*ਸਰਕਾਰ ਵੱਲੋਂ ਪੇਸ਼ ਹੋ ਕੇ, ਸਥਾਨਕ ਸਰਕਾਰਾਂ ਵਿਭਾਗ ਦੇ ਵਕੀਲ ਅਤੇ ਅਧਿਕਾਰੀਆਂ ਨੇ ਅਦਾਲਤ ਨੂੰ ਭਰੋਸਾ ਦਿਵਾਇਆ ਕਿ ਸ਼ਿਕਾਇਤਾਂ ਦਾ ਨਿਪਟਾਰਾ ਹੋਣ ਤੱਕ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ ਮੋਗਾ, 23 ਅਪ੍ਰੈਲ ( JASHAN ) : ਪੰਜਾਬ ਸਰਕਾਰ ਨੇ ਨਗਰ ਨਿਗਮ ਚੋਣਾਂ ਵਿੱਚ ਵਾਰਡਾਂ ਲਈ ਰਾਖਵੇਂਕਰਨ ਰੋਸਟਰ ਸੰਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੰਦੇ ਹੋਏ ਜਿਸ ਬਾਰੇ ਉਨ੍ਹਾਂ ਨੇ ਦਲੀਲ ਦਿੱਤੀ ਸੀ ਕਿ ਇਹ ਬੁਨਿਆਦੀ ਤੌਰ 'ਤੇ ਗਲਤ ਸੀ,-...
News
ਮੋਗਾ 23 ਅਪ੍ਰੈਲ ( ਜਸ਼ਨ ) ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਸਵੇਰ ਦੀ ਸਭਾ ਦੌਰਾਨ ਵਿਸ਼ਵ ਪੁਸਤਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਸਭਾ ਦੌਰਾਨ ਵਿਦਿਆਰਥੀਆਂ ਵੱਲੋਂ ਵਿਸ਼ਵ ਪੁਸਤਕ ਦਿਵਸ ਨਾਲ ਸੰਬੰਧਿਤ ਚਾਰਟ ਅਤੇ ਲੇਖ ਪੇਸ਼ ਕੀਤੇ ਗਏ। ਆਪਣੇ ਵਿਚਾਰ ਸਾਂਝੇ ਕਰਦਿਆਂ...
ਮੋਗਾ 23 ਅਪ੍ਰੈਲ ( ਜਸ਼ਨ ) ਗੁਰੂ ਨਾਨਕ ਕਾਲਜ ਮੋਗਾ ਵਿਖੇ ਕ੍ਰਿਕਟ ਸਪੋਰਟਸ ਕਲੱਬ ਵੱਲੋਂ ਸਵਰਗਵਾਸੀ ਆਸ਼ੂ ਸੂਦ ਦੀ ਯਾਦ ਵਿੱਚ ਪੰਜਵਾਂ ਕ੍ਰਿਕਟ ਟੂਰਨਾਮੈਂਟ ਬੜੀ ਹੀ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਸਿੰਘ ,ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ , ਬੀ ਬੀ ਐੱਸ ਸੰਸਥਾਵਾਂ ਦੇ ਚੇਅਰਮੈਨ ਸੰਜੀਵ ਸੈਣੀ , ਕਾਂਗਰਸ ਹਲਕਾ ਇੰਚਾਰਜ ਮਾਲਵਿਕਾ ਸੂਦ, ਪ੍ਰਵੀਨ ਗਰਗ, ਅਜੇ ਸ਼ਰਮਾ , ਸ਼੍ਰੋਮਣੀ...
ਫਰੀਦਕੋਟ ,23 ਅਪ੍ਰੈਲ (ਜਸ਼ਨ ): ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਅਪ੍ਰੈਲ ਮਹੀਨੇ ਦੀ ਮਹੱਤਵਪੂਰਨ ਮੀਟਿੰਗ ਮੋਗਾ ਵਿਖੇ ਚੌਖਾ ਐਮਪਾਇਰ ਵਿੱਚ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ”ਲਾਸਟ ਲੀਫ ਕੇਅਰ” ਇਲੈਕਟ੍ਰੋਹੋਮਿਓਪੈਥੀ ਸੈਂਟਰ, ਫਰੀਦਕੋਟ ਦੇ ਡਾਇਰੈਕਟਰ ਡਾ. ਸੰਜੀਵ ਅਤੇ ਡਾ. ਪੂਨਮ ਜੂਨੇਜਾ ਜੂਨੇਜਾ ਸਮੇਤ ਪੰਜਾਬ ਅਤੇ ਹਰਿਆਣਾ ਤੋਂ 130 ਤੋਂ ਵੱਧ ਡਾਕਟਰਾਂ ਨੇ ਹਿੱਸਾ ਲਿਆ ਅਤੇ ਚਿਕਿਤਸਾ ਸੰਬੰਧੀ ਆਪਣੇ ਵਿਚਾਰ ਸਾਂਝੇ...
ਮੋਗਾ 22, ਅਪ੍ਰੈਲ (ਜਸ਼ਨ ) "ਮੋਗਾ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਦੇ ਨਾਲ ਜਾਰੀ ਹੈ, ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੇ ਬਦਲੇ ਨਾਲੋਂ ਨਾਲ ਅਦਾਇਗੀ ਯਕੀਨੀ ਬਣਾਈ ਜਾ ਰਹੀ ਆ।ਕਣਕ ਦੀ ਸੁਚਾਰੂ ਖਰੀਦ ਕਰਦਿਆਂ 484 ਕਰੋੜ ਦੀ ਅਦਾਇਗੀ ਨਾਲ, ਮਾਨ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ " ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਦੀਪਕ ਅਰੋੜਾ ਸਮਾਲਸਰ ਨੇ ਪੱਤਰਕਾਰਾਂ ਨਾਲ...
