News

ਮੋਗਾ, 20 ਨਵੰਬਰ (ਜਸ਼ਨ): ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 28 ਵਾਂ ਡੈਂਟਲ ਸਿਹਤ ਪੰਦਰਵਾੜਾ 15 ਨਵੰਬਰ ਤੋਂ 29 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਆਰ. ਕੇ . ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਵਿਖੇ ਛੇਵੀਂ ਤੋਂ ਲੈ ਕੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਵਿੱਚ ਦੰਦਾ ਦੀ ਸਾਂਭ ਸੰਭਾਲ ਸਬੰਧੀ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਇਕ ਜਾਗਰੂਕਤਾ ਸੈਮੀਨਾਰ ਵੀ ਕੀਤਾ ਗਿਆ। ਇਸ ਮੌਕੇ ਸੈਮੀਨਾਰ ਵਿੱਚ...
ਮੋਗਾ, 20 ਨਵੰਬਰ (ਜਸ਼ਨ)-ਸਥਾਨਕ ਬੁਘੀਪੁਰਾ ਚੌਕ ਤੇ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਛੋਟੇ ਬੱਚਿਆਂ ਦਰਮਿਆਨ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਵਧ-ਚੜ ਕੇ ਹਿੱਸਾ ਲਿਆ। ਇਸ ਮੌਕੇ ਬੱਚਿਆਂ ਵਿਚਾਲੇ ਸਪੂਨ ਰੇਸ, ਲੈਮਨ ਰੇਸ, ਚੇਅਰ ਰੇਸ ਤੋਂ ਇਲਾਵਾ ਦੌੜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ...
*ਵਿਧਾਨਿਕ ਕੰਮਕਾਜ ਤੇ ਸਦਾਚਾਰ ਬਾਰੇ ਵਿਧਾਇਕਾਂ ਲਈ ਦੋ ਦਿਨਾਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਚੰਡੀਗੜ, 20 ਨਵੰਬਰ(ਜਸ਼ਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਨਾਂ ਦੀ ਸਰਕਾਰ ਭਾਵੇਂ ਸਿਹਤਮੰਦ ਅਲੋਚਨਾ ਦਾ ਖਿੜੇ ਮੱਥੇ ਸੁਆਗਤ ਕਰਦੀ ਹੈ ਪਰ ਇਸ ਦੇ ਨਾਲ ਵਿਰੋਧੀ ਧਿਰ ਨੂੰ ਵੀ ਸਿਰਫ ਅਲੋਚਨਾ ਕਰਨ ਦੀ ਖਾਤਰ ਹੀ ਸਰਕਾਰ ਦੀ ਅਲੋਚਨਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ 15ਵੀਂ ਵਿਧਾਨ ਸਭਾ ਦੇ ਸਮੂਹ ਵਿਧਾਇਕਾਂ ਨੂੰ ਪਵਿੱਤਰ ਸਦਨ ਦੇ...
ਬੱਧਨੀ ਕਲਾਂ, 20 ਨਵੰਬਰ (ਚਮਕੌਰ ਸਿੰਘ ਲੋਪੋਂ)-ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ ਸੰਪਰਦਾਇ ਲੋਪੋਂ ਦੇ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਦੀ ਅਗਵਾਈ ਹੇਠ ਦਰਬਾਰ ਸੰਪਰਦਾਇ ਦੇ ਮਹਾਂਪੁਰਸ਼ ਪਰਉਪਕਾਰੀ, ਦਇਆ ਦੇ ਸਾਗਰ, ਸ਼ਾਂਤੀ ਦੇ ਸੋਮੇ, ਸੇਵਾ ਦੇ ਪੁੰਜ, ਸ਼੍ਰੀਮਾਨ ਸੁਆਮੀ ਸੰਤ ਜੋਰਾ ਸਿੰਘ ਜੀ ਮਹਾਰਾਜ ਦੀ 12ਵੀਂ ਬਰਸੀ ਦੇ ਸੰਬੰਧ ’ਚ 14 ਨਵੰਬਰ ਤੋਂ ਲਗਾਤਾਰ ਹੁਣ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠਾਂ ਦੀਆਂ ਤਿੰਨ ਲੜੀਆਂ ਦੀ ਸੰਪੂਰਨਤਾ ਦੀ...
