News

ਮੋਗਾ, 21 ਮਾਰਚ(ਜਸ਼ਨ)-ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਦਾ ਆਖਣਾ ਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀ ਰਸਦ ਅਤੇ ਵਸਤਾਂ ਤੇ ਲੱਗਦੇ ਸੇਵਾ ਕਰ (ਜੀ ਐੱਸ ਟੀ) ਵਿੱਚ ਸੂਬਾ ਸਰਕਾਰ ਦੇ 50 ਫੀਸਦੀ ਹਿੱਸੇ ਨੂੰ ਮੁਆਫ਼ ਕਰਨ ਦੇ ਫੈਸਲੇ ਦਾ ਸੂਬੇ ਦੇ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਸਾਲ 2002 ਵਿੱਚ ਵੀ ਲੰਗਰ...
ਸਮਾਲਸਰ, 21 ਮਾਰਚ (ਗਗਨਦੀਪ): ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਟੱਡੀਜ਼ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ) ਤੋਂ ਮਾਨਤਾ ਹਾਸਿਲ ਕਰਨ ਵਿੱਚ ਸਫਲਤਾ ਹਾਸਿਲ ਕਰ ਲਈ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਪਿ੍ਰੰਸੀਪਲ ਮਨਦੀਪ ਕੁਮਾਰ ਨੇ ਉਪਰੋਕਤ ਸਫਲਤਾ ਦਾ ਸਿਹਰਾ ਅਧਿਆਪਕਾਂ ਦੀ ਲਗਣ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੀ ਲੋੜ ਨੂੰ ਪੂਰਾ ਕਰਦਿਆਂ ਸਿਖਰ ਦਰਜੇ ਦੀ ਸਿੱਖਿਆ ਦੇ ਕੇ...
ਮੋਗਾ,21 ਮਾਰਚ (ਜਸ਼ਨ)-ਡਿਪਟੀ ਕਮਿਸ਼ਨਰ ਮੋਗਾ ਸ: ਦਿਲਰਾਜ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਕੰਮਾਂ ਦਾ ਜ਼ਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਵਸੂਲੀਆਂ ਦੇ ਕੰਮਾਂ ‘ਚ ਤੇਜ਼ੀ ਲਿਆਉਣ ਅਤੇ ਜ਼ਮੀਨੀ ਵੰਡ ਦੇ ਕੇਸਾਂ ਦਾ ਨਿਪਟਾਰਾ ਵੀ ਪਹਿਲ ਦੇ ਆਧਾਰ ‘ਤੇ ਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ: ਦਿਲਰਾਜ ਸਿੰਘ ਨੇ ਮਾਲ ਵਿਭਾਗ ਦੇ ਕੰਮਾਂ ਦਾ ਜ਼ਾਇਜ਼ਾ ਲੈਂਦਿਆਂ ਸਮੂਹ ਮਾਲ...
ਮੋਗਾ, 21 ਮਾਰਚ (ਜਸ਼ਨ)-ਉਘੇ ਸਮਾਜ ਸੇਵੀ ਅਤੇ ਪਿੰਡ ਬਹੋਨਾ ਦੇ ਸਰਪੰਚ ਹਰਭਜਨ ਸਿੰਘ ਬਹੋਨਾ ਨੇ ਅੱਜ ਪ੍ਧਾਨ ਮੰਤਰੀ ਦਫਤਰ ਅਤੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀਆਂ ਜਾਰੀ ਕਰਕੇ ਸਰਪੰਚਾਂ ਨੂੰ ਐਮ.ਸੀ. ਦੇ ਬਰਾਬਰ ਮਾਣ ਭੱਤਾ ਦੇਣ, ਸੂਬੇ ਦੇ ਸਰਕਾਰੀ ਦਫਤਰਾਂ ਵਿੱਚ ਫੈਲੇ ਭਿ੍ਸ਼ਟਾਚਾਰ ਨੂੰ ਰੋਕਣ, ਸਰਕਾਰੀ ਦਫਤਰਾਂ ਅਤੇ ਹਸਪਤਾਲਾਂ ਵਿੱਚ ਸਾਈਕਲ, ਸਕੂਟਰ, ਕਾਰ ਸਟੈਂਡ ਤੇ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ ਦੀ ਮੰਗ ਕੀਤੀ । ਅੱਜ ਚਿੱਠੀਆਂ ਜਾਰੀ ਕਰਨ ਤੋਂ ਬਾਅਦ ਪ੍ੈਸ ਨੂੰ...
