ਬਰਗਾੜੀ 4 ਅਪ੍ਰੈਲ (ਮਨਪ੍ਰੀਤ ਸਿੰਘ ਬਰਗਾੜੀ/ ਸਤਨਾਮ ਬੁਰਜ ਹਰੀਕਾ) ਪੰਜਾਬੀ ਸਾਹਿਤ ਸਭਾ ਬਰਗਾੜੀ ਵੱਲੋਂ ਸਭਾ ਦੇ ਪ੍ਰਧਾਨ ਸਤਨਾਮ ਬੁਰਜ ਹਰੀਕਾ ਅਤੇ ਮਨਪ੍ਰੀਤ ਸਿੰਘ ਬਰਗਾੜੀ ਦੀ ਅਗਵਾਈ ਹੇਠ ਸਮਾਗਮ ਦਸ਼ਮੇਸ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਕਰਵਾਇਆਂ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ’ਚ ਸਾਹਿਤਕਾਰਾਂ ਅਤੇ ਕਵੀਆਂ ਨੇ ਭਾਗ ਲਿਆ ਅਤੇ ਪੰਜਾਬ ‘ਚ ਹੀ ਪੰਜਾਬੀ ਮਾਂ ਬੋਲੀ ਨਾਲ ਕੀਤੇ ਜਾ ਰਹੇ ਵਿਤਕਰੇ ਸਬੰਧੀ ਗੰਭੀਰ ਵਿਚਾਰਾਂ ਕੀਤੀਆਂ । ਇਸ ਸਮੇਂ ਬੋਲਦਿਆਂ...
News
ਮੋਗਾ,4 ਅਪਰੈਲ (ਜਸ਼ਨ)-ਜ਼ਿਲੇ ਦੇ ਇਤਿਹਾਸਿਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਂਵੀਂ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ। ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸੰਤ ਬਾਬਾ ਖੜਕ ਸਿੰਘ, ਸ਼ਹੀਦ ਸੰਤ ਬਾਬਾ...
ਮੋਗਾ,2 ਅਪ੍ਰੈਲ (ਜਸ਼ਨ) : ਗੁਰੂ ਗਰੰਥ ਸਾਹਿਬ ਸਤਿਕਾਰ ਕਮੇਟੀ ਪਿੰਡ ਮਹੇਸਰੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਅਤੇ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ੀ ਅਕਾਲਸਰ ਸਾਹਿਬ ਪਿੰਡ ਮਹੇਸਰੀ ਵਿਖੇ ਮੁਫਤ ਮੈਡੀਕਲ ਚੈਕਅੱਪ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿਹਤ ਵਿਭਾਗ ਮੋਗਾ ਅਤੇ ਜਿਲਾ ਪ੍ੀਸ਼ਦ ਮੋਗਾ ਵੱਲੋਂ ਡਾ. ਸੰਜੀਵ ਕੁਮਾਰ ਗਾਬਾ, ਡਾ. ਪੂਨਮ ਮਿੱਤਲ ਅਤੇ ਡਾ. ਪੂਜਾ ਕੱਕੜ ਵੱਲੋਂ ਵੱਖ ਵੱਖ ਬਿਮਾਰੀਆਂ ਦੇ 413...
ਮੋਗਾ,4 ਅਪਰੈਲ (ਜਸ਼ਨ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਛੋਟੇ ਅਤੇ ਮੱਧ ਵਰਗੀ ਕਿਸਾਨਾਂ ਤੋਂ ਬੈਂਕਾਂ ਵੱਲੋਂ ਕਰਜ਼ਾ ਵਸੂਲੀ ਲਈ 8 ਮਈ ਤੱਕ ਰੋਕ ਲਗਾ ਦਿੱਤੀ ਹੈ। ਮਾਣਯੋਗ ਜੱਜਾਂ ਏ.ਕੇ. ਮਿੱਤਲ ਅਤੇ ਐਸ. ਗਰੇਵਾਲ ਦੇ ਡਵੀਜ਼ਨ ਬੈਂਚ ਨੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਬੈਂਕਾਂ ਨੂੰ ਕਰਜ਼ਈ ਕਿਸਾਨਾਂ ਤੋਂ ਦਬਾਅ ਹੇਠ ਜਾਂ ਮਜਬੂਰ ਕਰਕੇ ਕਰਜ਼ਾ ਵਸੂਲੀ ਕਰਨ ਅਤੇ ਕਿਸਾਨਾਂ ਖਿਲਾਫ ਸਖਤ ਐਕਸ਼ਨ ਲੈਣ ਤੋਂ ਤੁਰੰਤ ਰੋਕ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਹੁਕਮ ਸਾਰੇ...