*ਜ਼ਿਲਾ ਸਿੱਖਿਆ ਅਫਸਰ ਨੇ ਕੱਲ ਖੁਦ ਸਕੂਲ ਜਾ ਕੇ ਬੱਚਿਆਂ ਨੂੰ ਦੁਬਾਰਾ ਦਾਖਲ ਕਰਵਾਉਣ ਦਾ ਕੀਤਾ ਵਾਅਦਾ ਮੋਗਾ, 20 ਨਵੰਬਰ (ਜਸ਼ਨ)-ਆਰੀਆ ਮਾਡਲ ਸਕੂਲ ਵੱਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਦੇ ਖਿਲਾਫ ਸਾਥੀ ਰਾਜੀਵ ਕੁਮਾਰ ਅਤੇ ਵਿਕਰਮਜੀਤ ਸਿੰਗਲਾ ਨੂੰ ਇਨਸਾਫ ਦਿਵਾਉਣ ਲਈ ਪੇਰੈਂਟਸ ਐਸੋਸੀਏਸ਼ਨ ਪੰਜਾਬ ਦੇ ਝੰਡੇ ਹੇਠ ਅੱਜ ਡੀ.ਸੀ. ਦਫਤਰ ਮੋਗਾ ਅੱਗੇ ਵਿਸ਼ਾਲ ਰੋਸ ਪ੍ਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਚੀਫ ਪੈਟਰਨ ਮਹਿੰਦਰ ਪਾਲ ਲੂੰਬਾ ਨੇ ਦੱਸਿਆ ਕਿ ਮਈ 2017 ਵਿੱਚ...
ਨੱਥੂਵਾਲਾ ਗਰਬੀ 20 ਨਵੰਬਰ (ਰਾਜਵੀਰ)-ਸਥਾਨਕ ਕਸਬੇ ਨੱਥੂਵਾਲਾ ਗਰਬੀ ਦੇ ਜੰਮਪਲ ਉੱਘੇ ਫਿਲਮ ਨਿਰਦੇਸ਼ਕ ਅਤੇ ਲੇਖਕ ਛਿੰਦਾ ਸਿੰਘ ਛਿੰਦਾ ਦੀ ਲਘੂ ਫਿਲਮ “ਅਨਰਥ” ਦੀ ਦਿੱਲੀ ਇੰਟਰਨੈਸ਼ਨਲ ਫਿਲਮ ਫੈਸਟੀਵਲ 2017 ਵਾਸਤੇ ਚੋਣ ਹੋ ਚੁੱਕੀ ਹੈ।ਇਸ ਸਬੰਧੀ ਲਿਖਤੀ ਜਾਣਕਾਰੀ ਦਿੰਦੇ ਹੋਏ ਛਿੰਦਾ ਸਿੰਘ ਨੱਥੂਵਾਲਾ ਗਰਬੀ ਨੇ ਦੱਸਿਆ ਕਿ ਉਸ ਦੀ ਇਹ ਫਿਲਮ ਨੂੰ ਫਿਲਮ ਫੈਸਟੀਵਲ ਵਿੱਚ ਐਵਾਰਡ ਵਾਸਤੇ ਚੁਣਿਆ ਗਿਆ ਹੈ ਜੋ ਕਿ 4 ਦਸੰਬਰ ਤੋਂ 7 ਦਸੰਬਰ ਤੱਕ ਦਿੱਲੀ ਵਿਖੇ ਹੋਣਾ ਹੈ ਇਸ ਫਿਲਮ ਨੂੰ...
ਧਰਮਕੋਟ/ਮੋਗਾ 20 ਨਵੰਬਰ (ਜਸ਼ਨ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਵੀਂ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਤਹਿਤ ਅਧਿਕਾਰੀ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਲੋਕਾਂ ਤੱਕ ਖੁਦ ਪਹੁੰਚ ਕਰਨ, ਤਾਂ ਜੋ ਯੋਗ ਹੋਣ ਦੇ ਬਾਵਜੂਦ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਿਰਵੇ ਲੋਕ ਵੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਪ੍ਰਾਪਤ ਕਰ ਸਕਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਅੱਜ ਜ਼ਿਲੇ ਦੀ ਸਬ ਡਵੀਜ਼ਨ ਧਰਮਕੋਟ ਦੇ...
