News

ਚੰਡੀਗੜ੍ਹ, 26 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਸ੍ਰੀ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਸ੍ਰੀ ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ...
ਮੋਗਾ, 26 ਜੂਨ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਮਰਜੀਤ ਸਿੰਘ ਲੰਡੇਕੇ ਅਤੇ ਬੂਟਾ ਸਿੰਘ ਦੌਲਤਪੁਰਾ ਆਦਿ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਗਰੀਬਾ ਦੇ ਮਸੀਹਾ ਦੇ ਤੋਰ ਤੇ ਜਾਣੇ ਜਾਂਦੇ ਮਹਿਦਰਪਾਲ ਲੂੰਬਾ ਨੇ ਹਮੇਸ਼ਾ ਪਾਰਟੀਬਾਜ਼ੀ ਤੋ ਉਪਰ ਉੱਠ ਕੇ ਸਮਾਜ ਸੇਵਾ ਦੇ ਕਾਰਜ ਕੀਤੇ। ਉਹ ਭਾਂਵੇ ਸਰਕਾਰੀ ਲੋਕ ਭਲਾਈ ਸਕੀਮਾਂ ਹੋਣ ਜਾ ਸ: ਓਬਰਾਇ ਸਾਬ੍ਹ ਦੇ ‘ਸਰਬੱਤ...
ਚੰਡੀਗੜ੍ਹ, 26 ਜੂਨ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ...
ਮੋਗਾ, 26 ਜੂਨ (ਜਸ਼ਨ) ਮੋਗਾ ਸ਼ਹਿਰ ਦੇ ਵਾਰਡ ਨੰ. 22 ਟੈਂਕੀ ਵਾਲੀ ਗਲੀ ’ਚ ਸਥਿਤ ਅਗਵਾੜ ਬੁੱਢੇ ਕਾ ਧਰਮਸ਼ਾਲਾ ਦੇ ਨਵੀਨੀਕਰਨ ਦਾ ਉਦਘਾਟਨ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋੋਂ ਕੀਤਾ ਗਿਆ। ਇਸ ਮੌਕੇ ਕੌਂਸਲਰ ਪ੍ਰਵੀਨ ਕੁਮਾਰ ਮੱਕੜ,ਉੱਘੇ ਸਮਾਜ ਸੇਵੀ ਅਤੇ ਕੌਂਸਲਰ ਗੌਰਵ ਗੁਪਤਾ ਗੁੱਡੂ, ਕਮਲਦੀਪ ਉੱਪਲ, ਤਰਸੇਮ ਸਿੰਘ, ਜਗਸੀਰ ਸਿੰਘ, ਸੁਭਾਸ਼ ਚੰਦਰ ਉਪਲ, ਨਵੀਨ ਮਦਾਨ, ਪ੍ਰਿੰਸ ਸਦਾਨਾ, ਲਖਵਿੰਦਰ ਸਿੰਘ, ਸ੍ਰੀਨਵਾਸ, ਮਾਸਟਰ ਸੁਰੇਸ਼ ਕੁਮਾਰ, ਪੱਪੂ...
*अनमोल वैल्फेयर क्लब मोगा सिटी ने वातावरण प्रेमी प्रणव बांसल को किया सम्मानित मोगा, 26 जून (जशन) : धरती को हरा भरा रखने के लिए पौधारोपण जरूरी है। इसके साथ ही उनकी देखभाल का संकल्प लेने के अलावा फलदार व छायादार पौधे रोपे लगाए जाए, ताकि हमारा आसपास का वातावरण स्वच्छमय बना रह सकें। उक्त विचार समाज सेवी व वातावरण प्रेमी प्रणव बांसल ने अनमोल वैल्फेयर क्लब मोगा सिटी की ओर से आयोजित...
ਬਟਾਲਾ, ਮੋਗਾ, 24 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ...
ਚੰਡੀਗੜ੍ਹ, 23 ਜੂਨ 2023 (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕਾਲੇ ਆਰਡੀਨੈਂਸ ਦਾ ਉਦੇਸ਼ ਨਾ ਸਿਰਫ਼ ਦਿੱਲੀ ਵਿੱਚ ਇੱਕ ਚੁਣੀ ਹੋਈ ਸਰਕਾਰ ਦੇ ਜਮਹੂਰੀ ਅਧਿਕਾਰਾਂ ਨੂੰ ਖੋਹਣਾ ਹੈ, ਸਗੋਂ ਭਾਰਤ ਦੇ ਲੋਕਤੰਤਰ ਅਤੇ ਸੰਵਿਧਾਨਕ ਸਿਧਾਂਤਾਂ ਲਈ ਵੀ ਇਹ ਅਹਿਮ ਖ਼ਤਰਾ ਵੀ ਹੈ। ਜੇਕਰ ਇਸ ਨੂੰ ਚੁਣੌਤੀ ਨਾ ਦਿੱਤੀ ਗਈ ਤਾਂ ਇਹ ਖ਼ਤਰਨਾਕ ਰੁਝਾਨ ਬਾਕੀ ਸਾਰੇ ਰਾਜਾਂ ਵਿੱਚ ਫੈਲ ਸਕਦਾ ਹੈ, ਜਿਸ ਦੇ ਨਤੀਜੇ ਵਜੋਂ ਲੋਕਤੰਤਰੀ ਤੌਰ 'ਤੇ ਚੁਣੀਆਂ ਗਈਆਂ ਰਾਜ ਸਰਕਾਰਾਂ ਤੋਂ ਕਦੇ ਵੀ ਸੱਤਾ ਖੋਹੀ...
ਮੋਗਾ, 23 ਜੂਨ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਸ੍ਰੀ ਜੇ ਇਲਨਚੇਲੀਅਨ ਆਈ ਪੀ ਐਸ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਸਰਕਾਰੀ ਨਸ਼ਾ ਛੁਡਾਊ ਸੈਂਟਰ ਜਨੇਰ ਅਤੇ ਰੈਡ ਕਰਾਸ ਸੈਂਟਰ ਜਨੇਰ ਵਿਚ ਦਾਖਲ ਨਸ਼ਾ ਛੱਡਣ ਆਏ ਮਰੀਜਾ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ, ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼...
ਚੰਡੀਗੜ੍ਹ, 23 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਸਫਲ ਦੌਰੇ ਲਈ ਵਧਾਈ ਦਿੱਤੀ ਹੈ। ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਕੂਟਨੀਤੀ ਨੂੰ ਨਵੀਂ ਦਿਸ਼ਾ ਅਤੇ ਅਗਵਾਈ ਪ੍ਰਦਾਨ ਕੀਤੀ ਹੈ ਜਿਸਦੀ ਹੁਣ ਤੱਕ ਕਮੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਭਾਵੇਂ ਇਹ...
मोगा,23 जून (जशन): मुख्य संरक्षक देवप्रिय त्यागी ने बताया की 20 जून को विश्व प्रसिद्ध ओडिशा के पुरी में भगवान जगन्नाथ की रथ यात्रा निकाली गई, लेकिन रथ यात्रा की धूम सिर्फ ओडिशा में ही नहीं, बल्कि मोगा, पंजाब में भी है। भगवान जगन्नाथ, बहन सुभद्रा और भाई बलभद्र रथ में सवार होकर 26 जून को मोगा नगर यात्रा पर निकलेंगे।भगवान श्री जगन्नाथ जी की रथ यात्रा का निमंत्रण कार्ड स्वामी...

Pages