ਮੋਗਾ, 7 ਸਤੰਬਰ (ਜਸ਼ਨ) : ਬਲੂਮਿੰਗ ਬਡਸ ਸਕੂਲ (ਬੀ.ਬੀ.ਐਸ. ਗਰੁੱਪ) ਮੋਗਾ ਦੇ ਚੇਅਰਮੈਨ ਡਾ: ਸੰਜੀਵ ਕੁਮਾਰ ਸੈਣੀ ਅਨਮੋਲ ਵੈਲਫੇਅਰ ਕਲੱਬ ਮੋਗਾ ਸ਼ਹਿਰ ਵੱਲੋ ਪੁਰਾਣੀ ਦਾਣਾ ਮੰਡੀ 'ਚ 2 ਅਕਤੂਬਰ ਤੋਂ 11 ਅਕਤੂਬਰ ਤੱਕ ਹੋਣ ਵਾਲੇ ਮੇਲੇ 'ਮਈਆ ਦੇ ਸਮਾਗਮ' ਲਈ ਸੱਦਾ ਪੱਤਰ 8 ਸਤੰਬਰ ਸ਼ਾਮ 5 ਵਜੇ ਭਾਰਤ ਮਾਤਾ ਮੰਦਿਰ ਦੇ ਹਾਲ 'ਚ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਸਮੂਹ ਅਹੁਦੇਦਾਰਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ...
News
ਮੋਗਾ,7 ਸਤੰਬਰ(ਜਸ਼ਨ)- ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਮੀਲ ਪੱਥਰ ਫਿੱਟ ਕਰਦਿਆਂ ਲੋਹਟ ਬੱਦੀ, ਜਗਰਾਓਂ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਗੁਰਮੀਤ ਕੌਰ ਤੇ ਉਸਦੇ ਪੁੱਤਰ ਦਿਸ਼ਪ੍ਰੀਤ ਸਿੰਘ ਦੋਨਾਂ ਇਕੱਠਿਆਂ ਦਾ ਬਾਇਓਮੈਟਿ੍ਰਕ ਤੋਂ ਬਾਅਦ ਇੱਕ ਮਹੀਨਾਂ ਤੇ ਛੇ ਦਿਨਾਂ ‘ਚ ਵਿਜ਼ਟਰ ਵੀਜ਼ਾ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ...
ਕੋਟ-ਈਸੇ-ਖਾਂ, 7 ਸਤੰਬਰ (ਜਸ਼ਨ): ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ-ਈਸੇ-ਖਾਂ ਵਿਖੇ ਭਾਰਤ ਦੇ ਪੂਰਵ ਰਾਸ਼ਟਰਪਤੀ , ਉੱਘੇ ਚਿੰਤਕ, ਮਹਾਨ ਲੇਖਕ ਤੇ ਫਿਲਾਸਫਰ ਸ੍ਰੀ ਰਾਧਾ ਕ੍ਰਿਸ਼ਨ ਦੇ ਜਨਮ-ਦਿਵਸ ਨੂੰ ਸਪਰਪਿਤ ਅਧਿਆਪਕ ਦਿਵਸ ਮਨਾਇਆ ਗਿਆ ।ਅਧਿਆਪਕਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ । ਇਸ ਮੌਕੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅਧਿਆਪਕ ਤੇ ਵਿਦਿਆਰਥੀ ਵਿੱਚ ਪਵਿੱਤਰ ਅਤੇ ਮਜ਼ਬੂਤ ਰਿਸ਼ਤਾ ਹੋਣਾ ਚਾਹੀਦਾ ਹੈ।ਅਧਿਆਪਕ...
ਮੋਗਾ, 7 ਸਤੰਬਰ (ਜਸ਼ਨ):ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਂਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਅੱਜ ਸਕੂਲ਼ ਵਿੱਚ ‘ਅਧਿਆਪਕ ਦਿਵਸ’ ਮਨਾਇਆ ਗਿਆ। ਸਕੂਲ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਨੇ ਅਧਿਆਪਕ ਦਿਵਸ ਮੌਕੇ ਚਾਰਟ ਪੇਸ਼ ਕੀਤੇ ਅਤੇ ਸਤਿਕਾਰ ਵਜੋਂ ਆਪਣੇ ਅਧਿਆਪਕਾਂ ਨੂੰ ਗ੍ਰੀਟਿੰਗ ਕਾਰਡ ਅਤੇ ਫੁੱਲ ਭੇਂਟ ਕੀਤੇ। ਇਸ ਦੇ ਨਾਲ...
ਮੋਗਾ, 7 ਸਤੰਬਰ (ਜਸ਼ਨ):ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਂਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਅੱਜ ਸਕੂਲ਼ ਵਿੱਚ ‘ਅਧਿਆਪਕ ਦਿਵਸ’ ਮਨਾਇਆ ਗਿਆ। ਸਕੂਲ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਨੇ ਅਧਿਆਪਕ ਦਿਵਸ ਮੌਕੇ ਚਾਰਟ ਪੇਸ਼ ਕੀਤੇ ਅਤੇ ਸਤਿਕਾਰ ਵਜੋਂ ਆਪਣੇ ਅਧਿਆਪਕਾਂ ਨੂੰ ਗ੍ਰੀਟਿੰਗ ਕਾਰਡ ਅਤੇ ਫੁੱਲ ਭੇਂਟ ਕੀਤੇ। ਇਸ ਦੇ ਨਾਲ...
