News

ਮੁੰਬਈ, 3 ਜਨਵਰੀ 2026:( JASHAN ) ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਸ਼ਵ ਦੀ ਉੱਘੀ ਕੰਪਨੀ ਹਿੰਦੂਜਾ ਗਰੁੱਪ ਨਾਲ ਕੀਤੇ ਵਿਆਪਕ ਵਿਚਾਰ-ਵਟਾਂਦਰੇ ਉਪਰੰਤ ਕੰਪਨੀ ਨੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਪੰਜਾਬ ਨੂੰ ਇੱਕ ਸਥਿਰ, ਭਵਿੱਖ ਲਈ ਤਿਆਰ ਅਤੇ ਕਾਰੋਬਾਰ-ਅਨੁਕੂਲ ਸਥਾਨ ਵਜੋਂ ਪੇਸ਼ ਕਰਦਿਆਂ, ਮੁੱਖ ਮੰਤਰੀ...
Tags: GOVT OF PUNJAB
ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ ਦੀ ਨੂੰਹ ਅਤੇ ਪੋਤੇ ਦਾ ਵਿਦੇਸ਼ ਤੋਂ ਪਰਤਣ ਉਪਰੰਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਪਹੁੰਚਣ ਤੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ, ਹਰਪ੍ਰੀਤ ਕੌਰ (ਅਕਾਦਮਿਕ ਸਲਾਹਕਾਰ) ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਵੱਲੋਂ ਵਿਸ਼ੇਸ਼ ਸੁਆਗਤ ਕੀਤਾ ਗਿਆ,,,ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਜੀ...
Tags: CAMBRIDGE INTERNATIONAL SCHOOL MOGA
मोगा,2 फरवरी ( जश्न ) : महाकाल सेवा एंड वेल्फेयर सोसायटी की ओर से 8 फरवरी को गोपाल गौशाला में हवन यज्ञ, कंजक पूजन, गोवंश की सेवा के साथ सोसायटी के साथ नए जुड़ने वाले सदस्यों को शामिल करके उन्हे सोसायटी के नियुक्ति पत्र दिए जाएंगे। चेयरमैन एडवोकेट गौरव गर्ग, वाइस चेयरमैन वरुण सिंगला, अध्यक्ष रवि कालिया व उपाध्यक्ष संजीव कुमार, अमनदीप शर्मा पप्पी कैशियर,अमनदीप शर्मा रिंकू सहायक...
ਚੰਡੀਗੜ੍ਹ, 2 ਫਰਵਰੀ :(JASHAN) ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ। ਅੱਜ ਇੱਥੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ...
Tags: GOVT OF PUNJAB
ਮੋਗਾ, 2 ਫਰਵਰੀ ( JASHAN) : ਸ਼ਹਿਰ ਦੇ ਰੇਲਵੇ ਨੇਚਰ ਪਾਰਕ ਨੂੰ ਸੁੰਦਰ ਬਣਾਉਣ ਲਈ 24 ਦੇਸ਼ਾਂ ਦੇ ਝੰਡੇ ਲਗਾਏ ਗਏ ਹਨ, ਜੋ ਪਾਰਕ ਦੀ ਸੁੰਦਰਤਾ ਨੂੰ ਹੋਰ ਵਧਾਏਗਾ। ਇਹ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਸਪੋਰਟਸ ਕਲੱਬ ਦੇ ਜਨਰਲ ਸਕੱਤਰ ਵਾਤਾਵਰਣ ਪ੍ਰੇਮੀ ਡਾ. ਸ਼ਮਸ਼ੇਰ ਸਿੰਘ ਜੌਹਲ ਨੇ ਕਿਹਾ ਕਿ ਰੇਲਵੇ ਨੇਚਰ ਪਾਰਕ ਵਿੱਚ ਬਣੇ ਕਸ਼ਮੀਰ ਵੈਲੀ ਪੁਲ ਦੇ ਦੋਵੇਂ ਪਾਸੇ ਬੱਤਖਾਂ ਅਤੇ ਪੰਛੀਆਂ ਦੀ ਆਵਾਜ਼ ਪਾਰਕ ਨੂੰ ਇੱਕ ਸੁੰਦਰ ਦਿੱਖ ਦੇ ਰਹੀ ਹੈ, ਜੋ ਲੋਕਾਂ ਲਈ ਖਿੱਚ ਦਾ...
