News

ਮੋਗਾ,2 ਫਰਵਰੀ (jashan) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਬੀਮਾ ਪ੍ਰਦਾਨ ਕਰਨ ਲਈ ਇੱਕ ਇਤਿਹਾਸਕ ਯੋਜਨਾ ਸ਼ੁਰੂ ਕੀਤੀ ਹੈ। ਇਸ ਮਹੱਤਵਪੂਰਨ ਪਹਿਲਕਦਮੀ ਦੇ ਹਿੱਸੇ ਵਜੋਂ, ਅੱਜ ਪਿੰਡ ਝੰਡੇਆਣਾ ਗਰਬੀ ਅਤੇ ਕੋਰੇਵਾਲਾ ਕਲਾਂ ਵਿੱਚ ਲਗਾਏ ਗਏ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਲੋਕਾਂ ਨੇ ਬਹੁਤ ਉਤਸ਼ਾਹ ਦਿਖਾਇਆ। ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ...
Tags: AAM AADMI PARTY PUNJAB (AAP)
ਮੋਗਾ,2 ਫਰਵਰੀ (jashan) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿੱਚ ਅੱਵਲ ਹੈ। ਜੋ ਕਿ ਲੁਧਿਆਨਾ- ਮੋਗਾ ਜੀ.ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਚਮਕੌਰ ਸਿੰਘ ਬਰਾੜ ਅਤੇ ਨਛੱਤਰ ਕੌਰ ਬਰਾੜ ਦਾ ਕੈਨੇਡਾ ਦਾ ਸੁਪਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ...
Tags: GOLDEN EDUCATIONS MOGA
ਮੋਗਾ,2 ਫਰਵਰੀ (ਜਗਰਾਜ ਸਿੰਘ ਸੰਘਾ) ਸ ਕਮਲਜੀਤ ਸਿੰਘ ਗਿੱਲ ਤੇ ਸ ਹਰਵਿੰਦਰ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵੱਲੋਂ ਸਵ: ਪ੍ਰੀਤਮ ਸਿੰਘ ਗਿੱਲ ਜੀ ਨੂੰ ਯਾਦ ਕਰਦਿਆਂ ਸ਼੍ਰੀ ਮਾਨ 108 ਸੰਤ ਬ੍ਰਹਮ ਮੁਨੀ ਜਲਾਲ ਵਾਲਿਆਂ ਦੇ ਅਸ਼ੀਰਵਾਦ ਦੇ ਨਾਲ ਤੇ ਸੰਤ ਗੰਗਾ ਰਾਮ ਜੀ ਜਲਾਲ ਵਾਲਿਆਂ ਦੀ ਰਹੁਨਮਈ ਹੇਠ ਮਨਜਿੰਦਰ ਸਿੰਘ ਲਾਲੀ ਭੁੱਲਰ ਆਸਟ੍ਰੇਲੀਆ, ਨਿਰਭੈ ਸਿੰਘ ਸਾਈਆਂਵਾਲਾ ਤੇ ਗੁਰਦੁਆਰਾ ਸਾਹਿਬ ਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਲੌਂਗੋਦੇਵਾ ਵਿਖੇ...
******ਰਸਾਇਣਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਚਿੰਤਾ ਦਾ ਵਿਸ਼ਾ- ਡਾ ਜਸਵਿੰਦਰ ਸਿੰਘ ਬਰਾੜ **** ਮੋਗਾ, 30 ਜਨਵਰੀ ( jashan) : ਡਿਪਟੀ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਸੇਵਾ ਮੁਕਤੀ ਉਪਰੰਤ ਵੀ ਕਿਸਾਨਾਂ ਵੱਲੋਂ ਖੇਤੀ ਤੇ ਕਿਸਾਨੀ ਮਸਲਿਆ ਬਾਰੇ ਵਿਚਾਰ ਚਰਚਾ ਕੀਤੀ ਜਾਣੀ , ਉਹਨਾਂ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਚ ਕਿਸਾਨ ਹਿਤ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦਾ ਪ੍ਰਗਟਾਵਾ ਹੈ । ਇਹ ਵਿਚਾਰ ਕਿਸਾਨ ਆਗੂਆਂ ਨੇ ਡਾ ਜਸਵਿੰਦਰ ਸਿੰਘ ਬਰਾੜ ਦੇ ਗ੍ਰਹਿ...