ਮੋਗਾ,4 ਅਪਰੈਲ (ਜਸ਼ਨ)-ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਐਨ.ਆਰ.ਆਈ. ਜਸਵਿੰਦਰ ਕੌਰ ਕੈਨੇਡਾ ਨੇ ਨਿੱਕੇ ਬੱਚਿਆਂ ਦੀ ਸਿੱਖਿਆ ਨੂੰ ਹੋਰ ਮਿਆਰੀ ਬਣਾਉਣ ਦੇ ਯਤਨ ਕਰਨ ਲਈ ਆਪਣੀ ਨੇਕ ਕਮਾਈ ਵਿਚੋਂ 21 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਮੁਖੀ ਜਤਿੰਦਰ ਕੌਰ ਨੂੰ ਸੌਂਪੀ। ਜਸਵਿੰਦਰ ਕੌਰ ਕੈਨੇਡਾ ਨੇ ਸਕੂਲ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਅਤੇ 21 ਹਜ਼ਾਰ ਰੁਪਏ ਬੱਚਿਆਂ ਦੀ ਸਿੱਖਿਆ ਲਈ ਦੇਣ ਮੌਕੇ ‘...
ਚੰਡੀਗੜ 4 ਅਪ੍ਰੈਲ (ਜਸ਼ਨ) ਕਿਸਾਨ ਕਰਜ਼ਾ-ਮੁਕਤੀ ਤੇ ਹੋਰ ਭਖਦੇ ਮਸਲਿਆਂ ਨੂੰ ਲੈ ਕੇ 7 ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਭਾਰੀ ਰੈਲੀ ਤੋਂ ਵਾਪਸ ਪਰਤਦੇ ਸਮੇਂ ਦੋ ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਕਿਸਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪਹਿਲਾ ਹਾਦਸਾ ਚੰਨੋ (ਸੰਗਰੂਰ) ਲਾਗੇ ਸੜਕ ਪਾਰ ਕਰ ਰਹੇ 60 ਸਾਲ ਦੇ ਕਿਸਾਨ ਅਜ਼ਮੇਰ ਸਿੰਘ ਕਾਹਨਗੜ ਨੂੰ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੁਆਰਾ ਕੁਚਲਕੇ ਦੌੜ ਜਾਣ ਸਮੇਂ ਵਾਪਰਿਆ, ਜਿਸਨੂੰ ਤੁਰੰਤ ਰਾਜਿੰਦਰਾ ਹਸਪਤਾਲ...
ਨਿਹਾਲ ਸਿੰਘ ਵਾਲਾ, 4 ਅਪਰੈਲ (ਜਸ਼ਨ) ਸ਼੍ਰੋਮਣੀ ਅਕਾਲੀ ਦਲ (ਈਸਟ) ਕਨੇਡਾ ਦੇ ਪ੍ਰਧਾਨ ਬਚਿੱਤਰ ਸਿੰਘ ਘੋਲੀਆ ਪੱਤੋ ਹੀਰਾ ਸਿੰਘ ਵਿਖੇ ਉੱਘੇ ਸਮਾਜ ਸੇਵੀ ਤੇ ਅਕਾਲੀ ਆਗੂ ਖਣਮੁਖ ਭਾਰਤੀ ਦੇ ਗ੍ਰਹਿ ਵਿਖੇ ਆਪਣੇ ਗ੍ਰਹਿ ਵਿਖੇ ਆਏ ਅਤੇ ਉਹਨਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਸਾਲਾਨਾ ਬਜਟ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਉਮੀਦ ਹੀ ਨਹੀਂ ਯਕੀਨ ਹੈ ਹੈ ਸ਼੍ਰੋਮਣੀ ਕਮੇਟੀ ਸਿੱਖ ਧਰਮ ,ਪੰਥ,ਸਿੱਖੀ ਦੇ ਪ੍ਰਚਾਰ ਪ੍ਰਸਾਰ ਤੇ ਪੰਜਾਬੀ ਭਾਸ਼ਾ ਬਚਾਉਣ ਲਈ ਆਰੰਭੇ...