ਮੋਗਾ, 2 ਫਰਵਰੀ (ਜਸ਼ਨ) :ਉੱਘੇ ਬੁਧੀਜੀਵੀ ਦਵਿੰਦਰ ਪਾਲ ਸਿੰਘ ਨੇ ਬਜਟ ਬਾਰੇ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਯੂਨੀਅਨ ਬਜਟ 2025 ਵਿੱਚ ਨਿਰਮਲਾ ਸੀਤਾਰਾਮਨ ਨੇ ਦਸ ਮੁੱਖ ਖੇਤਰਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ। ਇਹਨਾਂ ਵਿੱਚ ਖੇਤੀਬਾੜੀ ਦੀਆਂ ਵਿਧੀਆਂ ਨੂੰ ਤੇਜ਼ ਕਰਨਾ, ਗ੍ਰਾਮੀਣ ਖੁਸ਼ਹਾਲੀ ਅਤੇ ਲਚਕ, ਸਮਾਵੇਸ਼ੀ ਵਿਕਾਸ, ਨਿਰਮਾਣ ਨੂੰ ਵਧਾਉਣਾ, MSMEs ਨੂੰ ਸਮਰਥਨ, ਰੁਜ਼ਗਾਰ-ਅਧਾਰਿਤ ਵਿਕਾਸ, ਮਨੁੱਖੀ ਪੂੰਜੀ ਅਤੇ ਨਵੀਨਤਾ ਵਿੱਚ ਨਿਵੇਸ਼, ਊਰਜਾ ਸੁਰੱਖਿਆ, ਨਿਰਯਾਤ...
Tags: CAMBRIDGE INTERNATIONAL SCHOOL MOGA
ਲੁਧਿਆਣਾ, 31 ਜਨਵਰੀ:( JASHAN ): ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ ਤੌਰ 'ਤੇ ਬੀ.ਸੀ.ਐਮ ਸਕੂਲ, ਲੁਧਿਆਣਾ ਵਿਖੇ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ। ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸਨਾਤਨ ਸੇਵਾ ਸਮਿਤੀ ਪੰਜਾਬ ਦੇ ਪ੍ਰਧਾਨ ਵਿਜੇ ਸ਼ਰਮਾ...
Tags: GOVT OF PUNJAB
ਧਰਮਕੋਟ /ਮੋਗਾ,2 ਫਰਵਰੀ (jashan) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਸੀ ਐਚ ਸੀ ਧਰਮਕੋਟ ਅਤੇ ਕੋਟ ਈਸੇ ਖਾਂ ਵਿੱਚ ਲਾਭਪਾਤਰੀਆਂ ਦੀ ਚੱਲ ਰਹੀ ਰਜਿਸਟ੍ਰੇਸ਼ਨ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਐਸ ਡੀ ਐਮ ਹਿਤੇਸ਼ ਵੀਰ ਗੁਪਤਾ...
Tags: AAM AADMI PARTY PUNJAB (AAP)
ਮੋਗਾ,2 ਫਰਵਰੀ (jashan) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਬੀਮਾ ਪ੍ਰਦਾਨ ਕਰਨ ਲਈ ਇੱਕ ਇਤਿਹਾਸਕ ਯੋਜਨਾ ਸ਼ੁਰੂ ਕੀਤੀ ਹੈ। ਇਸ ਮਹੱਤਵਪੂਰਨ ਪਹਿਲਕਦਮੀ ਦੇ ਹਿੱਸੇ ਵਜੋਂ, ਅੱਜ ਪਿੰਡ ਝੰਡੇਆਣਾ ਗਰਬੀ ਅਤੇ ਕੋਰੇਵਾਲਾ ਕਲਾਂ ਵਿੱਚ ਲਗਾਏ ਗਏ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਲੋਕਾਂ ਨੇ ਬਹੁਤ ਉਤਸ਼ਾਹ ਦਿਖਾਇਆ। ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ...
Tags: AAM AADMI PARTY PUNJAB (AAP)
ਮੋਗਾ,2 ਫਰਵਰੀ (jashan) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿੱਚ ਅੱਵਲ ਹੈ। ਜੋ ਕਿ ਲੁਧਿਆਨਾ- ਮੋਗਾ ਜੀ.ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਚਮਕੌਰ ਸਿੰਘ ਬਰਾੜ ਅਤੇ ਨਛੱਤਰ ਕੌਰ ਬਰਾੜ ਦਾ ਕੈਨੇਡਾ ਦਾ ਸੁਪਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ...
Tags: GOLDEN EDUCATIONS MOGA

Pages