਨੇਡਾ ਦਾ ਵਿਜਿਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ...

*ਮਹਿਲਾ ਮੋਰਚਾ ਦਾ ਵਿਸਥਾਰ ਕਰਦਿਆਂ ਸ਼ਬਨਮ ਮੰਗਲਾ ਨੂੰ ਮੀਤ ਪ੍ਰਧਾਨ, ਗੀਤਾ ਆਰੀਆ ਨੂੰ ਜਨਰਲ ਸਕੱਤਰ ਬਣਾਇਆ ਗਿਆ: ਸ਼ਿਲਪਾ ਬਾਂਸਲ ਮੋਗਾ, 17 ਜੁਲਾਈ (JASHAN ) ਦੇਸ਼ ਭਰ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਐਨ.ਡੀ.ਏ. ਕੇਂਦਰ ਵਿੱਚ ਸਰਕਾਰ ਬਣਾਉਣ ਵਿੱਚ ਦੇਸ਼ ਦੀਆਂ ਔਰਤਾਂ ਨੇ ਅਹਿਮ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਿੱਚ ਔਰਤਾਂ ਵੀ ਅਹਿਮ ਯੋਗਦਾਨ ਪਾਉਣਗੀਆਂ। ਕਿਉਂਕਿ ਅੱਜ ਔਰਤਾਂ ਮਰਦਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵੱਧ...

ਮੋਗਾ 11 ਜੁਲਾਈ (JASHAN )-ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਪ੍ਰੋਫੈਸਰ ਜਗੀਰ ਸਿੰਘ ਦਾ ਕੈਨੇਡਾ ਦਾ ਵਿਜਿਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ...

ਮੋਗਾ 11 ਜੁਲਾਈ (JASHAN )- ਮੋਗਾ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸਕੱਤਰ ਡਾ.ਹਰਜੋਤ ਕਮਲ ਸਿੰਘ ਨੇ ਮੋਗਾ ਵਿਖੇ ਭਗਵਾਨ ਜਗਨਨਾਥ ਯਾਤਰਾ ਵਿੱਚ ਸ਼ਾਮਿਲ ਸਾਰੇ ਹੀ ਸ਼ਰਧਾਲੂਆਂ ਨੂੰ ਵਧਾਈ ਦਿੱਤੀ। ਡਾ. ਹਰਜੋਤ ਕਮਲ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਮਰੀਜ਼ ਡਾਕਟਰਾਂ ਕੋਲ ਇਲਾਜ਼ ਲਈ ਜਾਂਦੇ ਹਨ ਪਰ ਜੇਕਰ ਮਰੀਜ਼ ਸੀਰੀਅਸ ਹੋਵੇ ਤਾਂ ਡਾਕਟਰ ਨੂੰ ਖੁਦ ਚੱਲ ਕੇ ਮਰੀਜ਼ ਕੋਲ ਆਉਣਾ ਪੈਂਦਾ ਹੈ, ਠੀਕ ਉਸੇ ਤਰ੍ਹਾਂ ਜੋ ਸ਼ਰਧਾਲੂ ਪੁਰੀ ਵਿਖੇ ਜਗਨਨਾਥ ਮੰਦਰ ਵਿੱਖੇ ਰਥ...