ਮੋਗਾ,2 ਅਪ੍ਰੈਲ (ਜਸ਼ਨ) -ਸ਼ੋ੍ਰਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਵੱਲੋਂ ਬੀ.ਸੀ.ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਅੱਜ ਪਹਿਲੀ ਸੂਚੀ ਮੀਡੀਆ ਲਈ ਜਾਰੀ ਕੀਤੀ ਗਈ। ਇਸ ਸੂਚੀ ਮੁਤਾਬਿਕ ਪਿਛਲੇ ਤਿੰਨ ਦਹਾਕਿਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਲਈ ਵਫਾਦਾਰ ਸਿਪਾਹੀ ਵਜੋਂ ਸੇਵਾਵਾਂ ਨਿਭਾਉਣ ਵਾਲੇ ਕਮਲਜੀਤ ਸਿੰਘ ਮੋਗਾ ਨੂੰ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਪੰਜਾਬ ਦਾ ਮੀਤ ਪ੍ਰਧਾਨ ਥਾਪਿਆ ਗਿਆ ਹੈ। ਇਸ ਸਬੰਧੀ ‘ਸਾਡਾ ਮੋਗਾ ਡੌਟ...
ਸਮਾਲਸਰ, 04 ਅਪ੍ਰੈਲ (ਗਗਨਦੀਪ ਸ਼ਰਮਾ)- ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜਨ ਸਮਾਲਸਰ ਦੇ ਬਿਜਲੀ ਕਾਮਿਆਂ ਨੇ 11 ਅਪ੍ਰੈਲ ਦੀ ਹੜਤਾਲ ਦੀ ਤਿਆਰੀ ਲਈ ਸਬ ਡਵੀਜਨ ਦਫਤਰ ਸਮਾਲਸਰ ਵਿਖੇ ਜਰਨਲ ਬਾਡੀ ਦੀ ਹੰਗਾਮੀ ਮੀਟਿੰਗ ਅਤੇ ਰੈਲੀ ਕੀਤੀ। ਇਸ ਮੀਟਿੰਗ ਅਤੇ ਰੈਲੀ ਦੀ ਅਗਵਾਈ ਸਬ ਡਵੀਜਨ ਦੇ ਸਕੱਤਰ ਜਲੌਰ ਸਿੰਘ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਨਿੱਜੀਕਰਨ ਦੀਆ ਨੀਤੀਆਂ ਨੂੰ ਅੱਗੇ ਵਧਾਉਣ ਦੀ...
ਚੰਡੀਗੜ, 3 ਅਪ੍ਰੈਲ(ਪੱਤਰ ਪਰੇਰਕ)-ਡਾ: ਤੇਜਿੰਦਰ ਪਾਲ ਸਿੰਘ ਨੂੰ ਅੱਜ ਸਰਬਸੰਮਤੀ ਨਾਲ ਸੈਂਟਰਲ ਕੌਂਸਲ ਆਫ਼ ਹੋਮਿਓਪੈਥੀ ਲਈ ਚੁਣਿਆ ਗਿਆ ਹੈ। ਇਹ ਅਦਾਰਾ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਦੇ ਅੰਤਰਗਤ ਹੈ।ਉਨਾਂ ਦੀ ਚੋਣ ਸਬੰਧੀ ਐਲਾਨ ਡਾ. ਸੰਜੀਵ ਮਹਾਜਨ, ਰਿਟਰਨਿੰਗ ਅਫਸਰ ਅਤੇ ਪੰਜਾਬ ਮੈਡੀਕਲ ਕੌਂਸਲ ਦੇ ਰਜਿਸਟਰਾਰ ਨੇ ਕੇਂਦਰੀ ਨਿਰੀਖਕ ਡਾ. ਇੰਦਰਾਨਿਲ ਘੋਸ਼ ਮੋਂਡਲ, ਸਹਾਇਕ ਸਲਾਹਕਾਰ, ਆਯੂਸ਼ ਮੰਤਰਾਲਾ, ਭਾਰਤ ਸਰਕਾਰ ਦੀ ਮੌਜੂਦਗੀ ਵਿੱਚ ਕੀਤਾ। ਡਾ. ਮਹਾਜਨ ਅਨੁਸਾਰ ਸਿਰਫ਼...

