ਨਿਹਾਲ ਸਿੰਘ ਵਾਲਾ , 8 ਜੂਨ (ਜਸ਼ਨ )ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਅਤੇ ਖਣਮੁੱਖ ਭਾਰਤੀ ਪੱਤੋ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਮੋਗਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀ ਵਰਗ ਦੇ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਤਹਿਤ ਬਧਨੀ ਕਲਾਂ ਦੇ ਪੁਰਾਣੇ ਵਰਕਰ ਮਨੋਜ ਭੱਲਾ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਹਲਕਾ ਪ੍ਰਧਾਨ ਵਪਾਰ ਵਰਗ ਸ਼੍ਰੋਮਣੀ ਅਕਾਲੀ ਦਲ ਨਿਯੁਕਤ ਕਰਨ ਤੇ ਉਨ੍ਹਾਂ ਦਾ...
News
ਧਰਮਕੋਟ, 7 ਜੂਨ (ਜਸ਼ਨ )ਵਿਭਾਗ ਵਿਚ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਯੂਥ ਅਕਾਲੀ ਦਲ ਦੇ ਫ਼ਤਹਿਗੜ੍ਹ ਪੰਜਤੂਰ ਸਰਕਲ ਦੇ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਸੰਘਰਸ਼ ਨੂੰ ਕੁਚਲਣ ਦੀ ਨੀਤੀ ਨੂੰ ਛੱਡਕੇ ਬੇਰੁਜ਼ਗਾਰ ਲਾਈਨਮੈਨਾਂ ਨੂੰ ਪੱਕਾ ਰੁਜ਼ਗਾਰ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਭੁੱਲਰ ਨੇ ਕਿਹਾ ਕਿ...
MOGA 5 JUNE(JASHAN) ਕਿਸੇ ਵੀ ਪਾਰਟੀ ਦੀ ਮਜਬੂਤੀ ਲਈ ਉਸ ਦਾ ਅਨੁਸ਼ਾਸਨ ਸਭ ਤੋਂ ਅਹਿਮ ਭੂਮਿਕਾ ਨਿਭਾਉਂਦਾ ਹੈ. ਜਿਸ ਪਾਰਟੀ ਵਿੱਚ ਅਨੁਸ਼ਾਸਨ ਨਹੀਂ ਹੁੰਦਾ ਉਹ ਪਾਰਟੀ ਕਮਜ਼ੋਰ ਹੋ ਜਾਂਦੀ ਹੈ.। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ.। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੋਰ ਕਮੇਟੀ ਵਿੱਚ ਲਏ ਗਏ ਫੈਸਲੇ ਪਾਰਟੀ ਦੇ ਹਰ...
ਮੋਗਾ, 4 ਜੂਨ ( jashan ) - ਅੱਜ ਜਦੋਂ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਨੇ ਉਘੇ ਸਮਾਜ ਸੇਵੀ ਰਮੇਸ਼ ਕੁੱਕੂ ਦੇ ਸਪੁੱਤਰ ਰਮਨ ਮਾਕੜ ਅਤੇ ਰਮਨ ਦੀ ਪਤਨੀ ਮਿਰਦੁਲਾ ਮਾਕੜ (ਨਵੀਂ ਚੁਣੀ ਕੌਂਸਲਰ ) ਨੂੰ ਸਨਮਾਨਿਤ ਕੀਤਾ ਤਾਂ ਹਰ ਸ਼ਹਿਰ ਵਾਸੀ ਦੇ ਦਿਲ ਵਿਚ ਇਕੋ ਹਸਰਤ ਦੇਖੀ ਗਈ ਕਿ ਕਾਸ਼ ! ਰਮੇਸ਼ ਕੁੱਕੂ ਜਿਉਂਦੇ ਹੁੰਦੇ । ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਰਜਿ. 127 ਮੋਗਾ ਵੱਲੋਂ ਸੰਸਥਾ ਦੇ ਨੌਜਵਾਨ ਮੈਂਬਰ ਰਮਨ ਮਾਕੜ ਅਤੇ ਉਨ੍ਹਾਂ ਦੀ ਧਰਮਪਤਨੀ ਮ੍ਰਿਦੁਲਾ ਮਾਕੜ ਨੂੰ ਵਾਰਡ...
ਮੋਗਾ ਵਿੱਚ 1.71 ਲੱਖ ਕਾਰਡ ਜਾਰੀ- ਹਸਪਤਾਲਾਂ ਨੂੰ 6.34 ਕਰੋੜ ਤੋਂ ਵਧੇਰੇ ਦੇ ਕਲੇਮ ਕੀਤੇ ਪਾਸ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਬੀਮਾ ਯੋਜਨਾ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਹੁਕਮ ਮੋਗਾ, 04 ਜੂਨ,(JASHAN) ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪੈ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੋਗਾ ਜਿਲ਼ੇ ਵਿੱਚ 8.61 ਕਰੋੜ ਰੁਪੈ ਦਾ ਇਲਾਜ ਮੁਫ਼ਤ ਪ੍ਰਦਾਨ...
ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਨੇ ਸੜਕਾਂ ਦੇ ਬਰਮਾਂ ਦੀ ਮੌਜੂਦਾ ਸਥਿਤੀ, ਸੜਕ ਸੁਰੱਖਿਆ ਅਤੇ ਲੋਕ ਹਿੱਤ ਦੇ ਮੁੱਦਿਆਂ ’ਤੇ ਕੀਤੀ ਵਿਸ਼ੇਸ਼ ਮੀਟਿੰਗ ਮੋਗਾ, 04 ਜੂਨ(JASHAN) ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਦੀਆਂ ਹਦਾਇਤਾਂ ਅਨੁਸਾਰ ਲੋਕ ਹਿੱਤ, ਸੜਕ ਸੁਰੱਖਿਆ ਅਤੇ ਪਬਲਿਕ ਸੰਪਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਉਪ ਮੰਡਲ ਮੈਜਿਸਟ੍ਰੇਟ, ਨਿਹਾਲ ਸਿੰਘ ਵਾਲਾ ਸ਼੍ਰੀ ਗਗਨਦੀਪ ਦੀ ਪ੍ਰਧਾਨਗੀ ਹੇਠ ਲਿੰਕ ਸੜਕਾਂ ਦੇ ਬਰਮ ਪੂਰੇ ਕਰਨ ਸਬੰਧੀ ਗਠਿਤ ਕਮੇਟੀ...
2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਸਰਗਰਮੀਆਂ ਤੇਜ਼ ਕਰਨ ਦੀ ਅਪੀਲ ਮੋਗਾ, 2 ਜੂਨ (GURJANT SINGH ) ਹਲਕਾ ਇੰਚਾਰਜ ਮਾਲਵਿਕਾ ਸੂਦ (ਵਿਧਾਨ ਸਭਾ ਹਲਕਾ ਮੋਗਾ) ਵੱਲੋਂ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ ਗਈ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੱਤਾਧਾਰੀ ਪਾਰਟੀ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੇ ਬਾਵਜੂਦ ਵੀ ਲੋਕਾਂ ਨੇ ਕਾਂਗਰਸ ਪਾਰਟੀ ’ਤੇ...
ਵਿਸ਼ਵ ਪ੍ਰਸਿੱਧ ਗਾਇਕ ਮਨੀ ਲਾਡਲਾ ਅਤੇ ਅੰਜਲੀ ਦਿਵੇਦੀ ਮੋਗਾ ਦੇ ਪ੍ਰਾਂਗਣ ਵਿੱਚ ਕਰਨਗੇ ਮਾਤਾ ਦਾ ਗੁਣਗਾਨ ਮੋਗਾ 3 ਜੂਨ (ਜਸ਼ਨ): ਪਿਛਲੇ 30 ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਮੋਗਾ ਦੇ ਪ੍ਰਾਂਗਣ ਕਹੇ ਜਾਣ ਵਾਲੀ ਪੁਰਾਣੀ ਦਾਣਾ ਮੰਡੀ ਵਿੱਚ ਮਾਂ ਭਗਵਤੀ ਦੇ ਵਿਸ਼ਾਲ ਜਾਗਰਣ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਾਗਰਣ ਕਰਵਾਉਣ ਵਾਲੀ ਸੰਸਥਾ ਦੇ ਮੈਂਬਰਾਂ ਵਿੱਚ ਮਾਤਾ ਰਾਣੀ ਪ੍ਰਤੀ ਅਟੁੱਟ ਸ਼ਰਧਾ ਅਤੇ ਭਗਤੀ ਭਾਵਨਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਨਜ਼ਰ ਆ...
ਮੋਗਾ, 2 JUNE (JASHAN) “ ਪੰਜਾਬ ਸਰਕਾਰ ਆਰਮੀ ਪਬਲਿਕ ਸਕੂਲਾਂ ਤੇ ਪੰਜਾਬੀ ਭਾਸ਼ਾ ਕਨੂੰਨ -2008 ਅਨੁਸਾਰ ਕਾਰਵਾਈ ਕਰੇ “ ਇਹ ਵਿਚਾਰ ਲਿਖਾਰੀ ਸਭਾ ਮੋਗਾ ( ਰਜਿਃ) ਦੇ ਨਵੇਂ ਬਣੇ ਪਰਧਾਨ ਡਾਕਟਰ ਬਲਦੇਵ ਸਿੰਘ ਢਿੱਲੋਂ ਨੇ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਵੀਂ ਨੀਤੀ ਅਨੁਸਾਰ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ ਜੋ ਸਰਾਸਰ ਬੇਇਨਸਾਫ਼ੀ ਹੈ। ਸਾਰੇ ਪੰਜਾਬ ਵਿੱਚ ਕਨੂੰਨ 2008 ਅਨੁਸਾਰ ਪਹਿਲੀ ਜਮਾਤ ਤੋਂ ਦਸਵੀਂ ਤੱਕ...
ਮੋਗਾ, 1 ਜੂਨ (JASHAN) ਇਸ ਸੰਸਾਰ ਵਿਚ ਜਨਮ ਲੈਣ ਵਾਲੇ ਹਰ ਪ੍ਰਾਣੀ ਨੂੰ ਉਸਦੇ ਪਿਛਲੇ ਜਨਮ ਦੇ ਚੰਗੇ ਮਾੜੇ ਕਰਮਾਂ ਦੇ ਕਾਰਨ ਹੀ ਸੁੱਖ-ਦੁੱਖ ਦੀ ਪ੍ਰਾਪਤੀ ਹੁੰਦੀ ਹੈ। ਇਸ ਗੱਲ ਦਾ ਪ੍ਰਗਟਾਵਾ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ (ਬਖੂਹੇ ਵਾਲੇ) ਚੰਦ ਪੁਰਾਣਾ, ਮੋਗਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਜੀ ਨੇ ਸੰਗਤਾਂ ਦੇ ਭਾਰੀ ਇਕੱਠ ਵਿਚ ਪ੍ਰਵਚਨ ਕਰਦਿਆਂ ਕੀਤਾ। ਬਾਬਾ ਜੀ ਨੇ ਕਿਹਾ ਕਿ ਸਾਨੂੰ ਹਮੇਸ਼ਾ ਹੀ ਮਹਾਂਪੁਰਸ਼ਾਂ ਨੇ...