Tags: AGRICULTURE
मोगा,2 फरवरी ( जश्न ) : आज नगर निगम मोगा में राइस ब्रान डीलर्स एसोसिएशन रजि: 127 की ओर से नवनियुक्त मेयर प्रवीण शर्मा को मां भगवती का स्वरूप व सिरोपा देकर सम्मानित किया। इस मौके पर राइस ब्रान डीलर्स एसोसिएशन रजि: 127 के कृष्ण तायल, राकेश सितारा, मोहन लाल गोयल, राकेश गोयल, रमन बब्बर, रमन मक्कड़, रोहित जिंदल, महेश गोयल आादि पदाधिकारी उपस्थित थे। इस मौके पर नवनियुक्त मेयर प्रवीण...
***ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਲਾਂਭੇ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨਾਲ ਕਬੱਡੀ ਮੈਚ ਦੇਖਿਆ**** ਮੋਗਾ, 28 ਜਨਵਰੀ:(JASHAN) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ...
Tags: gover
ਮੋਗਾ, 2 ਫਰਵਰੀ (ਕੁਲਦੀਪ ਲੋਹਟ ) ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਕਾਲਜ ਆਊਟਰੀਚ ਦੇ ਸੂਬਾ ਪ੍ਰਧਾਨ ਹਰਮਨਦੀਪ ਸਿੰਘ ਮੀਤਾ ਨੇ ਕਿਹਾ ਹੈ ਕਿ 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੱਚਖੰਡ ਡੇਰਾ ਸਚਖੰਡ ਬੱਲਾਂ (ਜਲੰਧਰ) ਵਿਖੇ ਗੁਰੂ ਰਵਿਦਾਸ ਜੀ ਦੀ ਜਨਮ ਜੈਯੰਤੀ ਦੇ ਸਮਾਰੋਹ ਵਿਚ ਸ਼ਾਮਿਲ ਹੋਣਾ ਪੰਜਾਬ ਅਤੇ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਦੌਰਾ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਸਮਾਜਿਕ ਸਮਰਸਤਾ, ਬਰਾਬਰੀ ਅਤੇ ਭਾਈਚਾਰੇ...
Tags: BHARATIYA JANATA PARTY (BJP)
मोगा, 16 जनवरी ( जशन ) आचार्य नन्दलाल शर्मा आज कल नेपाल के दौरे पे हैं । समाजसेवी नवीन सिंगला ने "साडा मोगा डट कॉम" के प्रतिनिधि से बात करते हुए कहा कि कोटकपूरा रोड स्थित माँ बगलामुखी यज्ञशाला में साप्ताहिक हवन-यज्ञ का भव्य आयोजन श्रद्धा और आस्था के साथ करने वाले प्रमुख सेवादार आचार्य नन्दलाल शर्मा आज कल नेपाल के दौरे पे हैं। वोह नेपाल के विरासती धर्म सथलों के दर्शन करने के...
ਮੋਗਾ, 1 ਫਰਵਰੀ (jashan): ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਲਈ ਸਾਲਾਨਾ ਬਜਟ ਪੇਸ਼ ਕੀਤਾ। ਜਿੱਥੇ ਇਹ ਬਜਟ ਮੱਧ ਵਰਗ ਨੂੰ ਕਈ ਤਰ੍ਹਾਂ ਦੀਆਂ ਛੋਟਾਂ ਅਤੇ ਲਾਭ ਪ੍ਰਦਾਨ ਕਰਦਾ ਹੈ, ਉੱਥੇ ਹੀ ਇਹ ਕਿਸਾਨਾਂ ਲਈ ਖੇਤੀ ਦੀ ਲਾਗਤ ਘਟਾਉਣ ਲਈ ਵੀ ਕਦਮ ਚੁੱਕਦਾ ਹੈ, ਤਾਂ ਜੋ ਉਹ ਆਪਣੀਆਂ ਫਸਲਾਂ ਤੋਂ ਵੱਧ ਕਮਾਈ ਕਰ ਸਕਣ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਕੇਂਦਰੀ ਬਜਟ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵਿਚਾਰ...
Tags: BHARATIYA JANATA PARTY (BJP)
ਲੁਧਿਆਣਾ, 1 ਫਰਵਰੀ 2026:ਮੋਗਾ, 1 ਫਰਵਰੀ (ਕੁਲਦੀਪ ਲੋਹਟ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ। ਕੇਂਦਰ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ...
Tags: AAM AADMI PARTY PUNJAB (AAP)

Pages