मोगा , 20 मई (जशन ):मालवा क्षेत्र की प्रसिद्व संस्था राइटवे एयरलिंक्स जो पिछले कई सालों से आईलैटस व इमीग्रेशन के क्षेत्र मे अच्छी सेवाएं निभा रही है। आज राइटवे एयरलिंक्स की छात्रा कोमलप्रीत कौर पुत्री अवतार सिंह निवासी डबरूगड़,धनौला, बरनाला ने आईलैटस में लिसनिंग मे 6.5, रीडिंग में 6.0, स्पीकिंग में 6.0 राइटिंग में 6.5 तथा ओवरआल 6.5 बैैड प्राप्त कर अपने विदेश में पढ़ाई करने के...
News

मोगा , 20 मई (जशन ):राइटवे ऐयरलिंक्समालवा क्षेत्र अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है। संस्था ने आज नीशा शर्मा पत्नी कृष्ण शर्मा निवासी रतन नगर, पटियाला, पंजाब का ऑस्ट्रेलिया विजीटर वीजा लगवा कर दिया। इस अवसर पर संस्था के डायरेक्टर देवप्रिय त्यागी ने कहा कि...

ਮੋਗਾ, 18 ਮਈ: ( ਜਸ਼ਨ ) 1 ਜੂਨ 2024 ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਵੀਪ ਨੋਡਲ ਅਫ਼ਸਰ-ਕਮ-ਸਹਾਇਕ ਕਮਿਸ਼ਨਰ (ਜ਼) ਸ਼ੁਭੀ ਆਂਗਰਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਅੱਜ ਸਵੀਪ ਟੀਮ ਵੱਲੋਂ ਸ਼ੋਸ਼ਲ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਐੱਸ ਡੀ ਮਾਡਲ ਸਕੂਲ ਮੋਗਾ ਵਿੱਚ ਸਵੀਪ ਗਤੀਵਿਧੀ ਆਯੋਜਿਤ ਕੀਤੀ ਗਈ। ਇਸ...

ਮੋਗਾ, 18 ਮਈ ( ਜਸ਼ਨ ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਜਗੀਰ ਕੌਰ ਦਾ ਕੈਨੇਡਾ ਦਾ ਸੁਪਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ...

ਮੋਗਾ, 17 ਮਈ ( ਜਸ਼ਨ ) - ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਸ਼੍ਰੀ ਅਰਪਿਤ ਸ਼ੁਕਲਾ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਇਸਦੇ ਨਾਲ ਹੀ ਉਹਨਾਂ ਵਿਰੋਧ ਕਰਨ ਵਾਲੇ ਲੋਕਾਂ ਅਤੇ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਉਮੀਦਵਾਰ ਜਾਂ ਰਾਜਸੀ ਪਾਰਟੀ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਜਮਹੂਰੀਅਤ ਤਰੀਕੇ ਨਾਲ ਹੀ...

ਮੋਗਾ, 17 ਮਈ ( ਜਸ਼ਨ ) -ਅੱਜ ਮੋਗਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਸਮਰਥਣ ਮਿਲਿਆ ਜੱਦੋਂ ਮੋਗਾ ਦੇ ਟਕਸਾਲੀ ਕਾਂਗਰਸੀ ਪਰਿਵਾਰ ਸਵ. ਰਮੇਸ਼ ਕੁੱਕੂ ਦੇ ਪੁੱਤਰ ਸਾਬਕਾ ਯੂਥ ਕਾਂਗਰਸ ਪ੍ਰਧਾਨ ਜ਼ਿਲ੍ਹਾ ਮੋਗਾ ਅਤੇ ਬੁਲਾਰੇ ਕਾਂਗਰਸ ਪਾਰਟੀ ਜ਼ਿਲ੍ਹਾ ਮੋਗਾ ਅਤੇ ਨਵੀਨ ਕਲਾ ਮੰਦਰ ਦੇ ਚੇਅਰਮੈਨ ਰਮਨ ਮੱਕੜ ਆਪਣੇ ਸੈਂਕੜੇ ਸਾਥੀਆਂ ਸਮੇਤ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜ...

ਅੰਮ੍ਰਿਤਸਰ/ਚੰਡੀਗੜ੍ਹ, 17 ਮਈ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਅਰਵਿੰਦ ਕੇਜਰੀਵਾਲ ਜਿਨ੍ਹਾਂ ਨੂੰ ਆਪਣੀਆਂ ਹੋਰ ਚੋਣ ਪ੍ਰਚਾਰ ਪ੍ਰਤੀਬੱਧਤਾਵਾਂ ਕਾਰਨ ਆਪਣਾ ਪੰਜਾਬ ਦਾ ਦੌਰਾ ਛੋਟਾ ਕਰਨਾ ਪਿਆ,...

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਨੈਸਲੇ ਅਤੇ ਫੌਜੀ ਕੰਟੀਨ ਵਿਖੇ ਜਾਗਰੂਕਤਾ ਕੈਂਪ ਮੋਗਾ, 17 ਮਈ: ( ਜਸ਼ਨ ) 1 ਜੂਨ 2024 ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਵੀਪ ਨੋਡਲ ਅਫ਼ਸਰ-ਕਮ-ਸਹਾਇਕ ਕਮਿਸ਼ਨਰ (ਜ਼) ਸ਼ੁਭੀ ਆਂਗਰਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਅੱਜ ਨੈਸਲੇ ਇੰਡੀਆ...

ਮੋਗਾ, 17 ਮਈ ( ਜਸ਼ਨ )- ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਵੱਡੀ ਗਿਣਤੀ ’ਚ ਲੋਕ ਸ਼ਾਮਿਲ ਹੋ ਰਹੇ ਹਨ। ਜਿਸ ਕਾਰਨ ਆਮ ਆਦਮੀ ਪਾਰਟੀ ਪੰਜਾਬ ਦੇ ਹਰ ਹਲਕੇ ਵਿੱਚ ਦਿਨੋ ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ। ਜਿੱਥੇ ਪੰਜਾਬ ਦੇ ਕਈ ਵੱਡੇ ਆਗੂ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਿਸ...

ਮੋਗਾ, 14 ਮਈ ( ਜਸ਼ਨ ) : ਗੁਰਦੁਆਰਾ ਸ਼੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਮੁੱਫਤ ਕੈਰੀਅਰ ਗਾਈਡੈਂਸ ਸੈਮੀਨਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ‘ਕਮਿਊਨਟੀ ਡਿਵੈੱਲਪਮੈਂਟ ਇੰਨੀਸ਼ਿਏਟਿਵ ’ ਚੈਰਟੀ ਸੰਸਥਾ ਦੇ ਸਹਿਯੋਗ ਨਾਲ ਕਰਵਾਇਆ ਗਿਆ । ਇਸ ਕੈਰੀਅਰ ਕੌਂਸਲਿੰਗ ਸੈਮੀਨਾਰ ਦੌਰਾਨ ਪ੍ਰੋ: ਬਲਵਿੰਦਰ ਸਿੰਘ ਦੌਲਤਪੁਰਾ , ਮੇਜਰ ਪ੍ਰਦੀਪ ਸ਼ੀਂਹ , ਜਗਸੀਰ ਕੁਮਾਰ , ਇੰਜੀਨੀਅਰ ਹਰਕੋਮਲ ਸਿੰਘ ਅਤੇ ਪਿ੍ਰੰਸੀਪਲ ਅਵਤਾਰ ਸਿੰਘ ਕਰੀਰ ਵੱਲੋਂ ਵਿਦਿਆਰਥੀਆਂ ਨੂੰ ਉਹਨਾਂ...