ਧਰਮਕੋਟ,20 ਨਵੰਬਰ (ਜਸ਼ਨ)-ਭਾਰਤੀ ਮੂਲ ਦੇ ਮਲੇਸ਼ੀਆ ਦੇ ਜੰਮਪਲ ਸ: ਹਰਮਿੰਦਰ ਸਿੰਘ ਧਾਲੀਵਾਲ ਨੇ ਅੱਜ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦਾ ਦੌਰਾ ਕੀਤਾ । ਉਹਨਾਂ ਨੇ ਕਾਲਜ ਦੇ ਪਿ੍ਰੰਸੀਪਲ ਸ਼੍ਰੀ ਦਲੀਪ ਕੁਮਾਰ ਪੱਤੀ ਅਤੇ ਸਟਾਫ਼ ਨਾਲ ਖੁੱਲੀ ਗੱਲਬਾਤ ਕੀਤੀ ਜਸਟਿਸ ਧਾਲੀਵਾਲ ਜੱਜ ਕੋਰਟ ਆਫ ਅਪੀਲ ਮਲੇਸ਼ੀਆ ਵਿਖੇ ਆਪਣੀ ਡਿੳੂਟੀ ਨਿਭਾਅ ਰਹੇ ਹਨ। ਉਹਨਾਂ ਨੇ ਕਾਲਜ ਦੇ ਸਟਾਫ਼ ਨੂੰ ਮਲੇਸ਼ੀਆ ਵਿਖੇ ਜੂਡੀਸ਼ੀਅਲ ਸਿਸਟਮ ਬਾਰੇ ਦੱਸਿਆ ਅਤੇ ਸਟਾਫ਼ ਤੋਂ ਇੱਥੋਂ ਦੇ ਸਿਸਟਮ ਬਾਰੇ...
ਮੋਗਾ, 19 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੇ ਮੁੱਖ ਵਪਾਰੀ ਅਸ਼ੋਕ ਗੁਪਤਾ, ਡਾਇਰਕੈਟਰ ਗੌਰਵ ਗੁਪਤਾ ਅਤੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ’ਚ ਚਲਾਏ ਜਾ ਰਹੇ ਸ਼ਹਿਰ ਦੇ ਨਾਮਵਰ ਸਿੱਖਿਆ ਸੰਸਥਾਨ ਮਾਉਟ ਲਿਟਰਾ ਜੀ ਸਕੂਲ ਵਿਖੇ ਵਿਦਿਆਰਥੀਆਂ ਦਾ ਸਕਾਲਰਸ਼ਿਪ ਟੈਸਟ ਕਰਵਾਇਆ ਗਿਆ। ਇਸ ਟੈਸਟ ‘ਚ ਸਕੂਲ ਦੇ ਨਾਲ ਨਾਲ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕਰਕੇ ਆਪਣੀ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ। ਇਸ...
ਬਾਘਾਪੁਰਾਣਾ,19 ਨਵੰਬਰ (ਜਸਵੰਤ ਗਿੱਲ ਸਮਾਲਸਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਾਘਾਪੁਰਾਣਾ ਤੋਂ ਥੰਮ ਮੰਨੇ ਜਾਂਦੇ ਅਤੇ ਸੱਤਾਧਿਰ ਕਾਂਗਰਸ ਦੀਆਂ ਗਲਤ ਨੀਤੀਆਂ ਦਾ ਡੱਟਕੇ ਸਾਹਮਣਾ ਕਰਨ ਵਾਲੇ ਨਿਧੜਕ ਆਗੂ ਜੱਥੇਦਾਰ ਤੀਰਥ ਸਿੰਘ ਮਾਹਲਾ ਨੂੰ ਹਾਈਕਮਾਂਡ ਵੱਲੋਂ ਤੀਸਰੀ ਵਾਰ ਜ਼ਿਲੇ ਦਾ ਦਿਹਾਤੀ ਪ੍ਰਧਾਨ ਅਤੇ ਬਾਲ ਕਿ੍ਰਸ਼ਨ ਬਾਲੀ ਨੂੰ ਦੂਸਰੀ ਵਾਰ ਸ਼ਹਿਰੀ ਪ੍ਰਧਾਨ ਨਿਯੁਕਤ ਕਰਨ ‘ਤੇ ਅੱਜ ਸਥਾਨਕ ਸ਼ਹਿਰ ਵਿਖੇ ਅਕਾਲੀ ਦਲ ਦੀ ਅਹਿਮ ਇੱਕਤਰਤਾ ਪ੍ਰਧਾਨ ਤੀਰਥ ਸਿੰਘ ਮਾਹਲਾ ਦੀ ਅਗਵਾਈ...

Pages