ਮੋਗਾ, 7 ਸਤੰਬਰ (ਜਸ਼ਨ):ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਕੁੰਦਨ ਸਿੰਘ ਮਮੋਰੀਅਲ ਲਾਅ ਕਾਲਜ ਜਲਾਲਾਬਾਦ ਈਸਟ ਧਰਮਕੋਟ ਦੇ ਮੈਨੇਜਮੈਂਟ ਕਮੇਟੀ ਦੇ ਪ੍ਰੈਜੀਡੈਂਟ ਸਰਦਾਰ ਦਵਿੰਦਰ ਪਾਲ ਸਿੰਘ, ਚੇਅਰਮੈਨ ਰਵਿੰਦਰ ਗੋਇਲ ਸੀ. ਏ. ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲੀਪ ਕੁਮਾਰ ਪੱਤੀ ਅਤੇ ਸਮੂਹ ਅਧਿਆਪਕਾਂ ਦੀ ਅਗਵਾਈ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਪ੍ਰਿੰਸੀਪਲ ਡਾਕਟਰ ਪੱਤੀ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਅਧਿਆਪਕਾਂ ਦੀ...
ਮੋਗਾ, 7 ਸਤੰਬਰ (ਜਸ਼ਨ): ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮੀਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਸੁਖਦੇਵ ਸਿੰਘ ਦਾ ਇਕ ਮੌਡਿਊਲ ਚੋਂ 5.5 ਨਾਲ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾਇਆ । ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ...
*ਪੰਜਾਬ ਅਤੇ ਹਰਿਆਣਾ ਵਿੱਚ ਖੇਤੀਬਾੜੀ ਲਈ ਫੂਡ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ ਚੰਡੀਗੜ੍ਹ: 6 ਸਤੰਬਰ (ਜਸ਼ਨ) ਸ. ਭੁਪਿੰਦਰ ਸਿੰਘ ਮਾਨ , ਸਾਬਕਾ ਐਮ.ਪੀ. , ਚੇਅਰਮੈਨ ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਅਤੇ ਬੀਕੇਯੂ ਦੇ ਕੌਮੀ ਪ੍ਰਧਾਨ ਦੀ ਅਗਵਾਈ ਹੇਠ ਇੱਕ ਵਫ਼ਦ ਨਵੀਂ ਦਿੱਲੀ ਵਿਖੇ ਮਾਨਯੋਗ ਕੇਂਦਰੀ ਫੂਡ ਪ੍ਰੋਸੈਸਿੰਗ ਅਤੇ ਰੇਲ ਰਾਜ ਮੰਤਰੀ ਸ: ਰਵਨੀਤ ਸਿੰਘ ਬਿੱਟੂ ਨੂੰ ਮਿਲਿਆ। ਵਫ਼ਦ ਦੇ ਹੋਰ ਮੈਂਬਰਾਂ ਵਿਚ ਗੁਰਪ੍ਰਤਾਪ ਸਿੰਘ ਮਾਨ...
ਮੋਗਾ, 6 ਸਤੰਬਰ (ਜਸ਼ਨ, ਸਟਰਿੰਗਰ ਦੂਰਦਰਸ਼ਨ): ਉੱਘੇ ਸਮਾਜ ਸੇਵੀ ਬਲਕਾਰ ਸਿੰਘ ਭੁੱਲਰ ਦੇ ਨਜ਼ਦੀਕੀ ਰਿਸ਼ਤੇਦਾਰ ਅਵਤਾਰ ਸਿੰਘ ਧਾਲੀਵਾਲ ਪੁੱਤਰ ਗੁਰਚਰਨ ਸਿੰਘ ਧਾਲੀਵਾਲ ਪਿੰਡ ਲੋਪੋ ਦਾ ਅਚਾਨਕ ਦੇਹਾਂਤ ਹੋ ਗਿਆ ਸੀ , ਉਹਨਾਂ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ 6 ਸਤੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਗੁਰੂਸਰ ਛੇਵੀਂ ਪਾਤਿਸ਼ਾਹੀ ਸਾਹਿਬ ਪਿੰਡ ਲੋਪੋ ਜ਼ਿਲ੍ਹਾ ਮੋਗਾ ਵਿਖੇ ਬਾਅਦ ਦੁਪਹਿਰ ਇਕ ਵਜੇ ਹੋਵੇਗੀ । ਅਵਤਾਰ ਸਿੰਘ ਧਾਲੀਵਾਲ ਦੇ ਜੱਦੀ ਪਿੰਡ ਲੋਪੋ ਵਿਖੇ ਸਮਾਜ...
ਮੋਗਾ, 5 ਸਤੰਬਰ (ਜਸ਼ਨ) -ਸਾਨੂੰ ਬਾਬਾ ਜੀਵਨ ਸਿੰਘ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਤਾਂ ਹੀ ਸਮਾਜ ਦੇ ਲੋਕ ਲਾਭ ਉਠਾ ਸਕਦੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਲੱਡੂ ਵੰਡਣ ਮੌਕੇ ਕੀਤਾ | ਇਸ ਮੌਕੇ ਸੰਜੀਵ ਅਗਰਵਾਲ, ਸਤਿੰਦਰ ਪ੍ਰੀਤ ਸਿੰਘ, ਰਣਧੀਰ ਸਿੰਘ, ਹੇਮੰਤ ਸੂਦ, ਸੁੱਖਾ ਸਿੰਘ, ਜਨਕਸ਼ਤਰ ਚੱਢਾ,...