ਮੋਗਾ, 22 ਅਪ੍ਰੈਲ (JASHAN) ਧਰਤੀ ਦਿਵਸ ਦੇ ਮੌਕੇ ਤੇ‘ ਡਾ. ਸ਼ਾਮ ਲਾਲ ਥਾਪਰ ਕਾਲਜ ਆਫ ਨਰਿਸੰਗ, ਮੋਗਾ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਕਾਲਜ ਦੀ ਪ੍ਰਿੰਸੀਪਲ ਡਾ. ਸੁਨੀਤਾ ਜੋਸਫ਼ ਜੀ ਦੀ ਦੇਖ ਰੇਖ ਕੀਤੀ ਗਈ। ਇਸ ਮੌਕੇ ਤੇ GNM ਅਤੇ B.Sc ਨਰਿਸੰਗ ਦੇ ਵਿਦਆਰਥੀਆਂ ਨੇ ਵੱਡੀ ਗਿਣਤੀ ਵਿੱਚ ਕਾਲਜ ਦੇ ਪਲਾਟਾ ਦੇ ਅੰਦਰ ਰੁੱਖ ਲਗਾਏ । ਵਿਦਆਰਥੀਆਂ ਨੇ ਪਰਿਆਵਾਰਣ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦੇ ਅਤੇ ਰੁੱਖਾਂ ਨੂੰ ਬਚਾਊਣ ਦੇ...
ਚੰਡੀਗੜ੍ਹ, 22 ਅਪ੍ਰੈਲ(JASHAN) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਤੇ ਉਦਯੋਗ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪੜਚੋਲ...
**ਚਾਰਟ ਤੇ ਆਰਟਿਕਲ ਰਾਹੀਂ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ – ਪ੍ਰਿੰਸੀਪਲ*** ਮੋਗਾ 22 ਅਪ੍ਰੈਲ ( ਜਸ਼ਨ ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਯੋਗ ਅਗੁਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ। ਅੱਜ ਧਰਤੀ ਦਿਵਸ ਦੇ ਮੌਕੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਚਾਰਟ ਤੇ ਅਰਟੀਕਲ ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦਿਆਂ ਉਹਨਾਂ ਦੱਸਿਆ ਕਿ ਹਰ ਸਾਲ, 22...
ਮੋਗਾ, 21 ਅਪ੍ਰੈਲ (ਜਸ਼ਨ ) ਪੰਜਾਬ ਦੀ ਸਿਆਸਤ ਵਿਚ ਪਿਛਲੇ ਕਈ ਦਹਾਕੇ ਅਜਿਹਾ ਸਿਆਸੀ ਦ੍ਰਿਸ ਦੇਖਣ ਨੂੰ ਮਿਲਦਾ ਰਿਹਾ ਹੈ ਪੰਜਾਬ ਵਿਚ ਜਿਸ ਪਾਰਟੀ ਦੀ ਹਵਾ ਬਣੀ ਉਸੇ ਦਾ ਵਿਧਾਇਕ ਹੀ ਬਣਦਾ ਰਿਹਾ ਹੈ, ਪਰੰਤੂ ਪੰਜਾਬ ਸਮੇਤ ਹੁਣ ਮਾਲਵਾ ਖਿੱਤੇ ਦੇ ਲੋਕਾਂ ਦਾ ਐਤਕੀ ਸਿਆਸੀ ਮਿਜ਼ਾਜ ਬਦਲਣ ਲੱਗਾ ਹੈ ਕਿਉਂਕਿ ਸਿਆਸੀ ਮਾਹਿਰਾਂ ਸਮੇਤ ’ਹੱਟੀ- ਭੱਠੀ’ ਹੁਣ ਇਹ ਗੱਲ ਤੁਰਨ ਲੱਗੀ ਹੈ ਕਿ ਚੰਗੇ ਆਗੂਆਂ ਨੂੰ ਅਗਾਮੀ ਚੋਣਾਂ ਵਿਚ ਜੇਤੁ ਬਣਾਇਆਂ ਜਾਵੇ ਨਾਂ ਕਿ ਪਾਰਟੀ ਦੇਖੀ ਜਾਵੇ ਕਿਉਕਿ...
ਮੋਗਾ, 21 ਅਪ੍ਰੈਲ (ਜਸ਼ਨ ) ਸੂਬੇ ਵਿਚ 2027 ਦੀਆਂ ਵਿਧਾਨ ਸਭ ਚੋਣਾਂ ਨੂੰ ਲੈ ਕੇ ਹੁਣੇ ਤੋਂ ਸਾਰੀਆਂ ਪਾਰਟੀਆਂ ਪੱਬਾਂ ਭਰ ਹੁੰਦਿਆਂ ਕਾਰਜਸ਼ੀਲ ਨੇ ਪਰ ਮੋਗਾ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਤੁਰੰਤ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਦੌਰਾਨ ਕਾਂਗਰਸ ਪਾਰਟੀ ਨੇ ਆਪਣੇ ਜਿੱਤ ਦੇ ਦਾਅਵੇ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਕਿਹਾ ਹੈ ਕਿ ਇਸ ਵਾਰ ਨਗਰ ਨਿਗਮ ਚੋਣਾਂ ਵਿਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੀ...