ਮੋਗਾ, 21 ਮਾਰਚ ( ਜਸ਼ਨ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਕ ਵਿਸ਼ਵ ਟੀ.ਬੀ.ਦਿਵਸ ਨੂੰ ਮੁੱਖ ਰੱਖਦੇ ਹੋਏ ਅੱਜ ਟੀ.ਬੀ. ਵਿਭਾਗ ਅਧੀਨ ਜਿਲਾ ਸਿਹਤ ਸੁਸਾਇਟੀ ( ਆਰ ਐਨ ਟੀ ਸੀ ਪੀ) ਮੋਗਾ ਵੱਲੋਂ ਸਿਵਲ ਸਰਜਨ ਮੋਗਾ ਡਾ: ਸ਼ੁਸੀਲ ਜੈਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਜਾਰੀ ਕੀਤੇ ਥੀਮ ’’ ਤਪਦਿਕ ਮੁਕਤ ਸੰਸਾਰ ਲਈ ਆਗੂਆਂ ਦੀ ਲੋੜ’’ ਦੇ ਅਧੀਨ ਜਾਗਰੂਕਤਾ ਬੈਨਰ ਰੀਲੀਜ਼ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਨੇ ਜਾਣਕਾਰੀ ਦਿੰਦੇ ਹੋਏ...
ਮੋਗਾ 21 ਮਾਰਚ:-(ਜਸ਼ਨ)-ਜ਼ਿਲਾ ਮੋਗਾ, ਲੁਧਿਆਣਾ, ਰੂਪਨਗਰ ਅਤੇ ਅਜੀਤਗੜ (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ਼ ਵਿੱਚ ਭਰਤੀ ਕਰਨ ਲਈ ਫੌਜ਼ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵੱਲੋਂ 4 ਅਪ੍ਰੈਲ ਤੋਂ 8 ਅਪ੍ਰੈਲ, 2018 ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਭਰਤੀ ਰੈਲੀ ਵਿੱਚ ਸਿਪਾਹੀ (ਜਨਰਲ ਡਿਊਟੀ), ਸਿਪਾਹੀ (ਕਲਰਕ/ਸਟੋਰ ਕੀਪਰ ਟੈਕਨੀਕਲ), ਸਿਪਾਹੀ ਨਰਸਿੰਗ ਸਹਾਇਕ ਅਤੇ ਸਿਪਾਹੀ ਤਕਨੀਕੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਸ ਸੰਬੰਧੀ ਮੇਜਰ ਤੇਜਪਾਲ ਸਿੰਘ ਬੇਦੀ...
ਚੰਡੀਗੜ੍ਹ, 21 ਮਾਰਚ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀ ਰਸਦ ’ਤੇ ਵਸਤਾਂ ਤੇ ਸੇਵਾ ਕਰ (ਜੀ.ਐਸ.ਟੀ.) ਵਿੱਚ ਸੂਬਾ ਸਰਕਾਰ ਦੇ 50 ਫੀਸਦੀ ਹਿੱਸੇ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਪਾਸੋਂ ਲੰਗਰ ’ਤੇ ਜੀ.ਐਸ.ਟੀ. ਨੂੰ ਪੂਰੀ ਤਰ੍ਹਾਂ ਮੁਆਫ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਅੰਮਿ੍ਰਤਸਰ ਵਿਖੇ ਸਥਿਤ ਦੁਰਗਿਆਣਾ ਮੰਦਰ ਅਤੇ...
