News

ਮੋਗਾ, 15 ਅਕਤੂਬਰ ( ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਮੋਗਾ ਸ਼ਹਿਰ ਦੀ ਇੱਕ ਸੱਚੀ ਘਟਨਾ 'ਤੇ ਆਧਾਰਿਤ ਲਘੂ ਫ਼ਿਲਮ 'ਲਾਪਰਵਾਹ' ਦਾ ਮੁਹੱਲਾ ਅੱਜ ਸ਼ਹਿਰ ਦੇ ਮਲਟੀ ਸਪੈਸ਼ਲਿਟੀ ਹਸਪਤਾਲ ਮੋਗਾ ਵਿਖੇ ਹਸਪਤਾਲ ਦੇ ਐਮ.ਡੀ. ਅਜਮੇਰ ਸਿੰਘ ਨੇ ਦਿੱਤੀ। ਫ਼ਿਲਮਸਾਜ਼ ਤੇ ਨਿਰਦੇਸ਼ਕ ਸੰਨੀ ਸ਼ਰਮਾ ਵੱਲੋਂ ਬਣਾਈ ਜਾ ਰਹੀ ਲਘੂ ਫ਼ਿਲਮ ਫੈਸਟੀਵਲ ਲਈ ਤਿਆਰ ਕੀਤੀ ਜਾ ਰਹੀ ਲਘੂ ਫ਼ਿਲਮ ‘ਲਾਪਰਵਾਹ’ ਇਹ ਦਰਸਾਏਗੀ ਕਿ ਕਿਵੇਂ ਮੋਬਾਈਲ ਫ਼ੋਨ ਨਾ ਸਿਰਫ਼ ਸਾਡੇ ਬਚਪਨ ਨੂੰ, ਸਗੋਂ ਜਵਾਨੀ ਨੂੰ...
*ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ, ਗੁਰਪੁਰਬ ਕਮੇਟੀ ਮੋਗਾ ਤੇ ‘ਅਜੀਤ’ ਪ੍ਰਕਾਸ਼ਨ ਸਮੂਹ ਵਲੋਂ ਵਿਸ਼ੇਸ਼ ਸਹਿਯੋਗ ਮੋਗਾ, 16 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਸ਼ਹਿਰ ਤੇ ਇਲਾਕੇ ਦੀਆਂ ਧਾਰਮਿਕ, ਸਮਾਜ ਸੇਵੀ, ਰਾਜਸੀ ਸੰਸਥਾਵਾਂ ਤੇ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 490 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰ ਸ਼ਬਦ ਪ੍ਰਚਾਰ ਗੁਰਮਤਿ ਕੀਰਤਨ ਸਮਾਗਮ ਮਿਤੀ 18...
ਚੰਡੀਗੜ੍ਹ, 17 ਅਕਤੂਬਰ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ 'ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ। ਅੱਜ ਹਰ ਪਿੰਡ ਅਤੇ ਸ਼ਹਿਰ ਵਿੱਚ ਲੋਕ ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2022 ਤੋਂ ਪਹਿਲਾਂ 8000 ਤੋਂ ਵੱਧ ਸਰਕਾਰੀ ਸਕੂਲਾਂ ਦੀਆਂ ਬਾਊਂਡਰੀ ਨਹੀਂ ਸਨ। ਅਸੀਂ...
Tags: GOVT OF PUNJAB
ਮੋਗਾ, 14 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਜੋਨ ਕੋਟ-ਈਸੇ-ਖਾਂ ਦੇ ਪ੍ਰਧਾਨ ਪ੍ਰਿੰਸੀਪਲ ਜਗਰਾਜ ਸਿੰਘ ਅਤੇ ਸਕੱਤਰ ਪਲਵਿੰਦਰ ਸਿੰਘ ਲੈਕਚਰਾਰ ਸੀਨੀ.ਸੰਕੈ.ਸਕੂਲ ਘਲੋਟੀ ਦੀ ਨਿਗਰਾਨੀ ਹੇਠ 68 ਵੀਆਂ ਸਕੂਲ ਜੋਨਲ ਪੱਧਰ ਸਕੂਲ ਖੇਡਾਂ 2024 ਸ.ਸੀਨੀ.ਸੰਕੈ ਸਕੂਲ ਘਲੋਟੀ ਵਿਖੇ ਹੋਈਆਂ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਅੰਡਰ-14,17,ਅਤੇ 19 ਲ਼ੜਕੇ-ਲੜਕੀਆਂ ਨੇ ਐਥਲੈਟਿਕਸ ਵਿੱਚ ਭਾਗ ਲਿਆ । ਅੰ-14,17,19 ਲੜਕੇ-ਲੜਕੀਆਂ (ਹਰਲਡਜ਼) ਵਿੱਚੋਂ ਸਰਗੁਨਪ੍ਰੀਤ ਸਿੰਘ ਨੇ ਪਹਿਲਾ...