ਮੋਗਾ,21 ਮਾਰਚ (ਜਸ਼ਨ)- ਸੰਤ ਬਾਬਾ ਹਜੂਰਾ ਸਿੰਘ ਦੇ ਆਸ਼ੀਰਵਾਦ ਅਤੇ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਮੋਗਾ ਦੀ ਪਾਵਰਲਿਫ਼ਟਿੰਗ ਦੀ ਖਿਡਾਰਨ ਊਸ਼ਾ ਬੀ.ਏ. ਭਾਗ ਪਹਿਲਾ ਨੇ 30 ਵੀਂ ਵੂਮੈੱਨ ਜੂਨੀਅਰ ਨੈਸ਼ਨਲ ਚਂੈਪੀਅਨਸ਼ਿਪ, ਦਿੱਲੀ ਜੋ ਕਿ ਪੋਰਟ ਸਟੇਡੀਅਮ ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼) ਵਿਖੇ ਕਰਵਾਈ ਗਈ ਸੀ, ਵਿੱਚੋਂ ਸੋਨੇ ਦਾ ਤਮਗਾ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਇਸ ਮਾਣਮੱਤੀ ਪ੍ਰਾਪਤੀ ਸਬੰਧੀ ‘ਸਾਡਾ ਮੋਗਾ ਡੌਟ ਕੌਮ...
ਮੋਗਾ, 20 ਮਾਰਚ (ਜਸ਼ਨ) : ਮੋਗਾ ਦੇ ਪਿੰਡ ਡਰੋਲੀ ਭਾਈ ਵਿਖੇ ਮਨਰੇਗਾ ਤਹਿਤ ਕੱਚੇ ਰਾਸਤਿਆਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਕੰਮ ਦੀ ਸ਼ੁਰੂਆਤ ਡਰੋਲੀ ਭਾਈ ਦੇ ਸਰਪੰਚ ਨਾਹਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਤੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਸਰਪੰਚ ਨਾਹਰ ਸਿੰਘ, ਪੰਚ ਗੁਰਲਾਭ ਸਿੰਘ ਗੁਰਜੀਤ ਸਿੰਘ, ਪਰਮਜੀਤ ਸਿੰਘ, ਸੁਖਮੰਦਰ ਸਿੰਘ, ਸੁਖਦੇਵ ਸਿੰਘ, ਮਨਜੀਤ ਫੌਜੀ ਨੇ ਦੱਸਿਆ ਕਿ ਪਿੰਡ ਵਿੱਚ ਮਨਰੇਗਾ ਤਹਿਤ ਪਿੰਡਾਂ...
ਮੋਗਾ,20 ਮਾਰਚ (ਜਸ਼ਨ) : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਜੀ ਦੇ ਹੁਕਮਾ ਮੁਤਾਬਿਕ ਪੂਰੇ ਪੰਜਾਬ ਅੰਦਰ ਦੰਦਾ ਦੀ ਸਿਹਤ ਸਬੰਧੀ ਹਫਤੇ ਦੀ ਸ਼ੁਰੂਆਤ ਕਰਦੇ ਹੋਏ ਅੱਜ ਦੰਦਾ ਦੀ ਸਿਹਤ ਦਿਵਸ ਸਰਕਾਰੀ ਨਰਸਿੰਗ ਸਕੂਲ ਮੋਗਾ ਵਿਖੇ ਮਨਾਇਆ ਗਿਆ ।ਇਸ ਮੌਕੇ ਜਾਗਰੂਕਤਾ ਸੈਮੀਨਾਰ ਦੌਰਾਨ ਸਿਵਲ ਸਰਜਨ ਮੋਗਾ ਡਾ ਸ਼ੁਸੀਲ ਜੈਨ ਨੇ ਮੁੱਖ ਮਹਿਮਾਨ ਵਜੋ ਸਿ਼ਰਕਤ ਕੀਤੀ ਅਤੇ ਇਸ ਮੌਕੇ ਸਿਵਲ ਸਰਜਨ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਕਿ ਦੰਦਾਂ ਦੀ ਸਾਂਭ...

Pages