Tags: SRI HEMKUNT SEN SEC SCHOOL KOTISEKHAN
ਮੋਗਾ, 14 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਕੈਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਐਕਟੀਵਿਟੀ ਕੋਆਰਡੀਨੇਟਰ ਜਸਪ੍ਰੀਤ ਕੌਰ, ਸਮਾਜਿਕ ਵਿਗਿਆਨ ਦੇ ਮੁਖੀ ਫਰਾਂਸਿਸ ਮਸੀਹ ਅਤੇ ਸ਼ਿੰਦਰ ਸਿੰਘ ਬਰਾੜ ਵਿਗਿਆਨ ਵਿਭਾਗ ਦੇ ਮੁਖੀ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਕਿਸੇ ਵੀ ਆਫਤ ਨਾਲ ਨਜਿੱਠਣ ਦੇ ਉਦੇਸ਼ ਨਾਲ ਆਫ਼ਤ ਪ੍ਰਬੰਧਨ ਕੁਇਜ ਮੁਕਾਬਲਾ ਆਯੋਜਿਤ ਕੀਤਾ ਗਿਆ। ਇਹ ਮੁਕਾਬਲਾ ਇੰਟਰ ਹਾਊਸ...
Tags: CAMBRIDGE INTERNATIONAL SCHOOL
----*भाजपा को पंचायती चुनावों में गांवों में लोगों का भारी समर्थन मिल रहा है : डा.सीमांत गर्ग--------- मोगा, 14 अक्तूबर ( जशन,सटरिंगर दूरदर्शन ): आम आदमी पार्टी चुनावों में अपनी हार को देखते हुए भाजपा के उम्मीदवारों को डराने-धमकाने तथा धक्केशाही करने में लगी हुई हैं, जो आने वाले समय में आम आदमी पार्टी के लिए नुकसानदेय साबित होगा। उक्त विचार भाजपा के प्रदेश महासचिव अनिल सरीन व...
Tags: BHARATIYA JANATA PARTY (BJP)
ਮੋਗਾ , 14 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਮੋਗਾ ਦੀ ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ, ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ 'ਆਮ ਆਦਮੀ ਪਾਰਟੀ' ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ...
ਚੰਡੀਗੜ੍ਹ, 14 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ...
Tags: GOVT OF PUNJAB
ਮੋਗਾ 14 ਅਕਤੂਬਰ (ਜਸ਼ਨ ਸਟ੍ਰਿੰਗਰ ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਅਤੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇੱਕ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਗਿਆ ਇਸ ਸਭਾ ਦੌਰਾਨ ਸਕੂਲ ਮੈਨੇਜਮੈਂਟ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਮਸ਼ਹੂਰ ਉਦਯੋਗਪਤੀ ‘ਸਵ: ਰਤਨ ਨਵਲ ਟਾਟਾ’ ਜੀ ਨੂੰ ਸ਼ਰਧਾਂਜਲੀ ਦੇ ਫੁੱਲ ਭੇਂਟ...
Tags: RATAN NAVAL TATA
मोगा, 14अक्तूबर ( जशन,सटरिंगर दूरदर्शन ): कोटकपूरा रोड स्थित मां बगलामुखी यज्ञशाला में विशेष हवन यज्ञ का आयोजन आचार्य नंदलाल शर्मा की अध्यक्षता में किया गया। इस मौके प्रदीप नरूला ने अपने परिवार के साथ मां बगलामुखी दरबार में पहुंचकर पूजा-अर्चना कर हवन यज्ञ किया। इस मौके आचार्य नंदलाल शर्मा ने कहा कि हर वीरवार निशुल्क हवन यज्ञ मां बगलामुखी यज्ञशाला में निरंतर चल रहा है, कोई भी...

Pages